Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:00:30 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੋਰੋਨਾ ਸੰਕਟ ’ਚ ਕੈਪਟਨ ਖੁਦ ਸੰਭਾਲਣ ਕਮਾਨ : ਸੁਖਬੀਰ

PUNJAB News Punjabi(ਪੰਜਾਬ)

ਕੋਰੋਨਾ ਸੰਕਟ ’ਚ ਕੈਪਟਨ ਖੁਦ ਸੰਭਾਲਣ ਕਮਾਨ : ਸੁਖਬੀਰ

  • Edited By Rajwinder Kaur,
  • Updated: 06 Apr, 2020 05:53 PM
Jalandhar
sukhbir singh badal  corona virus
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ’ਚ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਦੇ ਮੱਦੇਨਜ਼ਰ ਬੀਤੇ ਕਈ ਦਿਨਾਂ ਤੋਂ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਪਿੰਡ ਬਾਦਲ ਵਿਖੇ ਆਪਣੇ ਘਰ ’ਚ ਬੰਦ ਹਨ। ਇਸ ਦੌਰਾਨ ਜਗਬਾਣੀ ਵਲੋਂ ਜਦੋਂ ਉਨ੍ਹਾਂ ਨਾਲ ਕੋਰੋਨਾ ਵਾਇਰਸ ਦੇ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਆਪਣੀ ਪੂਰੀ ਜ਼ਿੰਦਗੀ ’ਚ ਅਜਿਹੀ ਬੀਮਾਰੀ ਕਦੇ ਨਹੀਂ ਸੁਣੀ, ਜਿਸ ਨੇ ਦੇਸ਼ ਨੂੰ ਹੀ ਨਹੀਂ ਸਗੋਂ ਪੂਰੀ ਦੁਨੀਆਂ ਨੂੰ ਹਿੱਲਾ ਕੇ ਰੱਖ ਦਿੱਤਾ। ਕੋਰੋਨਾ ਵਾਇਰਸ ਬਹੁਤ ਭੈੜੀ ਬੀਮਾਰੀ ਹੈ, ਜਿਸ ਨੂੰ ਫੈਲਣ ਤੋਂ ਰੋਕਣ ਦਾ ਇਕੋ ਹੀ ਤਰੀਕਾ ਇਹ ਹੈ ਕਿ ਸਾਨੂੰ ਇਕ-ਦੂਜੇ ਤੋਂ ਦੂਰੀ ਬਣਾ ਕੇ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇ ਅਸੀਂ ਆਪਣੇ ਘਰਾਂ ’ਚ ਰਹਿੰਦੇ ਹਾਂ ਤਾਂ ਸਾਨੂੰ ਇਸ ਦਾ ਕੋਈ ਡਰ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੇ ਦੇਸ਼ ’ਚ ਮੈਡੀਕਲ ਸਹੂਲਤਾਂ ਬਹੁਤ ਘੱਟ ਹਨ, ਜਿਸ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਲਾਕਡਾਊਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਾਨੂੰ ਸਾਰਿਆਂ ਨੂੰ ਲਾਕਡਾਊਨ ਦੌਰਾਨ ਸਰਕਾਰ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਜੋ ਸਾਡੇ, ਸਾਡੇ ਪਰਿਵਾਰ, ਸਾਡੀ ਕੌਮ ਅਤੇ ਦੇਸ਼ ਲਈ ਬਹੁਤ ਜ਼ਰੂਰੀ ਹੈ। 

ਸਿਹਤ ਸੇਵਾਵਾਂ ਦੇ ਬਾਰੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਲੋਕਾਂ ਲਈ ਸਭ ਤੋਂ ਜ਼ਰੂਰੀ ਚੀਜ਼ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਠੀਕ ਕਰਨਾ ਹੈ। ਸਿੱਖਿਆ ਨਾਲ ਪੂਰੀ ਕੌਮ ਪੜ੍ਹਦੀ ਹੈ ਅਤੇ ਅੱਗੇ ਵੱਧਦੀ ਹੈ। ਸਿਹਤ ਸੇਵਾਵਾਂ ’ਚ ਡਾਕਟਰ ਅਤੇ ਹਸਪਤਾਲ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕਦਾ ਹੈ। ਲੋਕਾਂ ਦੀ ਜਾਨ ਤਾਂ ਬਚ ਸਕਦੀ ਹੈ ਜੇ ਅਸੀਂ ਡਾਕਟਰਾਂ ਨੂੰ ਚੰਗੀਆਂ ਸਹੂਲਤਾਂ ਦੇਵਾਂਗੇ, ਜਿਸ ਨਾਲ ਡਾਕਟਰ ਮਰੀਜ਼ਾਂ ਦਾ ਇਲਾਜ ਬਿਨਾ ਕਿਸੇ ਡਰ ਤੋਂ ਕਰ ਸਕਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਸਾਰੀਆਂ ਸਹੂਲਤਾਵਾਂ ਸਿਰਫ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਨਰਸਾਂ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ, ਤਾਂਕਿ ਲੋਕਾਂ ਦਾ ਇਲਾਜ ਉਥੇ ਹੋ ਸਕੇ। ਸਰਕਾਰ ਦੀ ਕਮੀ ਇਹ ਹੈ ਕਿ ਉਨ੍ਹਾਂ ਨੇ ਪ੍ਰਾਇਵੇਟ ਹਸਪਤਾਲ ਵਾਲਿਆਂ ਨੂੰ ਅਜਿਹੀਆਂ ਸਿਹਤ ਸਹੂਲਤਾਂ ਨਹੀਂ ਦਿੱਤੀਆਂ, ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  

ਭਾਈ ਨਿਰਮਲ ਸਿੰਘ ਜੀ ਦੇ ਬੀਮਾਰ ਹੋਣ ’ਤੇ ਦਵਾਈ ਨਾ ਦੇਣ ਦੀ ਵਾਇਰਸ ਹੋ ਰਹੀ ਆਡੀਓ ਦੇ ਬਾਰੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰੀ ਹਸਪਤਾਲ ਦੇ ਡਾਕਟਰਾਂ ਕੋਲ ਲੋੜੀਂਦੀਆਂ ਵਸਤਾਂ ਹੀ ਨਹੀਂ। ਲੋੜੀਂਦੀਆਂ ਵਸਤਾਂ ਨਾ ਹੋਣ ਕਾਰਨ ਡਾਕਟਰ ਅਤੇ ਨਰਸਾਂ ਕਿਸੇ ਦਾ ਇਲਾਜ ਹੀ ਨਹੀਂ ਕਰ ਸਕਦੇ, ਜਿਸ ਵੱਲ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਕੋਰੋਨਾ ਸੰਕਟ ਦੀ ਇਸ ਘੜੀ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਕਮਾਨ ਸੰਭਾਲਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਅਫਸਰਾਂ ਦੇ ਹੱਥਾਂ ’ਚ ਨਹੀਂ ਛੱਡਣਾ ਚਾਹੀਦਾ। ਸਾਡੇ ਪੰਜਾਬ ’ਚ ਬੀਮਾਰ ਲੋਕਾਂ ਦੇ ਟੈਸਟਾਂ ’ਚ ਬਹੁਤ ਵੱਡੀ ਕਮੀ ਪਾਈ ਜਾ ਰਹੀ ਹੈ। ਲੋਕਾਂ ਦੇ ਮਨ ਅੰਦਰ ਇਸ ਗੱਲ ਦਾ ਵਹਿਮ ਪੈ ਗਿਆ ਹੈ ਕਿ ਜੇਕਰ ਉਹ ਸਰਕਾਰੀ ਹਸਪਤਾਲਾਂ ’ਚ ਇਲਾਜ ਕਰਵਾਉਣ ਗਏ ਤਾਂ ਉਹ ਮਰ ਜਾਣਗੇ, ਕਿਉਂਕਿ ਉਥੇ ਜ਼ਰੂਰੀ ਸਹੂਲਤਾਵਾਂ ਹੀ ਨਹੀਂ ਹਨ।

ਸਾਊਥ ਕੋਰਿਆ ਅਤੇ ਚੀਨ ਨੇ ਇਸ ਬੀਮਾਰੀ ਨੇ ਬਹੁਤ ਜਲਦ ਕਾਬੂ ਇਸ ਕਰਕੇ ਪਾ ਲਿਆ, ਕਿਉਂਕਿ ਉਨ੍ਹਾਂ ਨੇ ਵੱਡੀ ਗਿਣਤੀ ’ਚ ਲੋਕਾਂ ਨੇ ਟੈਸਟ ਕਰਨੇ ਸ਼ੁਰੂ ਕਰ ਦਿੱਤੇ ਸਨ। ਟੈਸਟ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਦਾ ਜਲਦੀ ਤੋਂ ਜਲਦੀ ਇਲਾਜ ਕਰਵਾ ਸ਼ੁਰੂ ਕਰ ਦਿੱਤਾ ਸੀ, ਸੋ ਇਸੇ ਕਰਕੇ ਪੰਜਾਬ ’ਚ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਦਾ ਵਹਿਮ ਦੂਰ ਕਰਨ ਦੇ ਲਈ ਹਰ ਰੋਜ਼ ਲੋਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕੋਰੋਨਾ ਵਾਇਰਸ ਦੇ ਸਬੰਧ ’ਚ ਕੀ ਕਰ ਰਹੇ ਹਨ।  ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਕੈਪਟਨ ਅਮਰਿੰਦਰ ਸਿੰਘ ਨਾਲ ਵਾਰਤਾਲਾਪ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਕਦੇ ਕੋਈ ਜਵਾਬ ਨਹੀਂ ਦਿੱਤਾ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਨੇ ਐੱਮ.ਐੱਲ. ਏ ਨਾਲ ਹੀ ਗੱਲਬਾਤ ਨਹੀਂ ਸਕਦੇ, ਉਨ੍ਹਾਂ ਨੇ ਮੇਰੇ ਨਾਲ ਕੀ ਗੱਲਬਾਤ ਕਰਨੀ। 

  • Sukhbir Singh Badal
  • Corona Virus
  • ਸੁਖਬੀਰ ਸਿੰਘ ਬਾਦਲ
  • ਕੋਰੋਨਾ ਵਾਇਰਸ

ਕਰਫਿਊ ਦਰਮਿਆਨ ਦਿਨ-ਰਾਤ ਡਿਊਟੀ 'ਤੇ ਲੱਗੀ ਪੰਜਾਬ ਪੁਲਸ 'ਤੇ ਫੁੱਲਾਂ ਦੀ ਵਰਖਾ

NEXT STORY

Stories You May Like

  • turkiye  s market in turmoil due to cash crunch
    ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ ਰੋਕ, ਕਈ ਅਧਿਕਾਰੀ ਹਿਰਾਸਤ 'ਚ
  • policy flaws are the main reason for the energy crisis in bangladesh
    ਬੰਗਲਾਦੇਸ਼ ਵਿੱਚ ਊਰਜਾ ਸੰਕਟ ਦਾ ਮੁੱਖ ਕਾਰਨ ਨੀਤੀਗਤ ਖਾਮੀਆਂ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ ਦੀ ਕਮਾਨ
  • lng supply  shortages  pakistan
    ਪਾਕਿਸਤਾਨ 'ਚ ਪ੍ਰਭਾਵਿਤ ਹੋਈ LNG ਦੀ ਸਪਲਾਈ, ਆਰਥਿਕ ਸੰਕਟ ਦਾ ਹੋਵੇਗਾ ਖ਼ਤਰਾ
  • woman could lead the un for the first time in history
    ਇਤਿਹਾਸ 'ਚ ਪਹਿਲੀ ਵਾਰ ਕਿਸੇ ਔਰਤ ਨੂੰ ਮਿਲ ਸਕਦੀ ਹੈ UN ਦੀ ਕਮਾਨ
  • bjp captain amarinder singh congress
    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
  • fuel crisis
    ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • agyapal singh from tanda urmar makes a name for himself in canada
      ਟਾਂਡਾ ਉੜਮੁੜ ਦੇ ਆਗਿਆਪਾਲ ਸਿੰਘ ਦਾ ਕੈਨੇਡਾ 'ਚ ਚਮਕਿਆ ਨਾਂ, ਕੇਪ ਬ੍ਰਿਟਨ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +