Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:48:15 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਯੋਗੀ ਆਦਿੱਤਯਨਾਥ ਨੂੰ ਮਿਲੇ ਸੁਖਬੀਰ ਬਾਦਲ, ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

PUNJAB News Punjabi(ਪੰਜਾਬ)

ਯੋਗੀ ਆਦਿੱਤਯਨਾਥ ਨੂੰ ਮਿਲੇ ਸੁਖਬੀਰ ਬਾਦਲ, ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

  • Updated: 17 Dec, 2022 07:58 PM
Punjab
sukhbir badal met yogi adityanath
  • Share
    • Facebook
    • Tumblr
    • Linkedin
    • Twitter
  • Comment

ਲਖਨਊ/ਚੰਡੀਗੜ੍ਹ (ਬਿਊਰੋ) : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼੍ਰੋਮਣੀ ਅਕਾਲੀ ਦਲ-ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਧਿਆਨ 'ਚ ਲਿਆਂਦੇ ਗਏ ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ ਤੇ ਨਾਲ ਹੀ ਇਹ ਵੀ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਸਿੱਖ ਕਿਸਾਨ ਨੂੰ ਪੀੜਤ ਨਹੀਂ ਕੀਤਾ ਜਾਵੇਗਾ ਤੇ 2014 ਵਿੱਚ ਸਹਾਰਨਪੁਰ 'ਚ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿੱਚ ਸਿੱਖਾਂ ਖਿਲਾਫ਼ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ। ਇਹ ਭਰੋਸਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਨੂੰ ਮਿਲੇ ਉੱਚ ਪੱਧਰੀ ਵਫ਼ਦ ਨੂੰ ਦਿਵਾਇਆ ਹੈ। ਵਫ਼ਦ ਵਿੱਚ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ : ਸੜਕ 'ਤੇ ਖੜ੍ਹੀਆਂ ਮਾਂ-ਧੀ ਨਾਲ ਵਾਪਰਿਆ ਵੱਡਾ ਕਾਂਡ, CCTV ਵੇਖ ਹੋ ਜਾਓਗੇ ਹੈਰਾਨ

ਮੀਟਿੰਗ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਮੀਟਿੰਗ ਬਹੁਤ ਸੁਖਾਵੇਂ ਤੇ ਉਸਾਰੂ ਮਾਹੌਲ ਵਿੱਚ ਹੋਈ, ਜਿਸ ਵਿੱਚ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਵੀ ਸੱਦੇ ਹੋਏ ਸਨ ਤਾਂ ਜੋ ਸਿੱਖ ਕੌਮ ਦੀ ਭਲਾਈ ਨਾਲ ਸਬੰਧਤ ਸਾਰੇ ਮਾਮਲਿਆਂ ’ਤੇ ਮੌਕੇ ਹੀ ’ਤੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਸੁਖਬੀਰ ਬਾਦਲ ਨੇ ਸੀਐੱਮ ਯੋਗੀ ਵੱਲੋਂ ਸਾਰੇ ਲਟਕਦੇ ਮਾਮਲਿਆਂ ਨੂੰ ਹੱਲ ਕਰਨ ਵਿੱਚ ਵਿਸ਼ੇਸ਼ ਦਿਲਚਸਪੀ ਵਿਖਾਉਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਉੱਤਰ ਪ੍ਰਦੇਸ਼ ਵਿੱਚ ਸਿੱਖ ਕੌਮ ਦੇ ਮਨੋਬਲ ਨੂੰ ਵੱਡਾ ਉਤਸ਼ਾਹ ਮਿਲੇਗਾ।

ਇਹ ਵੀ ਪੜ੍ਹੋ : ਭਾਰਤੀ ਹਵਾਈ ਅੱਡਿਆਂ ’ਤੇ ਭੀੜ, ਚੰਡੀਗੜ੍ਹ ਅਤੇ ਅੰਮ੍ਰਿਤਸਰ ਤੋਂ ਕੌਮਾਂਤਰੀ ਉਡਾਣਾਂ ਵਧਾਈਆਂ ਜਾਣ

ਬਾਦਲ ਨੇ ਕਿਹਾ ਕਿ ਭਾਵੇਂ ਯੋਗੀ ਆਦਿੱਤਯਨਾਥ ਦੇ ਦਖਲ ਸਦਕਾ 2020 ਵਿੱਚ ਸਿੱਖ ਵਫ਼ਦ ਦੀ ਮੁਲਾਕਾਤ ਮਗਰੋਂ 2020 'ਚ ਸਿੱਖ ਕਿਸਾਨਾਂ ਦਾ ਉਨ੍ਹਾਂ ਵੱਲੋਂ ਕਾਸ਼ਤ ਕੀਤੀਆਂ ਜਾ ਰਹੀਆਂ ਜ਼ਮੀਨਾਂ 'ਚੋਂ ਉਜਾੜਾ ਰੁਕ ਗਿਆ ਸੀ ਪਰ ਕੁਝ ਮਾਮਲਿਆਂ ਵਿੱਚ ਸਿੱਖ ਕਿਸਾਨਾਂ ਨੂੰ ਥਾਂ ਖਾਲੀ ਕਰਵਾਉਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਹਲੀਮੀ ਨਾਲ ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਯੂਪੀ ਵਿੱਚ ਕਿਸੇ ਵੀ ਸਿੱਖ ਕਿਸਾਨ ਜਾਂ ਪੰਜਾਬੀ ਦਾ ਉਜਾੜਾ ਨਹੀਂ ਹੋਣ ਦੇਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਗੱਲ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਸਿੱਖ ਕਿਸਾਨਾਂ ਨੇ ਇਸ ਜ਼ਮੀਨ ਨੂੰ ਵਾਹੀਯੋਗ ਬਣਾਉਣ ਵਾਸਤੇ ਆਪਣਾ ਖੂਨ-ਪਸੀਨਾ ਵਹਾਇਆ ਹੈ। ਮੁੱਖ ਮੰਤਰੀ ਨੇ ਆਪਣੇ ਰਾਜ ਮੰਤਰੀ ਬਲਦੇਵ ਸਿੰਘ ਔਲਖ ਨੂੰ ਕਿਹਾ ਕਿ ਉਹ ਸਾਰੇ ਕੇਸਾਂ ਦੀ ਘੋਖ ਕਰਨ ਤਾਂ ਜੋ ਇਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਇਨ੍ਹਾਂ ਕੇਸਾਂ ਵਿੱਚ ਮੁਰਾਦਾਬਾਦ, ਬਰੇਲੀ ਤੇ ਲਖਨਊ ਸਰਕਲਾਂ 'ਚ ਸਿੱਖ ਕਿਸਾਨਾਂ ਨੂੰ ਜ਼ਮੀਨ ਖਾਲੀ ਕਰਵਾਉਣ ਦੇ ਜਾਰੀ ਕੀਤੇ ਨੋਟਿਸ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਬਿਹਾਰ: ਛਪਰਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 65 ਲੋਕਾਂ ਦੀ ਮੌਤ, ਸੁਪਰੀਮ ਕੋਰਟ ਪਹੁੰਚਿਆ ਮਾਮਲਾ

ਵਫ਼ਦ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਾਲ 2014 ਵਿੱਚ ਸਹਾਰਨਪੁਰ 'ਚ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਲੈ ਕੇ 2 ਫਿਰਕਿਆਂ ਵਿੱਚ ਝਗੜਾ ਹੋ ਗਿਆ ਤੇ ਕੁਝ ਕੇਸ ਇਸ ਨਾਲ ਸਬੰਧਤ ਹਨ। ਝਗੜੇ ਮਗਰੋਂ ਦੋਹਾਂ ਭਾਈਚਾਰਿਆਂ ਦੇ ਪ੍ਰਮੁੱਖ ਆਗੂਆਂ ਦੀ ਵਿਚੋਲਗੀ ਨਾਲ ਇਹ ਫੈਸਲਾ ਹੋਇਆ ਸੀ ਕਿ ਦੋਵੇਂ ਭਾਈਚਾਰੇ ਇਕ ਦੂਜੇ ਦੇ ਖਿਲਾਫ਼ ਦਰਜ ਕੇਸ ਵਾਪਸ ਲੈਣਗੇ। ਵਫ਼ਦ ਨੇ ਦੱਸਿਆ ਕਿ ਕੁਝ ਕੇਸ ਤਾਂ ਵਾਪਸ ਹੋ ਗਏ ਹਨ, ਜਦੋਂ ਕਿ ਕੁਝ ਕੇਸ ਹਾਲੇ ਬਾਕੀ ਹਨ ਤੇ ਉਨ੍ਹਾਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਦੇ ਦਖਲ ਦੀ ਲੋੜ ਹੈ, ਜਿਸ ਲਈ ਯੋਗੀ ਆਦਿੱਤਯਨਾਥ ਨੇ ਸਹਿਮਤੀ ਦਿੱਤੀ।

ਇਹ ਵੀ ਪੜ੍ਹੋ : Nepal: ਨਵੀਂ ਸਰਕਾਰ ਦੇ ਗਠਨ ਦਾ ਖੁੱਲ੍ਹਿਆ ਰਸਤਾ, ਨੇਪਾਲੀ ਕਾਂਗਰਸ ਬਣੀ ਸਭ ਤੋਂ ਵੱਡੀ ਪਾਰਟੀ, ਮਿਲੀਆਂ 89 ਸੀਟਾਂ

ਵਫ਼ਦ ਨੇ ਮੁੱਖ ਮੰਤਰੀ ਨੂੰ 1991 ਦੇ ਪੀਲੀਭੀਤ ਦੇ ਝੂਠੇ ਪੁਲਸ ਮੁਕਾਬਲੇ ਦੀ ਜਾਣਕਾਰੀ ਵੀ ਦਿੱਤੀ, ਜਿਸ ਵਿੱਚ 10 ਸਿੱਖ ਮਾਰੇ ਗਏ ਸਨ, ਜਦੋਂ ਪੁਲਸ ਮੁਲਾਜ਼ਮਾਂ ਨੇ ਸ਼ਰਧਾਲੂਆਂ ਦੀਆਂ ਬੱਸਾਂ ਰੋਕ ਕੇ ਸਿੱਖ ਪੁਰਸ਼ਾਂ ਨੂੰ ਪਰਿਵਾਰਾਂ ਤੋਂ ਵੱਖ ਕਰ ਦਿੱਤਾ ਸੀ ਅਤੇ ਤਿੰਨ ਵੱਖ-ਵੱਖ ਮੁਕਾਬਲੇ ਬਣਾ ਦਿੱਤੇ ਸਨ। ਵਫ਼ਦ ਨੇ ਦੱਸਿਆ ਕਿ ਹਾਲ ਹੀ 'ਚ ਅਲਾਹਾਬਾਦ ਹਾਈ ਕੋਰਟ ਨੇ 43 ਪੁਲਸ ਮੁਲਾਜ਼ਮਾਂ ਦੀ ਉਮਰ ਕੈਦ ਦੀ ਸਜ਼ਾ ਬਦਲ ਕੇ 7-7 ਸਾਲ ਕਰ ਦਿੱਤੀ ਹੈ। ਵਫ਼ਦ ਨੇ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਨਿਰਦੋਸ਼ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਮਾਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਵਫ਼ਦ ਨੇ ਯੂਪੀ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ 'ਚ ਸਮੀਖਿਆ ਅਪੀਲ ਪਾਈ ਜਾਵੇ, ਜਿਸ ’ਤੇ ਮੁੱਖ ਮੰਤਰੀ ਨੇ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਮਾਮਲੇ ਵਿੱਚ ਨਿਆਂ ਯਕੀਨੀ ਬਣਾਇਆ ਜਾਵੇਗਾ।

ਨੋਟ: - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Uttar Pradesh
  • Chief Minister
  • Yogi Adityanath
  • Shiromani Akali Dal
  • Shiromani Committee
  • Sikh Issues
  • Sukhbir Badal
  • ਉੱਤਰ ਪ੍ਰਦੇਸ਼
  • ਮੁੱਖ ਮੰਤਰੀ
  • ਯੋਗੀ ਆਦਿੱਤਯਨਾਥ
  • ਸ਼੍ਰੋਮਣੀ ਅਕਾਲੀ ਦਲ
  • ਸ਼੍ਰੋਮਣੀ ਕਮੇਟੀ
  • ਸਿੱਖ ਮਸਲੇ
  • ਸੁਖਬੀਰ ਬਾਦਲ

ਆਰਥਿਕ ਤੰਗੀ ਕਾਰਨ ਉਸਾਰੀ ਮਿਸਤਰੀ ਨੇ ਕੀਤੀ ਰੇਲ ਗੱਡੀ ਅੱਗੇ ਆ ਕੇ ਆਤਮ ਹੱਤਿਆ

NEXT STORY

Stories You May Like

  • important meeting between yogi adityanath and mahant yogi ram nath
    ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ ਮੌਜੂਦਾ ਹਾਲਾਤ 'ਤੇ ਹੋਈ ਚਰਚਾ
  • global agencies   confidence in india  s economic growth increased
    ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ ਅੰਦਾਜ਼ਾ ਵਧਾਇਆ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • amit kapoor submits memorandum of traders   demands to sukhbir badal
    ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
  • drugs amit shah
    ਚਿੱਟੇ ਦੀ ਭੇਟ ਚੜ੍ਹੇ ਗੱਭਰੂਆਂ ਦੀਆਂ ਮਾਵਾਂ ਨੇ ਸ਼ਾਹ ਨੂੰ ਝੰਜੋੜਿਆ! ਦਿੱਤਾ ਭਰੋਸਾ ਤੇ ਧਰਵਾਸ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +