Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:14:28 PM

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ!...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • 'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

PUNJAB News Punjabi(ਪੰਜਾਬ)

'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

  • Edited By Shivani Attri,
  • Updated: 14 Sep, 2026 07:38 PM
Roopnagar-Nawanshahr
sukhbir singh badal punjab bachao rally
  • Share
    • Facebook
    • Tumblr
    • Linkedin
    • Twitter
  • Comment

ਬਲਾਚੌਰ/ਪੋਜੇਵਾਲ (ਤਰਸੇਮ ਕਟਾਰੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਆਯੋਜਿਤ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਵਰਗੀ ਚੌਧਰੀ ਨੰਦ ਲਾਲ ਜੀ ਦੀ ਯਾਦ ਵਿਚ ਬਲਾਚੌਰ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਪੂਰੇ ਖੇਤਰ ਦੀ ਨੁਹਾਰ ਬਦਲੀ ਜਾਵੇਗੀ। ਰੈਲੀ ਦੌਰਾਨ ਹਲਕੇ ਦੇ ਕੋਨੇ-ਕੋਨੇ ਤੋਂ ਪਹੁੰਚੇ ਹਜ਼ਾਰਾਂ ਵਰਕਰਾਂ ਅਤੇ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦੇ ਉਨ੍ਹਾਂ ਸਵ. ਚੌਧਰੀ ਨੰਦ ਲਾਲ ਵੱਲੋਂ ਇਲਾਕੇ ਦੀ ਕੀਤੀ ਗਈ ਅਣਥੱਕ ਸੇਵਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸੁਖਬੀਰ ਬਾਦਲ ਨੇ ਭਰੋਸਾ ਦਿਵਾਇਆ ਕਿ ਇਲਾਕਾ ਵਾਸੀਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਸੰਦੀਪ ਕੁਮਾਰ ਹਨੀ ਟੌਂਸਾ ਦੇ ਹੱਕ ਵਿਚ ਇਸ ਰੈਲੀ ਵਿਚ ਇਕੱਠੇ ਹੋਏ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਦੀ ਸ਼ਲਾਘਾ ਕੀਤੀ ਅਤੇ ਹਨੀ ਟੌਂਸਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਾਡਾ ਆਪਣਾ ਘਰ ਹੈ ਅਤੇ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਤਰੱਕੀ ਕੀਤੀ ਹੈ, ਉਹ ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੀ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

PunjabKesari

ਸੂਬੇ ਦੀ ਮੌਜੂਦਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਵਿਕਾਸ ਕਾਰਜ ਠੱਪ ਪਏ ਹਨ ਅਤੇ ਸਿਆਸੀ ਬਦਲਾਖੋਰੀ ਤਹਿਤ ਵਿਰੋਧੀਆਂ ’ਤੇ ਝੂਠੇ ਪਰਚੇ ਦਰਜ ਕਰ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬਾਦਲ ਨੇ ਹਲਕਾ ਬਲਾਚੌਰ ਦੇ ਆਰਥਿਕ ਅਤੇ ਸਮਾਜਿਕ ਸੁਧਾਰ ਲਈ ਹੇਠ ਲਿਖੇ ਵੱਡੇ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦਾ ਵਾਅਦਾ ਕੀਤਾ। ਪਠਾਨਕੋਟ ਤੋਂ ਰੋਪੜ ਤੱਕ ਕੰਢੀ ਖੇਤਰ ਦੇ ਨਾਲ-ਨਾਲ ਇਕ ਸ਼ਾਨਦਾਰ ਫੋਰ-ਲੇਨ ਹਾਈਵੇ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੰਢੀ ਕੈਨਾਲ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਕੇ ਖੇਤਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਾਇਆ ਜਾਵੇਗਾ। ਨਵਾਂਸ਼ਹਿਰ ਵਿਚ ਇਕ ਆਧੁਨਿਕ ਮੈਡੀਕਲ ਕਾਲਜ ਅਤੇ ਬਲਾਚੌਰ ਹਲਕੇ ਵਿਚ ਵੈਟਨਰੀ ਕਾਲਜ ਦੀ ਸਥਾਪਨਾ ਕੀਤੀ ਜਾਵੇਗੀ ਤਾਂ ਜੋ ਸਥਾਨਕ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਲੋਕਾਂ ਨੂੰ ਬਿਹਤਰ ਇਲਾਜ ਦੀਆਂ ਸਹੂਲਤਾਂ ਮਿਲ ਸਕਣ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ

ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀਬਾੜੀ ਨੂੰ ਸੰਕਟ ’ਚੋਂ ਕੱਢਣ ਲਈ ਕਿਸਾਨਾਂ ਨੂੰ ਟਿਊਬਵੈੱਲ ਕਨੈਕਸ਼ਨ ਪਹਿਲ ਦੇ ਆਧਾਰ ’ਤੇ ਦਿੱਤੇ ਜਾਣਗੇ ਅਤੇ ਖੇਤੀ ਲਈ ਬਿਜਲੀ ਦੇ ਲੰਬੇ ਕੱਟਾਂ ਤੋਂ ਮੁਕਤੀ ਦਿਵਾ ਕੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਮੁੜ ਸੁਰਜੀਤ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਐਲਾਨ ਕੀਤਾ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਆਪਣਾ ਕਾਰੋਬਾਰ ਜਾਂ ਬਿਜ਼ਨਸ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਪੈਰਾਂ ’ਤੇ ਖੜ੍ਹੇ ਕਰਨ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨਾਂ ਕਿਸੇ ਵਿਆਜ ਦੇ ਮੁਹੱਈਆ ਕਰਵਾਇਆ ਜਾਵੇਗਾ। ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਧਨ ਖਰੀਦਣ ’ਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਵਿਚ ਵਿਸ਼ਵ ਪ੍ਰਸਿੱਧ ਪਸ਼ੂ ਮੇਲੇ ਅਤੇ ‘ਕਬੱਡੀ ਵਰਲਡ ਕੱਪ’ ਵਰਗੀਆਂ ਖੇਡਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ- ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ

ਰੈਲੀ ਦੌਰਾਨ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਡੀ. ਐੱਸ. ਪੀ. ਸਤਨਾਮ ਸਿੰਘ, ਸੁਰਜੀਤ ਕੋਹਲੀ, ਬਿਮਲ ਕੁਮਾਰ ਅਤੇ ਹੋਰਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਆਗੂਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ 105 ਸਾਲ ਪੁਰਾਣੀ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ, ਜੋ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਲੜਦੀ ਆਈ ਹੈ। ਉਨ੍ਹਾਂ ਨੇ ਸੂਬੇ ਨੂੰ ਮੁੜ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਪੰਜਾਬ ਵਾਸੀਆਂ ਨੂੰ ਏਕਤਾ ਦਾ ਸਬੂਤ ਦਿੰਦਿਆਂ ਅਕਾਲੀ ਦਲ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਲੋਕਾਂ ਨੂੰ ਅਪੀਲ ਕਰਦੇ ਆਖਿਆ ਕਿ ਅੱਜ ਹਲਕੇ ਨੂੰ ਸੰਦੀਪ ਕੁਮਾਰ ਹਨੀ ਟੌਂਸਾ ਵਰਗੇ ਨੌਜਵਾਨ ਦੀ ਨੁਮਾਇੰਦਗੀ ਦੀ ਲੋੜ ਹੈ, ਜਿਸ ਲਈ ਹਨੂ ਟੌਂਸਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਵਿਧਾਨ ਸਭਾ ਹਲਕਾ ਬਲਾਚੌਰ ਮੁੜ ਵਿਕਾਸ ਦੀ ਲੀਹੇ ਪੈ ਸਕੇ ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ

ਇਸ ਮੌਕੇ ਆਕਾਸ਼ਦੀਪ ਯੂਥ ਆਗੂ, ਹਜੂਰਾ ਸਿੰਘ ਪੈਲੀ, ਤਰਲੋਚਨ ਸਿੰਘ ਰੱਕੜ, ਸਾਬਕਾ ਡੀਐਸਪੀ ਸਤਨਾਮ ਸਿੰਘ, ਸੁਰਜੀਤ ਕੋਹਲੀ, ਸਾਬਕਾ ਚੇਅਰਮੈਨ ਬਿਮਲ ਕੁਮਾਰ, ਗੁਰਪ੍ਰੀਤ ਗੁੱਜਰ, ਦਿਲਾਵਰ ਦਿੱਲੀ, ਦਲਜੀਤ ਸਿੰਘ ਮਾਨੇਵਾਲ, ਠੇਕੇਦਾਰ ਮਦਨ ਲਾਲ ਰਾਜੂ ਮਾਜਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਰਾਣਾ ਰਣਦੀਪ ਕੌਸ਼ਲ, ਸਾਬਕਾ ਕੌਂਸਲਰ ਸੋਢੀ ਸਿੰਘ ਮੰਡੇਰ, ਸੁੱਚਾ ਸਿੰਘ ਮਢਿਆਣੀ, ਸੁੱਚਾ ਸਿੰਘ ਸੜੋਆ,ਸ਼ਮੀ ਜਲਾਲਪੁਰ, ਬਗੀਚਾ ਸਿੰਘ ਰੱਕੜ, ਪਰਮ ਖਾਲਸਾ, ਮੋਹਨ ਸਿੰਘ ਸਰਪੰਚ ਗੜ੍ਹੀ, ਰਾਣਾ ਲੰਬੜਦਾਰ ਜਗਤਪੁਰ, ਬੱਬੂ ਬੂਥਗੜ੍ਹ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਲੋਕ ਮੌਜੂਦ ਸਨ।

ਇਹ ਵੀ ਪੜ੍ਹੋ- ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

  • sukhbir singh badal
  • Punjab Bachao Rally
  • ਪੰਜਾਬ ਬਚਾਓ ਰੈਲੀ
  • ਵੱਡੇ ਵਿਕਾਸ ਪ੍ਰਾਜੈਕਟ
  • ਸੁਖਬੀਰ ਬਾਦਲ

ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

NEXT STORY

Stories You May Like

  • surge of pilgrims at badrinath dham
    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ, ਬਣਿਆ ਨਵਾਂ ਰਿਕਾਰਡ
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • public holiday announced in punjab for tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
  • to apply for houses equipped with modern facilities under cm jan awas yojana
    CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ ਮੌਕਾ
  • shiromani akali dal campaign
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕਰਨਗੇ ਸੁਖਬੀਰ ਬਾਦਲ
  • announcement of 10 000 new recruitments in the punjab police
    ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
  • congress launches save vote save country campaign
    ਕਾਂਗਰਸ ਨੇ ਦਿੱਤਾ "ਵੋਟ ਬਚਾਓ, ਦੇਸ਼ ਬਚਾਓ" ਦਾ ਨਾਅਰਾ, 13.5 ਕਰੋੜ ਵੋਟਰਾਂ ਦੇ ਵੇਰਵੇ ਕੀਤੇ ਜਾਣਗੇ ਇਕੱਠੇ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • harcharan singh bhullar
      ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ 'ਚ ED! ਨਵਾਂ ਪ੍ਰੋਡਕਸ਼ਨ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • transfers in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
    • jalandhar city railway station
      95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
    • traders should remain vigilant against fraud
      ਬਾਰ ਕੋਡ ਸਕੈਨ ਕਰਵਾ ਕੇ ਖ਼ਾਤੇ ਖਾਲੀ ਕਰਨ ਵਾਲੀ ਠੱਗੀ ਤੋਂ ਸੁਚੇਤ ਰਹਿਣ ਵਪਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +