Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:19:54 AM

  • young wrestler charanjit singh

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

  • miracle in earthquake

    ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਸੁਖਬੀਰ ਨੇ ਗੋਲ ਕੀਤਾ ਘੁਬਾਇਆ ਦਾ 'ਜੁੱਲੀ ਬਿਸਤਰਾ'

PUNJAB News Punjabi(ਪੰਜਾਬ)

ਸੁਖਬੀਰ ਨੇ ਗੋਲ ਕੀਤਾ ਘੁਬਾਇਆ ਦਾ 'ਜੁੱਲੀ ਬਿਸਤਰਾ'

  • Edited By Gurminder Singh,
  • Updated: 23 May, 2019 05:30 PM
Firozpur
sukhbir singh badal  sher singh ghubaya
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਗੁਰਮਿੰਦਰ ਸਿੰਘ) : ਵਿਧਾਨ ਸਭਾ ਚੋਣਾਂ ਤੋਂ ਬਾਅਦ ਹਾਸ਼ੀਏ 'ਤੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮੁੜ ਲੀਹ 'ਤੇ ਲਿਆਉਣ ਲਈ ਖੁਦ ਮੈਦਾਨ 'ਚ ਆਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਮੁੱਖ ਵਿਰੋਧੀ ਅਤੇ ਪੁਰਾਣੇ ਸਾਥੀ ਸ਼ੇਰ ਸਿੰਘ ਘੁਬਾਇਆ ਨੂੰ ਵੱਡੇ ਫਰਕ ਨਾਲ ਮਾਤ ਦਿੱਤੀ ਹੈ। ਇਥੇ ਹੀ ਬਸ ਨਹੀਂ ਹੁਣ ਤਕ ਦੇ ਰੁਝਾਨਾਂ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ 198136 (ਲਗਭਗ ਦੋ ਲੱਖ) ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਿਰੋਜ਼ੁਪਰ ਦਾ ਕਿਲ੍ਹਾ ਫਤਿਹ ਕਰ ਲਿਆ ਹੈ। ਸੁਖਬੀਰ ਬਾਦਲ ਦੀ ਇਹ ਜਿੱਤ ਪੰਜਾਬ ਭਰ ਵਿਚ ਲੋਕ ਸਭਾ ਚੋਣਾਂ 'ਚ ਸਭ ਤੋਂ ਵੱਡੀ ਜਿੱਤ ਹੈ। 
ਸ਼ੇਰ ਸਿੰਘ ਘੁਬਾਇਆ ਦਾ ਟੁੱਟਿਆ ਹੈਟ੍ਰਿਕ ਦਾ ਸੁਪਨਾ
ਸ਼ੇਰ ਸਿੰਘ ਘੁਬਾਇਆ ਲਗਾਤਾਰ ਦੋ ਵਾਰ ਅਕਾਲੀ ਦਲ ਟਿਕਟ 'ਤੇ ਫਿਰੋਜ਼ਪੁਰ ਲੋਕ ਸਭਾ ਸੀਟ ਜਿੱਤਦੇ ਆ ਰਹੇ ਸਨ। ਘੁਬਾਇਆ ਇਸ ਵਾਰ ਹੈਟ੍ਰਿਕ ਕਰਨ ਦੇ ਇਰਾਦੇ ਨਾਲ ਕਾਂਗਰਸ ਦੀ ਟਿਕਟ 'ਤੇ ਮੈਦਾਨ 'ਚ ਉਤਰੇ ਸਨ ਅਤੇ ਉਨ੍ਹਾਂ ਬਕਾਇਦਾ ਸੁਖਬੀਰ ਨੂੰ ਚੈਲੇਂਜ ਕਰਕੇ ਉਨ੍ਹਾਂ ਖਿਲਾਫ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਘੁਬਾਇਆ 2009 ਵਿਚ ਕਾਂਗਰਸ ਦੇ ਜਗਮੀਤ ਸਿੰਘ ਬਰਾੜ ਨੂੰ 21071 ਵੋਟਾਂ ਦੇ ਫਰਕ ਨਾਲ ਹਰਾ ਕੇ ਪਹਿਲੀ ਵਾਰ ਪਾਰਲੀਮੈਂਟ ਪਹੁੰਚੇ ਸਨ। ਇਸ ਤੋਂ ਬਾਅਦ ਅਕਾਲੀ ਦਲ ਵਲੋਂ ਘੁਬਾਇਆ ਨੂੰ ਮੁੜ 2014 ਦੀਆਂ ਲੋਕ ਸਭਾ ਚੋਣਾਂ ਵਿਚ ਉਤਾਰਿਆ ਗਿਆ ਜਿਸ ਵਿਚ ਉਨ੍ਹਾਂ ਕਾਂਗਰਸ ਦੇ ਚੋਟੀ ਦੇ ਲੀਡਰ ਸੁਨੀਲ ਜਾਖੜ ਨੂੰ 31420 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ। 2019 ਦੀਆਂ ਲੋਕ ਸਭਾ ਚੋਣਾਂ ਵਿਚ ਘੁਬਾਇਆ ਕਾਂਗਰਸ ਦੀ ਟਿਕਟ 'ਤੇ ਲਗਾਤਾਰ ਤੀਜੀ ਵਾਰ ਫਿਰੋਜ਼ਪੁਰ ਤੋਂ ਮੈਦਾਨ ਵਿਚ ਸਨ ਪਰ ਇਸ ਵਾਰ ਫਿਰੋਜ਼ਪੁਰ ਦੀ ਜਨਤਾ ਨੇ ਘੁਬਾਇਆ 'ਤੇ ਭਰੋਸਾ ਨਾ ਪ੍ਰਗਟਾਉਂਦੇ ਹੋਏ ਸੁਖਬੀਰ ਨੂੰ ਚੁਣਿਆ ਅਤੇ ਘੁਬਾਇਆ ਨੂੰ ਦੋ ਲੱਖ ਵੋਟਾਂ ਦੇ ਫਰਕ ਨਾਲ ਹਾਰ ਦਾ ਮੂੰਹ ਦੇਖਣਾ ਪਿਆ।

  • Vidhan Sabha Elections 2019
  • Sukhbir Singh Badal
  • Sher Singh Ghubaya
  • ਵਿਧਾਨ ਸਭਾ ਚੋਣਾਂ 2019
  • ਸੁਖਬੀਰ ਸਿੰਘ ਬਾਦਲ
  • ਸ਼ੇਰ ਸਿੰਘ ਘੁਬਾਇਆ

ਚੰਡੀਗੜ੍ਹ : ਹੁਣ ਤੱਕ ਦੇ ਰੁਝਾਨਾਂ ਮੁਤਾਬਕ 'ਕਿਰਨ ਖੇਰ' ਜੇਤੂ

NEXT STORY

Stories You May Like

  • punjab congress  sher singh ghubaya
    ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ : ਘੁਬਾਇਆ
  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • shiromani akali dal supports women s reservation bill
    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terror in the name of khaki in phagwara
      ਫਗਵਾੜਾ 'ਚ ਖਾਕੀ ਦੇ ਨਾਂ 'ਤੇ ਦਹਿਸ਼ਤ, ਹਰਿਆਣਾ ਪੁਲਸ ਬਣ ਕੇ ਆਏ ਅਣਪਛਾਤਿਆਂ ਨੇ...
    • punjab congress sukhjinder randhawa important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • municipal council  s   yellow claw   on property mafia
      ਪ੍ਰਾਪਰਟੀ ਮਾਫ਼ੀਆ 'ਤੇ ਚੱਲਿਆ ਨਗਰ ਕੌਂਸਲ ਦਾ 'ਪੀਲਾ ਪੰਜਾ', 4 ਗੈਰ-ਕਾਨੂੰਨੀ...
    • farmer leader brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ...
    • sri muktsar sahib strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • bittu  s support for hawara parole
      ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ...
    • jagtar singh hawara gets one day parole
      ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ! ਸਵੀਕਾਰ ਕਰਨ ਤੋਂ ਕੀਤਾ ਇਨਕਾਰ
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +