Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    11:12:31 AM

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

  • us on borders

    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ...

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • 'ਭੁੱਲ ਸੁਧਾਰ ਰੈਲੀ’ ਦੌਰਾਨ ਸੁਖਬੀਰ ਦਾ ਵੱਡਾ ਐਲਾਨ, ਦੋਆਬੇ ’ਚ ਬਣੇਗਾ ਕਾਂਸ਼ੀ ਰਾਮ ਜੀ ਦੇ ਨਾਂ ’ਤੇ ਮੈਡੀਕਲ ਕਾਲਜ

DOABA News Punjabi(ਦੋਆਬਾ)

'ਭੁੱਲ ਸੁਧਾਰ ਰੈਲੀ’ ਦੌਰਾਨ ਸੁਖਬੀਰ ਦਾ ਵੱਡਾ ਐਲਾਨ, ਦੋਆਬੇ ’ਚ ਬਣੇਗਾ ਕਾਂਸ਼ੀ ਰਾਮ ਜੀ ਦੇ ਨਾਂ ’ਤੇ ਮੈਡੀਕਲ ਕਾਲਜ

  • Edited By Shivani Attri,
  • Updated: 09 Oct, 2021 06:02 PM
Jalandhar
sukhbir singh badal shiromani akali dal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)— ਜਲੰਧਰ ਵਿਖੇ ਡੀ. ਏ. ਵੀ. ਯੂਨੀਵਰਸਿਟੀ ਨੇੜੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਵੱਲੋਂ ਗ਼ਰੀਬਾਂ ਦੇ ਮਸੀਹਾ ਸਾਹਿਬ ਕਾਂਸ਼ੀ ਰਾਮ ਜੀ ਦੀ ਬਰਸੀ ਮੌਕੇ ਅੱਜ ਭੁੱਲ ਸੁਧਾਰ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਦਲ ਅਤੇ ਬਸਪਾ ਦੀ ਸਮੂਚੀ ਲੀਡਰਸ਼ਿਪ ਪਹੁੰਚੀ। 

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਪੁੱਜਾ ਅਕਾਲੀ ਦਲ ਦਾ ਵਫ਼ਦ, ਬੀਬੀ ਬਾਦਲ ਨੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ਼ ਕੀਤਾ ਸਾਂਝਾ

PunjabKesari


ਆਪਣੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਜਿੰਨੀਆਂ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਬਾਦਲ ਸਰਕਾਰ ਵੇਲੇ ਹੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਦਾ ਸਿਧਾਂਤ ਇਕੋ ਜਿਹਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੋਆਬੇ ’ਚ ਕਾਂਸ਼ੀ ਰਾਮ ਜੀ ਦੇ ਨਾਂ ’ਤੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਅਤੇ ਬਸਪਾ ਗਠਜੋੜ 2022 ਵਿਚ ਕਾਂਸ਼ੀ ਰਾਮ ਪੇਂਡੂ ਵਿਕਾਸ ਸਕੀਮ ਲਾਗੂ ਕਰੇਗਾ, ਜਿਸ ਤਹਿਤ 50 ਫ਼ੀਸਦੀ ਐੱਸ. ਸੀ. ਆਬਾਦੀ ਵਾਲੇ ਪਿੰਡਾਂ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਐੱਸ. ਸੀ. ਆਬਾਦੀ ਲਈ ਬਹੁਤ ਲਾਭਕਾਰੀ ਹੋਵੇਗੀ, ਕਿਉਂਕਿ ਵਿਸ਼ੇਸ਼ ਗਰਾਂਟ ਦੀ ਬਦੌਲਤ ਜਲ ਸਪਲਾਈ ਅਤੇ ਡਰੇਨੇਜ ਪ੍ਰਾਜੈਕਟਾਂ ਵਿਚ ਤੇਜ਼ੀ ਆਵੇਗੀ। ਇਸ ਦੇ ਨਾਲ ਹੀ ਪਿੰਡਾਂ ਵਿਚ ਸਟ੍ਰੀਟ ਲਾਈਟਾਂ ਲੱਗ ਸਕਣਗੀਆਂ ਅਤੇ ਫੁੱਟਪਾਥ ਵੀ ਬਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਇਨ੍ਹਾਂ ਪਿੰਡਾਂ ਨੂੰ ਮਾਡਲ ਪਿੰਡਾਂ ਵਿਚ ਤਬਦੀਲ ਕਰਨ ਦੀ ਇਕ ਸ਼ੁਰੂਆਤ ਹੋਵੇਗੀ। 

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਅਤੇ ਬਸਪਾ ਗਠਜੋੜ ਜ਼ਿਲ੍ਹਾ ਪੱਧਰ ’ਤੇ ਮੈਡੀਕਲ ਕਾਲਜ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਬਾਬੂ ਕਾਂਸ਼ੀ ਰਾਮ ਦੇ ਨਾਂ ’ਤੇ ਮਲਟੀ ਸਪੈਸ਼ਲਟੀ ਹਸਪਤਾਲ ਬਣਾਇਆ ਜਾਵੇਗਾ ਅਤੇ ਦੋਆਬਾ ਵਿਚ ਡਾ. ਬੀ. ਆਰ. ਅੰਬੇਡਕਰ ਦੇ ਨਾਂ ’ਤੇ ਇਕ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਅਸੀਂ ਐੱਸ. ਸੀ. ਅਤੇ ਪੱਛੜੀਆਂ ਸ਼੍ਰੇਣੀਆਂ ਦੇ ਕਮਜ਼ੋਰ ਵਰਗਾਂ ਲਈ 5-5 ਲੱਖ ਘਰ ਬਣਾ ਕੇ ਦੇਣ ਲਈ ਵੀ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਹਰ ਸਾਲ ਦੋਵਾਂ ਭਾਈਚਾਰਿਆਂ ਦੇ ਮੈਂਬਰਾਂ ਨੁੰ ਇਕ ਇਕ ਲੱਖ ਘਰ ਬਣਾ ਕੇ ਦਿੱਤੇ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਐੱਸ.ਸੀ. ਅਤੇ ਬੀ. ਸੀ. ਵਰਗ ਨੂੰ ਦੋ ਵਿਭਾਗਾਂ ਵਿਚ ਵੰਡ ਕੇ ਯਕੀਨੀ ਬਣਾਵਾਂਗੇ ਕਿ ਐੱਸ.ਸੀ. ਅਤੇ ਬੀ. ਸੀ. ਵਰਗ ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ ਵਰਗ ਨੂੰ 400 ਯੂਨਿਟ ਮੁਫ਼ਤ ਬਿਜਲੀ ਮਿਲੇਗੀ।

PunjabKesari

ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਬਾਬੂ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਹੁਜਨ ਆਗੂ ਨੇ ਦੇਸ਼ ਭਰ ਵਿਚ ਸਮਾਜ ਦੇ ਦਬੇ ਕੁਚਲੇ ਲੋਕਾਂ ਵਿਚ ਜਾਗਰੂਕਤਾ ਲਿਆਂਦੀ। ਉਨ੍ਹਾਂ ਕਿਹਾ ਕਿ 1996 ਵਿਚ ਅਕਾਲੀ ਦਲ ਦਾ ਬਸਪਾ ਨਾਲ ਗਠਜੋੜ ਹੋਇਆ ਸੀ ਅਤੇ ਇਸ ਨੇ ਪੰਜਾਬ ਵਿਚ 13 ਵਿਚੋਂ 11 ਲੋਕ ਸਭਾ ਸੀਟਾਂ ਜਿੱਤ ਕੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ। ਹੁਣ ਇਕ ਵਾਰ ਫਿਰ ਤੋਂ 2022 ਵਿਚ ਇਹ ਇਤਿਹਾਸ ਦੁਹਰਾਉਣ ਦਾ ਸਬੱਬ ਬਣ ਗਿਆ ਹੈ। 

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਕਿਹਾ ਕਿ ਕਾਂਗਰਸ ਸਕਕਾਰ ਨੇ ਤਾਂ ਸਿਰਫ਼ ਆਪਣੀ ਹੀ ਗ਼ਰੀਬੀ ਖ਼ਤਮ ਕੀਤੀ ਹੈ। ਕਾਂਗਰਸ ਨੇ ਗ਼ਰੀਬਾਂ ਦੇ ਨਾਂ ’ਤੇ ਵੋਟਾਂ ਲਈਆਂ ਹਨ ਪਰ ਗ਼ਰੀਬਾਂ ਦੀ ਬਾਂਹ ਨਹੀਂ ਫੜੀ। ਮੁੱਖ ਮੰਤਰੀ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਤਾਂ ਸਿਰਫ਼ ਚਰਨਜੀਤ ਸਿੰਘ ਚੰਨੀ ਨੂੰ ਟੈਂਪਰੇਰੀ ਤੌਰ ’ਤੇ ਚਾਰਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਂ ਡੀ. ਜੀ. ਪੀ. ਵੀ ਚੰਨੀ ਸਾਬ੍ਹ ਆਪਣੀ ਮਰਜੀ ਨਾਲ ਨਹੀਂ ਲਗਾ ਸਕਦਾ, ਸਿੱਧੂ ਦੇ ਹੱਥ ’ਚ ਹੀ ਸਾਰਾ ਕੰਟਰੋਲ ਹੈ। 

ਇਹ ਵੀ ਪੜ੍ਹੋ: ਅਕਾਲੀ ਦਲ ਵੱਲੋਂ ਲਖੀਮਪੁਰ ਘਟਨਾ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਦੇਣ ਦਾ ਐਲਾਨ

PunjabKesari

ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਜਸਬੀਰ ਸਿੰਘ ਗੜ੍ਹੀ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਦੀ ਵਾਇਰਲ ਹੋਈ ਵੀਡੀਓ ਸਬੰਧੀ ਬੋਲਦੇ ਹੋਏ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਨਵਜੋਤ ਸਿੰਘ ਸਿੱਧੂ ਨੂੰ ਇਤਰਾਜ਼ ਹੈ।  
ਇਥੇ ਦੱਸਣਯੋਗ ਹੈ ਕਿ 2001 ’ਚ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਨੇ ਪੰਜਾਬ ਦੇ ਹੁਸ਼ਿਆਰਪੁਰ ਦੀ ਰੌਸ਼ਨ ਗਰਾਊਂਡ ਵਿੱਚ ਭੁੱਲ ਸੁਧਾਰ ਰੈਲੀ ਕੀਤੀ ਸੀ ਅਤੇ ਉਸ ਸਮੇਂ ਦੇ ਹਾਕਮਾਂ ਨੂੰ ਸੋਚ ਵਿੱਚ ਪਾ ਦਿੱਤਾ ਸੀ ਅਤੇ ਹੁਣ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਕਾਂਸ਼ੀ ਰਾਮ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ। ਇਸ ਦੇ ਨਾਲ ਹੀ ਗੜ੍ਹੀ ਕਾਂਸ਼ੀ ਰਾਮ ਦੇ ਨਕਸ਼ੇ ਕਦਮਾਂ ’ਤੇ ਚੱਲਦੇ ਹੋਏ ਬਹੁਜਨ ਸਮਾਜ ਦੀਆਂ ਵਿਰਾਸਤਾਂ ਨਾਲ ਵੀ ਲੋਕਾਂ ਨੂੰ ਵੱਡੀ ਗਿਣਤੀ ’ਚ ਜੋੜਨ ਦਾ ਕੰਮ ਕਰ ਰਹੇ ਹਨ। ਇਸ ਰੈਲੀ ਨੂੰ ਹੋਰਾਂ ਤੋਂ ਇਲਾਵਾ ਰਣਧੀਰ ਸਿੰਘ ਬੈਨੀਵਾਲ, ਜਸਬੀਰ ਸਿੰਘ ਗੜ੍ਹੀ, ਡਾ. ਦਲਜੀਤ ਸਿੰਘ ਚੀਮਾ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਟੀਨੂੰ, ਬਲਦੇਵ ਖਹਿਰਾ, ਜਗਬੀਰ ਸਿੰਘ ਬਰਾੜ, ਸੋਹਣ ਸਿੰਘ ਠੰਢਲ, ਗੁਰਬਚਨ ਸਿੰਘ ਬੱਬੇਹਾਲੀ ਅਤੇ ਚੰਦਨ ਗਰੇਵਾਲ ਨੇ ਵੀ ਸੰਬੋਧਨ ਕੀਤਾ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਲਾਲਸਾ ਰਿਸ਼ਤਿਆਂ ’ਤੇ ਪਈ ਭਾਰੀ, ਦੋਸਤਾਂ ਨਾਲ ਮਿਲ ਕੇ ਪੁੱਤ ਨੇ ਕੀਤਾ ਪਿਤਾ ਦਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • sukhbir singh badal
  • shiromani akali dal
  • bhul sudhaar rally
  • ਅਕਾਲੀ ਦਲ
  • ਬਸਪਾ
  • ਭੁੱਲ ਸੁਧਾਰ ਰੈਲੀ

ਅਕਾਲੀ ਦਲ ਵੱਲੋਂ ਲਖੀਮਪੁਰ ਘਟਨਾ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਦੇਣ ਦਾ ਐਲਾਨ

NEXT STORY

Stories You May Like

  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • sukhbir badal rally
    ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
  • major decision by pakistan
    ਪਾਕਿਸਤਾਨ ਦਾ ਵੱਡਾ ਫੈਸਲਾ: ਮੈਡੀਕਲ ਕਾਲਜਾਂ 'ਚੋਂ ਅਫ਼ਗਾਨ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੇ ਹੁਕਮ
  • government holiday declared on september 12
    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • orders issued organize community watch patrols in villages along sutlej river
      ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ...
    • bjp  s anti drug rally on september 30
      ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
    • khalsa march is conveying a message to the youth  jathedar gargaj
      ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ...
    • launch of the drug free punjab yatra by the bjp
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
    • comprehensive plan prepared to prevent stubble burning in kapurthala district
      ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
    • horrific road accident in garhshankar  tragic death of a young man
      ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
    • monkey creates panic in moonak kalan village
      ਪਿੰਡ ਮੂਨਕ ਕਲਾਂ 'ਚ ਬਾਂਦਰ ਨੇ ਮਚਾਈ ਦਹਿਸ਼ਤ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
    • sodhal ram leela park dug up to install swings
      ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
    • kidnapped boy recovered in jalandhar within 12 hours
      ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
    • uproar over encroachment on tradinag stalls market
      ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +