Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    8:10:26 AM

  • puri jagannath temple  darshan

    ਪੁਰੀ ਜਗਨਨਾਥ ਮੰਦਰ ’ਚ ਦਰਸ਼ਨ ਹੋਣਗੇ ਹੋਰ ਸੌਖੇ,...

  • pm modi to visit punjab chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ...

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK...

  • argentina reaches the final for the second time by defeating england

    FIFA World Cup: ਫਿਰ ਚੱਲਿਆ ਮੈਸੀ ਦਾ ਜਾਦੂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ ਕੱਸੇ ਵੱਡੇ ਤੰਜ (ਵੀਡੀਓ)

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ ਕੱਸੇ ਵੱਡੇ ਤੰਜ (ਵੀਡੀਓ)

  • Edited By Babita,
  • Updated: 04 Mar, 2026 07:11 PM
Bathinda-Mansa
sukhbir badal said a big thing about balvinder bhundar
  • Share
    • Facebook
    • Tumblr
    • Linkedin
    • Twitter
  • Comment

ਸਰਦੂਲਗੜ੍ਹ : ਇੱਥੇ 'ਪੰਜਾਬ ਬਚਾਓ' ਰੈਲੀ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਦੌਰਾਨ ਵੱਡੇ ਬਾਦਲ ਸਾਹਿਬ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਅਕਾਲੀ ਦਲ ਨੇ ਪੰਜਾਬ ਦੇ ਵਿਕਾਸ ਲਈ ਜੀਅ-ਜਾਨ ਨਾਲ ਕੰਮ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਮਾਨ 'ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਦੇ ਭਾਸ਼ਣਾਂ 'ਚ ਚੁਟਕਲਿਆਂ ਤੋਂ ਸਿਵਾਏ ਕੁੱਝ ਨਹੀਂ ਹੁੰਦਾ ਅਤੇ ਸਾਨੂੰ ਇਹੋ ਜਿਹਾ ਮੁੱਖ ਮੰਤਰੀ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਾਂ ਅੰਗੂਠਾ ਲਾਉਣ ਲਈ ਰੱਖਿਆ ਹੈ, ਜਦੋਂ ਕਿ ਪੰਜਾਬ ਨੂੰ ਕੇਜਰੀਵਾਲ ਚਲਾ ਰਿਹਾ ਹੈ। ਬੀਬੀਆਂ ਨੂੰ 1000 ਰੁਪਏ ਦੇਣ ਦੇ ਬਿਆਨ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਕੋਲੋਂ ਔਰਤਾਂ ਨਾਲ ਕੀਤਾ ਗਿਆ ਇਹ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ ਹੋਸ਼ ਉਡਾਉਣ ਵਾਲੀ ਰਿਪੋਰਟ ਆਈ ਸਾਹਮਣੇ
ਬਲਵਿੰਦਰ ਸਿੰਘ ਭੂੰਦੜ ਨੂੰ ਦੱਸਿਆ ਸੁਪਰ ਸੀ. ਐੱਮ.
ਸੁਖਬੀਰ ਬਾਦਲ ਨੇ ਸਟੇਜ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸੁਪਰ ਸੀ. ਐੱਮ. ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹਲਕੇ 'ਚ ਸਾਰੇ ਐਲਾਨ ਭੂੰਦੜ ਸਾਹਿਬ ਹੀ ਕਰਿਆ ਕਰਨਗੇ। ਭੂੰਦੜ ਸਾਹਿਬ ਨੇ ਜੋ ਮੇਰਾ ਸਾਥ ਦਿੱਤਾ ਹੈ, ਉਹ ਹੋਰ ਕੋਈ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਵੱਡੇ-ਵੱਡੇ ਲੀਡਰ ਚਲੇ ਗਏ ਪਰ ਭੂੰਦੜ ਸਾਹਿਬ ਨੇ ਸਾਡਾ ਹਮੇਸ਼ਾ ਸਾਥ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਕੁੱਝ ਮਰਜ਼ੀ ਹੋ ਜਾਵੇ, ਭੂੰਦੜ ਪਰਿਵਾਰ ਅਕਾਲੀ ਦਲ ਨਾਲ ਖੜ੍ਹਾ ਹੈ। ਅੱਜ ਅਕਾਲੀ ਦਲ ਅਜਿਹੇ ਪਰਿਵਾਰਾਂ ਅਤੇ ਤੁਹਾਡੇ ਵਰਗੇ ਲੋਕਾਂ ਕਰਕੇ ਹੀ ਅਕਾਲੀ ਦਲ ਖੜ੍ਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਅੱਗੇ ਲਿਆਉਣਾ ਪਵੇਗਾ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ, ਪੜ੍ਹੋ ਇਹ ਖ਼ਬਰ
'ਆਪ' ਦੀ ਹਰ ਰੈਲੀ 'ਚ ਸਰਕਾਰੀ ਬੱਸਾਂ
ਉਨ੍ਹਾਂ 'ਆਪ' 'ਤੇ ਤੰਜ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਰ ਰੈਲੀ 'ਚ ਸਰਕਾਰੀ ਬੱਸਾਂ ਲਾ ਦਿੱਤੀਆਂ ਗਈਆਂ ਹਨ, ਜਦੋਂ ਕਿ ਅਕਾਲੀ ਦਲ ਨੇ 10 ਸਾਲ ਰਾਜ ਕੀਤਾ ਪਰ ਇਕ ਵੀ ਰੈਲੀ 'ਚ ਸਰਕਾਰੀ ਬੱਸ ਦਾ ਇਸਤੇਮਾਲ ਨਹੀਂ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਪਿਆਰ ਅਤੇ ਦਰਦ ਅਕਾਲੀ ਦਲ ਦਾ ਤੁਹਾਡੇ ਪ੍ਰਤੀ ਹੈ, ਕੀ ਮੋਦੀ ਸਾਹਿਬ ਦਾ ਹੋ ਸਕਦਾ ਹੈ? ਕੀ ਕੇਜਰੀਵਾਲ ਦਾ ਹੋ ਸਕਦਾ ਹੈ ਅਤੇ ਇਹ ਸਿਰਫ ਰਾਜ ਕਰਨ ਲਈ ਪੰਜਾਬ ਆਉਂਦੇ ਹਨ। ਜੇਕਰ ਉਨ੍ਹਾਂ ਦੀ ਸਰਕਾਰ ਨਹੀਂ ਬਣੀ ਤਾਂ ਉਹ ਕਿਸੇ ਹੋਰ ਸੂਬੇ 'ਚ ਚਲੇ ਜਾਂਦੇ ਹਨ ਪਰ ਅਸੀਂ ਤਾਂ ਇੱਥੇ ਹੀ ਤੁਹਾਡੇ ਨਾਲ ਰਹਿਣਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਦਿਨ ਸਾਡੀ ਸਰਕਾਰ ਆਈ, ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਉਹ ਫਿਰ ਤੋਂ ਬਣਾਏ ਜਾਣਗੇ ਅਤੇ ਫਿਰ ਤੋਂ 30 ਕਿੱਲੋ ਕਣਕ 4 ਰੁਪਏ ਕਿੱਲੋ ਦਿੱਤੀ ਜਾਵੇਗੀ ਅਤੇ ਸਾਰੇ ਇਲਾਕਾਂ ਨੂੰ ਸੜਕਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਫੋਟੋਆਂ ਲਾਉਣ ਲਈ 4 ਹਜ਼ਾਰ ਕਰੋੜ ਲਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਲਈ ਅਸੀਂ ਸਪੈਸ਼ਲ ਇੰਡਸਟਰੀ ਲਿਆਵਾਂਗੇ ਤਾਂ ਹੀ ਇਸ ਇਲਾਕੇ ਦੀ ਤਰੱਕੀ ਹੋਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਕਦੇ ਲਾਅਰੇ ਨਹੀਂ ਲਾਏ ਕਿਉਂਕਿ ਅਸੀਂ ਰਹਿਣਾ ਹੀ ਤੁਹਾਡੇ ਕੋਲ ਹੈ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਅਸੀਂ ਸਭ ਨੂੰ ਟਿਊਬਵੈੱਲ ਕੁਨੈਕਸ਼ਨ ਦਿਆਂਗੇ। ਉਨ੍ਹਾਂ ਨੇ ਗਾਰੰਟੀ ਦਿੰਦਿਆਂ ਕਿਹਾ ਕਿ ਪੰਜਾਬ 'ਚ ਕਿਸੇ ਗਰੀਬ ਦਾ ਘਰ ਕੱਚਾ ਨਹੀਂ ਰਹਿਣ ਦਿਆਂਗੇ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੀ ਨੌਕਰੀਆਂ ਦੁਆਵਾਂਗੇ। ਉਨ੍ਹਾਂ ਨੇ ਕਾਂਗਰਸੀਆਂ ਅਤੇ ਝਾੜੂ ਵਾਲਿਆਂ ਨੂੰ ਠੱਗ ਦੱਸਦਿਆਂ ਕਿਹਾ ਕਿ ਇਨ੍ਹਾਂ ਨੇ ਠੱਗੀ ਮਾਰ ਕੇ ਹੀ ਰਾਜ ਕੀਤਾ ਹੈ ਪਰ ਅਕਾਲੀ ਦਲ ਨੇ ਸਿਰਫ ਆਪਣੀ ਜ਼ੁਬਾਨ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Sukhbir Badal
  • Sardulgarh
  • Punjab Bachao Rally
  • Balvinder Singh Bhundar
  • big announcement
  • AAP government
  • ਸੁਖਬੀਰ ਬਾਦਲ
  • ਸਰਦੂਲਗੜ੍ਹ
  • ਪੰਜਾਬ ਬਚਾਓ ਰੈਲੀ
  • ਬਲਵਿੰਦਰ ਸਿੰਘ ਭੂੰਦੜ
  • ਵੱਡਾ ਐਲਾਨ
  • ਆਪ ਸਰਕਾਰ

ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ ਚਲਾਨ

NEXT STORY

Stories You May Like

  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • sukhbir singh badal aide shot by unidentified men
    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • young man brutally murdered
    ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • sgpc write a letter to the central government for opening of kartarpur corridor
    ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ ਕਮੇਟੀ: ਬਲਵਿੰਦਰ ਸਿੰਘ ਕਾਹਲਵਾਂ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • baghel s two part response on the change of president in punjab congress
      'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ...
    • orders for schools punjab schools education department
      ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
    • punjab congress report
      ਪੰਜਾਬ ਕਾਂਗਰਸ ਸਬੰਧੀ ਹਾਈਕਮਾਂਡ ਕੋਲ ਪਹੁੰਚੀ ਰਿਪੋਰਟ
    • punjab police isi pakistan
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ...
    • boy dies of drug overdose in guru ka bagh
      ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • government schools smart meters electricity meters
      ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ...
    • lambra sho balbir singh was summoned to the line
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
    • shots fired in phagwara
      ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ...
    • bibi jagir kaur s big statement regarding alliance with bjp
      ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • ludhiana police action
      ਗੱਡੀਆਂ ਦੀ ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਮੁਲਜ਼ਮ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +