Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    10:21:05 AM

  • punjab financial situation rp singh statement

    ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ...

  • it stocks in domestic markets increased due to buying  both sensex nifty

    ਘਰੇਲੂ ਬਾਜ਼ਾਰਾਂ 'ਚ IT ਸਟਾਕਾਂ 'ਚ ਖਰੀਦਦਾਰੀ...

  • nitish kaushal arrested

    FBI ਨੂੰ ਵੱਡੀ ਸਫਲਤਾ, ਖ਼ਤਰਨਾਕ ਗੈਂਗਸਟਰ ਨੀਤੀਸ਼...

  • pm narendra modi jalandhar visit today

    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੁਖਬੀਰ ਦੇ ਹੁਕਮ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਰਿਕਾਰਡ 'ਚ ਹੋ ਰਹੀ ਹੇਰਾਫੇਰੀ, 'ਜਾਗੋ' ਨੇ ਲਗਾਏ ਦੋਸ਼

PUNJAB News Punjabi(ਪੰਜਾਬ)

ਸੁਖਬੀਰ ਦੇ ਹੁਕਮ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਰਿਕਾਰਡ 'ਚ ਹੋ ਰਹੀ ਹੇਰਾਫੇਰੀ, 'ਜਾਗੋ' ਨੇ ਲਗਾਏ ਦੋਸ਼

  • Updated: 05 Sep, 2020 02:27 AM
Punjab
sukhbir singh badal manjit singh gk
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : 'ਜਾਗੋ' ਪਾਰਟੀ ਨੇ ਸਿੱਖ ਮਸਲਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ 'ਚ ਰੁਕਾਵਟਾਂ ਦਾ ਹਵਾਲਾ ਦਿੰਦੇ ਹੋਏ ਮੌਜੂਦਾ ਪ੍ਰਬੰਧਕੀ ਢਾਂਚੇ ਦੇ ਖਤਮ ਹੋਣ ਦਾ ਦਾਅਵਾ ਕੀਤਾ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਅੱਜ ਪਾਰਟੀ ਦਫਤਰ 'ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਈ 2016 'ਚ ਗੁਰਦੁਆਰਾ ਰਾਮਸਰ ਸਾਹਿਬ, ਅੰਮ੍ਰਿਤਸਰ 'ਚ ਸੁਖਾਸਨ ਸਥਾਨ 'ਤੇ ਲੱਗੀ ਅੱਗ ਦੇ ਕਾਰਣ ਨੁਕਸਾਨ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਗਿਣਤੀ 'ਤੇ ਸ਼੍ਰੋਮਣੀ ਕਮੇਟੀ ਦੀ ਦਿੱਕਤ ਦਾ ਖੁਲ੍ਹਾਸਾ ਕੀਤਾ, ਨਾਲ ਹੀ ਅੱਜ ਗੁਰਦੁਆਰਾ ਬੰਗਲਾ ਸਾਹਿਬ, ਦਿੱਲੀ 'ਚ ਦਸ਼ਮ ਗ੍ਰੰਥ ਦੀ ਕਥਾ 'ਤੇ ਹੋਏ ਵਿਵਾਦ ਵਿਚਾਲੇ ਸੰਗਤ 'ਚ ਹੋਏ ਆਪਸੀ ਟਕਰਾਅ ਨੂੰ ਦਿੱਲੀ ਕਮੇਟੀ ਦੇ ਪ੍ਰਬੰਧ ਨੂੰ ਲੱਚਰ ਹੋਣ ਦੇ ਤੌਰ 'ਤੇ ਪਰਿਭਾਸ਼ਿਤ ਕੀਤਾ।
ਜੀ. ਕੇ. ਨੇ ਦਾਅਵਾ ਕੀਤਾ ਕਿ ਮਈ 2016 'ਚ ਲੱਗੀ ਅੱਗ ਕਾਰਣ ਹੋਏ ਨੁਕਸਾਨ ਦਾ ਲੇਖਾ ਹੁਣ ਫਰਵਰੀ 2020 'ਚ ਕਮੇਟੀ ਦੇ ਖਾਤਿਆਂ 'ਚ ਪੁਰਾ ਕੀਤਾ ਜਾ ਰਿਹਾ ਹੈ। ਜੀ. ਕੇ. ਨੇ ਸ਼੍ਰੋਮਣੀ ਕਮੇਟੀ ਦਾ ਇਕ ਦਫਤਰੀ ਨੋਟ ਦਿਖਾਉਂਦੇ ਹੋਏ ਦੱਸਿਆ ਕਿ ਫਰਵਰੀ 2020 'ਚ ਬਣੇ ਇਸ ਨੋਟ 'ਚ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਦੇ ਦਸਤਖਤ ਹਨ ਅਤੇ 80 ਪਾਵਨ ਸਰੂਪ ਅੱਗ 'ਚ ਨੁਕਸਾਨ ਹੋਣ ਦੇ ਬਾਅਦ ਗੋਇੰਦਵਾਲ ਸਾਹਿਬ ਅੰਤਿਮ ਸੰਸਕਾਰ ਦੇ ਲਈ ਭੇਜੇ ਜਾਣ ਦਾ ਹਵਾਲਾ ਹੈ ਪਰ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਅਤੇ ਰੂਪ ਸਿੰਘ ਮਾਰਚ 2020 'ਚ ਕੀਤੀ ਗਈ ਪ੍ਰੈਸ ਕਾਨਫਰੰਸ 'ਚ ਨੁਕਸਾਨ ਹੋਏ ਸਰੂਪਾਂ ਦੀ ਗਿਣਤੀ 14 ਦੱਸਦੇ ਹਨ। ਜਦਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਜਾਂਚ ਕਮੇਟੀ ਨੂੰ ਇਸ ਦੀ ਗਿਣਤੀ 5 ਦੱਸੀ ਜਾਂਦੀ ਹੈ। ਜੀ. ਕੇ. ਨੇ ਕਿਹਾ ਕਿ ਜਦੋਂ 2016 'ਚ ਅੱਗ ਲਗਦੀ ਹੈ ਤਾਂ ਪੁਲਸ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਭਾਵਿਤ ਸਥਾਨ 'ਤੇ ਅੰਦਰ ਨਹੀਂ ਜਾਣ ਦਿੰਦੀ।

ਜੀ. ਕੇ. ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਬਾਵ 'ਚ ਸ਼੍ਰੋਮਣੀ ਕਮੇਟੀ ਦੇ ਰਿਕਾਰਡ 'ਚ 4 ਸਾਲ ਬਾਅਦ ਗੜਬੜੀ ਕਰਕੇ ਡੇਰੇ ਨੂੰ ਦਿੱਤੇ ਗਏ ਸਰੂਪਾਂ ਨੂੰ ਅੱਗ 'ਚ ਜਲਿਆ ਹੋਇਆ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਪਿਛਲੇ ਦਿਨੀਂ ਸੁਖਬੀਰ ਦੀ ਜ਼ਮੀਰ ਜਗਾਉਣ ਦੀ ਅਰਦਾਸ ਇਸ ਲਈ ਕੀਤੀ ਸੀ ਤਾਂ ਜੋ ਸੱਚ ਸਾਹਮਣੇ ਆਵੇ ਪਰ ਸਾਹਮਣੇ ਆਇਆ ਕਿ 4 ਸਾਲ ਪੁਰਾਣੇ ਰਿਕਾਰਡ ਦੇ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਜੀ. ਕੇ. ਨੇ ਦਾਅਵਾ ਕੀਤਾ ਕਿ ਦਫਤਰ ਨੋਟ ਅਨੁਸਾਰ 80 ਸਰੂਪ ਗੋਇੰਦਵਾਲ ਸਾਹਿਬ ਗਏ ਹਨ ਪਰ ਗੋਇੰਦਵਾਲ 'ਚ ਇਸ ਸੰਬੰਧੀ ਕੋਈ ਰਿਕਾਰਡ ਨਹੀਂ ਹੈ।

ਕੱਲ ਅਫਗਾਨਿਸਤਾਨ ਤੋਂ ਆਏ 8 ਪਾਵਨ ਸਰੂਪਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਲੈਣ ਗਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ 'ਤੇ ਮਰਿਆਦਾ ਦਾ ਧਿਆਨ ਨਾ ਕਰਨ ਦਾ ਵੀ ਜੀ. ਕੇ. ਨੇ ਦੋਸ਼ ਲਗਾਇਆ ਹੈ। ਜੀ. ਕੇ. ਨੇ ਕਿਹਾ ਕਿ ਹਰ ਸਰੂਪ ਦੇ ਉਪਰ 1 ਚਵਰ ਸਾਹਿਬ ਝੁਲਾਉਣ ਦੇ ਲਈ ਮਰਿਆਦਾ ਅਨੁਸਾਰ ਹੋਣਾ ਚਾਹੀਦਾ ਪਰ 1 ਚਵਰ ਸਾਹਿਬ ਦੇ ਨਾਲ 8 ਸਰੂਪਾਂ ਨੂੰ ਲਿਆ ਕੇ ਸਿਰਸਾ ਨੇ ਆਪਣੀ ਧਾਰਮਿਕ ਅਗਿਆਨਤਾ ਦੀ ਇਕ ਵਾਰ ਫਿਰ ਪੋਲ ਖੋਲ੍ਹ ਦਿੱਤੀ ਹੈ। ਆਪਣੀ ਫੋਟੋ ਖਿਚਾਉਣ ਦੀ ਹੋੜ 'ਚ ਸਿਰਸਾ ਨੇ ਸਿਰ 'ਤੇ ਸਰੂਪ ਲੈ ਕੇ ਜਹਾਜ਼ ਤੋਂ ਬਾਹਰ ਆਏ ਸਿੱਖਾਂ ਨੂੰ ਕਾਫੀ ਸਮਾਂ ਰੋਕੀ ਰੱਖਿਆ। ਇਹ ਗੁਰੂ ਸਾਹਿਬ ਦੀ ਬੇਅਦਬੀ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਪ੍ਰਸ਼ਾਦੀ ਹਾਥੀ ਦੇ ਦੁਆਰਾ ਗੁਰੂ ਸਾਹਿਬ 'ਤੇ ਚਵਰ ਕਰਨ ਦਾ ਇਤਿਹਾਸ 'ਚ ਹਵਾਲਾ ਹੈ ਪਰ ਸਿਰਸਾ ਨੂੰ ਕੁੱਝ ਨਹੀਂ ਪਤਾ। ਜੀ. ਕੇ. ਨੇ ਗੁਰਦੁਆਰਾ ਬੰਗਲਾ ਸਾਹਿਬ 'ਚ ਦਸ਼ਮ ਗ੍ਰੰਥ ਦੀ ਬਾਣੀ ਦੀ ਕਥਾ ਨੂੰ ਲੈ ਕੇ ਅੱਜ ਹੋਏ ਟਕਰਾਅ ਦਾ ਜ਼ਿੰਮੇਦਾਰ ਦਿੱਲੀ ਕਮੇਟੀ ਨੂੰ ਦੱਸਿਆ।
ਜੀ. ਕੇ. ਨੇ ਕਿਹਾ ਕਿ ਮੇਰੇ ਪ੍ਰਧਾਨ ਰਹਿੰਦੇ ਵੀ ਦਸ਼ਮ ਗ੍ਰੰਥ ਦੀ ਕਥਾ ਹੋਈ ਹੈ ਪਰ ਇਸ ਤਰ੍ਹਾਂ ਦੀ ਹੁੱਲੜਬਾਜ਼ੀ ਕਦੇ ਨਹੀਂ ਹੋਈ ਹੈ, ਜੇਕਰ ਕੁੱਝ ਲੋਕ ਕਥਾ ਦਾ ਵਿਰੋਧ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਸਮਝਾਉਣਾ ਕਮੇਟੀ ਦਾ ਕੰਮ ਸੀ। ਜੀ. ਕੇ. ਨੇ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਕੇਂਦਰ ਸਰਕਾਰ ਵਲੋਂ ਦੱਸੀ ਗਈ ਅਧਿਕਾਰਿਕ ਭਾਸ਼ਾਵਾਂ ਤੋਂ ਬਾਹਰ ਰੱਖਣ ਨੂੰ ਲੈ ਕੇ ਦਿੱਤੇ ਗਏ ਹੁਕਮ ਨੂੰ ਗਲਤ ਦੱਸਦੇ ਹੋਏ ਇਸ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਭੇਜਣ  ਦਾ ਐਲਾਨ ਕੀਤਾ।

  • Sukhbir Singh Badal
  • Manjit Singh GK
  • ਸੁਖਬੀਰ ਸਿੰਘ ਬਾਦਲ
  • ਮਨਜੀਤ ਸਿੰਘ ਜੀ ਕੇ

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • 300 years old sri guru granth sahib
    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਣਗੇ ਸੁਸ਼ੋਭਿਤ; ਸੰਗਤਾਂ ਜਲਦ ਕਰ ਸਕਣਗੀਆਂ ਦਰਸ਼ਨ-ਦੀਦਾਰੇ
  • sgpc accused of sending guru granth sahib saroop to canada through containers
    SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • holy scriptures of sri guru granth sahib ji to canada kahlwan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • punjab congress meeting
      ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ...
    • sukhbir badal s big statement after being summoned by sit
      SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
    • school bus management child
      ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ...
    • major incident in punjab boy kidnapped and shot on the way
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ...
    • lady drug smugler arrested
      ਅਫੀਮ ਦੀ ਸਪਲਾਈ ਕਰਨ ਜਾ ਰਹੀ ਮਹਿਲਾ ਸਮੱਗਲਰ ਕਾਬੂ
    • task force rescue
      ਟਾਸਕ ਫ਼ੋਰਸ ਨੇ ਬਾਲ ਮਜ਼ਦੂਰੀ ਤੋਂ ਆਜ਼ਾਦ ਕਰਵਾਏ 6 ਮਾਸੂਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +