Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    9:26:45 PM

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

  • lsg vs rcb

    IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • power outage in punjab tomorrow

    ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਬੀਰ ਸਿੰਘ ਬਾਦਲ

PUNJAB News Punjabi(ਪੰਜਾਬ)

ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਬੀਰ ਸਿੰਘ ਬਾਦਲ

  • Edited By Gurminder Singh,
  • Updated: 16 Jan, 2026 06:04 PM
Patiala
sukhbir singh badal  punjab  law and order
  • Share
    • Facebook
    • Tumblr
    • Linkedin
    • Twitter
  • Comment

ਘਨੌਰ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਲਾਛੜੂ ਖੁਰਦ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੇ ਗ੍ਰਹਿ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਵੱਡੇ ਪੱਧਰ ’ਤੇ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਘਨੌਰ ਤੋਂ 2027 ਚੋਣਾਂ ਲਈ ਥਾਪੜਾ ਦਿੱਤਾ। ਉਨ੍ਹਾਂ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੀ ਸਰਕਾਰ ਬਣਾਓ ਤੇ ਉਸ ਮਗਰੋਂ ਅਸੀਂ ਹਲਕਾ ਘਨੌਰ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਵਾਂਗੇ। ਲੋਕਾਂ ਲਈ ਵਿਕਾਸ ਦੇ ਦਰਵਾਜ਼ੇ ਖੋਲ੍ਹਾਂਗੇ। ਉਨ੍ਹਾਂ ਕਿਹਾ ਕਿ ਮੈਂ ਘਨੌਰ ਤੋਂ ਸਿਰਫ਼ ਉਮੀਦਵਾਰ ਨਹੀਂ ਸਗੋਂ ਸਰਬਜੀਤ ਸਿੰਘ ਝਿੰਜਰ ਦੇ ਰੂਪ ਵਿਚ ਆਪਣਾ ਛੋਟਾ ਭਰਾ ਦੇ ਕੇ ਜਾ ਰਿਹਾ ਹਾਂ। ਸੁਖਬੀਰ ਬਾਦਲ ਨੇ ਘਨੌਰ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਲਕਾ ਘਨੌਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਲਈ ਹਮੇਸ਼ਾਂ ਠੋਸ ਅਤੇ ਜ਼ਮੀਨੀ ਪੱਧਰ ’ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਸਕੂਲਾਂ, ਸਿਹਤ ਸਹੂਲਤਾਂ, ਪਾਣੀ ਦੀ ਸਪਲਾਈ ਅਤੇ ਕਿਸਾਨ-ਪੱਖੀ ਨੀਤੀਆਂ ਅਕਾਲੀ ਦਲ ਦੀ ਸਰਕਾਰ ਦੀਆਂ ਵੱਡੀਆਂ ਉਪਲੱਬਧੀਆਂ ਰਹੀਆਂ ਹਨ। 

ਬਾਦਲ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਵੀ ਕਾਗਜ਼ਾਂ ਤੱਕ ਹੀ ਸੀਮਿਤ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ, ਨਾ ਹੀ ਕਿਸਾਨਾਂ ਅਤੇ ਆਮ ਵਰਗ ਨੂੰ ਕੋਈ ਵੱਡੀ ਰਾਹਤ ਮਿਲੀ ਹੈ। ਪੰਜਾਬ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਦਾ ਮਸਲਾ ਅਤੇ ਮਹਿੰਗਾਈ ਵਰਗੇ ਮੁੱਦੇ ਮੌਜੂਦਾ ਸਰਕਾਰ ਦੀ ਨਾਕਾਮੀ ਨੂੰ ਸਾਫ਼ ਦਰਸਾਉਂਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ 2027 ਵਿਚ ਜਦੋਂ ਪੰਜਾਬੀਆਂ ਦੇ ਸਾਥ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ, ਤਾਂ ਕਿਸਾਨ-ਪੱਖੀ, ਗਰੀਬ-ਪੱਖੀ ਅਤੇ ਨੌਜਵਾਨ-ਪੱਖੀ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਸਿਹਤ ਤੇ ਸਿੱਖਿਆ ਖੇਤਰ ਵਿਚ ਵੱਡੇ ਅਤੇ ਠੋਸ ਸੁਧਾਰ ਲਿਆਂਦੇ ਜਾਣਗੇ। ਇਸਦੇ ਨਾਲ ਹੀ ਸੂਬੇ ਵਿੱਚ ਫੈਲੇ ਗੈਂਗਸਟਰ ਰਾਜ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਪੰਜਾਬ ਵਿਚ ਕਾਨੂੰਨ-ਵਿਵਸਥਾ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਵਿਕਾਸਸ਼ੀਲ ਸੂਬਾ ਬਣਾਉਣ ਲਈ ਪੂਰੀ ਵਚਨਬੱਧ ਹੈ।

ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਝਿੰਜਰ ਅਕਾਲੀ ਦਲ ਦੇ ਸੱਚੇ ਤੇ ਇਮਾਨਦਾਰੀ ਸਿਪਾਹੀਆਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਜਿਵੇਂ ਘਰਾਂ ਵਿਚ ਬਿਜਲੀ ਟਰਾਂਸਫ਼ਾਰਮਰ ਤੋਂ ਆਉਂਦੀ ਹੈ, ਟਰਾਂਸਫ਼ਾਰਮਰ ਨੂੰ ਗਰਿੱਡ ਤੋਂ ਬਿਜਲੀ ਮਿਲਦੀ ਹੈ ਅਤੇ ਗਰਿੱਡ ਨੂੰ ਭਾਖੜਾ ਤੋਂ ਬਿਜਲੀ ਮਿਲਦੀ ਹੈ, ਰੁਕਾਵਟਾਂ ਬਾਵਜੂਦ, ਭਾਖੜਾ ਸਦਾ ਬਿਜਲੀ ਪਹੁੰਚਾਉਂਦਾ ਹੈ। ਝਿੰਜਰ ਵੀ ਐਵੇਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਭਰੋਸੇਮੰਦ ਆਗੂ ਹੈ ਜੋ ਹਮੇਸ਼ਾਂ ਸੂਬੇ ਦੇ ਲੋਕਾਂ ਲਈ ਕੰਮ ਕਰਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਪੂਰੇ ਪੰਜਾਬ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਤੁਰੰਤ ਰਾਹਤ ਸਮੱਗਰੀ, ਵਿੱਤੀ ਮਦਦ, ਡੀਜ਼ਲ, ਖਾਣ-ਪੀਂਣ ਦੀ ਵਸਤੂਆਂ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ। ਇਸ ਦੇ ਨਾਲ ਹੀ ਹਲਕਾ ਘਨੌਰ ਦੇ ਲੋਕਾਂ ਲਈ ਵੀ ਇਹ ਸਹਾਇਤਾ ਪਹੁੰਚਾਈ ਗਈ ਸੀ ਅਤੇ ਲੋਕਾਂ ਨੂੰ ਜ਼ਰੂਰੀ ਸਮੱਗਰੀ ਅਤੇ ਆਰਥਿਕ ਮਦਦ ਮੁਹੱਈਆ ਕਰਵਾਈ ਗਈ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੇ ਉਲਟ ਮੌਜੂਦਾ ਸਰਕਾਰ ਉਸ ਵੇਲੇ ਸਿਰਫ਼ ਬਿਆਨਾਂ ਤੱਕ ਹੀ ਸੀਮਿਤ ਰਹੀ। ਝਿੰਜਰ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਮੁੜ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਸਿਆਸਤ ਨੂੰ ਦਿੱਲੀ ਦੇ ਇਸ਼ਾਰੇ ’ਤੇ ਚੱਲਣ ਵਾਲੀ ਪਾਰਟੀ ਨੇ ਗੰਭੀਰ ਨੁਕਸਾਨ ਪਹੁੰਚਾਇਆ ਹੈ, ਜਿਸਦਾ ਖਾਮਿਆਜ਼ਾ ਸਿੱਧਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਝਿੰਜਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੱਲੀ ਅਜਿਹੀ ਪਾਰਟੀ ਹੈ ਜੋ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਹੱਕਾਂ ਦੀ ਸੱਚੀ ਨੁਮਾਇੰਦਗੀ ਕਰਦੀ ਆ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਇਸ ਦਿੱਲੀ-ਨਿਯੰਤਰਿਤ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਵੇਗੀ।

 

  • Sukhbir Singh Badal
  • Punjab
  • Law and Order
  • ਸੁਖਬੀਰ ਸਿੰਘ ਬਾਦਲ
  • ਪੰਜਾਬ
  • ਕਾਨੂੰਨ ਵਿਵਸਥਾ

ਪ੍ਰੈੱਸ ਦੀ ਆਜ਼ਾਦੀ 'ਤੇ ਕੋਝਾ ਹਮਲਾ, 'ਆਪ' ਨੂੰ ਮੁਆਫ਼ੀ ਮੰਗਣੀ ਪਊ: ਸਿਕੰਦਰ ਸਿੰਘ ਮਲੂਕਾ

NEXT STORY

Stories You May Like

  • 9 months have passed since amritsar youth harmandeep
    ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ, ਮਾਪਿਆਂ ਦਾ ਰੋ-ਰੋ ਬੁਰਾ ਹਾਲ
  • majithia s questions on electricity and law and order
    ਮਜੀਠੀਆ ਦੇ ਬਿਜਲੀ ਤੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
  • law and order failure  blasts in punjab  chugh
    ਕਾਨੂੰਨ ਵਿਵਸਥਾ ਦੀ ਨਾਕਾਮੀ ਹਨ ਪੰਜਾਬ 'ਚ ਹੋਏ ਧਮਾਕੇ : ਚੁੱਘ
  • law and order kolkata police commissioner
    ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਕੋਲਕਾਤਾ ਪੁਲਸ ਕਮਿਸ਼ਨਰ
  • temperature reached 46 degrees
    ਗਰਮੀ ਕੱਢ ਰਹੀ ਵੱਟ, 46 ਡਿਗਰੀ ਤੱਕ ਪੁੱਜਿਆ ਤਾਪਮਾਨ! ਕਰਾਚੀ 'ਚ ਲੋਕਾਂ ਦਾ ਬੁਰਾ ਹਾਲ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • rain in punjab meteorological department
    ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
  • medicine shortages
    ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ! ਮਰੀਜ਼ਾਂ ਦਾ ਬੁਰਾ ਹਾਲ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing in the sessions court in the amritpal singh case
      ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ...
    • ludhaina businessman rimpy aneja
      ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼ ਲਗਾਉਣ ਮਗਰੋਂ ਚੁੱਕ ਲਿਆ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • harmeet pathan majra  mining case  patiala court
      ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਮਾਈਨਿੰਗ ਕੇਸ 'ਚ ਅਦਾਲਤ 'ਚ ਕੀਤਾ ਗਿਆ ਪੇਸ਼
    • 25 boxes of illicit liquor recovered from swift car that fled from checkpoint
      ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ...
    • road safety force  cash bag  honesty
      ਸੜਕ ਸੁਰੱਖਿਆ ਫੋਰਸ ਨੇ ਵਾਪਸ ਕੀਤਾ ਲੱਖਾਂ ਰੁਪਏ ਵਾਲਾ ਬੈਗ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +