helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 12, 2025
ਅਮਰੀਕਾ ਨੇ Steel-Aluminum 'ਤੇ ਵਧਾਇਆ ਟੈਰਿਫ,...
ਕਿਉਂ ਹੋ ਰਿਹਾ ਹੈ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ...
ਪੰਜਾਬ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ!...
ਹਾਦਸਾ ਨਹੀਂ, ਕਤਲ ਸੀ 'ਸੂਰਿਆਵੰਸ਼ਮ' Actress ਦੀ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ (ਅਸ਼ਵਨੀ ਕੁਮਾਰ) : ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਕਰਨ ਵਾਲੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਜਨਾਲਾ ਤੋਂ ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਨੇ ਬਾਹਰ ਕਰ ਕਰ ਦਿੱਤਾ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਇਹ ਫੈਸਲਾ ਐਤਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਚੰਡੀਗੜ੍ਹ ਵਿਖੇ ਹੋਈ ਕੋਰ ਕਮੇਟੀ ਦੀ ਬੈਠਕ ਵਿਚ ਸਰਬ ਸਹਿਮਤੀ ਨਾਲ ਲਿਆ ਗਿਆ। ਇਸ ਤੋਂ ਇਲਾਵਾ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਦੇ ਪੁੱਤਰ ਅਮਰਪਾਲ ਸਿੰਘ ਬੋਨੀ ਨੂੰ ਵੀ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ। ਇਸ ਤੋਂ ਪਹਿਲਾਂ ਮਾਝੇ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ 'ਚੋਂ ਬਾਹਰ ਕਰ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਮਾਝੇ ਦੇ ਟਕਸਾਲੀ ਲੀਡਰਾਂ ਵਲੋਂ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਖਿਲਾਫ ਲਗਾਤਾਰ ਬਿਆਨਬਾਜ਼ੀ ਕਰਦੇ ਹੋਏ ਪਾਰਟੀ 'ਚੋਂ ਕੱਢੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਬ੍ਰਹਮਪੁਰਾ ਨੇ ਤਾਂ ਇਥੋਂ ਤੱਕ ਆਖ ਦਿੱਤਾ ਸੀ ਕਿ ਜਦੋਂ ਤਕ ਇਹ ਦੋਵੇਂ ਲੀਡਰ ਪਾਰਟੀ ਦਾ ਹਿੱਸਾ ਰਹਿਣਗੇ ਉਦੋਂ ਤੱਕ ਉਹ ਪਾਰਟੀ ਲਈ ਕੰਮ ਨਹੀਂ ਕਰਨਗੇ। ਬ੍ਰਹਮਪੁਰਾ ਵਲੋਂ ਬੀਤੇ ਦਿਨੀਂ ਆਪਣੇ ਜੱਦੀ ਹਲਕੇ ਖਡੂਰ ਸਾਹਿਬ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਸੁਖਬੀਰ ਬਾਦਲ ਅਤੇ ਮਜੀਠੀਆ ਖਿਲਾਫ ਤਿੱਖੀ ਬਿਆਨਬਾਜ਼ੀ ਕੀਤੀ ਗਈ ਸੀ।
ਫਰੀਦਕੋਟ ਰਿਆਸਤ ਦੀ ਰਾਜਕੁਮਾਰੀ ਦੀਪਇੰਦਰ ਕੌਰ ਦਾ ਦਿਹਾਂਤ
Stories You May Like
Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਹੋਈਆਂ ਬਦਲੀਆਂ ਤੇ...
Punjab: ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਮਾਪਿਆਂ ਦੇ ਜਵਾਨ ਪੁੱਤਾਂ ਦੀ...
...ਤਾਂ ਇਸ ਕਰਕੇ ਟਲਿਆ ਕਪਤਾਨ ਰੋਹਿਤ ਸ਼ਰਮਾ ਦਾ ਸੰਨਿਆਸ!
ਪਾਕਿਸਤਾਨ 'ਚ ਰੇਲਗੱਡੀ 'ਤੇ ਹਮਲਾ: 27 ਅੱਤਵਾਦੀ ਢੇਰ, ਬਚਾਏ ਗਏ 155 ਯਾਤਰੀ
ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਗੁਰੂਧਾਮਾਂ 'ਚ...
ਪੁਰਤਗਾਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ, ਸੰਸਦ 'ਚ ਹਾਰੇ ਵਿਸ਼ਵਾਸ ਵੋਟ
ਵਾਹ ਜੀ ! Airtel ਨੇ ਯੂਜ਼ਰਸ ਨੂੰ ਦਿੱਤਾ ਵੱਡਾ ਤੋਹਫ਼ਾ, ਰੁਕੇਗੀ ਰੋਜ਼ਾਨਾ ਡਾਟਾ...
'ਖਤਰੇ 'ਚ ਇਸ ਧਾਕੜ ਖਿਡਾਰੀ ਦਾ ਕਰੀਅਰ' ਆਖਰ ਕਿਉਂ ਦਿੱਤਾ ਸਾਬਕਾ ਦਿੱਗਜ਼ ਨੇ...
Trump ਨੇ ਖਰੀਦੀ ਲਾਲ ਰੰਗ ਦੀ ਟੇਸਲਾ, Musk ਪ੍ਰਤੀ ਦਿਖਾਇਆ ਸਮਰਥਨ
ਅਮਰੀਕਾ 'ਚ ਗੁਜਰਾਤੀ ਵਿਅਕਤੀ ਨੂੰ ਅਦਾਲਤ ਨੇ ਸੁਣਾਈ 6 ਸਾਲ ਦੀ ਕੈਦ
ਤੁਰਕਮੇਨਿਸਤਾਨ 'ਚ ਪਾਕਿਸਤਾਨ ਦੇ ਰਾਜਦੂਤ ਨੂੰ ਅਮਰੀਕਾ 'ਚ ਦਾਖਲ ਹੋਣ ਤੋਂ ਰੋਕਿਆ...
ਅਮਰੀਕਾ : ਭਾਰਤੀ- ਗੁਜਰਾਤੀ ਸਮੋਕ ਸਟੋਰ ਦਾ ਮੈਨੇਜਰ ਗ੍ਰਿਫ਼ਤਾਰ
ਅਮਰੀਕੀ ਅਧਿਕਾਰੀਆਂ ਨੇ 346,000 ਹਜ਼ਾਰ ਡਾਲਰ ਤੋਂ ਵੱਧ ਦੀ ਕੀਮਤ ਵਾਲੀ ਕੋਕੀਨ...
ਰਜਾਈ 'ਚ ਬਹਿ ਕੇ ਧੂੰਏਂ ਦੇ ਕਸ਼ ਲਾ ਰਹੀ ਸੀ ਬਜ਼ੁਰਗ ਮਹਿਲਾ, ਅਚਾਨਕ ਮਾਰਨ ਲੱਗੀ...
ਰਮਜਾਨ ਦਰਮਿਆਨ ‘ਸੈਮੀ ਨਿਊਡ ਫ਼ੈਸ਼ਨ ਸ਼ੋਅ’ ’ਤੇ ਹੰਗਾਮਾ, ਗੁਲਮਰਗ ’ਚ ਬਿਕਨੀ ’ਚ...
ਪੰਜਾਬ 'ਚ 14 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵੱਡੀ ਮੁਸੀਬਤ 'ਚ ਪੈ ਸਕਦੇ ਨੇ ਲੋਕ...
ਪੰਜਾਬ 'ਚ ਇਸ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਸਿਹਤ ਮਹਿਕਮਾ ਚੌਕਸ, ਐਡਵਾਈਜ਼ਰੀ ਕਰ...
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ...
Subscribe Now!