Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:52:52 PM

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

  • after sugar oil  now pulses have increased tension  prices increased

    ਖੰਡ-ਤੇਲ ਤੋਂ ਬਾਅਦ ਹੁਣ ਦਾਲਾਂ ਨੇ ਵਧਾਈ ਟੈਨਸ਼ਨ,...

  • asian games  india reaches final after defeating sri lanka

    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਦੀ PM ਮੋਦੀ ਨੂੰ ਚਿੱਠੀ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਲੈ ਕੇ ਕੀਤੀ ਇਹ ਅਪੀਲ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਦੀ PM ਮੋਦੀ ਨੂੰ ਚਿੱਠੀ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਲੈ ਕੇ ਕੀਤੀ ਇਹ ਅਪੀਲ

  • Updated: 13 Sep, 2022 11:14 PM
Chandigarh
sukhbir badal pm modi shaheed bhagat singh sukhdev rajguru india gate
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ’ਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਗਾਏ ਜਾਣ ਤਾਂ ਜੋ ਉਨ੍ਹਾਂ ਦੇ ਸਰਵਉੱਚ ਬਲੀਦਾਨ ਅਤੇ ਆਜ਼ਾਦੀ ਦੀ ਭਾਵਨਾ ਦੀ ਚੰਗਿਆੜੀ ਲਾਉਣ ’ਚ ਉਨ੍ਹਾਂ ਦੀ ਭੂਮਿਕਾ ਨੂੰ ਚੇਤੇ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ’ਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ ਅਤੇ ਸੁਖਦੇਵ ਥਾਪਰ ਹਰ ਪੱਖੋਂ ਇਕ ਨਵੇਂ ਭਾਰਤ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਦੇ ਸਰਵਉੱਚ ਬਲੀਦਾਨ ਅਤੇ ਇਨ੍ਹਾਂ ਦੇ ਧਰਤੀ ਮਾਂ ਪ੍ਰਤੀ ਸਮਰਪਣ ਦੀ ਭਾਵਨਾ ਤੇ ਪਿਆਰ ਕਰੋੜਾਂ ਭਾਰਤੀਆਂ ਨੂੰ ਅੱਜ ਵੀ ਪ੍ਰੇਰਿਤ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਹੁਣ ਕਿਸਾਨ ਆਪਣੀ ਜ਼ਮੀਨ ਦੀ ਔਸਤ ਉਪਜ ਤੋਂ ਵੱਧ ਫ਼ਸਲ ਨਹੀਂ ਵੇਚ ਸਕਣਗੇ, ਨਹੀਂ ਮਿਲੇਗਾ MSP

ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਇਨ੍ਹਾਂ ਦੇ ਇੰਡੀਆ ਗੇਟ ਵਿਖੇ ਬੁੱਤ ਲਗਾਉਂਦਾ ਹੈ ਤਾਂ ਇਹ ਦੇਸ਼ ਵੱਲੋਂ ਇਨ੍ਹਾਂ ਦੀ ਸ਼ਹਾਦਤ ਤੇ ਇਨ੍ਹਾਂ ਵੱਲੋਂ ਅਣਗਿਣਤ ਭਾਰਤੀਆਂ ’ਚ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਨ ’ਚ ਪਾਏ ਯੋਗਦਾਨ ਦਾ ਸਨਮਾਨ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨੋਂ ਸ਼ਹੀਦ ਧਰਤੀ ਮਾਂ ਦੇ ਸੱਚੇ ਸਪੂਤ ਸਨ, ਜਿਨ੍ਹਾਂ ਨੇ ਲਾਲਾ ਲਾਜਪਤ ਰਾਏ ਦੀ 1928 ਵਿਚ ਸਾਈਮਨ ਕਮਿਸ਼ਨ ਦੇ ਖਿਲਾਫ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ’ਚ ਲਾਠੀਚਾਰਜ ਕੀਤੇ ਜਾਣ ਕਾਰਨ ਹੋਈ ਮੌਤ ਦਾ ਬਦਲਾ ਲੈਣ ਲਈ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਢੀਆਂ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੱਲੋਂ 1929 ਨੂੰ ਦਿੱਲੀ ਵਿਚ ਕੇਂਦਰੀ ਅਸੈਂਬਲੀ ਹਾਲ ’ਚ ਪ੍ਰਤੀਕ ਵਜੋਂ ਬੰਬ ਸੁੱਟਣਾ ਵੀ ਵਿਲੱਖਣ ਸੀ ਕਿਉਂਕਿ ਉਨ੍ਹਾਂ ਨੇ ਮੌਕੇ ’ਤੇ ਪਰਚੇ ਸੁੱਟ ਕੇ ਆਖਿਆ ਕਿ ਇਹ ਬੋਲ਼ੇ ਕੰਨਾਂ ’ਤੇ ਉੱਚੀ ਆਵਾਜ਼ ਪਾਉਣ ਲਈ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ, ਘਰ-ਘਰ ਆਟਾ ਵੰਡਣ ਦੀ ਯੋਜਨਾ ’ਤੇ ਲਾਈ ਰੋਕ

ਉਨ੍ਹਾਂ ਕਿਹਾ ਕਿ ਤਿੰਨਾਂ ਨੇ ਆਪਣੇ ਜੀਵਨ ਨੂੰ ਲੋਕਾਂ ਸਾਹਮਣੇ ਬਹੁਤ ਦਲੇਰੀ ਨਾਲ ਪੇਸ਼ ਕੀਤਾ ਤੇ ਭਗਤ ਸਿੰਘ ਨੇ ਤਾਂ ਜੇਲ੍ਹ ’ਚੋਂ ਹੀ ਆਪਣੀਆਂ ਗਤੀਵਿਧੀਆਂ ਪਿੱਛੇ ਤਰਕ ਦੱਸੇ ਅਤੇ ਉਨ੍ਹਾਂ ਲਈ ਮੁਆਫੀ ਮੰਗਣ ਜਾਂ ਅਪੀਲ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਤਾਨਾਸ਼ਾਹ ਬਰਤਾਨਵੀ ਸਾਮਰਾਜ ਨੂੰ ਉਨ੍ਹਾਂ ਨੂੰ ਫਾਂਸੀ ਮਿੱਥੇ ਸਮੇਂ ਤੋਂ ਪਹਿਲਾਂ ਲਾਉਣ ਲਈ ਮਜਬੂਰ ਹੋਣਾ ਪਿਆ ਤਾਂ ਜੋ ਸਰਕਾਰ ਲੋਕਾਂ ਦੇ ਰੋਹ ਤੋਂ ਬੱਚ ਸਕੇ। ਬਾਦਲ ਨੇ ਕਿਹਾ ਕਿ ਦੇਸ਼ ਹਮੇਸ਼ਾ ਇਨ੍ਹਾਂ ਮਹਾਨ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕ੍ਰਾਂਤੀਕਾਰੀ ਕਦਮਾਂ ਨੇ ਅਜਿਹੀ ਚਿਣਗ ਜਗਾਈ, ਜਿਸ ਕਾਰਨ ਥੋੜ੍ਹੇ ਹੀ ਸਮੇਂ ’ਚ ਇਹ ਲਹਿਰ ਦੇਸ਼ ’ਚ ਜੰਗਲ ਦੀ ਅੱਗ ਵਾਂਗ ਹਰ ਪਾਸੇ ਫੈਲ ਗਈ। ਉਨ੍ਹਾਂ ਕਿਹਾ ਕਿ ਅਸੀਂ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭਾਰਤੀਆਂ ’ਚ ਆਜ਼ਾਦੀ ਦੀ ਚਿਣਗ ਜਗਾਉਣ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਾਂਗੇ, ਜਿਸਦੀ ਬਦੌਲਤ ਬਾਅਦ ’ਚ ਇਹ ਆਜ਼ਾਦੀ ਮਿਲੀ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸ਼ਹਾਦਤ ਬਦਲੇ ਹਰ ਥਾਂ ਉਨ੍ਹਾਂ ਦਾ ਮਾਣ ਕਰੀਏ।

  • Sukhbir Badal
  • Prime Minister Modi
  • India Gate
  • Shaheed Bhagat Singh
  • Statue
  • ਸੁਖਬੀਰ ਬਾਦਲ
  • ਪ੍ਰਧਾਨ ਮੰਤਰੀ ਮੋਦੀ
  • ਇੰਡੀਆ ਗੇਟ
  • ਸ਼ਹੀਦ ਭਗਤ ਸਿੰਘ
  • ਬੁੱਤ

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

NEXT STORY

Stories You May Like

  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • balwant singh rajoana wrote a letter to pm modi from patiala jail
    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • deputy commissioner appealed to farmers to bring dry paddy to the mandis
    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
  • finance minister s first statement regarding the imposition of mdr on upi
    UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ ਕੀਤੀ ਇਹ ਅਪੀਲ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amarinder singh raja warring  congress high command
      ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
    • the doors to an alliance with the akali dal have not closed
      ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • student takes drastic step after being distressed by teacher  s remark
      ਅੰਮ੍ਰਿਤਸਰ: ਅਧਿਆਪਕਾ ਦੀ ਟਿੱਪਣੀ ਤੋਂ ਪਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • meritorious reserved category candidates will be adjusted in the general
      ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ...
    • nia investigation panjwar village
      ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
    • school bus full of children meets with an accident in hoshiarpur
      ਹੁਸ਼ਿਆਰਪੁਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਅਚਾਨਕ ਖੇਤਾਂ 'ਚ...
    • the matter of land acquisition for the ranjit sagar dam project
      ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11...
    • due to construction work at phagwara station
      ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +