Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:45:34 PM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹੱਥ 'ਚ ਬਰਛਾ, ਗਲ਼ 'ਚ ਤਖ਼ਤੀ; ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਸੁਖਬੀਰ ਬਾਦਲ (ਵੇਖੋ ਵੀਡੀਓ)

PUNJAB News Punjabi(ਪੰਜਾਬ)

ਹੱਥ 'ਚ ਬਰਛਾ, ਗਲ਼ 'ਚ ਤਖ਼ਤੀ; ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਸੁਖਬੀਰ ਬਾਦਲ (ਵੇਖੋ ਵੀਡੀਓ)

  • Edited By Anmol Tagra,
  • Updated: 03 Dec, 2024 10:45 AM
Amritsar
sukhbir singh badal at sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਲਈ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਆਪੋ-ਆਪਣੀ ਸਜ਼ਾ ਭੁਗਤਣ ਲਈ ਆ ਚੁੱਕੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹੱਥ ਵਿਚ ਬਰਛਾ ਫੜਿਆ ਹੋਇਆ ਹੈ ਤੇ ਉਨ੍ਹਾਂ ਦੇ ਗਲ਼ ਵਿਚ ਤਖ਼ਤੀ ਵੀ ਪਾਈ ਹੋਈ ਹੈ। ਸੁਖਬੀਰ ਸਿੰਘ ਬਾਦਲ ਨੇ ਸੇਵਾਦਾਰਾਂ ਵਾਲੀ ਪੌਸ਼ਾਕ ਪਾਈ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ, ਹੋ ਗਿਆ ਐਲਾਨ

ਇਸ ਦੇ ਨਾਲ ਹੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ ਸਮੇਤ ਹੋਰ ਕਈ ਆਗੂ ਆਪੋ-ਆਪਣੀ ਸਜ਼ਾ ਭੁਗਤਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ। ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂਆਂ ਵੱਲੋਂ ਭਾਂਡੇ ਮਾਂਜਣ ਦੀ ਸੇਵਾ ਨਿਭਾਈ ਜਾ ਰਹੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਜਾ ਦਾ ਐਲਾਨ ਕਰਦਿਆਂ ਕਈ ਵੱਡੇ ਐਲਾਨ ਕੀਤੇ ਸਨ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਜੋ ਸਵਾਲ ਸਿੰਘ ਸਹਿਬਾਨ ਵੱਲੋਂ ਕੀਤੇ ਗਏ ਉਨ੍ਹਾਂ ਨੇ ਆਪਣੇ ਗੁਨਾਹ ਕਬੂਲ ਕੀਤੇ ਹਨ। ਉਨ੍ਹਾਂ (ਸੁਖਬੀਰ ਬਾਦਲ) ਦੇ ਸਾਥੀਆਂ ਨੇ ਵੀ ਆਪਣੀ ਹਿੱਸੇਦਾਰੀ ਕਬੂਲ ਕੀਤੀ ਗਈ ਹੈ। ਜਿਸ ਕਾਰਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਇਹ ਧਾਰਮਿਕ ਸਜਾ ਲਗਾਈ ਜਾਂਦੀ ਹੈ।

ਇਸ ਲਈ ਉਹ ਮੰਗਲਵਾਰ 3 ਦਸੰਬਰ 2024 ਤੋਂ ਉਹ ਰੋਜ਼ਾਨਾ 12 ਵਜੇ ਤੋਂ 1 ਵਜੇ ਤਕ ਪਖਾਨੇ ਸਾਫ ਕਰਨਗੇ। ਉਸ ਤੋਂ ਬਾਅਦ ਇਸ਼ਨਾਨ ਕਰਨਗੇ ਅਤੇ ਫਿਰ ਲੰਗਰ ਹਾਲ ਵਿਚ ਜਾ ਕੇ 1 ਘੰਟੇ ਤਕ ਬਰਤਨ ਧੋਣ ਦੀ ਸੇਵਾ ਕਰਨਗੇ। ਜਿਸ ਪਿੱਛੋਂ ਉਹ 1 ਘੰਟਾ ਕੀਰਤਨ ਸਰਵਣ ਕਰਨਗੇ। ਜਥੇਦਾਰ ਸਾਹਿਬ ਨੇ ਕਿਹਾ ਕਿ  ਇਸ ਦੌਰਾਨ ਵਿਸ਼ੇਸ਼ ਕਰਕੇ ਉਨ੍ਹਾਂ ਦੇ ਗੱਲ ਵਿੱਚ ਤਖ਼ਤੀ ਪਾਈ ਜਾਵੇਗੀ। ਇਸ ਦੇ ਨਾਲ ਹੀ ਜਥੇਦਾਰ ਸਾਹਿਬ ਨੇ ਕਿਹਾ ਕਿ ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਲੱਤ ਵਿੱਚ ਫੈਕਚਰ ਹੋਇਆ ਹੈ, ਇਸ ਲਈ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਕੋਲ ਦਰਸ਼ਨੀ ਸੇਵਾਦਾਰ ਦਾ ਪੋਸ਼ਾਕਾਂ ਪਹਿਨ ਕੇ ਡਿਊਢੀ ਦੌਰਾਨ ਹੱਥ ਵਿੱਚ ਬਰਛਾ ਫੜ ਕੇ ਆਪਣੀ ਵ੍ਹੀਲਚੇਅਰ 'ਤੇ ਬੈਠਣਗੇ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗੱਲ ਵਿੱਚ ਤਖਤੀ ਪਾਈ ਜਾਵੇਗੀ। ਇਸ ਪਿੱਛੋਂ ਉਹ ਬਰਤਨ ਸਾਫ ਕਰਨ ਤੇ ਕੀਰਤਨ ਸਰਵਣ ਕਰਨ ਤੋਂ ਬਾਅਦ ਸੁਖਮਨੀ ਸਾਹਿਬ ਦਾ ਪਾਠ ਵੀ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਵੱਡੀਆਂ ਉਮੀਦਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁਝ

2 ਦਿਨ ਦੀ ਸੇਵਾ ਦਰਬਾਰ ਵਿਚ ਕਰਨ ਉਪਰੰਤ ਉਹ ਅਗਲੇ 2-2 ਦਿਨ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਕਰਕੇ ਆਪਣੀ ਤਨਖਾਹ ਪੂਰੀ ਕਰਨਗੇ। ਬਰਛੀ ਫੜ੍ਹ ਕੇ ਬੈਠਣ ਦਾ ਇਨ੍ਹਾਂ ਦਾ ਸਮਾਂ ਇਥੇ 9 ਤੋਂ 10 ਵਜੇ ਤਕ ਹੋਵੇਗਾ। ਦੱਸ ਦਈਏ ਕਿ ਇਹ ਸਜ਼ਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਲ 2015 ਵਿੱਚ ਜੋ ਆਗੂ ਕੈਬਨਿਟ ਮੈਂਬਰ ਰਹੇ ਹਨ, ਉਨ੍ਹਾਂ ਲਈ ਲਗਾਈ ਹੈ। ਸੁਖਬੀਰ ਸਿੰਘ ਦੇ ਨਾਲ ਹੀ ਪਖਾਨੇ ਸਾਫ ਕਰਨ ਤੋਂ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਛੋਟ ਦਿੱਤੀ ਗਈ ਹੈ, ਕਿਉਂਕਿ ਉਨ੍ਹਾਂ ਦੀ ਉਮਰ ਵਧੇਰੇ ਹੈ। ਢੀਂਡਸਾ ਵੀ ਹੱਥ ਵਿੱਚ ਬਰਛਾ ਫੜ੍ਹ ਕੇ ਗਲ ਵਿੱਚ ਤਖਤੀ ਪਾ ਸੇਵਾਦਾਰ ਦੀ ਵਰਦੀ ਵਿੱਚ ਸੁਖਬੀਰ ਸਿੰਘ ਬਾਦਲ ਵਾਂਗ ਸੇਵਾ ਕਰਨਗੇ।

ਇਸ ਸਜਾ ਵਿੱਚ ਇਹ ਵੀ ਹੁਕਮ ਦਿੱਤਾ ਗਿਆ ਕਿ ਸੱਚੇ ਸੌਦੇ ਸਬੰਧੀ ਇਸ਼ਤਿਹਾਰਾਂ ਲਈ ਵਰਤੇ ਗਏ ਸ਼੍ਰੋਮਣੀ ਕਮੇਟੀ ਦੇ ਪੈਸੇ ਨੂੰ ਵਿਆਜ਼ ਸਣੇ ਅਕਾਊਂਟ ਬ੍ਰਾਂਚ ਵਿਚ ਜਮ੍ਹਾ ਕਰਵਾਇਆ ਜਾਣ। ਜਥੇਦਾਰ ਸਾਹਿਬ ਨੇ ਫਸੀਲ ਤੋਂ ਹੁਕਮ ਦਿੱਤਾ ਕਿ ਇਸ ਰਕਮ ਦੀ ਭਰਪਾਈ ਸੁਖਬੀਰ ਸਿੰਘ ਬਾਦਲ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ, ਦਲਜੀਤ ਸਿੰਘ ਚੀਮਾ, ਭੂੰਦੜ ਅਤੇ ਹੀਰਾ ਸਿੰਘ ਗਾਬੜੀਆ ਕੋਲੋਂ ਵਸੂਲੇ ਜਾਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Politics
  • Sukhbir Singh Badal
  • Sri Akal Takht Sahib
  • Sri Harimandar Sahib
  • Golden Temple
  • ਪੰਜਾਬ
  • ਸੁਖਬੀਰ ਸਿੰਘ ਬਾਦਲ
  • ਸ਼੍ਰੋਮਣੀ ਅਕਾਲੀ ਦਲ
  • ਸ੍ਰਰੀ ਅਕਾਲ ਤਖ਼ਤ ਸਾਹਿਬ

ਪੰਜਾਬ 'ਚ ਬਾਰਿਸ਼ ਦੀ ਦਸਤਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • prime minister narendra modi punjab politics punjab bjp
      ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • accident case
      ਮੋਹਾਲੀ 'ਚ ਥਾਰ ਬਣੀ ਕਾਲ, ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
    • fire in ludhiana
      ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ...
    • double engine government  jagdeep singh nakai
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +