Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    4:07:28 PM

  • china block airspace

    ਡਰੈਗਨ ਦੀ ਨਵੀਂ ਚਾਲ: 40 ਦਿਨਾਂ ਲਈ ਏਅਰਸਪੇਸ ਕੀਤਾ...

  • delhi assembly car security gate

    ਭੰਨ'ਤਾ ਦਿੱਲੀ ਵਿਧਾਨ ਸਭਾ ਦਾ ਗੇਟ, ਕਾਰ ਲੈ ਕੇ ਵੜ...

  • tarun chugh punjab

    ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ...

  • as soon as the ninth grade begins students are worried

    ਪੰਜਾਬ: ਜਮਾਤਾਂ ਸ਼ੁਰੂ ਪਰ ਨਹੀਂ ਪ੍ਰਕਾਸ਼ਿਤ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਸਿੰਘ ਬਾਦਲ ਨੇ ਐਲਾਨੇ ਪਾਰਟੀ ਦੇ ਅਹੁਦੇਦਾਰ, ਇਨ੍ਹਾਂ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

PUNJAB News Punjabi(ਪੰਜਾਬ)

ਸੁਖਬੀਰ ਸਿੰਘ ਬਾਦਲ ਨੇ ਐਲਾਨੇ ਪਾਰਟੀ ਦੇ ਅਹੁਦੇਦਾਰ, ਇਨ੍ਹਾਂ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

  • Edited By Anuradha,
  • Updated: 19 Oct, 2022 07:03 PM
Chandigarh
sukhbir singh badal assigned responsibilities to leaders
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾਵਾਰ ਆਬਜ਼ਰਵਰ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਰਣਜੀਤ ਸਿੰਘ ਗਿੱਲ ਜ਼ਿਲ੍ਹਾ ਰੋਪੜ ਦੇ ਆਬਜ਼ਰਵਰ ਅਤੇ ਤੇਜਿੰਦਰ ਸਿੰਘ ਮਿੱਡੂਖੇੜਾ ਸਹਾਇਕ ਆਬਜ਼ਰਵਰ ਜ਼ਿਲ੍ਹਾ ਫ਼ਰੀਦਕੋਟ ਅਤੇ ਰਾਜ ਸਿੰਘ ਡਿੱਬੀਪੁਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਸਹਾਇਕ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਬਾਦਲ ਨੇ ਕਿਹਾ ਕਿ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਹਲਕਿਆਂ ਦੀਆਂ ਬੂਥ ਕਮੇਟੀਆਂ ਹਲਕਾਵਾਰ ਆਬਜ਼ਰਵਰਾਂ ਦਾ ਸਾਥ ਦੇ ਕੇ ਜਥੇਬੰਦਕ ਢਾਂਚਾ ਮੁਕੰਮਲ ਕਰਵਾਉਣਗੇ। 

ਇਹ ਖ਼ਬਰ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਤੇ ਫੂਡ ਸੇਫ਼ਟੀ ਅਫ਼ਸਰ ਕੀਤੇ ਤਬਦੀਲ

ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਗਈ ਹਲਕਾਵਾਰ ਆਬਜ਼ਰਵਰਾਂ ਦੀ ਸੂਚੀ ਅਨੁਸਾਰ  ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਸੰਜੀਵ ਸੋਰੀ ਹਲਕਾ ਬਰਨਾਲਾ,  ਕੁਲਵੰਤ ਸਿੰਘ ਕੀਤੂ ਅਤੇ  ਰੁਪਿੰਦਰ ਸਿੰਘ ਸੰਧੂ ਹਲਕਾ ਮਹਿਲ ਕਲਾਂ,  ਅਵਤਾਰ ਸਿੰਘ ਬਣਵਾਲਾ, ਅਮਿਤ ਕੁਮਾਰ ਸਿੰਪੀ ਬਾਂਸਲ ਅਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਹਲਕਾ ਭੁੱਚੋ ਮੰਡੀ, ਪ੍ਰੇਮ ਕੁਮਾਰ ਅਰੋੜਾ,  ਬਲਜੀਤ ਸਿੰਘ ਬੀੜਬਹਿਮਣ ਅਤੇ ਹਨੀਸ਼ ਬਾਂਸਲ ਹਲਕਾ ਬਠਿੰਡਾ (ਸ਼ਹਿਰੀ),  ਇਕਬਾਲ ਸਿੰਘ ਬੱਬਲੀ ਢਿੱਲੋਂ, ਗੁਰਦੇਵ ਸਿੰਘ ਅਤੇ ਸੰਦੀਪ ਸਿੰਘ ਬਾਠ ਹਲਕਾ ਬਠਿੰਡਾ (ਦਿਹਾਤੀ),  ਅਵਤਾਰ ਸਿੰਘ ਅਤੇ  ਦਵਿੰਦਰ ਸਿੰਘ ਹਲਕਾ ਤਲਵੰਡੀ ਸਾਬੋ,  ਪ੍ਰਕਾਸ਼ ਸਿੰਘ ਭੱਟੀ, ਬਲਕਾਰ ਸਿੰਘ ਬਰਾੜ ਅਤੇ ਗੋਲਡੀ ਸੰਗਤ ਹਲਕਾ ਮੋੜ, ਸਤੀਸ਼ ਗਰੋਵਰ, ਗੁਰਮੇਲ ਸਿੰਘ ਸੰਧੂ ਅਤੇ ਵਿਜੇ ਕੁਮਾਰ ਹਲਕਾ ਫਰੀਦਕੋਟ,  ਕੁਲਦੀਪ ਸਿੰਘ ਕੋਟਸੁਖੀਆ ਅਤੇ ਗੁਰਪਿਆਰ ਸਿੰਘ ਢਿੰਮਾਵਾਲੀ ਹਲਕਾ ਕੋਟਕਪੂਰਾ,  ਸ਼ੇਰ ਸਿੰਘ ਮੰਡ ਅਤੇ ਸੰਨੀ ਬਰਾੜ ਹਲਕਾ ਜੈਤੋਂ,  ਸਰਬਜੀਤ ਸਿੰਘ ਝਿੰਜਰ ਹਲਕਾ ਬੱਸੀ ਪਠਾਣਾ,  ਯਾਦਵਿੰਦਰ ਸਿੰਘ ਯਾਦੂ, ਜਤਿੰਦਰ ਸਿੰਘ ਭੈਣੀ ਅਤੇ ਦਿਲਬਾਗ ਸਿੰਘ ਬਾਘਾ ਹਲਕਾ ਫ਼ਤਿਹਗੜ੍ਹ ਸਾਹਿਬ,  ਜਤਿੰਦਰ ਸਿੰਘ ਧਾਲੀਵਾਲ ਅਤੇ ਜਥੇ. ਹਰਬੰਸ ਸਿੰਘ ਬਡਾਲੀ ਹਲਕਾ ਅਮਲੋਹ,  ਵਰਦੇਵ ਸਿੰਘ ਮਾਨ, ਲਖਵਿੰਦਰ ਸਿੰਘ ਰੋਹੀਵਾਲਾ,  ਜੰਗੀਰ ਸਿੰਘ ਕੱਟਿਆਂਵਾਲੀ ਅਤੇ ਜਗਸੀਰ ਸਿੰਘ ਬੱਬੂ ਲਖਮੀਰਵਾਲਾ ਹਲਕਾ ਜਲਾਲਾਬਾਦ,  ਸਤਿੰਦਰਜੀਤ ਸਿੰਘ ਮੰਟਾ,  ਗੁਰਦੇਵ ਸਿੰਘ,  ਗੁਰਵੇਦ ਸਿੰਘ ਅਤੇ ਸਰਤਾਜਪ੍ਰੀਤ ਸਿੰਘ ਤਾਜੀ ਹਲਕਾ ਫਾਜਿਲਕਾ, ਅਸ਼ੋਕ ਕੁਮਾਰ ਅਨੇਜਾ, ਸੁਰੇਸ਼ ਸਤੀਜਾ,  ਹਵਾ ਸਿੰਘ ਪੂਨੀਆ ਅਤੇ ਹਰਚਰਨ ਸਿੰਘ ਪੱਪੂ ਹਲਕਾ ਅਬੋਹਰ, ਮਹਿੰਦਰ ਰਿਣਵਾ ਅਤੇ  ਹਰਬਿੰਦਰ ਸਿੰਘ ਹੈਰੀ ਸੰਧੂ ਹਲਕਾ ਬਲੂਆਣਾ,  ਸੁਖਦੇਵ ਸਿੰਘ ਲੁਹਕਾ ਅਤੇ  ਕੁਲਦੀਪ ਸਿੰਘ ਸਾਬਕਾ ਚੇਅਰਮੈਨ ਹਲਕਾ ਜੀਰਾ,  ਜੋਗਿੰਦਰ ਸਿੰਘ ਜਿੰਦੂ ਅਤੇ ਰੋਹਿਤ ਕੁਮਾਰ ਵੋਹਰਾ ਹਲਕਾ ਫਿਰੋਜ਼ਪੁਰ ਸ਼ਹਿਰੀ, ਸੁਰਿੰਦਰ ਸਿੰਘ ਬੱਬੂ,  ਚਮਕੌਰ ਸਿੰਘ ਟਿੱਬੀ ਕਲਾਂ ਅਤੇ  ਬਲਦੇਵ ਸਿੰਘ ਚੰਦੜ ਹਲਕਾ ਫਿਰੋਜ਼ਪੁਰ ਦਿਹਾਤੀ,  ਗੁਰਬਾਜ਼ ਸਿੰਘ ਸਿੰਘ ਰੱਤੇਵਾਲਾ ਅਤੇ ਹਰਜਿੰਦਰ ਸਿੰਘ ਹਲਕਾ ਗੁਰੂਹਰਸਾਏ,  ਭਗਤ ਸਿੰਘ ਰੰਧਾਵਾ ਅਤੇ ਇੰਦਰਜੀਤ ਸਿੰਘ ਜਕੜੀਆ ਹਲਕਾ ਕਾਦੀਆਂ,  ਸੰਤੋਖ ਸਿੰਘ ਅਤੇ  ਕੰਵਲਜੀਤ ਸਿੰਘ ਹਲਕਾ ਫਤਿਹਗੜ੍ਹ ਚੂੜੀਆਂ,  ਜਥੇ. ਅਮਰੀਕ ਸਿੰਘ ਖਲੀਲਪੁਰ,  ਜਗਤਾਰ ਸਿੰਘ ਗੋਸਲ,  ਨਿਰਮਲ ਸਿੰਘ ਰੱਤਾ,  ਗੁਰਮੁੱਖ ਸਿੰਘ ਭੋਜਰਾਜ,  ਰਛਪਾਲ ਸਿੰਘ ਢਿੱਲੋਂ ਅਤੇ  ਰਣਜੀਤ ਸਿੰਘ ਮੌੜ ਹਲਕਾ ਡੇਰਾ ਬਾਬਾ ਨਾਨਕ,  ਸੌਦਾਗਰ ਸਿੰਘ,  ਬਲਦੇਵ ਸਿੰਘ, ਅਨਿਲ ਠਾਕੁਰ ਅਤੇ  ਲਖਵਿੰਦਰ ਸਿੰਘ ਟਿੰਮੀ ਹਲਕਾ ਮੁਕੇਰੀਆਂ,  ਰਛਪਾਲ ਸਿੰਘ ਪ੍ਰਿੰਸੀਪਲ ਅਤੇ  ਨਿਰਮਲ ਸਿੰਘ ਹਲਕਾ ਚੱਬੇਵਾਲ,  ਬੂਟਾ ਸਿੰਘ ਅਲੀਪੁਰ ਅਤੇ ਹਰਜੀਤ ਸਿੰਘ ਹਲਕਾ ਗੜ੍ਹਸ਼ੰਕਰ,  ਹਰਜਿੰਦਰ ਸਿੰਘ ਲੱਲੀਆਂ,  ਜਸਬੀਰ ਸਿੰਘ ਰੁੜਕਾ,  ਸਤਿੰਦਰ ਸਿੰਘ ਧੰਜੂ ਅਤੇ  ਬਲਬੀਰ ਸਿੰਘ ਤੇਹਾਂਗ ਹਲਕਾ ਫਿਲੌਰ,  ਅਵਤਾਰ ਸਿੰਘ ਕਲੇਰ ਅਤੇ  ਸੁਰਜੀਤ ਸਿੰਘ ਬੱਸੀ ਹਲਕਾ ਨਕੋਦਰ,  ਸੁਖਦੇਵ ਸਿੰਘ ਅਤੇ  ਬਲਵਿੰਦਰ ਸਿੰਘ ਹਲਕਾ ਸ਼ਾਹਕੋਟ,  ਗੁਰਮੀਤ ਸਿੰਘ ਦਾਦੂਵਾਲ ਅਤੇ  ਪਰਮਜੀਤ ਸਿੰਘ ਰੇਰੂ ਹਲਕਾ ਕਰਤਾਰਪੁਰ, ਪਵਨ ਕੁਮਾਰ ਟੀਨੂ, ਭਜਨ ਲਾਲ ਚੋਪੜਾ,  ਅਮਰਜੀਤ ਸਿੰਘ ਕਿਸ਼ਨਪੁਰਾ ਅਤੇ  ਗੁਰਦੇਵ ਸਿੰਘ ਭਾਟੀਆ ਹਲਕਾ ਜਲੰਧਰ ਪੱਛਮੀ, ਸੁਰੇਸ਼ ਸਹਿਗਲ,  ਜਸਬੀਰ ਸਿੰਘ ਦਕੋਹਾ ਅਤੇ  ਸੁਖਮਿੰਦਰ ਸਿੰਘ ਰਾਜਪਾਲ ਹਲਕਾ ਜਲੰਧਰ ਸੈਂਟਰਲ, ਜਥੇ. ਕੁਲਵੰਤ ਸਿੰਘ ਮੰਨਣ,  ਮਨਿੰਦਰਪਾਲ ਸਿੰਘ ਗੁੰਬਰ ਅਤੇ ਸਤਿੰਦਰ ਸਿੰਘ ਪੀਤਾ ਹਲਕਾ ਜਲੰਧਰ ਉੱਤਰੀ, ਜਥੇ. ਹਰਨਾਮ ਸਿੰਘ ਅਲਾਵਲਪੁਰ ਅਤੇ ਜਥੇ. ਗੁਰਦਿਆਲ ਸਿੰਘ ਨਿੱਜਰ ਹਲਕਾ ਆਦਮਪੁਰ,  ਗੁਰਿੰਦਰਜੀਤ ਸਿੰਘ ਭੁੱਲਰ ਅਤੇ ਪ੍ਰੋਫੈਸਰ ਜਸਵੰਤ ਸਿੰਘ ਹਲਕਾ ਭੁਲੱਥ,  ਸਰਵਣ ਸਿੰਘ ਕੁਲਾਰ,  ਸੁਰਜੀਤ ਸਿੰਘ ਢਿੱਲੋਂ ਅਤੇ  ਕੁਲਦੀਪ ਸਿੰਘ ਫੁੱਲੇ ਹਲਕਾ ਸੁਲਤਾਨਪੁਰ ਲੋਧੀ, ਡਾ. ਅਮਰਜੀਤ ਸਿੰਘ ਥਿੰਦ ਅਤੇ ਐੱਚ.ਐ ਵਾਲੀਆ ਹਲਕਾ ਫਗਵਾੜਾ,  ਪਲਵਿੰਦਰ ਸਿੰਘ ਬਾਲੀ ਅਤੇ  ਜਸਮੇਲ ਸਿੰਘ ਬੋਂਦਲੀ ਹਲਕਾ ਸਮਰਾਲਾ,  ਰਛਪਾਲ ਸਿੰਘ ਅਤੇ  ਸਿਮਰਨਜੀਤ ਸਿੰਘ ਢਿੱਲੋਂ ਹਲਕਾ ਸਾਹਨੇਵਾਲ,  ਗੁਰਚਰਨ ਸਿੰਘ ਗਰੇਵਾਲ ਹਲਕਾ ਪਾਇਲ, ਮੋਹਿਤ ਗੁਪਤਾ,  ਜਗਸੀਰ ਸਿੰਘ ਕਲਿਆਣ ਅਤੇ  ਹਰਪਾਲ ਸਿੰਘ ਢਿੱਲੋਂ ਹਲਕਾ ਮਾਨਸਾ,  ਜਤਿੰਦਰ ਸਿੰਘ ਸੋਢੀ ਅਤੇ  ਮੇਵਾ ਸਿੰਘ ਹਲਕਾ ਸਰਦੂਲਗੜ੍ਹ,  ਮੋਹਨ ਸਿੰਘ ਬੰਗੀ,  ਗੁਰਪ੍ਰੀਤ ਸਿੰਘ ਝੱਬਰ  ਗੁਰਪ੍ਰੀਤ ਸਿੰਘ ਚਾਹਲ ਹਲਕਾ ਬੁਢਲਾਡਾ, ਸੰਨੀ ਗਿੱਲ,  ਰਣਧੀਰ ਸਿੰਘ ਚੂਹੜਚੱਕ ਅਤੇ ਖਾਨਮੁੱਖ ਭਾਰਤੀ ਹਲਕਾ ਨਿਹਾਲ ਸਿੰਘ ਵਾਲਾ,  ਬਲਤੇਜ ਸਿੰਘ ਲੰਗੇਆਣਾ,  ਸੁਖਚਰਨ ਸਿੰਘ ਹਲਕਾ ਬਾਘਾਪੁਰਾਣਾ, ਬਾਲਕ੍ਰਿਸ਼ਨ ਬਾਲੀ,  ਰੱਬਦੀਪ ਸਿੰਘ ਸੰਘਾ, ਗਵਰਧਨ ਲਾਲ ਪੋਪਲੀ ਹਲਕਾ ਮੋਗਾ,  ਸੁਖਵਿੰਦਰ ਸਿੰਘ ਦਾਤੇਵਾਲ ਅਤੇ  ਗੁਰਦੇਵ ਸਿੰਘ ਭੋਲਾ ਹਲਕਾ ਧਰਮਕੋਟ,  ਭੁਪਿੰਦਰ ਸਿੰਘ ਸੈਣੀ,  ਜਸਪਾਲ ਸਿੰਘ ਸਰਪੰਚ, ਰਜਿੰਦਰ ਸਿੰਘ ਸੈਣੀ ਅਤੇ  ਮਨਜੀਤ ਸਿੰਘ ਹਲਕਾ ਡੇਰਾ ਬੱਸੀ,  ਮਨਜੀਤ ਸਿੰਘ ਮੁਧੋਂ ਅਤੇ  ਮੇਜਰ ਸਿੰਘ ਸੰਗਤਪੁਰਾ ਹਲਕਾ ਖਰੜ,  ਕੰਵਲਜੀਤ ਸਿੰਘ ਰੂਬੀ, ਬੀਬੀ ਪਰਮਜੀਤ ਕੌਰ ਲਾਂਡਰਾ ਅਤੇ ਬੀਬੀ ਕੁਲਦੀਪ ਕੌਰ ਕੰਗ ਹਲਕਾ ਮੋਹਾਲੀ, ਜੱਥੇ. ਸਰੂਪ ਸਿੰਘ ਅਤੇ  ਸੁਖਵਿੰਦਰ ਸਿੰਘ ਭੁੱਲਰ ਹਲਕਾ ਮਲੋਟ,  ਹੀਰਾ ਸਿੰਘ ਚੜੇਵਾਨ ਅਤੇ  ਹਰਪਾਲ ਸਿੰਘ ਬੇਦੀ ਹਲਕਾ ਸ਼੍ਰੀ ਮੁਕਤਸਰ ਸਾਹਿਬ,  ਸੁਖਦੀਪ ਸਿੰਘ ਸੁਕਾਰ ਅਤੇ ਸੋਹਨ ਲਾਲ ਢਾਂਡਾ ਹਲਕਾ ਬੰਗਾ, ਸੁਨੀਤਾ ਚੌਧਰੀ, ਹਰਬੰਸ ਸਿੰਘ ਅੜਿੱਕਾ ਅਤੇ  ਰਮਨਦੀਪ ਸਿੰਘ ਥਿਆੜਾ ਹਲਕਾ ਨਵਾਂ ਸ਼ਹਿਰ,  ਬੁੱਧ ਸਿੰਘ ਬਲਾਕੀਪੁਰ,  ਜੋਗਿੰਦਰ ਸਿੰਘ ਅਤੇ  ਸਤਨਾਮ ਸਿੰਘ ਹਲਕਾ ਬਲਾਚੌਰ, ਅਸ਼ੋਕ ਸ਼ਰਮਾ ਅਤੇ  ਸੁਰਿੰਦਰ ਸਿੰਘ ਮਿੰਟੂ ਹਲਕਾ ਪਠਾਨਕੋਟ, ਮਨਹੋਰ ਲਾਲ ਅਤੇ  ਪਰਮਜੀਤ ਸਿੰਘ ਹਲਕਾ ਸੁਜਾਨਪੁਰ,  ਹਰਦੀਪ ਸਿੰਘ ਸੈਣੀ ਅਤੇ  ਗੁਰਿੰਦਰ ਸਿੰਘ ਗੋਗੀ ਹਲਕਾ ਰੋਪੜ,  ਪਰਮਜੀਤ ਸਿੰਘ ਢਿੱਲੋਂ ਅਤੇ  ਅਜਮੇਰ ਸਿੰਘ ਖੇੜਾ ਹਲਕਾ ਚਮਕੌਰ ਸਾਹਿਬ, ਰਜਿੰਦਰ ਦੀਪਾ,  ਇੰਦਰਮੋਹਨ ਸਿੰਘ ਲਖਮੀਰਵਾਲਾ,  ਗੁਰਪ੍ਰੀਤ ਸਿੰਘ ਲਖਮੀਰਵਾਲਾ ਅਤੇ  ਖੁਸ਼ਪਾਲ ਸਿੰਘ ਬੀਰ ਕਲਾਂ ਹਲਕਾ ਸੁਨਾਮ,  ਤਜਿੰਦਰ ਸਿੰਘ ਸੰਘਰੇੜੀ, ਬੀਬੀ ਪਰਮਜੀਤ ਕੌਰ ਵਿਰਕ ਅਤੇ  ਇਕਬਾਲ ਸਿੰਘ ਪੂਨੀਆ ਹਲਕਾ ਸੰਗਰੂਰ, ਤੇਜਾ ਸਿੰਘ ਕਮਾਲਪੁਰ ਅਤੇ  ਹਰਪਾਲ ਸਿੰਘ ਖਡਿਆਲ ਹਲਕਾ ਦਿੜ੍ਹਬਾ,  ਭੁਪਿੰਦਰ ਸਿੰਘ ਭਲਵਾਨ ਅਤੇ ਸ਼ੇਰ ਸਿੰਘ ਬੱਲੇਵਾਲ ਹਲਕਾ ਅਮਰਗੜ੍ਹ ਤੋਂ ਹਲਕਾਵਾਰ ਆਬਜ਼ਰਵਰ ਹੋਣਗੇ। ਅੱਜ ਦੀ ਜਾਰੀ ਸੂਚੀ 'ਚ 64 ਹਲਕਿਆਂ ਦਾ ਐਲਾਨ ਕਰ ਦਿੱਤਾ ਹੈ, ਬਾਕੀ ਰਹਿੰਦੇ ਹਲਕਿਆਂ ਦਾ ਐਲਾਨ ਵੀ ਜਲਦ ਕਰਨ ਦੀ ਗੱਲ ਆਖੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਕਰ ਕੇ ਦਿਓ ਆਪਣੀ ਰਾਏ

  • Shromni Akali Dal
  • Sukhbir Badal
  • Responsibility
  • Leaders
  • ਸੁਖਬੀਰ ਬਾਦਲ
  • ਸ਼੍ਰੋਮਣੀ ਅਕਾਲੀ ਦਲ
  • ਜ਼ਿੰਮੇਵਾਰੀਆਂ
  • ਆਗੂ
  • ਅਹੁਦੇਦਾਰ

ਤਰਨਤਾਰਨ 'ਚ ਵੱਡੀ ਵਾਰਦਾਤ: 13 ਸਾਲਾ ਨਾਬਾਲਗ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜ਼ਿਨਾਹ

NEXT STORY

Stories You May Like

  • sdm of baghapurana is also being mentally harassed sukhbir badal
    ਬਾਘਾਪੁਰਾਣਾ ਦੇ SDM ਨੂੰ ਵੀ ਕੀਤਾ ਜਾ ਰਿਹੈ ਮਾਨਸਿਕ ਤੌਰ 'ਤੇ ਪਰੇਸ਼ਾਨ : ਸੁਖਬੀਰ ਬਾਦਲ
  • sukhbir badal announces akali dal candidate from lehragaga
    ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ ਦਲ ਦਾ ਉਮੀਦਵਾਰ
  • sukhbir badal reaches dm randhawa  s house  meets family
    DM ਰੰਧਾਵਾ ਦੇ ਘਰ ਪੁੱਜੇ ਸੁਖਬੀਰ ਬਾਦਲ, ਪਰਿਵਾਰ ਨਾਲ ਕੀਤੀ ਮੁਲਾਕਾਤ
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • sukhbir badal on raja warring
    ਭਗਵੰਤ ਮਾਨ ਦੇ ਇਕ ਦਬਕੇ ਮਗਰੋਂ ਰਾਜਾ ਵੜਿੰਗ ਪਾਰਟੀ ਦੇ ਸਟੈਂਡ ਤੋਂ ਮੁੱਕਰ ਗਿਆ: ਸੁਖਬੀਰ ਬਾਦਲ
  • shiromani akali dal  sukhbir badal
    ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ
  • aap government now ministers will also become gangsters
    'ਆਪ' ਸਰਕਾਰ ‘ਤੇ ਸੁਖਬੀਰ ਬਾਦਲ ਦਾ ਤਿੱਖਾ ਤੰਜ, 'ਹੁਣ ਮੰਤਰੀ ਵੀ ਬਣ ਗਏ ਗੈਂਗਸਟਰ'
  • sukhbir badal  s statement during the lehragaga punjab bachao rally
    ਲਹਿਰਾਗਾਗਾ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਬਾਦਲ ਦਾ ਬਿਆਨ, 'ਪੰਜਾਬ ‘ਚ ਗੈਂਗਸਟਰ ਰਾਜ'
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
Trending
Ek Nazar
woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • heroin smuggler  liquor smuggler
      ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ 3 ਕਾਬੂ
    • the impact of the war was seen in punjab prices of sports goods increased
      ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
    • regular trains on kalka shimla route to resume till june
      ਕਾਲਕਾ-ਸ਼ਿਮਲਾ ਰੂਟ ’ਤੇ ਰੂਟੀਨ ਚੱਲਣ ਵਾਲੀਆਂ ਰੇਲਗੱਡੀਆਂ ਜੂਨ ਤੱਕ ਫੁਲ
    • drug menace in punjab four sons of the same family die due to drugs
      ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ,...
    • punjab police officer
      ਪੰਜਾਬ ਪੁਲਸ ਦੇ ਵੱਡੇ ਅਫ਼ਸਰ ਦੀਆਂ ਵਧੀਆਂ ਮੁਸ਼ਕਲਾਂ!
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • nagar kirtan on the occasion of birth anniversary sri guru tegh bahadur sahib ji
      ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ...
    • accident case
      ਤੇਜ਼ ਰਫ਼ਤਾਰ ਕਾਰ ਚਾਲਕ ਨੇ ਮਾਰੀ ਆਟੋ ਨੂੰ ਟੱਕਰ, ਪਲਟਿਆ
    • punjab police allegations
      'ਦਸਤਾਰ ਲਾਹੀ ਤੇ ਫ਼ਿਰ ਨੰਗਾ ਕਰ ਪ੍ਰਾਈਵੇਟ ਪਾਰਟ 'ਤੇ ਲਾਇਆ ਕਰੰਟ..!' ਪੰਜਾਬ...
    • ashwani sharma  s message to the people on bjp  s 47th foundation day
      ਭਾਜਪਾ ਦੇ 47ਵੇਂ ਸਥਾਪਨਾ ਦਿਵਸ ‘ਤੇ ਅਸ਼ਵਨੀ ਸ਼ਰਮਾ ਦਾ ਲੋਕਾਂ ਨੂੰ ਸੰਦੇਸ਼,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +