Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:50:22 AM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਥੇਦਾਰ ਮਾਮਲੇ ’ਤੇ ਸੁਖਬੀਰ ਬਾਦਲ ਦਾ ਸੀ. ਐੱਮ. ’ਤੇ ਨਿਸ਼ਾਨਾ

PUNJAB News Punjabi(ਪੰਜਾਬ)

ਜਥੇਦਾਰ ਮਾਮਲੇ ’ਤੇ ਸੁਖਬੀਰ ਬਾਦਲ ਦਾ ਸੀ. ਐੱਮ. ’ਤੇ ਨਿਸ਼ਾਨਾ

  • Updated: 28 Mar, 2023 09:30 PM
Chandigarh
sukhbir badal s on the jathedar matter cm aim
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਦਿੱਤੇ ਅਲਟੀਮੇਟਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਯਕੀਨ ਨਹੀਂ ਹੋ ਰਿਹਾ ਕਿ ਇਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾ ਅੰਨ੍ਹਾ ਹੋ ਗਿਆ ਹੈ ਕਿ ਦਿੱਲੀ ਬੈਠੀ ਸਿੱਖ ਵਿਰੋਧੀ ਲਾਬੀ ਦੀ ਸ਼ਹਿ ਅਤੇ ਬੇਗਾਨਿਆਂ ਦੀ ਚੁੱਕ ’ਚ ਆ ਕੇ ਉਹ ਗੁਰੂਘਰ ਨਾਲ ਹੀ ਮੱਥਾ ਲਾਉਣ ਦੀ ਹਿਮਾਕਤ ਕਰ ਬੈਠਾ ਹੈ।

ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ

ਉਨ੍ਹਾਂ ਲਿਖਿਆ ਕਿ ਇਸ ਦਾ ਹਸ਼ਰ ਵੀ ਉਹੀ ਹੋਵੇਗਾ, ਜੋ ਸਿੱਖ ਇਤਿਹਾਸ ਵਿਚ ਗੁਰੂਘਰ ਨਾਲ ਖ਼ਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਜੰਗ ਛੇੜਨ ਵਾਲਿਆਂ ਦਾ ਹੁੰਦਾ ਆਇਆ ਹੈ। ਸੰਸਦ ਮੈਂਬਰ ਬਾਦਲ ਨੇ ਅੱਗੇ ਲਿਖਿਆ ਕਿ ਅਜੇ ਵੀ ਸਮਾਂ ਹੈ ਕਿ ਭਗਵੰਤ ਮਾਨ ਆਪਣੀ ਇਸ ਮੂਰਖਾਨਾ ਧਾਰਮਿਕ ਅਵੱਗਿਆ ਦੇ ਪਸ਼ਚਾਤਾਪ ਵਜੋਂ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲਵੇ।

ਇਹ ਖ਼ਬਰ ਵੀ ਪੜ੍ਹੋ : ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਖ਼ਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਸੀ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ। ਇਸ ਅਲਟੀਮੇਟਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਾਰਿਆਂ ਨੂੰ ਪਤਾ ਹੈ ਕਿ ਤੁਸੀਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ ਤੇ ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ। 

ਮੁੱਖ ਮੰਤਰੀ ਮਾਨ ਦੇ ਟਵੀਟ ’ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇੰਦਾ ਹਾਂ। ਉਨ੍ਹਾਂ ਅੱਗੇ ਲਿਖਿਆ ਕਿ ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫ਼ਰਜ਼ ਵੀ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ

ਤੁਸੀਂ ਠੀਕ ਕਿਹਾ ਕਿ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਸਿਆਸੀ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਉਨ੍ਹਾਂ ਕਿਹਾ ਕਿ ਪਰ ਤੁਸੀਂ ਧਿਆਨ ਰੱਖੋ ਕਿ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਸਿਆਸੀ ਲੋਕਾਂ ਨੂੰ ਸਿਆਸੀ ਲੋਕ ਨਾ ਵਰਤ ਜਾਣ। ਸਿਆਸਤ ਲਈ ਸੰਵਾਦ ਬਾਅਦ ’ਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹੀਂ ਡੱਕੇ ਨਿਰਦੋਸ਼ ਪੁੱਤਾਂ ਨਾਲ ਮਿਲਾਈਏ ਤੇ ਅਸੀਸ ਲਈਏ। ਵਾਹਿਗੁਰੂ ਭਲੀ ਕਰੇ।

 

  • Chief Minister Bhagwant Mann
  • Sri Akal Takht Sahib
  • Jathedar Harpreet Singh
  • Sukhbir Singh Badal
  • ਮੁੱਖ ਮੰਤਰੀ ਭਗਵੰਤ ਮਾਨ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਜਥੇਦਾਰ ਹਰਪ੍ਰੀਤ ਸਿੰਘ
  • ਸੁਖਬੀਰ ਬਾਦਲ

ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ CM ਮਾਨ ਦਾ ਤੋਹਫ਼ਾ, ਟੈਕਸਦਾਤਿਆਂ ਲਈ ਵੱਡੀ ਰਾਹਤ, ਪੜ੍ਹੋ Top 10

NEXT STORY

Stories You May Like

  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • sukhbir badal rally
    ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
  • malakpur met with sukhbir badal
    ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
  • sukhbir singh badal rally
    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ ਸਿੰਘ ਬਾਦਲ
  • thieves target house in chandigarh colony
    ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • canada pr holder arrested
      ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR...
    • shiromani committee delegation relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • asi  dgp gaurav yadav  punjab government
      ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +