Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    1:28:00 PM

  • bill named after indian

    ਅਮਰੀਕਾ 'ਚ ਭਾਰਤੀ ਨੌਜਵਾਨ ਦੇ ਨਾਂ 'ਤੇ ਬਣੇਗਾ...

  • rain will occur in punjab alert in punjab

    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ,...

  • will change from 1st july this rule will affect every person in the country

    1 ਜੁਲਾਈ ਤੋਂ ਬਦਲ ਜਾਣਗੇ ਇਹ ਨਿਯਮ, ਦੇਸ਼ ਦੇ ਹਰ...

  • jalandhar news

    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਬੀਰ ਬਾਦਲ ਦੇ ਕੇਂਦਰ ਸਰਕਾਰ ’ਤੇ ਰਗੜੇ, ਕਿਹਾ-ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸੂਬਿਆਂ ਦੀ ਤਾਕਤ (ਵੀਡੀਓ)

PUNJAB News Punjabi(ਪੰਜਾਬ)

ਸੁਖਬੀਰ ਬਾਦਲ ਦੇ ਕੇਂਦਰ ਸਰਕਾਰ ’ਤੇ ਰਗੜੇ, ਕਿਹਾ-ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸੂਬਿਆਂ ਦੀ ਤਾਕਤ (ਵੀਡੀਓ)

  • Edited By Shivani Attri,
  • Updated: 31 Dec, 2020 06:51 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਕੇਂਦਰ ਸਰਕਾਰ ਵੱਲੋਂ ਬੀਤੇ ਦਿਨ ਕਿਸਾਨਾਂ ਦੀਆਂ ਦੋ ਮੰਗਾਂ ’ਤੇ ਸਹਿਮਤੀ ਬਣਾਉਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੱਖੇ ਤੰਜ ਕੱਸੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਕੇਂਦਰ ਸਰਕਾਰ ਨੇ ਬੀਤੇ ਦਿਨ ਮੰਨੀਆਂ ਹਨ, ਉਹ ਤਾਂ ਐਕਟ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਬੜਾ ਹੈਰਾਨ ਹੋਇਆ ਕਿ ਜਦੋਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਬਿਆਨ ਆਇਆ ਕਿ ਅਸੀਂ ਦੋ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦਾ ਬਿੱਲ ਸੰਸਦ ’ਚ ਆਇਆ ਹੀ ਨਹੀਂ ਸੀ। ਇਸੇ ਤਰ੍ਹਾਂ ਪਰਾਲੀ ਵਾਲਾ ਵੀ ਕੋਈ ਬਿੱਲ ਨਹੀਂ ਹੈ ਅਤੇ ਫਿਰ ਇਨ੍ਹਾਂ ਨੇ ਵਾਪਸ ਹੀ ਕੀ ਲਿਆ? ਉਨ੍ਹਾਂ ਕਿਹਾ ਕਿ ਇਹ ਸਭ ਜਨਤਾ ਨੂੰ ਵਿਖਾਉਣ ਲਈ ਸਰਕਾਰ ਕਰ ਰਹੀ ਹੈ। 

ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਸਾਬ੍ਹ ਦੀ ਜਿਵੇਂ ਦੀ ਸੋਚ ਚੱਲ ਰਹੀ ਹੈ, ਉਹ ਹੌਲੀ-ਹੌਲੀ ਸਾਰੇ ਸੂਬਿਆਂ ਦੀ ਤਾਕਤ ਨੂੰ ਆਪਣੇ ਹੱਥਾਂ ’ਚ ਲੈਣੀ ਚਾਹੁੰਦੇ ਹਨ। ਜੇਕਰ ਸੂਬਿਆਂ ਦੇ ਅਧਿਕਾਰ ਨਾ ਖੋਹਦੇ ਤਾਂ ਇਹ ਕਾਲੇ ਕਾਨੂੰਨ ਨਹੀਂ ਬਣਨੇ ਸਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀ ਬਾਰ ਐਸੋਸੀਏਸ਼ਨ ਨੇ ਅੱਜ ਕਿਹਾ ਕਿ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਣਾਏ ਗਏ ਕਾਨੂੰਨ ਗੈਰ-ਕਾਨੂੰਨੀ ਹਨ, ਕਿਉਂਕਿ ਮੋਦੀ ਸਾਬ੍ਹ ਨੇ ਸੂਬਿਆਂ ਦੇ ਅਧਿਕਾਰ ਖੋਹ ਕੇ ਸੈਂਟਰ ’ਚ ਲੈ ਲਏ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਉਹ ਸੂਬਿਆਂ ਦੀ ਤਾਕਤ ਨੂੰ ਆਪਣੇ ਕੋਲ ਲੈ ਰਹੇ ਹਨ, ਜਿਸ ਦਾ ਦੇਸ਼ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ। 

ਇਹ ਵੀ ਪੜ੍ਹੋ :  ਇਸ ਪਰਿਵਾਰ ’ਤੇ ਕਾਲ ਬਣ ਕੇ ਆਇਆ ਸਾਲ ਦਾ ਆਖ਼ਰੀ ਦਿਨ, 10 ਸਾਲਾ ਬੱਚੇ ਸਾਹਮਣੇ ਮਾਂ ਦੀ ਦਰਦਨਾਕ ਮੌਤ

PunjabKesari

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਲੋਕ ਮੋਦੀ ਸਰਕਾਰ ਦੇ ਹੱਕ ’ਚ ਗੱਲ ਕਰਦੇ ਹਨ, ਉਹ ਦੇਸ਼ ਦੇ ਭਗਤ ਹਨ ਅਤੇ ਜੇਕਰ ਕੋਈ ਖ਼ਿਲਾਫ਼ ਬੋਲਦਾ ਹੈ , ਉਸ ਨੂੰ ਦੇਸ਼ ਵਿਰੋਧੀ ਕਰ ਦਿੰਦੇ ਹਨ। ਹਾਲ ਹੀ ’ਚ ਟੁਕੜੇ-ਟੁਕੜੇ ਵਾਲੇ ਦਿੱਤੇ ਗਏ ਬਿਆਨ ਨੂੰ ਲੈ ਕੇ ਭਾਜਪਾ ਵੱਲੋਂ ਲਾਏ ਗਏ ਦੋਸ਼ਾਂ ’ਤੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਟੁਕੜੇ-ਟੁਕੜੇ ਕਰਨ ਦਾ ਮਤਲਬ ਤੋੜਨਾ ਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਉਥੇ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਨੂੰ ਖਾਲਿਸਤਾਨੀਆਂ ਨਾਲ ਜੋੜਨਾ ਵੀ ਦੇਸ਼ ਨੂੰ ਤੋੜਨ ਵਾਲੀ ਹੀ ਗੱਲ ਹੈ। ਬੜੀ ਮੁਸ਼ਕਿਲ ਨਾਲ ਪੰਜਾਬ ਦੀ ਸ਼ਾਂਤੀ ਬਰਕਰਾਰ ਹੋਈ þ। ਭਾਜਪਾ ਲੀਡਰਸ਼ਿਪ ਨੂੰ ਬੇਨਤੀ ਕਰਦੇ ਕਿਹਾ ਕਿ ਬਾਦਲ ਸਾਬ੍ਹ ਨੇ ਆਪਣੀ ਸਾਰੀ ਜ਼ਿੰਦਗੀ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਲਾਈ। ਮੈਨੂੰ ਵੀ ਇਹੀ ਗੱਲ ਸਿਖਾਈ ਕਿ ਪੰਜਾਬ ਦੀ ਤਰੱਕੀ ਭਾਈਚਾਰਕ ਸਾਂਝ ਕਰਕੇ ਅਤੇ ਅਮਨ-ਸ਼ਾਂਤੀ ਕਰਕੇ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਦੀ ਸੋਚ ਦੇਸ਼ ’ਚ ਪਾੜ ਪਾਉਣ ਵਾਲੀ ਹੈ । ਦੇਸ਼ ਤਾਂ ਹੀ ਤਰੱਕੀ ਕਰਦਾ ਹੈ  ਜੇਕਰ ਸਾਰੇ ਧਰਮਾਂ ਦੇ ਲੋਕ ਇਕ ਹੋਣ। ਹਿੰਦੋਸਤਾਨ ਇਕ ਅਜਿਹਾ ਦੇਸ਼ ਹੈ , ਜਿੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ। ਜੇਕਰ ਇਸ ’ਚ ਵਿਤਕਰਾ ਪਾਉਣਗੇ ਤਾਂ ਫਿਰ ਨੁਕਸਾਨ ਹੀ ਹੋਵੇਗਾ। ਮੈਂ ਇਸ ਕਰਕੇ ਹੀ ਕਿਹਾ ਸੀ ਕਿ ਭਾਜਪਾ ਨੂੰ ਆਪਣੀ ਨੀਤੀ ਬਦਲਣੀ ਚਾਹੀਦਾ ਹੈ । 

ਕੇਂਦਰ ਛੱਡੇ ਆਪਣੀ ਜ਼ਿੱਦ, ਜ਼ਿੱਦ ਰੱਖਣ ਵਾਲਾ ਲੀਡਰ ਕਦੇ ਕਾਮਯਾਬ ਨਹੀਂ ਹੁੰਦਾ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਸੋਚ ਨਾਲ ਕੇਂਦਰ ਸਰਕਾਰ ਚੱਲ ਰਹੀ ਹੈ , ਸਰਕਾਰ ਨੂੰ ਜ਼ਿੱਦ ਛੱਡਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਪਰਿਵਾਰ ਦਾ ਮੁਖੀ ਹੁੰਦਾ ਹੈ  ਅਤੇ ਜੇਕਰ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੋਈ ਤਕਲੀਫ ਹੈ ਤਾਂ ਦੇਸ਼ ਦੇ ਮੁਖੀ ਦਾ ਫਰਜ਼ ਬਣਦਾ ਹੈ ਕਿ ਮੈਂਬਰ ਦੀ ਤਕਲੀਫ ਦੂਰ ਕਰੇ। ਉਹ ਲੀਡਰ ਕਦੇ ਕਾਮਯਾਬ ਨਹੀਂ ਹੁੰਦਾ, ਜੋ ਜ਼ਿੱਦ ਫੜ ਲਵੇ। 
ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਰਾਜਨੀਤੀ ਤੋਂ ਉੱਪਰ ਉੱਠ ਕੇ ਹੈ ਅਤੇ ਇਸ ਨੂੰ ਕੋਈ ਸਿਆਸੀ ਐਂਗਲ ਨਹੀਂ ਦਿੱਤਾ ਜਾਣਾ ਚਾਹੀਦਾ। ਇਸ ਸੰਘਰਸ਼ ਦਾ ਸਿਆਸੀ ਐਂਗਲ ਦੇਣ ਵਾਲੀ ਗੱਲ ਇਹ ਹੋਵੇਗੀ ਕਿ ਭਾਜਪਾ ਨੂੰ ਸੰਘਰਸ਼ ਨੂੰ ਬਦਨਾਮ ਕਰਨ ਦਾ ਮੌਕਾ ਦੇਣਾ। 

ਇਹ ਵੀ ਪੜ੍ਹੋ : ਆਦਮਪੁਰ ਤੋਂ ਮੁੰਬਈ ਦੀ ਫਲਾਈਟ 10 ਜਨਵਰੀ ਤੋਂ ਬਾਅਦ ਨਹੀਂ ਭਰੇਗੀ ਉਡਾਣ, ਜਾਣੋ ਕਿਉਂ

PunjabKesari

ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਅਕਾਲੀ ਦਲ 2 ਜਨਵਰੀ ਨੂੰ ਦੇਵੇਗਾ ਸ਼ਰਧਾਂਜਲੀ 
ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵੱਲੋਂ ਜਾਰੀ ਅੰਦੋਲਨ ’ਤੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਜਿਹੜਾ ਸੰਘਰਸ਼ ਹੈ, ਇਹ ਸਮੁੱਚੀ ਕਿਸਾਨੀ ਦੀ ਇੱਜ਼ਤ ਦਾ ਸਵਾਲ ਹੈ । ਇਹ ਸੰਘਰਸ਼ ਇਕ ਹੰਕਾਰੀ ਰਾਜਾ ਖ਼ਿਲਾਫ਼ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੀ ਜਿੱਤ ਵਾਸਤੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪਟਿਆਲਾ ’ਚ ਅਖੰਡ ਪਾਠ ਰੱਖੇ ਗਏ ਹਨ, ਜਿੱਥੇ 2 ਜਨਵਰੀ ਨੂੰ ਭੋਗ ਪਾਏ ਜਾਣਗੇ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਭਾਵਨਾਵਾਂ ਕਰਕੇ ਕਿਸਾਨ ਸ਼ਹੀਦ ਹੋਏ ਹਨ, ਉਸ ਦੀ ਸਫ਼ਲਤਾ ਲਈ ਗੁਰੂ ਘਰਾਂ ’ਚ ਪਾਠ ਰੱਖਣੇ ਚਾਹੀਦੇ ਹਨ। 

ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ

ਕੈਪਟਨ ’ਤੇ ਵੀ ਸਾਧੇ ਨਿਸ਼ਾਨੇ ਕਿਹਾ-ਅਕਾਲੀ ਦਲ ਕਦੇ ਵੀ ਕਾਂਗਰਸ ਨਾਲ ਨਹੀਂ ਕਰੇਗਾ ਗਠਜੋੜ
ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕਾਂਗਰਸ ਨਾਲ ਗਠਜੋੜ ਨਹੀਂ ਕਰ ਸਕਦਾ। ਜੋ ਵੀ ਕਾਂਗਰਸ ਨੇ ਆਪਣੀ ਕੌਮ ਵਾਸਤੇ ਕੀਤਾ þ, ਉਹ ਪੰਜਾਬ ਖ਼ਿਲਾਫ਼ ਹੈ, ਜਿਸ ਨੂੰ ਪੰਜਾਬ ਵਾਸੀ ਕਦੇ ਬਰਦਾਸ਼ਤ ਨਹੀਂ ਕਰ ਸਕਦੇ। 

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • sukhbir singh badal
  • shiromani akali dal
  • ਸੁਖਬੀਰ ਬਾਦਲ
  • ਕੇਂਦਰ ਸਰਕਾਰ
  • ਤਾਕਤ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ

NEXT STORY

Stories You May Like

  • bjp wants to move forward on its own strength in punjab
    ਪੰਜਾਬ ’ਚ ਆਪਣੇ ਜ਼ੋਰ ’ਤੇ ਅੱਗੇ ਵਧਣਾ ਚਾਹੁੰਦੀ ਹੈ ਭਾਜਪਾ
  • sukhbir singh badal meets mla harmeet singh pathanmajra
    ਸੁਖਬੀਰ ਬਾਦਲ ਨੇ ਪਠਾਣਮਾਜਰਾ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ
  • supreme court  aadhaar card  central government  reply  petition
    ਆਧਾਰ ਕਾਰਡ ਦੀ ਹੋ ਰਹੀ ਗ਼ਲਤ ਵਰਤੋਂ ! ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਿਆਂ ਤੋਂ ਮੰਗਿਆ ਜਵਾਬ
  • sukhbir badal exempted from appearance in 9 year old defamation case
    9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ ਸੁਣਵਾਈ 13 ਜੁਲਾਈ ਨੂੰ
  • goldman sachs  rupee will get support from rbi and the government
    Goldman Sachs ਭਾਰਤੀ ਮੁਦਰਾ 'ਚ ਜਤਾਇਆ ਭਰੋਸਾ, RBI ਤੇ ਸਰਕਾਰ ਦੇ ਫੈਸਲਿਆਂ ਨਾਲ ਮਿਲੇਗਾ ਸਪੋਰਟ
  • sukhbir singh badal on giani raghbir singh
    ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
  • central government  delhi  jaipur polo ground  occupied
    ਕੇਂਦਰ ਸਰਕਾਰ ਨੇ ਦਿੱਲੀ 'ਚ ਜੈਪੁਰ ਪੋਲੋ ਗਰਾਊਂਡ ਦਾ ਲਿਆ ਕਬਜ਼ਾ
  • sukhbir badal warmly welcomes 11 member delegation sent to canada
    SAD ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੈਨੇਡਾ ਭੇਜੇ ਗਏ 11 ਮੈਂਬਰੀ ਵਫ਼ਦ ਦਾ ਨਿੱਘਾ ਸਵਾਗਤ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • general merchants and booksellers union announces summer vacation
      ਜਨਰਲ ਮਰਚੈਂਟਸ ਤੇ ਬੁੱਕ ਸੇਲਰ ਯੂਨੀਅਨ ਵਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ
    • ransom of rs 15 lakh demanded from businessman through foreign phone number
      ਵਿਦੇਸ਼ੀ ਫ਼ੋਨ ਨੰਬਰ ਰਾਹੀਂ ਵਪਾਰੀ ਤੋਂ ਮੰਗੀ 15 ਲੱਖ ਦੀ ਫ਼ਿਰੌਤੀ
    • accident with governor kataria s convoy
      ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ, ਇਨੋਵਾ-ਐਂਬੂਲੈਂਸ ਵਿਚਾਲੇ ਭਿਆਨਕ ਟੱਕਰ
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • petrol bomb attack on bjp leader s house in bathinda
      ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਪੂਰੇ ਸ਼ਹਿਰ 'ਚ ਫੈਲੀ...
    • punjab important news for those buying and selling two wheelers
      ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
    • punjab haryana high court recruitment job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • jalandhar residents have paid more than 2 25 crore traffic challan fines
      ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +