ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਟਵੀਟ ਕਰਦਿਆਂ ਲਿਖਿਆ ''77ਵੇਂ ਗਣਤੰਤਰ ਦਿਵਸ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ !! ਅੱਜ ਗਣਤੰਤਰ ਦਿਵਸ ਮੌਕੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਲਾਮ ਹੈ । ਆਓ ਆਪਾਂ ਵੀ ਪ੍ਰਣ ਕਰੀਏ ਕਿ ਅਸੀਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਦਾ ਤਤਪਰ ਅਤੇ ਨਿਰੰਤਰ ਕਾਰਜਸ਼ੀਲ ਰਹਾਂਗੇ ।''
ਇਹ ਵੀ ਪੜ੍ਹੋ-ਹਰਸਿਮਰਤ ਕੌਰ ਬਾਦਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਨਗਰ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY