Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    11:50:57 PM

  • russia and ukraine launched drone attacks  10 killed

    ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ,...

  • ipl 2026 gt vs rr

    ਆਖਰੀ ਓਵਰ 'ਚ ਤੁਸ਼ਾਰ ਦੇਸ਼ਪਾਂਡੇ ਦਾ ਕਮਾਲ,...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • avalanche alert issued in areas of j k

    ਲਗਾਤਾਰ ਬਰਫਬਾਰੀ ਵਿਚਾਲੇ ਜਾਰੀ ਹੋ ਗਿਆ Avalanche...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

  • Edited By Shivani Attri,
  • Updated: 14 Mar, 2026 06:27 PM
Chandigarh
sukhbir badal organizational structure of sc wing of shiromani akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਾਣੀਕੇ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਾਰੇ ਮਿਹਨਤੀ ਅਤੇ ਅਗਾਂਹਵਧੂ ਆਗੂਆਂ ਦੀ ਕਾਰਗੁਜ਼ਾਰੀ ਅਤੇ ਸੇਵਾ ਦੇ ਮੱਦੇਨਜ਼ਰ ਵੱਖ-ਵੱਖ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਅੱਜ ਜਾਰੀ ਸੁਚੀ 'ਚ 12 ਸੀਨੀਅਰ ਮੀਤ ਪ੍ਰਧਾਨ, 18 ਜਨਰਲ ਸਕੱਤਰ, 20 ਮੀਤ ਪ੍ਰਧਾਨ ਅਤੇ 21 ਸੰਯੁਕਤ ਸਕੱਤਰ ਬਣਾਏ ਗਏ ਹਨ। ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੂੰ ਐੱਸ. ਸੀ. ਵਿੰਗ ਦਾ ਦਫਤਰ ਸਕੱਤਰ ਅਤੇ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਉਪਰੋਕਤ ਤੋਂ ਇਲਾਵਾ ਜਥੇਬੰਦੀ ਨੂੰ ਮਜਬੂਤ ਕਰਨ ਲਈ ਪੂਰੇ ਪੰਜਾਬ ਨੂੰ ਪੰਜ ਜ਼ੋਨਾਂ 'ਚ ਵੰਡ ਕੇ ਹਰ ਜ਼ੋਨ ਦੀ ਜ਼ਿੰਮੇਵਾਰੀ ਇਕ ਜ਼ੋਨ ਪ੍ਰਧਾਨ ਨੂੰ ਸੌਂਪੀ ਗਈ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਅਤੇ ਪਾਰਟੀ ਦਾ ਪ੍ਰਚਾਰ ਕਰਨ ਲਈ  9 ਪ੍ਰਚਾਰ ਸਕੱਤਰ ਬਣਾਏ ਗਏ ਹਨ।

ਇਹ ਵੀ ਪੜ੍ਹੋ: ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ 'ਚ ਲਿਖਿਆ...

ਜਥੇਬੰਦੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ 
ਜਿਨ੍ਹਾਂ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸੰਤ ਬਲਵੀਰ ਸਿੰਘ ਘੁੰਨਸ, ਸ. ਸੋਹਣ ਸਿੰਘ ਠੰਡਲ, ਸ. ਜੋਗਿੰਦਰ ਸਿੰਘ ਜਿੰਦੂ, ਸ਼੍ਰੀ ਦੇਸ ਰਾਜ ਸਿੰਘ ਧੁੱਗਾ, ਸ. ਬਿਕਰਮਜੀਤ ਸਿੰਘ ਖਾਲਸਾ, ਦਰਬਾਰਾ ਸਿੰਘ ਗੁਰੂ, ਐੱਸ. ਆਰ. ਕਲੇਰ, ਸ. ਸੂਬਾ ਸਿੰਘ ਬਾਦਲ, ਬਲਦੇਵ ਸਿੰਘ ਖਹਿਰਾ, ਹਰਪ੍ਰੀਤ ਸਿੰਘ ਮਲੋਟ, ਰਾਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਅਤੇ ਰਜਿੰਦਰ ਸਿੰਘ ਘੱਗਾ ਮਲੋਟ ਦੇ ਨਾਮ ਸ਼ਾਮਲ ਹਨ।

ਜਿਨ੍ਹਾਂ ਆਗੂਆਂ ਨੂੰ ਐੱਸ. ਸੀ. ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਹਰਮੋਹਨ ਸਿੰਘ ਸੰਧੂ, ਬਲਵਿੰਦਰ ਸਿੰਘ ਸੰਧੂ, ਸ. ਸੰਦੀਪ ਸਿੰਘ ਏ. ਆਰ, ਸ. ਗੁਰਚਰਨ ਸਿੰਘ ਸਿੱਧੂ ਬਠਿੰਡਾ, ਮਾਨ ਸਿੰਘ ਗੁਰੂ ਭੁੱਚੋ ਮੰਡੀ, ਐਡਵੋਕੇਟ ਸਤਨਾਮ ਸਿੰਘ ਰਾਹੀ ਭਦੌੜ, ਸ. ਰਾਜਨਬੀਰ ਸਿੰਘ ਸ਼੍ਰੀ ਹਰਗੋਬਿੰਦਪੁਰ, ਪ੍ਰੇਮ ਸਿੰਘ ਹਰਨਾਮਪੁਰਾ, ਮੱਖਣ ਸਿੰਘ ਲਾਲਕਾ ਨਾਭਾ, ਕਮਲ ਕੁਮਾਰ ਬੰਗਾਲੀ ਅੰਮ੍ਰਿਤਸਰ, ਸ. ਹਰਚੰਦ ਸਿੰਘ ਬੜੂੰਦੀ, ਗੁਰਪਾਲ ਸਿੰਘ ਖੇੜੀ ਰੋਪੜ, ਤੇਜਾ ਸਿੰਘ ਖਾਲਸਾ ਲੁਧਿਆਣਾ, ਹਰਿੰਦਰ ਸਿੰਘ ਵਿਰਕ ਲੁਧਿਆਣਾ, ਅਮਨਬੀਰ ਸਿੰਘ ਸਿਆਲੀ ਅੰਮ੍ਰਿਤਸਰ, ਸਵਰਨ ਸਿੰਘ ਹਰੀਪੁਰਾ, ਹਜੂਰਾ ਸਿੰਘ ਬਲਾਚੌਰ ਅਤੇ ਨਛੱਤਰ ਸਿੰਘ ਸੁਮਨ ਬੰਗਾ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ: ਅਮਿਤ ਸ਼ਾਹ ਦੇ ਇਕੱਲੇ ਚੋਣ ਲੜਣ ਦੇ ਬਿਆਨ ਪਿੱਛੋਂ ਸੁਖਬੀਰ ਬਾਦਲ ਦੀ ਭਾਜਪਾ ਨੂੰ ਦੋ-ਟੁੱਕ

ਜਿਨ੍ਹਾਂ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ  ਬਲਜੀਤ ਸਿੰਘ ਜਲਾਲਉਸਮਾਂ, ਗੁਰਿੰਦਰਪਾਲ ਸਿੰਘ ਰਣੀਕੇ, ਗੁਲਜਾਰ ਸਿੰਘ ਦਿੜਬਾ, ਕਬੀਰ ਦਾਸ ਨਾਭਾ, ਡਾ. ਨਿਸ਼ਾਨ ਸਿੰਘ ਬੁਢਲਾਡਾ, ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ, ਕੇਵਲ ਸਿੰਘ ਬਾਦਲ, ਬਲਜਿੰਦਰ ਸਿੰਘ ਠੇਕੇਦਾਰ ਫਗਵਾੜਾ, ਪ੍ਰਗਟ ਸਿੰਘ ਬਨਵਾਲੀਪੁਰ, ਬੀਬੀ ਸਤਵੀਰ ਕੌਰ ਮਨਹੇੜਾ ਖਰੜ, ਗਿਆਨ ਚੰਦ ਭੱਟੀ ਕੋਹਾਲਾ, ਸ਼ੇਰ ਸਿੰਘ ਬਾਲੇਵਾਲ ਸੰਗਰੂਰ, ਬਲਬੀਰ ਚੰਦ ਕੋਲਧਾਰ, ਗੁਰਤੇਜ ਸਿੰਘ ਘੁੜਿਆਣਾ, ਭਜਨ ਸਿੰਘ ਮਾਹਲ ਅੰਮ੍ਰਿਤਸਰ, ਹੁਸਨ ਚੰਦ ਮਠਾਣ ਰੋਪੜ, ਸਮੁੰਦਰ ਸਿੰਘ ਖਰੜ, ਆਰ. ਪੀ. ਸਿੰਘ ਸ਼ੈਲੀ ਰੋਪੜ, ਅਮਰਜੀਤ ਸਿੰਘ ਮੱਕੋਵਾਲ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਪ੍ਰੀਤਮ ਸਿੰਘ ਬੁਰਜਹਸਨ ਦੇ ਨਾਮ ਸ਼ਾਮਲ ਹਨ। ਰਣਬੀਰ ਸਿੰਘ ਬਲਾਚੌਰ ਨੂੰ ਐੱਸ. ਸੀ. ਵਿੰਗ ਦਾ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਤਰਸੇਮ ਸਿੰਘ ਲਾਲਬਾਈ ਮੁਕਤਸਰ ਸਾਹਿਬ ਨੂੰ ਐੱਸ. ਸੀ. ਵਿੰਗ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ।  
ਜਿਨ੍ਹਾਂ ਆਗੂਆਂ ਨੂੰ ਐੱਸ. ਸੀ. ਵਿੰਗ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ 'ਚ ਮੇਜਰ ਸਿੰਘ ਆਧਨੀਆਂ, ਕਮਲਜੀਤ ਚਾਵਲਾ ਦੀਨਾਨਗਰ, ਮਨਜੀਤ ਸਿੰਘ ਮਦਨੀਪੁਰ ਪਾਇਲ, ਰਵੀ ਮੋਹਨ ਭੋਆ, ਨਾਥ ਸਿੰਘ ਹਮੀਦੀ ਮਹਿਲਕਲਾਂ, ਮੇਲਾ ਸਿੰਘ ਮਪੀਆਣਾ, ਪਰਮਜੀਤ ਸਿੰਘ ਫਰਮਾਹੀ, ਰਘਬੀਰ ਸਿੰਘ ਦਰਦੀ, ਭੂਰਾ ਸਿੰਘ ਭਾਈਦੇਸਾ, ਰੰਗੀ ਸਿੰਘ ਖਾਰਾ, ਬਖਸ਼ੀਸ ਸਿੰਘ ਡਿਆਲ ਰਾਜਪੂਤਾਂ, ਕੇਵਲ ਸਿੰਘ ਸੋਹਤਾ, ਸਤਨਾਮ ਸਿੰਘ ਜੰਡ ਮੰਗੋਲੀ, ਮੋਹਨ ਸਿੰਘ ਚਮਿਆਰਾ, ਚਰਨਜੀਤ ਸਿੰਘ ਸਹੋਤਾ, ਬਾਬਾ ਅਜੀਤ ਸਿੰਘ ਛੰਨਾਂ, ਅੰਗਰੇਜ ਸਿੰਘ ਤਪਾਖੇੜਾ, ਪਰਮਜੀਤ ਸਿੰਘ ਵਡਾਲੀ,  ਜਸਪ੍ਰੀਤ ਸਿੰਘ ਨੋਸਹਿਰਾ ਖੁਰਦ, ਸ. ਅਵਤਾਰ ਸਿੰਘ ਲਹਿਰਾ ਅਤੇ ਮਨਪ੍ਰੀਤ ਚੋਪੜਾ ਜਲੰਧਰ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ: ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

ਜਿਹੜੇ ਆਗੂ ਪ੍ਰਚਾਰ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਵਿੱਚ ਹੈਪੀ ਭੀਲ ਅੰਮ੍ਰਿਤਸਰ, ਸ. ਗੁਰਨਾਮ ਸਿੰਘ  ਬਿਲਗਾ, ਨਛੱਤਰ ਸਿੰਘ ਤੋਲਾਵਾਲਾ, ਮੋਤੀ ਸਿੰਘ ਘਰਾਟ, ਮਨਜੀਤ ਸਿੰਘ ਮਹਿਤੋਂ, ਸੁਖਚੈਨ ਸਿੰਘ ਤਪਾਖੇੜਾ, ਜੀਤ ਸਿੰਘ ਭਾਟੀਆ ਬੰਗਾ, ਡਾ. ਲਾਲ ਚੰਦ ਨਵਾਂਸ਼ਹਿਰ ਅਤੇ ਸ. ਬਿਕਰਮਜੀਤ ਸਿੰਘ ਖਾਲਸਾ ਲੁਧਿਆਣਾ ਦੇ ਨਾਮ ਸ਼ਾਮਲ ਹਨ।

ਜਿਹੜੇ ਆਗੂਆਂ ਨੂੰ ਵੱਖ-ਵੱਖ ਜ਼ੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਕੁਲਦੀਪ ਸਿੰਘ ਬੂਲੇਪੁਰ ਨੂੰ ਪ੍ਰਧਾਨ ਦੋਆਬਾ ਜੋਨ, ਰਾਜਵਿੰਦਰ ਸਿੰਘ ਧਰਮਕੋਟ ਪ੍ਰਧਾਨ ਮਾਲਵਾ ਜ਼ੋਨ-1 ਜਿਸ ਵਿੱਚ ਜ਼ਿਲ੍ਹਾ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮੋਗਾ ਸ਼ਾਮਲ ਹਨ।  ਇਸੇ ਤਰ੍ਹਾਂ ਸਵਰਨ ਹੀਰੇਵਾਲਾ ਨੂੰ ਪ੍ਰਧਾਨ ਮਾਲਵਾ ਜ਼ੋਨ-2 ਜਿਸ ਵਿੱਚ ਜ਼ਿਲ੍ਹਾ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਜ਼ਿਲ੍ਹਾ ਫਰੀਦਕੋਟ ਸ਼ਾਮਲ ਹੋਣਗੇ। ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਪ੍ਰਧਾਨ ਮਾਲਵਾ ਜ਼ੋਨ-3 ਜਿਸ ਵਿੱਚ ਜ਼ਿਲ੍ਹਾ ਪਟਿਆਲਾ, ਮੋਹਾਲੀ, ਫਹਿਤਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹੇ ਸ਼ਾਮਲ ਹਨ। ਇਸੇ ਤਰਾਂ ਸ. ਕੁਲਦੀਪ ਸਿੰਘ ਲਾਲੀ ਬੋਪਰਾਏ ਬਾਜ ਸਿੰਘ ਨੂੰ ਮਾਝਾ ਜੋਨ ਦਾ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ ਦੇਵਾਂਗੇ ਪੂਰੇ ਨਜ਼ਾਰੇ: ਸੁਖਬੀਰ ਬਾਦਲ

ਜਿਹੜੇ ਆਗੂਆਂ ਨੂੰ ਜ਼ਿਲ੍ਹਾਵਾਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮਨਜੀਤ ਸਿੰਘ ਨੰਗਲ ਦਿਆਲ ਸਿੰਘ ਪ੍ਰਧਾਨ ਅੰਮ੍ਰਿਤਸਰ (ਦਿਹਾਤੀ), ਦਿਲਬਾਗ ਸਿੰਘ ਅੰਨਗੜ੍ਹ ਪ੍ਰਧਾਨ ਅੰਮ੍ਰਿਤਸ਼ਰ (ਸ਼ਹਿਰੀ), ਰਾਜਵੰਤ ਸਿੰਘ ਕੋਟਭਾਰਾ ਪ੍ਰਧਾਨ ਜ਼ਿਲ੍ਹਾ ਬਠਿੰਡਾ, ਸੋਨੂੰ ਮੱਲੀ ਤਪਾ ਪ੍ਰਧਾਨ ਬਰਨਾਲਾ (ਸ਼ਹਿਰੀ), ਗੁਰਤੇਜ ਸਿੰਘ ਖੁੱਡੀ ਪ੍ਰਧਾਨ ਬਰਨਾਲਾ (ਦਿਹਾਤੀ), ਡਾ. ਅਰਜਨ ਸਿੰਘ ਅਮਲੋਹ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ (ਦਿਹਾਤੀ), ਰਣਜੀਤ ਸਿੰਘ ਕੌਂਸਲਰ ਪ੍ਰਧਾਨ ਫਰੀਦਕੋਟ (ਸ਼ਹਿਰੀ), ਸੁਖਵਿੰਦਰ ਸਿੰਘ ਕੋਟਸੁਖੀਆ ਪ੍ਰਧਾਨ ਫਰੀਦਕੋਟ (ਦਿਹਾਤੀ), ਜਸਪਾਲ ਸਿੰਘ ਲੱਖੋਕੇ ਬਹਿਰਾਮ ਪ੍ਰਧਾਨ ਫਿਰੋਜਪੁਰ (ਦਿਹਾਤੀ), ਰੌਣਕੀ ਰਾਮ ਆਲੋਵਾਲ ਪ੍ਰਧਾਨ ਗੁਰਦਾਸਪੁਰ (ਸ਼ਹਿਰੀ), ਲਖਵਿੰਦਰ ਸਿੰਘ ਘੁੰਮਣ ਪ੍ਰਧਾਨ ਗੁਰਦਾਸਪੁਰ (ਦਿਹਾਤੀ), ਸ. ਪ੍ਰੇਮ ਸਿੰਘ ਪਿੱਪਲਾਂਵਾਲਾ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ), ਸਰਬਜੀਤ ਸਿੰਘ ਮੋਮੀ ਮੂਣਕ ਪ੍ਰਧਾਨ ਹੁਸ਼ਿਆਰਪੁਰ (ਦਿਹਾਤੀ), ਭਜਨ ਲਾਲ ਚੋਪੜਾ ਪ੍ਰਧਾਨ ਜਲੰਧਰ (ਸ਼ਹਿਰੀ), ਸ. ਮੋਹਣ ਸਿੰਘ ਕੰਡਿਆਲਾ ਪ੍ਰਧਾਨ ਜਲੰਧਰ (ਦਿਹਾਤੀ),  ਸਰੂਪ ਸਿੰਘ ਖਲਵਾੜਾ ਪ੍ਰਧਾਨ ਕਪੂਰਥਲਾ (ਸ਼ਹਿਰੀ), ਸੁਰਿੰਦਰ ਸਿੰਘ ਦੇਸਲ ਪ੍ਰਧਾਨ ਕਪੂਰਥਲਾ (ਦਿਹਾਤੀ), ਸ. ਕੁਲਦੀਪ ਸਿੰਘ ਖਾਲਸਾ ਪ੍ਰਧਾਨ ਲੁਧਿਆਣਾ (ਸ਼ਹਿਰੀ), ਸ. ਸੁਖਵਿੰਦਰ ਸਿੰਘ ਪਾਹਵਾ ਪ੍ਰਧਾਨ (ਪੁਲਿਸ ਜਿਲਾ ਖੰਨਾਂ), ਜਗਰੂਪ ਸਿੰਘ ਗੁੱਜਰਵਾਲ ਪ੍ਰਧਾਨ (ਪੁਲਸ ਜ਼ਿਲ੍ਹਾ ਜਗਰਾਓਂ), ਰਣਧੀਰ ਸਿੰਘ ਥਰਾਜ ਪ੍ਰਧਾਨ ਜ਼ਿਲ੍ਹਾ ਮੋਗਾ, ਸਿੰਦਰਪਾਲ ਸਿੰਘ ਚਕੇਰੀਆਂ ਪ੍ਰਧਾਨ ਜ਼ਿਲ੍ਹਾ ਮਾਨਸਾ, ਰਾਮ ਸਿੰਘ ਆਹਨਖੇੜੀ ਪ੍ਰਧਾਨ ਜਿਲਾ ਮਲੇਰਕੋਟਲਾ, ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ ਜਿਲਾ ਮੋਹਾਲੀ, ਪਰਮਿੰਦਰ ਸਿੰਘ ਪਾਸ਼ਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ), ਭਗਤ ਸਿੰਘ ਫਤੂਹੀ ਖੇੜਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ (ਦਿਹਾਤੀ), ਗੁਰਚਰਨ ਸਿੰਘ ਖਾਲਸਾ ਪ੍ਰਧਾਨ ਪਟਿਆਲਾ (ਸ਼ਹਿਰੀ), ਹਰਬੰਸ ਸਿੰਘ ਜੋਗੀਪੁਰ ਪ੍ਰਧਾਨ ਪਟਿਆਲਾ (ਦਿਹਾਤੀ), ਨਿਰਮਲ ਸਿੰਘ ਹਰੀਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਪ੍ਰਧਾਨ ਜ਼ਿਲ੍ਹਾ ਰੋਪੜ੍ਹ (ਸ਼ਹਿਰੀ), ਸ੍ਰੀ ਰਜਿੰਦਰ ਕੁਮਾਰ ਪ੍ਰਧਾਨ ਰੋਪੜ੍ਹ (ਦਿਹਾਤੀ), ਸ਼੍ਰੀ ਦਿਨੇਸ਼ ਕੁਮਾਰ ਕਰੀਹਾ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਗੋਬਿੰਦ ਸਿੰਘ ਰਾਮਨਗਰ ਸਿਬੀਆਂ ਪ੍ਰਧਾਨ ਜ਼ਿਲ੍ਹਾ ਸੰਗਰੂਰ (ਦਿਹਾਤੀ), ਜਗਤਾਰ ਸਿੰਘ ਧੂੰਦਾ ਪ੍ਰਧਾਨ ਜ਼ਿਲ੍ਹਾ ਤਰਨਤਾਰਨ ਦੇ ਨਾਮ ਸ਼ਾਮਲ ਹਨ। 

ਸੁਰਜੀਤ ਸਿੰਘ ਰਾਜਾ ਨੂੰ ਚੰਡੀਗੜ੍ਹ (ਯੂ.ਟੀ) ਦਾ ਐੱਸ. ਸੀ. ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਜਿਹੜੇ ਆਗੂਆਂ ਨੂੰ ਹਲਕਾਵਾਰ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸੰਦੀਪ ਸਿੰਘ ਪ੍ਰਧਾਨ ਹਲਕਾ ਅੰਮ੍ਰਿਤਸਰ (ਪੱਛਮੀ), ਬਲਜੀਤ ਸਿੰਘ ਲਾਲੀ ਪ੍ਰਧਾਨ ਹਲਕਾ ਅੰਮ੍ਰਿਤਸਰ (ਉਤਰੀ), ਪਵਨ ਗਿੱਲ ਪ੍ਰਧਾਨ ਹਲਾਕ ਅੰਮ੍ਰਿਤਸਰ (ਦੱਖਣੀ) ਅਤੇ ਜਗਚਾਨਣ ਸਿੰਘ ਗਿੱਲ ਪ੍ਰਧਾਨ ਹਲਕਾ ਅੰਮ੍ਰਿਤਸਰ (ਕੇਂਦਰੀ) ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Shiromani Akali Dal
  • organizational structure of SC wing
  • ਸੁਖਬੀਰ ਬਾਦਲ
  • ਸ਼੍ਰੋਮਣੀ ਅਕਾਲੀ ਦਲ
  • ਐੱਸ ਸੀ ਵਿੰਗ ਜਥੇਬੰਦਕ ਢਾਂਚਾ

ਮੋਟਰ ਗੈਰੇਜ 'ਚ ਮਕੈਨਿਕ ਵੱਲੋਂ ਖੁਦਕੁਸ਼ੀ, ਲਟਕਦੀ ਮਿਲੀ ਲਾਸ਼

NEXT STORY

Stories You May Like

  • sukhbir badal announces akali dal candidate from lehragaga
    ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ ਦਲ ਦਾ ਉਮੀਦਵਾਰ
  • sukhbir badal expressed concern at baba bakala rally
    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ 'ਤੇ ਬਜ਼ੁਰਗਾਂ ਦੀ ਪੈਨਸ਼ਨ ਕਰਾਂਗੇ 3100
  • sukhbir badal statement
    ਅਕਾਲੀ ਦਲ ਦੇ ਰਾਜ 'ਚ ਹੋਇਆ ਪੰਜਾਬ ਦਾ ਅਸਲ ਵਿਕਾਸ, ਸੁਖਬੀਰ ਬਾਦਲ ਦਾ ਵੱਡਾ ਬਿਆਨ
  • shiromani akali dal  sukhbir badal
    ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ
  • shiromani akali dal  new appointments
    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
  • sukhbir singh badal statement
    ਅਕਾਲੀ ਦਲ ਰਾਜ ਕਰਨ ਵਾਸਤੇ ਨਹੀਂ, ਸਗੋਂ ਸੰਘਰਸ਼ ਕਰਨ ਵਾਸਤੇ ਬਣਿਆ ਹੈ : ਸੁਖਬੀਰ ਬਾਦਲ
  • sukhbir badal  s big statement
    'ਮੇਰੇ ਲਈ ਪੰਥ ਅਤੇ ਅਕਾਲੀ ਦਲ ਦੀ ਸ਼ਾਨ ਸਭ ਤੋਂ ਜ਼ਰੂਰੀ ਹੈ', ਸੁਖਬੀਰ ਬਾਦਲ ਦਾ ਵੱਡਾ ਬਿਆਨ
  • shiromani akali dal  constituency in charge
    ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਾ ਮੋਬਾਈਲ ਫੋਨ ਕੱਢਣ ਵਾਲੇ ਦੀ ਹੋਈ ਪਛਾਣ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big in the blast case near bjp office police arrest youth from portugal
      ਭਾਜਪਾ ਦਫ਼ਤਰ ਨੇੜੇ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ ਚੁੱਕਿਆ ਪੁਰਤਗਾਲ ਤੋਂ...
    • heavy rain and hailstorm in jalandhar weather turns pleasant
      ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
    • petrol in punjab lpg gas
      ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ...
    • congress leader parminder tiwari
      ਕਾਂਗਰਸੀ ਆਗੂ ਦੇ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਸਾਹਮਣੇ ਆ ਗਿਆ ਪੂਰਾ ਸੱਚ
    • heavy hailstorm in punjab
      ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • rain and hailstorm  crop damage  compensation to farmers
      ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ...
    • sri harmandir sahib  agriculture minister
      ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ...
    • heroin  smuggler arrested  heroin worth crores seized
      2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +