Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    4:35:48 PM

  • bjp leader subhash sharma statement on punjab kesari group gst raid

    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ...

  • harpreet singh  s clear stand on majithia  s statement on unity

    ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ...

  • bikram singh majithia punjab kesari group

    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ...

  • sunil jakhar slams aap government over raid on punjab kesari group

    'ਪੰਜਾਬ ਕੇਸਰੀ ਗਰੁੱਪ' 'ਤੇ ਅੱਜ ਫਿਰ ਛਾਪੇ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • 'ਅਕਾਲੀ ਸਰਕਾਰ ’ਚ ਉਪ ਮੁੱਖ ਮੰਤਰੀ ਹੁੰਦੇ ਹੋਏ ਵੀ ਆਪਣੇ ਹੀ ਹਲਕੇ ਦਾ ਵਿਕਾਸ ਨਹੀਂ ਕਰਵਾ ਸਕੇ ਸੁਖਬੀਰ'

PUNJAB News Punjabi(ਪੰਜਾਬ)

'ਅਕਾਲੀ ਸਰਕਾਰ ’ਚ ਉਪ ਮੁੱਖ ਮੰਤਰੀ ਹੁੰਦੇ ਹੋਏ ਵੀ ਆਪਣੇ ਹੀ ਹਲਕੇ ਦਾ ਵਿਕਾਸ ਨਹੀਂ ਕਰਵਾ ਸਕੇ ਸੁਖਬੀਰ'

  • Updated: 14 Mar, 2021 10:10 PM
Firozpur
sukhbir could not develop his own constituency
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ, (ਟਿੰਕੂ ਨਿਖੰਜ) – ਸੁਖਬੀਰ ਬਾਦਲ ਦੇ ਤਿੱਖੇ ਹਮਲਿਆਂ ਦਾ ਜਵਾਬ ਦਿੰਦੇ ਹੋਏ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਸਮੇਂ ਲੋਕਾਂ ਨਾਲ ਧੱਕੇਸ਼ਾਹੀ ਦੇ ਨਾਲ-ਨਾਲ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ।

ਇਹ ਵੀ ਪੜ੍ਹੋ:- ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਮੌਤ, ਪਿੰਡ ਦੇ ਲੋਕਾਂ ਨੇ ਪੁਲਸ ਤੇ ਕੈਪਟਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਉਨ੍ਹਾਂ ਕਿਹਾ ਕਿ ਜਲਾਲਾਬਾਦ ’ਚ ਰੇਤੇ ਦੀ ਗੈਰ ਕਾਨੂੰਨੀ ਮਾਈਨਿੰਗ ਅਕਾਲੀ ਦਲ ਦੇ ਵੱਲੋਂ ਕੀਤੀ ਗਈ ਸੀ ਅਤੇ ਲੋਕਾਂ ’ਤੇ ਅਨੇਕਾਂ ਨਾਜਾਇਜ਼ ਪਰਚੇ ਵੀ ਦਰਜ ਕਰਵਾਏ ਗਏ ਸਨ। ਸੁਖਬੀਰ ਬਾਦਲ ਆਪਣੇ ਕਾਰਜਕਾਲ ਸਮੇਂ ਵਿਕਾਸ ਕਰਵਾਉਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦਾ ਹੈ ਅੱਜ ਵੀ ਜਲਾਲਾਬਾਦ ਹਲਕੇ ਦੇ ਪਿੰਡ ਅਜਿਹੇ ਹਨ ਜਿੱਥੇ ਕਿ ਪੀਣ ਵਾਲੇ ਪਾਣੀ ਦੀ ਕਮੀ ਵੀ ਲੋਕਾਂ ’ਚ ਵੇਖਣ ਨੂੰ ਮਿਲ ਰਹੀ ਹੈ। ਸਾਡੇ ਵੱਲੋਂ ਲੋਕਾਂ ਦੀ ਮੰਗ ਪੂਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:- BSF ਦੇ ਜਵਾਨਾਂ ਵੱਲੋਂ ਸਮੱਗਲਿੰਗ ਕਰਨ ਵਾਲੇ 4 ਵਿਅਕਤੀ ਕਾਬੂ, ਇੱਕ ਦੇ ਲੱਗੀ ਗੋਲੀ

ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਪੰਜਾਬ ’ਚ ਆਪਣਾ ਵਕਾਰ ਗੁਆ ਚੁੱਕੀ ਹੈ। ਇਸ ਤੋਂ ਇਲਾਵਾ ਵਿਧਾਇਕ ਆਵਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ’ਚ ਕਾਂਗਰਸ ਪਾਰਟੀ ਪ੍ਰਤੀ ਪੂਰਾ ਉਤਸ਼ਾਹ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਕੇ ਕਾਂਗਰਸ ਪਾਰਟੀ ਫਿਰ ਸਰਕਾਰ ਬਣਾਉਣ ’ਚ ਸਫਲ ਹੋਵੇਗੀ।

  • Sukhbir singh badal
  • own constituency
  • not develop
  • MLA Raminder Awla
  • ਸੁਖਬੀਰ ਸਿੰਘ ਬਾਦਲ
  • ਰਮਿੰਦਰ ਆਵਲਾ

ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਮੌਤ, ਪਿੰਡ ਦੇ ਲੋਕਾਂ ਨੇ ਪੁਲਸ ਤੇ ਕੈਪਟਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

NEXT STORY

Stories You May Like

  • plane crash ajit pawar funeral
    ਪੰਜ ਤੱਤਾਂ 'ਚ ਵਿਲੀਨ ਹੋਏ ਉਪ ਮੁੱਖ ਮੰਤਰੀ ਅਜੀਤ ਪਵਾਰ, ਸਰਕਾਰੀ ਸਨਮਾਨ ਨਾਲ ਹੋਇਆ ਸਸਕਾਰ
  • akali dal sukhbir singh badal meeting
    ਐਕਸ਼ਨ ਮੋਡ 'ਚ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਸੱਦ ਲਈ ਮੀਟਿੰਗ
  • sukhbir badal launches proud to be akali campaign
    ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ ਵਿੰਨ੍ਹੇ ਨਿਸ਼ਾਨੇ
  • shiromani akali dal president sukhbir badal arrives to meet bikram majithia
    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
  • sukhbir singh badal statement
    'ਆਪ' ਸਰਕਾਰ ਦੇ ਆਉਣ ਨਾਲ ਸੂਬੇ ਦਾ ਬੇੜਾ ਗਰਕ ਹੋਇਆ: ਸੁਖਬੀਰ ਬਾਦਲ
  • sukhbir badal on budget
    ‘ਆਪ’ ਸਰਕਾਰ ਦੀ ਨਾਕਾਮ ਅਗਵਾਈ ਕਾਰਨ ਕੇਂਦਰੀ ਬਜਟ ’ਚ ਵੀ ਪੰਜਾਬ ਨੂੰ ਕੁਝ ਨਹੀਂ ਮਿਲਿਆ: ਸੁਖਬੀਰ ਬਾਦਲ
  • aam aadmi party supreme court bikram majithia
    ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ
  • aap government  explosion  sukhbir badal
    ਪੰਜਾਬ 'ਚ RDX ਧਮਾਕਾ ਚਿੰਤਾਜਨਕ, 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਸੁਖਬੀਰ ਬਾਦਲ
  • bjp leader subhash sharma statement on punjab kesari group gst raid
    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ, 'ਆਪ' ਦੱਸੇ ਕੀ...
  • bikram singh majithia punjab kesari group
    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ ਸਰਕਾਰ, GST ਰੇਡ ਦੀ ਮਜੀਠੀਆ...
  • partap bajwa statement
    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ ਮੀਡੀਆ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
Trending
Ek Nazar
salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • lawyers across punjab on 3 day strike
      ਪੰਜਾਬ ਭਰ ਦੇ ਵਕੀਲ 3 ਦਿਨਾਂ ਦੀ ਹੜਤਾਲ 'ਤੇ, ਕੰਮ ਕੀਤਾ ਬੰਦ, ਪੜ੍ਹੋ ਕੀ ਹੈ...
    • a drone has caused concern in several villages in the noorpurbedi area
      ਪੰਜਾਬ ਦੇ ਕਈ ਪਿੰਡਾਂ 'ਚ ਆਸਮਾਨ 'ਤੇ ਘੁੰਮ ਰਹੇ ਡਰੋਨ ਨੇ ਮਚਾਈ ਦਹਿਸ਼ਤ! ਪੁਲਸ...
    • aap fake promise
      ਝੂਠਾ ਨਿਕਲਿਆ 'ਆਪ' ਦਾ ਠੇਕੇਦਾਰੀ ਸਿਸਟਮ ਖ਼ਤਮ ਕਰਨ ਦਾ ਵਾਅਦਾ, ਆਊਟਸੋਰਸ ਕੰਪਨੀ...
    • rahul gandhi opposition dispute
      ਰਵਨੀਤ ਬਿੱਟੂ ਦਾ ਰਾਹੁਲ ਤੇ ਪ੍ਰਿਅੰਕਾ ਗਾਂਧੀ 'ਤੇ ਤੰਜ, ਕਿਹਾ- ਜੇ ਇਹ ਅਸਲ...
    • heartbreaking incident in jalandhar
      ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
    • ngt shocks punjab government department shivalik case
      ਸ਼ਿਵਾਲਿਕ ਹਿਲਜ਼ ਮਾਮਲੇ 'ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਫਾਰਮ ਹਾਊਸ...
    • punjab government  tax on employees
      ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ, ਤਨਖਾਹਾਂ 'ਚੋਂ ਹਰ ਮਹੀਨੇ ਕੱਟਿਆ...
    • ashu reply to ravneet bittu
      ਸੱਤਾ ਦੀ ਲਾਲਸਾ ’ਚ ਬਿੱਟੂ ਨੇ ਕਾਂਗਰਸ ਨਾਲ ਕੀਤਾ ਧੋਖਾ: ਆਸ਼ੂ
    • accused gets 2 years in jail in rs 3 crore cheque bounce case
      3 ਕਰੋੜ ਦੇ ਚੈੱਕ ਬਾਊਂਸ ਮਾਮਲੇ ’ਚ ਮੁਲਜ਼ਮ ਨੂੰ 2 ਸਾਲ ਦੀ ਕੈਦ
    • new orders in the sri harmandir sahib
      ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈ਼ਸਲਾ, ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +