Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    1:33:22 PM

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

  • nepal genz protests

    ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3...

  • punjab s national highway jam

    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ...

  • big incident in punjab gym trainer shot

    ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੁਖਬੀਰ ਸਿੰਘ ਬਾਦਲ ਗਲ ਵਿੱਚ ਤਖਤੀ ਪਾ ਬਰਛਾ ਫੜ ਬੈਠਣਗੇ ਦਰਬਾਰ ਸਾਹਿਬ ਬਾਹਰ, ਜਾਣੋ ਕੀ ਲੱਗੀ ਪੂਰੀ ਸਜ਼ਾ

PUNJAB News Punjabi(ਪੰਜਾਬ)

ਸੁਖਬੀਰ ਸਿੰਘ ਬਾਦਲ ਗਲ ਵਿੱਚ ਤਖਤੀ ਪਾ ਬਰਛਾ ਫੜ ਬੈਠਣਗੇ ਦਰਬਾਰ ਸਾਹਿਬ ਬਾਹਰ, ਜਾਣੋ ਕੀ ਲੱਗੀ ਪੂਰੀ ਸਜ਼ਾ

  • Edited By DILSHER,
  • Updated: 02 Dec, 2024 04:31 PM
Amritsar
sukhbir singh badal saja
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਜਾ ਦਾ ਐਲਾਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਜੋ ਸਵਾਲ ਸਿੰਘ ਸਹਿਬਾਨ ਵਲੋਂ ਕੀਤੇ ਗਏ ਉਨ੍ਹਾਂ ਨੇ ਆਪਣੇ ਗੁਨਾਹ ਕਬੂਲ ਕੀਤੇ ਹਨ।ਉਨ੍ਹਾਂ (ਸੁਖਬੀਰ ਬਾਦਲ) ਦੇ ਸਾਥੀਆਂ ਨੇ ਵੀ ਆਪਣੀ ਹਿੱਸੇਦਾਰੀ ਕਬੂਲ ਕੀਤੀ ਗਈ ਹੈ। ਜਿਸ ਕਾਰਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਇਹ ਧਾਰਮਿਕ ਸਜਾ ਲਗਾਈ ਜਾਂਦੀ ਹੈ।

ਇਸ ਲਈ ਉਹ ਮੰਗਲਵਾਰ 3 ਦਸੰਬਰ 2024 ਤੋਂ ਉਹ ਰੋਜ਼ਾਨਾ 12 ਵਜੇ ਤੋਂ 1 ਵਜੇ ਤਕ ਪਖਾਨੇ ਸਾਫ ਕਰਨਗੇ। ਉਸ ਤੋਂ ਬਾਅਦ ਇਸ਼ਨਾਨ ਕਰਨਗੇ ਅਤੇ ਫਿਰ ਲੰਗਰ ਹਾਲ ਵਿੱਚ ਜਾ ਕੇ 1 ਘੰਟੇ ਤਕ ਬਰਤਨ ਧੋਣ ਦੀ ਸੇਵਾ ਕਰਨਗੇ। ਜਿਸ ਪਿੱਛੋਂ ਉਹ 1 ਘੰਟਾ ਕੀਰਤਨ ਸਰਵਣ ਕਰਨਗੇ।ਜਥੇਦਾਰ ਸਾਹਿਬ ਨੇ ਕਿਹਾ ਕਿ  ਇਸ ਦੌਰਾਨ ਵਿਸ਼ੇਸ਼ ਕਰਕੇ ਉਨ੍ਹਾਂ ਦੇ ਗੱਲ ਵਿੱਚ ਤਖ਼ਤੀ ਪਾਈ ਜਾਵੇਗੀ। ਇਸ ਦੇ ਨਾਲ ਹੀ ਜਥੇਦਾਰ ਸਾਹਿਬ ਨੇ ਕਿਹਾ ਕਿ ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਲੱਤ ਵਿੱਚ ਫੈਕਚਰ ਹੋਇਆ ਹੈ, ਇਸ ਲਈ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਕੋਲ ਦਰਸ਼ਨੀ ਸੇਵਾਦਾਰ ਦਾ ਪੋਸ਼ਾਕਾਂ ਪਹਿਨ ਕੇ ਡਿਊਢੀ ਦੌਰਾਨ ਹੱਥ ਵਿੱਚ ਬਰਛਾ ਫੜ ਕੇ ਆਪਣੀ ਵ੍ਹੀਲਚੇਅਰ 'ਤੇ ਬੈਠਣਗੇ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗੱਲ ਵਿੱਚ ਤਖਤੀ ਪਾਈ ਜਾਵੇਗੀ। ਇਸ ਪਿੱਛੋਂ ਉਹ ਬਰਤਨ ਸਾਫ ਕਰਨ ਤੇ ਕੀਰਤਨ ਸਰਵਣ ਕਰਨ ਤੋਂ ਬਾਅਦ ਸੁਖਮਨੀ ਸਾਹਿਬ ਦਾ ਪਾਠ ਵੀ ਕਰਨਗੇ। 

ਇਹ ਵੀ ਪੜ੍ਹੋ-ਅਕਾਲੀ ਦਲ ਦੇ ਹਰ ਵਰਕਰ ਨੂੰ ਲੱਗੀ ਤਨਖਾਹ, ਜਾਣੋ ਕੀ ਬੋਲੇ ਜਥੇਦਾਰ ਸਾਹਿਬ

2 ਦਿਨ ਦੀ ਸੇਵਾ ਦਰਬਾਰ ਵਿੱਚ ਕਰਨ ਉਪਰੰਤ ਉਹ ਅਗਲੇ 2-2 ਦਿਨ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਕਰਕੇ ਆਪਣੀ ਤਨਖਾਹ ਪੂਰੀ ਕਰਨਗੇ। ਬਰਛੀ ਫੜ੍ਹ ਕੇ ਬੈਠਣ ਦਾ ਇਨ੍ਹਾਂ ਦਾ ਸਮਾਂ ਇਥੇ 9 ਤੋਂ 10 ਵਜੇ ਤਕ ਹੋਵੇਗਾ।

ਦੱਸ ਦਈਏ ਕਿ ਇਹ ਸਜ਼ਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਲ 2015 ਵਿੱਚ ਜੋ ਆਗੂ ਕੈਬਨਿਟ ਮੈਂਬਰ ਰਹੇ ਹਨ, ਉਨ੍ਹਾਂ ਲਈ ਲਗਾਈ ਹੈ। ਸੁਖਬੀਰ ਸਿੰਘ ਦੇ ਨਾਲ ਹੀ ਪਖਾਨੇ ਸਾਫ ਕਰਨ ਤੋਂ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਛੋਟ ਦਿੱਤੀ ਗਈ ਹੈ, ਕਿਉਂਕਿ ਉਨ੍ਹਾਂ ਦੀ ਉਮਰ ਵਧੇਰੇ ਹੈ। ਢੀਂਡਸਾ ਵੀ ਹੱਥ ਵਿੱਚ ਬਰਛਾ ਫੜ੍ਹ ਕੇ ਗਲ ਵਿੱਚ ਤਖਤੀ ਪਾ ਸੇਵਾਦਾਰ ਦੀ ਵਰਦੀ ਵਿੱਚ ਸੁਖਬੀਰ ਸਿੰਘ ਬਾਦਲ ਵਾਂਗ ਸੇਵਾ ਕਰਨਗੇ।

ਇਸ ਸਜਾ ਵਿੱਚ ਇਹ ਵੀ ਹੁਕਮ ਦਿੱਤਾ ਗਿਆ ਕਿ ਸੱਚੇ ਸੌਦੇ ਸਬੰਧੀ ਇਸ਼ਤਿਹਾਰਾਂ ਲਈ ਵਰਤੇ ਗਏ ਸ਼੍ਰੋਮਣੀ ਕਮੇਟੀ ਦੇ ਪੈਸੇ ਨੂੰ ਵਿਆਜ਼ ਸਣੇ ਅਕਾਊਂਟ ਬ੍ਰਾਂਚ ਵਿਚ ਜਮ੍ਹਾ ਕਰਵਾਇਆ ਜਾਣ। ਜਥੇਦਾਰ ਸਾਹਿਬ ਨੇ ਫਸੀਲ ਤੋਂ ਹੁਕਮ ਦਿੱਤਾ ਕਿ ਇਸ ਰਕਮ ਦੀ ਭਰਪਾਈ ਸੁਖਬੀਰ ਸਿੰਘ ਬਾਦਲ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ, ਦਲਜੀਤ ਸਿੰਘ ਚੀਮਾ, ਭੂੰਦੜ ਅਤੇ ਹੀਰਾ ਸਿੰਘ ਗਾਬੜੀਆ ਕੋਲੋਂ ਵਸੂਲੇ ਜਾਣਗੇ। 

  • SUKHBIR BADAL
  • Akalidal
  • Akaltakhat
  • Amritsar

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਅੱਗੇ ਮਜੀਠੀਆ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ

NEXT STORY

Stories You May Like

  • nihang singh and satkar committee reached darbar sahib
    ਦਰਬਾਰ ਸਾਹਿਬ ਪਹੁੰਚੇ ਨਿਹੰਗ ਸਿੰਘ ਤੇ ਸਤਿਕਾਰ ਕਮੇਟੀ, ਡੇਰਾਵਾਦ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਇਹ ਮੰਗ
  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • rallies to commemorate the 1955 darbar sahib incident
    1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ 'ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਬਾਹਰ ਰੋਸ ਪ੍ਰਦਰਸ਼ਨ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
Trending
Ek Nazar
man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • murder case
      ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fir case
      ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ
    • friends who went fishing in the ghaggar river got drowned
      ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼...
    • congress leaderss double standards fuel political debate
      ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ...
    • amarinder singh raja warring statement
      ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ 'ਤੇ ਜਾਣੋ ਕੀ ਬੋਲੇ ਰਾਜਾ ਵੜਿੰਗ
    • 451 suspects arrested under operation prahar 3
      ਆਪ੍ਰੇਸ਼ਨ ਪ੍ਰਹਾਰ-3: ਨਸ਼ਾ, ਹਥਿਆਰ ਤੇ ਗੈਰ-ਕਾਨੂੰਨੀ ਨਸ਼ਾ ਛੁਡਾਓ ਕੇਂਦਰ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +