Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:37:32 PM

  • punjab police in controversy  employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

  • student visa

    ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ...

  • gurpreet kaur mann  bikram majithia  notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ

MAJHA News Punjabi(ਮਾਝਾ)

ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ

  • Edited By Shivani Bassan,
  • Updated: 21 Mar, 2026 05:58 PM
Amritsar
sukhbir badal standing with gagan randhawa s family
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਉਦੋਂ ਤੱਕ ਅਣਮਿੱਥੇ ਸਮੇਂ ਲਈ ਧਰਨਾ ਦੇਵੇਗੀ ਜਦੋਂ ਤੱਕ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਖਿਲਾਫ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਕੇਸ ਦਰਜ ਨਹੀਂ ਹੋ ਜਾਂਦਾ ਤੇ ਉਨ੍ਹਾਂ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਖੁਦਕੁਸ਼ੀ ਕਰਨ ਵਾਲੇ ਅਫਸਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਾ ਸਿਰਫ ਜ਼ਲੀਲ ਕੀਤਾ ਗਿਆ ਬਲਕਿ ਮਾਰਕੁੱਟ ਵੀ ਕੀਤੀ ਗਈ, ਨੇ ਡੀ ਜੀ ਪੀ ਗੌਰਵ ਯਾਦਵ ਨਾਲ ਵੀ ਗੱਲਬਾਤ ਕੀਤੀ ਅਤੇ ਮੰਗ ਕੀਤੀ ਕਿ ਬੀ ਐੱਨ ਐੱਸ ਦੀ ਧਾਰਾ 103 ਦੇ ਤਹਿਤ ਭੁੱਲਰ ਦੇ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਅਤੇ ਉਸਨੂੰ ਤੁਰੰਤ ਗ੍ਰਿਫਤਾਰ ਵੀ ਕੀਤਾ ਜਾਵੇ। ਉਨ੍ਹਾਂ ਨੇ ਪਰਿਵਾਰ ਦੇ ਮੈਂਬਰਾਂ ਨਾਲ ਮਿਲ ਕੇ ਰਣਜੀਤ ਅਵੈਨਿਊ ਪੁਲਿਸ ਥਾਣੇ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਹਾਲਾਂਕਿ ਇਸ ਮਾਮਲੇ ਵਿਚ ਪੁਲਸ ਅਧਿਕਾਰੀ ਵਿਰੋਧ ਕਰਦੇ ਰਹੇ।

PunjabKesari

ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਡਾ. ਗਗਨਦੀਪ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਦਿੱਤੇ ਬਿਆਨ ਅਤੇ ਪਰਿਵਾਰ ਦੇ ਬਿਆਨ ਦੇ ਆਧਾਰ ’ਤੇ ਸਾਬਕਾ ਮੰਤਰੀ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਡਾ. ਰੰਧਾਵਾ ਦੀ ਲਾਲਜੀਤ ਭੁੱਲਰ ਦੀ ਰਿਹਾਇਸ਼ ’ਤੇ ਕੁੱਟਮਾਰ ਕੀਤੀ ਗਈ ਤੇ ਬੰਦੂਕ ਦੀ ਨੋਕ ’ਤੇ ਉਨ੍ਹਾਂ ’ਤੇ ਦਬਾਅ ਬਣਾਉਣ ਦੀ ਵੀਡੀਓ ਵੀ ਮੌਜੂਦ ਹੈ।

ਸੁਖਬੀਰ ਬਾਦਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਡਾ. ਰੰਧਾਵਾ ਦੀ ਧਰਮ ਪਤਨੀ ਉਪਿੰਦਰ ਕੌਰ ਨਾਲ ਵੀ ਗੱਲਬਾਤ ਕੀਤੀ ਅਤੇ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਨੂੰ ਇਨਸਾਫ ਮਿਲਣ ਤੱਕ ਉਹਨਾਂ ਦੇ ਨਾਲ ਡਟਿਆ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਲਾਲਜੀਤ ਭੁੱਲਰ ਦੇ ਖਿਲਾਫ ਐੱਫ ਆਈ ਆਰ ਦਰਜ ਨਹੀਂ ਹੁੰਦੀ ਤਾਂ ਅਕਾਲੀ ਦਲ ਧਰਨਾ ਦੇਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਕੇਸ ਵਿਚ ਇਨਸਾਫ ਦੀ ਮੰਗ ਕਰਦਿਆਂ ਰੋਸ ਧਰਨਾ ਵੀ ਦੇਵੇਗੀ।

ਇਕ ਹੋਰ ਹੈਰਾਨੀਜਨਕ ਖੁਲ੍ਹਾਸੇ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਵੇਅਰ ਹਾਊਸਿੰਗ ਅਫਸਰ ’ਤੇ ਟਰਾਂਸਪੋਰਟ ਮੰਤਰੀ ਨੇ ਦਬਾਅ ਬਣਾਇਆ ਸੀ ਕਿ ਉਹ 50 ਹਜ਼ਾਰ ਮੀਟਰਿਕ ਟਨ ਵਾਸਤੇ ਗੋਦਾਮ ਬਣਾਉਣ ਵਾਸਤੇ ਟੈਂਡਰ ਦੇਵੇ ਅਤੇ ਇਸ ਟੈਂਡਰ ਵਿਚੋਂ 20 ਹਜ਼ਾਰ ਟਨ ਦਾ ਟੈਂਡਰ ਪਹਿਲਾਂ ਹੀ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੇ ਨਾਮ ’ਤੇ ਅਲਾਟ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਡਾ. ਰੰਧਾਵਾ ’ਤੇ ਦਬਾਅ ਬਣਾਇਆ ਗਿਆ ਕਿ ਉਹ ਬਾਕੀ ਰਹਿੰਦੇ 30 ਹਜ਼ਾਰ ਮੀਟਰਿਕ ਟਨ ਦਾ ਟੈਂਡਰ ਵੀ ਅਲਾਟ ਕਰੇ।

ਸੁਖਬੀਰ ਬਾਦਲ ਨੇ ਜ਼ੋਰ ਦੇ ਕਿਹਾ ਕਿ ਪੰਜਾਬ ਨੇ ਨਾ ਸਿਰਫ ਇਕ ਈਮਾਨਦਾਰ ਅਫਸਰ ਗੁਆ ਲਿਆ ਹੈ ਬਲਕਿ ਇਕ ਬਹੁਤ ਹੀ ਪੜ੍ਹਿਆ ਲਿਖਿਆ ਅਫਸਰ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੱਧ ਪੜ੍ਹੇ ਲਿਖੇ ਅਫਸਰ ਨੂੰ ਖੁਦਕੁਸ਼ੀ ਕਰਨ ਵਾਸਤੇ ਮਜਬੂਰ ਕਰਨ ਲਈ ਹਾਲਾਤ ਬਣਾਉਣੇ ਬਹੁਤ ਹੀ ਘਿਨੌਣਾ ਅਪਰਾਧ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਡਾ. ਰੰਧਾਵਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਦੇ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਏਜੰਸੀਆਂ ਅਤੇ ਯੂਨੀਅਨਾਂ ਨੇ ਅਕਾਲੀ ਦਲ ਦੇ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹਨਾਂ ਨੇ ਇਕ ਈਮਾਨਦਾਰ ਤੇ ਵਫਾਦਾਰ ਅਫਸਰ ਗੁਆ ਲਿਆ ਹੈ ਤੇ ਉਹਨਾਂ ਨੇ ਇਨਸਾਫ ਦੀ ਮੰਗ ਕੀਤੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Sukhbir Badal
  • Gagan Randhawa family
  • police registers FIR
  • ਸੁਖਬੀਰ ਬਾਦਲ
  • ਗਗਨ ਰੰਧਾਵਾ
  • ਪਰਿਵਾਰ
  • ਪੁਲਸ
  • FIR

ਪੰਜਾਬ ਦੇ ਸਕੂਲਾਂ 'ਚ ਹੁਣ ਚੁੱਲ੍ਹਿਆਂ 'ਤੇ ਬਣ ਰਿਹਾ ਮਿਡ-ਡੇ ਮੀਲ, ਬਦਲਵੇਂ ਪ੍ਰਬੰਧਾਂ ਦੇ ਹੁਕਮ

NEXT STORY

Stories You May Like

  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • kotkapura firing incident  sukhbir badal  court
    ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
  • fir case
    ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • firs quashed
    ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • girlfriend  marriage  lover  family  police
    ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • jharkhand high court verdict in long term consensual relationships case
    7 ਸਾਲ ਤੱਕ ਸਰੀਰਕ ਸਬੰਧ, ਫਿਰ ਜਬਰ-ਜ਼ਨਾਹ ਦਾ ਦੋਸ਼...ਹਾਈਕੋਰਟ ਨੇ ਰੱਦ ਕਰ 'ਤੀ FIR
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • janata piles clinic opens in pathankot
      ਪਾਠਨਕੋਟ 'ਚ ਖੁੱਲ੍ਹਾ ‘ਜਨਤਾ ਪਾਈਲਸ ਕਲੀਨਿਕ’, 5 ਸਤੰਬਰ ਤੱਕ ਹੋਣਗੇ ਮੁਫਤ ਟੈਸਟ
    • sgpc  nepal floods
      ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
    • elderly people who climbed a 200 foot tower are in poor health
      200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ...
    • health department  s attack on dengue
      ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ...
    • five named for allegedly firing in the air on social media
      ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
    • railways collects fine of 2 crore from ticketless passengers
      ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17...
    • police tighten security arrangements in gurdaspur for janmashtami festival
      ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ...
    • health department raids dairies
      ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +