Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:52:54 PM

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

  • kewal singh dhillon interview

    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ : ਸੁਖਬੀਰ ਬਾਦਲ

PUNJAB News Punjabi(ਪੰਜਾਬ)

ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ : ਸੁਖਬੀਰ ਬਾਦਲ

  • Edited By Shivani Attri,
  • Updated: 15 Mar, 2026 07:20 PM
Sangrur-Barnala
sukhbir singh badal rally
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ/ਭਦੌੜ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਭਦੌੜ ਵਿਖੇ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਰੋਧੀ ਧਿਰਾਂ 'ਤੇ ਨਿਸ਼ਾਨੇ ਸਾਧੇ ਗਏ, ਉਥੇ ਹੀ ਕਈ ਵੱਡੇ ਐਲਾਨ ਵੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ 12 ਘੰਟੇ ਬਿਜਲੀ ਦਿੱਤੀ ਜਾਵੇਗੀ। ਹਰ ਜ਼ਿਲ੍ਹੇ ਵਿਚ ਇਕ-ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਮੌਕਾ ਸ਼੍ਰੋਮਣੀ ਅਕਾਲੀ ਦਲ ਨੂੰ ਦੇ ਦਿਓ ਫਿਰ ਵੇਖਣਾ 5 ਸਾਲਾਂ ਵਿਚ ਕਿਵੇਂ ਨਕਸ਼ਾ ਬਦਲਦਾ ਹੈ। 

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜੰਗ ਸ਼ੁਰੂ ਹੋ ਚੁੱਕੀ ਹੈ। ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਦੂਜੇ ਪਾਸੇ ਦਿੱਲੀ ਵਾਲੀਆਂ ਪਾਰਟੀਆਂ ਹਨ। ਦਿੱਲੀ ਵਾਲੀਆਂ ਪਾਰਟੀਆਂ ਸਿਰਫ਼ ਪੰਜਾਬ ਵਿਚ ਰਾਜ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੋ ਦਿਲ ਵਿਚ ਦਰਦ ਤੁਹਾਡੀ ਆਪਣੀ ਜੋ ਖੇਤਰੀ ਪਾਰਟੀ ਵਿਚ ਹੈ, ਉਹ ਕਿਸੇ ਹੋਰ ਪਾਰਟੀ ਵਿਚ ਨਹੀਂ ਹੈ। ਕਾਂਗਰਸ ਨੇ 25 ਸਾਲ ਰਾਜ ਕੀਤਾ ਹੈ ਪਰ ਪੰਜਾਬ ਦੇ ਵਿਕਾਸ ਦੀ ਇਕ ਵੀ ਨਿਸ਼ਾਨੀ ਨਹੀਂ ਦੱਸ ਸਕਦੇ ਹਨ। 
ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਹਮਲਾ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ। ਆਮ ਆਦਮੀ ਪਾਰਟੀ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ। 

ਪੰਜਾਬ 'ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਹੋਣਗੀਆਂ ਰਾਖਵੀਆਂ
ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।

ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼ 
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • sukhbir singh badal
  • rally
  • punjab bachao rally
  • ਸੁਖਬੀਰ ਸਿੰਘ ਬਾਦਲ
  • ਪੰਜਾਬ ਬਚਾਓ ਰੈਲੀ

ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ

NEXT STORY

Stories You May Like

  • all farmers protest sites in punjab have been wound up
    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ
  • amit shah on drugs
    ਜੇ ਨਸ਼ਿਆਂ ਨੂੰ ਖ਼ਤਮ ਕਰਨਾ ਤਾਂ ਸਿਰਫ਼ ਮੀਟਿੰਗਾਂ ਕਰਨ ਨਾਲ ਨਹੀਂ ਬਣੇਗੀ ਗੱਲ ! ਤੈਅ ਕਰਨੀ ਪਵੇਗੀ ਜਵਾਬਦੇਹੀ
  • nayab singh saini statement
    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ : CM ਸੈਣੀ
  • punjab is weakened india itself will become weak manpreet badal
    ਦੁਸ਼ਮਣਾਂ ਨੂੰ ਪਤਾ ਹੈ ਜੇਕਰ ਪੰਜਾਬ ਨੂੰ ਕਮਜ਼ੋਰ ਕਰਾਂਗੇ ਤਾਂ ਹਿੰਦੁਸਤਾਨ ਖੁਦ ਕਮਜ਼ੋਰ ਹੋਵੇਗਾ: ਮਨਪ੍ਰੀਤ ਬਾਦਲ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ
  • victim  pregnancy delhi high court
    ਜਬਰ-ਜ਼ਿਨਾਹ ਪੀੜਤਾ ਨੂੰ ਗਰਭ ਅਵਸਥਾ ਖ਼ਤਮ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਦਿੱਲੀ ਹਾਈ ਕੋਰਟ
  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • the issue of illegal occupation of government bungalows in punjab
      ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ...
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • death in bidhichand colony
      ਬਿਧੀਚੰਦ ਕਾਲੋਨੀ ਵਿਚ ਸ਼ੱਕੀ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼, 4 ਖ਼ਿਲਾਫ਼ ਮਾਮਲਾ...
    • highcourt issues strict orders in lpu violence case
      LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
    • drug smuglers arrested
      ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ
    • swine flu cases
      ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ,...
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +