Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:45:33 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ

  • Edited By Anmol Tagra,
  • Updated: 30 Nov, 2022 07:17 PM
Chandigarh
sukhbir badal warned bhagwant mann of legal action
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ’ਪੰਜ ਪੈਨਸ਼ਨਾਂ’ ਲੈਣ ਦਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ਬੋਲਣ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ।

ਇਹ ਖ਼ਬਰ ਵੀ ਪੜ੍ਹੋ - ਕੁੱਤੇ ਕੋਲੋਂ ਚੱਲੀ ਗੋਲ਼ੀ, ਸ਼ਿਕਾਰ ਖੇਡਣ ਗਏ ਮਾਲਕ ਦੀ ਹੋਈ ਮੌਤ

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ ਵੱਲੋਂ 7 ਸਾਲ ਪਹਿਲਾਂ ਸ਼ੁਰੂ ਕੀਤੀ ਬਦਨਾਮੀ ਦੀ ਮੁਹਿੰਮ ਚਲਾ ਰਹੇ ਹਨ ਅਤੇ ਹੁਣ ਉਹ ਝੂਠ ਤੇ ਝੂਠੇ ਵਾਅਦਿਆਂ ਨਾਲ ਗੁਜਰਾਤ ਦੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸ਼ਾਇਦ ਇਹ ਸੋਚਦੇ ਹਨ ਕਿ ਉਹ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਸਕਦੇ ਹਨ ਪਰ ਅਸੀਂ ਉਨ੍ਹਾਂ ਵੱਲੋਂ ਦਿੱਤੇ ਬਿਆਨਾਂ ਲਈ ਉਨ੍ਹਾਂ ਦੀ ਜਵਾਬਦੇਹੀ ਤੈਅ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਮਾਨ ਨੂੰ ਆਪਣੇ ਦਾਅਵਿਆਂ ਦੇ ਹੱਕ ਵਿਚ ਸਬੂਤ ਜਨਤਕ ਤੌਰ ’ਤੇ ਪੇਸ਼ ਕਰਨੇ ਪੈਣਗੇ ਨਹੀਂ ਤਾਂ ਆਪਣੇ ਬਿਆਨਾਂ ਲਈ ਮੁਆਫੀ ਮੰਗਣੀ ਪਵੇਗੀ। ਜੇਕਰ ਉਹ ਅਜਿਹਾ ਨਹੀਂ ਕਰਦੇ ਜਾਂ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਤਾਂ ਫਿਰ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਅਗਲੇ ਸਾਲ ਦੇ ਬਜਟ ਦੀਆਂ ਤਿਆਰੀਆਂ ਅਰੰਭੀਆਂ, ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਤੱਥ ਪੇਸ਼ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਤੋਂ ਤੁਰੰਤ ਬਾਅਦ ਪ੍ਰੋ ਟੈਮ ਸਪੀਕਰ ਨੁੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦੇ 10 ਵਾਰ ਵਿਧਾਇਕ ਬਣਨ ਦੀ ਪੈਨਸ਼ਨ ਉਨ੍ਹਾਂ ਨੂੰ ਨਾ ਭੇਜੀ ਜਾਵੇ। ਬਾਦਲ ਨੇ ਇਹ ਬੇਨਤੀ ਕੀਤੀ ਸੀ ਕਿ ਇਹ ਪੈਸਾ ਲੋਕ ਭਲਾਈ ਵਾਸਤੇ ਖਾਸ ਤੌਰ ’ਤੇ ਲੜਕੀਆਂ ਨੂੰ ਸਿੱਖਿਆ ਦੇਣ ’ਤੇ ਖਰਚ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਗੰਨ ਕਲਚਰ ਬਾਰੇ ਜਾਰੀ ਹੋਏ ਨਵੇਂ ਨਿਰਦੇਸ਼, ਗਾਇਕਾਂ 'ਤੇ ਕਾਰਵਾਈ ਬਾਰੇ ਵੀ ਕੀਤਾ ਗਿਆ ਸਪੱਸ਼ਟ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਚਿੱਠੀ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਇਹ ਵੀ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਵਿਚ ਕਦੇ ਵੀ ਸਾਬਕਾ ਵਿਧਾਇਕ ਵਜੋਂ ਪੈਨਸ਼ਨ ਨਹੀਂ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤੱਥਾਂ ਦੀ ਰੋਸ਼ਨੀ ਵਿਚ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸ਼ਰਾਰਤੀ ਟਿੱਪਣੀਆਂ ਕਰ ਰਹੇ ਹਨ ਤਾਂ ਜੋ ਉਹ ਅਕਾਲੀ ਦਲ ਦੀ ਬਦਨਾਮੀ ਕਰ ਸਕਣ ਤੇ ਆਪਣੇ ਆਪ ਨੂੰ ਮਸੀਹਾ ਵਜੋਂ ਪੇਸ਼ ਕਰ ਸਕਣ ਜੋ ਹਰ ਮਹੀਨੇ ਟੈਕਸ ਦਾਤਿਆਂ ਦਾ 5 ਲੱਖ ਰੁਪਏ ਬਚਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਜੋ ਹੋ ਰਿਹਾ ਹੈ, ਉਹ ਇਸ ਤੋਂ ਉਲਟ ਹੈ। ਆਪ ਦੀ ਸਾਰੀ ਮੁਹਿੰਮ ਪ੍ਰਾਪਗੰਡੇ ’ਤੇ ਆਧਾਰਿਤ ਹੈ ਤੇ ਮੌਜੂਦਾ ਵਿੱਤ ਵਰ੍ਹੇ ਵਿਚ ਹੀ 700 ਕਰੋੜ ਰੁਪਏ ਇਸ਼ਤਿਹਾਰਬਾਜ਼ੀ ਵਾਸਤੇ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਸੈਂਕੜੇ ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ ਜਾ ਰਹੇ ਹਨ। ਟੈਕਸ ਦਾਤੇ ਪੰਜਾਬੀਆਂ ਦਾ ਪੈਸਾ ਜੋ ਵਿਕਾਸ ਲਈ ਖਰਚ ਹੋਣਾ ਚਾਹੀਦਾ ਹੈ, ਉਹ ਇਸ ਤਰੀਕੇ ਬਰਬਾਦ ਕੀਤਾ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਮੱਛਰ ਨੇ ਵਿਅਕਤੀ ਨੂੰ ਪਾਇਆ ਭੜਥੂ, ਹੋਏ 30 ਆਪ੍ਰੇਸ਼ਨ, 4 ਹਫ਼ਤੇ ਕੋਮਾ 'ਚ ਰਹਿਣ ਤੋਂ ਬਾਅਦ ਕੱਟਣੀਆਂ ਪਈਆਂ ਉਂਗਲਾਂ

ਮੈਡੀਕਾਲ ਕਾਲਜਾਂ ਦੇ ਨਿਰਮਾਣ ਦੀ ਗੱਲ ਨੂੰ ਦੱਸਿਆ ਕੋਰਾ ਝੂਠ

ਸੁਖਬੀਰ ਬਾਦਲ ਨੇ ਭਗਵੰਤ ਮਾਨ ਵੱਲੋਂ ਅੱਜ ਗੁਜਰਾਤ ਵਿਚ ਕੀਤੀ ਪ੍ਰੈੱਸ ਕਾਨਫਰੰਸ ਵਿਚ ਬੋਲੇ ਝੂਠ ਨੂੰ ਵੀ ਬੇਨਕਾਬ ਕੀਤਾ ਜਿਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ਮੈਡੀਕਲ ਕਾਲਜਾਂ ਦਾ ਨਿਰਮਾਣ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਇਹ ਕੋਰਾ ਝੂਠ ਹੈ। ਪੰਜਾਬ ਵਿਚ ਸਾਰੇ ਮੈਡੀਕਲ ਕਾਲਜਾਂ ਲਈ ਪ੍ਰਵਾਨਗੀ ਕੇਂਦਰ ਸਰਕਾਰ ਨੇ ਕੋਰੋਨਾ ਤੋਂ ਬਾਅਦ ਦੇ ਹਾਲਾਤ ਵਿਚ ਦਿੱਤੀ ਹੈ ਜਿਸ ਵਿਚ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਬਰਾਬਰ ਦਾ ਯੋਗਦਾਨ ਪਾ ਕੇ ਇਹ ਕਾਲਜ ਸਥਾਪਿਤ ਕਰਨਗੀਆਂ। ਭਗਵੰਤ ਮਾਨ ਨੇ ਤਾਂ ਸਿਰਫ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਸੁਵਿਧਾ ਕੇਂਦਰਾਂ ਦੀ ਲੀਪਾ ਪੋਥੀ ਕਰ ਕੇ ਉਨ੍ਹਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤਾ ਹੈ ਜਦੋਂ ਕਿ ਇਹ ਦਿੱਲੀ ਦਾ ਫੇਲ੍ਹ ਮਾਡਲ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵੀ ਸਹੀ ਤਰੀਕੇ ਨਹੀਂ ਚਲ ਰਹੇ ਕਿਉਂਕਿ ਦਿਹਾਤੀ ਖੇਤਰਾਂ ਵਿਚ ਇਨ੍ਹਾਂ ਕਲੀਨਿਕਾਂ ਵਿਚ ਨਾ ਤਾਂ ਡਾਕਟਰ ਉਪਲਬਧ ਹੈ ਬਲਕਿ ਇਨ੍ਹਾਂ ਵਿਚ ਹੋਰ ਸਟਾਫ ਦੀ ਬਹੁਤ ਘਾਟ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Sukhbir Badal
  • Bhagwant Mann
  • Prakash Singh Badal
  • Pension
  • Legal Action
  • ਸੁਖਬੀਰ ਬਾਦਲ
  • ਭਗਵੰਤ ਮਾਨ
  • ਪ੍ਰਕਾਸ਼ ਸਿੰਘ ਬਾਦਲ
  • ਪੈਨਸ਼ਨ
  • ਕਾਨੂੰਨੀ ਕਾਰਵਾਈ
  • ਚਿਤਾਵਨੀ

ਪੰਜਾਬ ਸਰਕਾਰ ਨੇ ਅਗਲੇ ਸਾਲ ਦੇ ਬਜਟ ਦੀਆਂ ਤਿਆਰੀਆਂ ਅਰੰਭੀਆਂ, ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • rishikesh  people  road  environment  trees
    ਰਿਸ਼ੀਕੇਸ਼ ਦੀਆਂ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • late irrfan khan s wife furious over derogatory language towards women
    ਔਰਤਾਂ ਨੂੰ ਨੀਵਾਂ ਦਿਖਾਉਣ ਵਾਲੀ ਸ਼ਬਦਾਵਲੀ 'ਤੇ ਭੜਕੀ ਮਰਹੂਮ ਅਦਾਕਾਰ ਇਰਫਾਨ ਖਾਨ ਦੀ ਪਤਨੀ ! ਜਾਣੋ ਕੀ ਹੈ ਪੂਰਾ ਮਾਮਲਾ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • r  c  transfer  punjab government
    ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • newlyweds thrown out of house over dowry demand
      ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼...
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • fraud case
      ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +