Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:12:25 PM

  • pspcl strike

    ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ...

  • online challans to start soon in amritsar

    ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ...

  • uae to invest 5 billion in india

    ਭਾਰਤ 'ਚ 5 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ UAE;...

  • gurdaspur police robbery plan

    ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੋਹਾਲੀ 'ਚ ਕੈਪਟਨ ਖਿਲਾਫ ਗਰਜੇ ਸੁਖਬੀਰ, ਸੁਣਾਈਆਂ ਖਰੀਆਂ-ਖਰੀਆਂ

PUNJAB News Punjabi(ਪੰਜਾਬ)

ਮੋਹਾਲੀ 'ਚ ਕੈਪਟਨ ਖਿਲਾਫ ਗਰਜੇ ਸੁਖਬੀਰ, ਸੁਣਾਈਆਂ ਖਰੀਆਂ-ਖਰੀਆਂ

  • Edited By Babita,
  • Updated: 11 Dec, 2019 01:49 PM
Mohali
sukhbir singh badal
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਉਨ੍ਹਾਂ ਨੂੰ ਖੂਬ ਖਰੀਆਂ-ਖਰੀਆਂ ਸੁਣਾਈਆਂ। ਮੋਹਾਲੀ 'ਚ ਅਕਾਲੀਆਂ ਵਲੋਂ ਕੈਪਟਨ ਸਰਕਾਰ ਖਿਲਾਫ ਲਾਏ ਗਏ ਧਰਨੇ ਦੀ ਸੁਖਬੀਰ ਬਾਦਲ ਅਗਵਾਈ ਕਰ ਰਹੇ ਸਨ। ਇਸ ਦੌਰਾਨ ਸੰਬਧੋਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 10 ਸਾਲਾਂ ਦੇ ਰਾਜ 'ਚ ਕਦੇ ਨਹੀਂ ਕਿਹਾ ਕਿ ਸੂਬੇ ਦਾ ਖਜ਼ਾਨਾ ਖਾਲੀ ਹੋ ਗਿਆ ਹੈ ਪਰ ਕਾਂਗਰਸੀ ਜੇਕਰ ਖੁਦ ਹੀ ਲੁੱਟੀ ਜਾਣਗੇ ਤਾਂ ਖਜ਼ਾਨਾ ਹੀ ਖਾਲੀ ਹੋਣਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ 'ਚ ਪੂਰੀ ਤਰ੍ਹਾਂ ਵਿਗੜ ਗਈ ਹੈ।
ਪੰਜਾਬ 'ਚ ਗੈਂਗਸਟਰ ਰਾਜ ਕਰਨ ਲੱਗੇ
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਦੌਰਾਨ ਹੁਣ ਗੈਂਗਸਟਰ ਰਾਜ ਕਰਨ ਲੱਗੇ ਹਨ, ਜਦੋਂ ਕਿ ਪੰਜਾਬ ਪੁਲਸ ਨੇ ਆਪਣੇ ਹੱਥ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਗੈਂਗਸਟਰਾਂ ਨੂੰ ਜੇਲਾਂ 'ਚ ਆਪਣੀ ਮਰਜ਼ੀ ਨਾਲ ਨਹੀਂ ਡੱਕ ਰਹੀ, ਸਗੋਂ ਉਨ੍ਹਾਂ ਦੀ ਸੁਰੱਖਿਆ ਲਈ ਉਨ੍ਹਾਂ ਨੂੰ ਜੇਲਾਂ 'ਚ ਭੇਜ ਰਹੀ ਹੈ ਤਾਂ ਜੋ ਬਾਹਰ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਾ ਹੋਵੇ। ਸੁਖਬੀਰ ਬਾਦਲ ਨੇ ਕਿਹਾ ਕਿ ਜਿੱਥੇ ਵੀ ਧੱਕੇਸ਼ਾਹੀ ਹੋਵੇਗੀ, ਉੱਥੇ ਹੀ ਅਕਾਲੀ ਦਲ ਪੁੱਜੇਗਾ।

  • Mohali
  • Sukhbir Singh Badal
  • Protest
  • Captain Government
  • ਮੋਹਾਲੀ
  • ਸੁਖਬੀਰ ਸਿੰਘ ਬਾਦਲ
  • ਧਰਨਾ
  • ਕੈਪਟਨ ਸਰਕਾਰ

ਭਿਖਾਰੀ ਕਤਲ ਮਾਮਲੇ 'ਚ ਬੋਲੇ ਦੋਸ਼ੀ, 'ਸਾਡੇ ਤੋਂ ਹੋ ਗਈ ਗਲਤੀ ਸਾਨੂੰ ਗੋਲੀ ਮਾਰ ਦਿਉ'

NEXT STORY

Stories You May Like

  • ed raids continue in chandigarh mohali today
    ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • gutka sahib desecrated in mohali
    ਮੋਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਖਿੱਲਰੇ ਮਿਲੇ ਅੰਗ
  • ed raids 12 places in chandigarh mohali
    ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
  • may 26 should be declared a public holiday in mohali district
    ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • mohali clu scam  ed arrests gmada c  t  p  pankaj bawa
    ਮੋਹਾਲੀ CLU ਘਪਲਾ : ED ਨੇ ਗਮਾਡਾ ਨੇ ਸੀ. ਟੀ. ਪੀ. ਪੰਕਜ ਬਾਵਾ ਨੂੰ ਕੀਤਾ ਗ੍ਰਿਫ਼ਤਾਰ
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • life imprisonment to the accused of murder of vegetable seller
      ਸਬਜ਼ੀ ਵਾਲੇ ਦੇ ਕਤਲ ਦੇ ਦੋਸ਼ੀ ਨੂੰ ਉਮਰਕੈਦ, 20 ਹਜ਼ਾਰ ਰੁਪਏ ਜੁਰਮਾਨਾ
    • center  s big step to prevent cervical cancer
      ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ...
    • ension among drivers increased
      ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ
    • petrol diesel punjab
      ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ...
    • fake book racket exposed in jalandhar fake ncert books reach the market
      ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
    • 2 more accused arrested in harmol shooting death case
      ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3...
    • village kussa  panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • punjab youth swallows poisonous medicine inside police station
      ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...
    • highcourt grants bail to cab driver accused of drug smuggling
      ਡਰੱਗ ਤਸਕਰੀ ਦੇ ਮੁਲਜ਼ਮਾਂ ਨਾਲ ਫਸੇ ਕੈਬ ਡਰਾਈਵਰ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
    • relief news for bank account holders
      ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +