Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    1:32:06 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਮੁੱਖ ਮੰਤਰੀ ਦਾ ਚਿਹਰਾ ਵੇਖ ਕੇ ਵੋਟ ਪਾਉਣ ਪੰਜਾਬ ਦੇ ਲੋਕ: ਸੁਖਬੀਰ ਸਿੰਘ ਬਾਦਲ

PUNJAB News Punjabi(ਪੰਜਾਬ)

ਮੁੱਖ ਮੰਤਰੀ ਦਾ ਚਿਹਰਾ ਵੇਖ ਕੇ ਵੋਟ ਪਾਉਣ ਪੰਜਾਬ ਦੇ ਲੋਕ: ਸੁਖਬੀਰ ਸਿੰਘ ਬਾਦਲ

  • Edited By Anmol Tagra,
  • Updated: 10 Nov, 2026 08:54 PM
Faridkot-Muktsar
sukhbir singh badal meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ (ਅੰਕੁਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਵੇਂ ਉਦਯੋਗਾਂ ਨੂੰ ਜੀ.ਐੱਸ.ਟੀ. ਰਿਟੇਨ ਕਰਨ ਦੀ ਇਜਾਜ਼ਤ ਦੇਵੇਗੀ ਤੇ ਇੰਸਪੈਕਟਰੀ ਰਾਜ ਖ਼ਤਮ ਕਰ ਕੇ ਉਦਯੋਗਾਂ ਵਾਸਤੇ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਦੇਵੇਗੀ। ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਤੇ ਉਦਯੋਗਪਤੀਆਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਉਹ ਸੂਬੇ ’ਚ ਵਪਾਰ ਤੇ ਉਦਯੋਗ ਵਾਸਤੇ ਢੁਕਵਾਂ ਮਾਹੌਲ ਸਿਰਜਣ ਵਾਸਤੇ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਸਰਕਾਰ ਨਾ ਸਿਰਫ਼ ਮੱਧਮ ਤੇ ਲਘੂ ਉਦਯੋਗ ਨੂੰ ਉਤਸ਼ਾਹਿਤ ਕਰੇਗੀ ਬਲਕਿ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਾਂਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਉਦਯੋਗਿਕ ਖੇਤਰ ਖਾਸ ਤੌਰ ’ਤੇ ਸੀਜ਼ਨਲ ਇੰਡਸਟਰੀ ਵਾਸਤੇ ਫਿਕਸ ਚਾਰਜਿਜ਼ ਦਾ ਖ਼ਾਤਮਾ ਕਰਾਂਗੇ ਤੇ ਉਦਯੋਗਾਂ ਵਾਸਤੇ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਸਪਲਾਈ ਕੀਤੀ ਜਾਵੇਗੀ। ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਕਿਸੇ ਵੀ ਅਧਿਕਾਰੀ ਨੂੰ ਕਿਸੇ ਵੀ ਉਦਯੋਗਿਕ ਇਕਾਈ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਤੇ ਇੰਸਪੈਕਟਰਾਂ ਤੇ ਜੀ.ਐੱਸ.ਟੀ. ਅਧਿਕਾਰੀਆਂ ਦੇ ਹੱਥੋਂ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਕੰਮ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਵਾਸਤੇ ਰਾਹਤ ਸਕੀਮ ਤਹਿਤ ਯਕਮੁਸ਼ਤ ਟੈਕਸ ਸਕੀਮ ਸ਼ੁਰੂ ਕਰਾਂਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਤਾਂ ਹੀ ਸੰਭਵ ਹੋਵੇਗਾ, ਲੋਕ ਆਪਣੀ ਸਹੀ ਚੋਣ ਕਰਨਗੇ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਮੁੱਖ ਮੰਤਰੀ ਦਾ ਚਿਹਰਾ ਦੇਖ ਕੇ ਵੋਟ ਪਾਉਣ। ਇਹ ਸਹੀ ਚੋਣ ਕਰਨੀ ਪਵੇਗੀ ਕਿ ਅਗਲਾ ਮੁੱਖ ਮੰਤਰੀ ਕੌਣ ਹੋਵੇ? ਉਨ੍ਹਾਂ ਕਿਹਾ ਕਿ ਤੁਹਾਨੂੰ ਅਜਿਹੇ ਵਿਅਕਤੀ ਦੀ ਚੋਣ ਕਰਨੀ ਪਵੇਗੀ, ਜੋ ਤੁਹਾਡੀਆਂ ਮੁਸ਼ਕਲਾਂ ਤੋਂ ਜਾਣੂ ਹੋਵੇ ਤੇ ਜਿਸਦਾ ਸਹੀ ਟਰੈਕ ਰਿਕਾਰਡ ਹੋਵੇ। ਉਨ੍ਹਾਂ ਕਿਹਾ ਕਿ ਇਕ ਗ਼ਲਤ ਫ਼ੈਸਲਾ ਪੰਜ ਸਾਲ ਹੋਰ ਬਰਬਾਦ ਕਰ ਦੇਵੇਗਾ।  ਉਨ੍ਹਾਂ ਵਪਾਰ ਤੇ ਉਦਯੋਗ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵਿਸ਼ਲੇਸ਼ਣ ਕਰਨ ਕਿ ਪਿਛਲੀ ਅਕਾਲੀ ਸਰਕਾਰ, ਕਾਂਗਰਸ ਸਰਕਾਰ ਤੇ ਮੌਜੂਦਾ ਸਰਕਾਰ ਨੇ ਉਨ੍ਹਾਂ ਵਾਸਤੇ ਕੀ ਕੰਮ ਕੀਤਾ ਹੈ? ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਕਾਲੀ ਦਲ ਦੀ ਸਰਕਾਰ ਸੀ, ਜਿਸਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ, ਵਿਸ਼ਵ ਪੱਧਰੀ ਸੜਕ ਨੈਟਵਰਕ ਬਣਾਇਆ, ਹਵਾਈ ਅੱਡੇ ਬਣਾਏ ਤੇ ਸੂਬੇ ’ਚ ਨਿਵੇਸ਼ ਲਿਆਂਦਾ ਤੇ ਇਸ ਵਾਸਤੇ ਅਗਲੀਆਂ ਚੋਣਾਂ ’ਚ ਅਕਾਲੀ ਸਰਕਾਰ ਲਿਆਉਣੀ ਚਾਹੀਦੀ ਹੈ।

ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪਰਮਿੰਦਰ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਦੀ ਕਮਿਸ਼ਨ ’ਚ ਕਟੌਤੀ ਕੀਤੀ ਗਈ ਤੇ ਕਿਵੇਂ ਆੜ੍ਹਤੀ ਟਰਾਂਸਪੋਰਟ ਠੇਕੇਦਾਰਾਂ ਦੇ ਹੱਥੋਂ ਪ੍ਰੇਸ਼ਾਨੀਆਂ ਝੱਲ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਮਜ਼ਦੂਰਾਂ ਦੇ ਦਿੱਤੇ ਪੈਸੇ ਵਾਪਸ ਨਹੀਂ ਮਿਲ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਸਰਕਾਰ ਉਨ੍ਹਾਂ ਦੀ 2.5 ਫੀਸਦੀ ਕਮਿਸ਼ਨ ਦੀ ਮੰਗ ਲਾਗੂ ਕਰੇਗੀ। ਉਨ੍ਹਾਂ ਇਹ ਵੀ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸਮੇਂ ਅਨਾਜ ਦੀ ਸਿਰਫ਼ ਚੁਕਾਈ ਤੇ ਸਟੋਰੇਜ ਵਾਸਤੇ ਕੰਮ ਕਰੇਗੀ।

ਅਗਰੀਕਲਚਰਲ ਇੰਪਲੀਮੈਂਟਸ ਐਸੋਸੀਏਸ਼ਨ ਦੇ ਲਖਬੀਰ ਸਿੰਘ, ਬਿਲਡਰਜ਼ ਐਂਡ ਕਲੋਨਾਈਜ਼ਰ ਐਸੋਸੀਏਸ਼ਨ ਦੇ ਰੋਬਿਨਪ੍ਰੀਤ ਸਿੰਘ ਬਰਾੜ ਗੋਲਡਸਮਿਥ ਐਸੋਸੀਏਸ਼ਨ ਦੇ ਜਸਪਾਲ ਸਿੰਘ ਜੱਸਾ ਅਤੇ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਸਤਨਾਮ ਸਿੰਘ ਨੇ ਵੀ ਸਰਦਾਰ ਬਾਦਲ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ।

ਅਕਾਲੀ ਦਲ ਦੇ ਪ੍ਰਧਾਨ ਨੇ ਇਹਨਾਂ ਨੂੰ ਭਰੋਸਾ ਦੁਆਇਆ ਕਿ ਇਹਨਾਂ ਦੀਆਂ ਜੀ ਐਸ ਟੀ, ਸੀ ਐਲ ਯੂ ਚਾਰਜਿਜ਼ ਤੇ ਐਨ ਓ ਸੀ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਾਸਤੇ ਬਿਲਡ ਪੰਜਾਬ ਵਿਭਾਗ ਦੀ ਸਿਰਜਣਾ ਕੀਤੀ ਜਾਵੇਗੀ ਜੋ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਬਣਾਏ ਇਨਵੈਸਟ ਪੰਜਾਬ ਵਿਭਾਗ ਦੀ ਤਰਜ਼ ’ਤੇ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਰੀਆਂ ਨਾਜਾਇਜ਼ ਕਲੋਨੀਆਂ ਨੂੰ ਇਕ ਵਾਰ ਵਿਚ ਰੈਗੂਲਰ ਕੀਤਾ ਜਾਵੇਗਾ ਤੇ ਇਨ੍ਹਾਂ ਵਾਸਤੇ ਡਿਵੈਲਪਮੈਂਟ ਚਾਰਜਿਜ਼ ਤੇ ਬੈਂਕ ਗਰੰਟੀਆਂ ਨੂੰ ਤਰਕਸੰਗਤ ਬਣਾਇਆ ਜਾਵੇਗਾ।

ਉਨ੍ਹਾਂ ਪੈਸਟੀਸਾਈਡ ਐਸੋਸੀਏਸ਼ਨ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਕੋਲੋਂ ਘਟੀਆ ਮਿਆਰ ਦੀਆਂ ਦਵਾਈਆਂ ਜਾਂ ਬੀਜ ਮਿਲਦੇ ਹਨ ਤਾਂ ਉਨ੍ਹਾਂ ਨੂੰ ਜਵਾਬਦੇਹ ਨਹੀਂ ਠਹਿਰਾਇਆ ਜਾਵੇਗਾ ਤੇ ਕਾਰਵਾਈ ਸਿਰਫ਼ ਉਤਪਾਦਕ ਖ਼ਿਲਾਫ਼ ਕੀਤੀ ਜਾਵੇਗੀ। ਉਨ੍ਹਾਂ ਸੁਨਿਆਰਿਆਂ ਨੂੰ ਇਹ ਭਰੋਸਾ ਦੁਆਇਆ ਕਿ ਪੁਲਸ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਜੀ.ਐੱਸ.ਟੀ. ਰਿਟਰਨ ਮਾਮਲਿਆਂ ਨੂੰ ਵੀ ਤਰਕਸੰਗਤ ਕੀਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਪੰਜਾਬ ਵਪਾਰ ਮੰਡਲ ਪ੍ਰਧਾਨ ਅਮਿਤ ਕਪੂਰ ਤੇ ਮੋਹਿਤ ਗੁਪਤਾ ਵੀ ਹਾਜ਼ਰ ਸਨ।

  • Punjab
  • Punjab Poltiics
  • Shiromani Akali Dal
  • Sukhbir Singh Badal

ਅਕਾਲੀ-ਭਾਜਪਾ ਤੇ ਪੁਨਰ ਸੁਰਜੀਤ ਦੇ ਗੱਠਜੋੜ ਦੀਆਂ ਖ਼ਬਰਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

NEXT STORY

Stories You May Like

  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • sukhbir badal makes a statement regarding the alliance
    ਸੁਖਬੀਰ ਬਾਦਲ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ, ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਵੀ ਚੁੱਕੇ ਸਵਾਲ
  • prem singh chandumajra joins akali dal along with his son
    ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਖੁਦ ਪਹੁੰਚੇ ਘਰ
  • sukhbir singh badal in barnala
    'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • khanna incident has exposed the true face of punjab police  harsimrat badal
    ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
  • assembly elections sukhbir badal
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ ਸੰਕੇਤ
  • alliance akali dal sukhbir singh badal
    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
  • major relief for sukhbir badal in defamation case
    ਮਾਣਹਾਨੀ ਕੇਸ ’ਚ ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਨਿੱਜੀ ਪੇਸ਼ੀ ਤੋਂ ਮਿਲੀ ਛੋਟ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • jalandhar police action at true blend cafe
      ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
    • charanjit channi will begin a bicycle yatra tomorrow
      ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ...
    • husband caught in a room with a girl
      ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
    • sangrur dc ssp news
      ਸੰਗਰੂਰ ਹਾਦਸਾ: ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਸਿਵਲ ਹਸਪਤਾਲ ਵਿਖੇ ਪਹੁੰਚ ਕੇ...
    • damanjit singh mann news
      ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • high court news
      ਹਾਈ ਕੋਰਟ ਨੇ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਸਬੰਧੀ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +