Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:57:46 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ: ਸੁਖਬੀਰ ਬਾਦਲ

PUNJAB News Punjabi(ਪੰਜਾਬ)

ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ: ਸੁਖਬੀਰ ਬਾਦਲ

  • Edited By Shivani Attri,
  • Updated: 12 Mar, 2026 03:58 PM
Moga
sukhbir singh badal statement
  • Share
    • Facebook
    • Tumblr
    • Linkedin
    • Twitter
  • Comment

ਮੋਗਾ/ਬਾਘਾ ਪੁਰਾਣਾ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਾਘਾ ਪੁਰਾਣਾ ਵਿਖੇ 'ਪੰਜਾਬ ਬਚਾਓ ਯਾਤਰਾ' ਦੀ 13ਵੀਂ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ, ਉਥੇ ਹੀ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਕਈ ਅਹਿਮ ਐਲਾਨ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਮਾਣ ਨਾਲ ਕਹਿੰਦਾ ਹਾਂ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਲੰਬੀ ਹਲਕੇ ਤੋਂ ਵੀ ਵੱਧ ਲੀਡ ਬਾਘਾ ਪੁਰਾਣਾ ਤੋਂ ਹੁੰਦੀ ਰਹੀ ਹੈ। ਮੋਗਾ ਸ਼ਹਿਰ ਵਿਚ ਜਿੰਨੇ ਵੀ ਕੰਪਲੈਕਸ ਬਣੇ ਹੋਏ ਹਨ, ਉਹ ਸਾਰੇ ਹੀ ਅਕਾਲੀ ਦਲ ਦੀ ਦੇਣ ਹਨ। 

ਪੰਜਾਬ ਦੇ ਹਾਲਾਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਅੱਜ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਵਪਾਰੀਆਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਅੱਜ ਨਸ਼ੇ ਦੀ ਵਿਕਰੀ ਘਰ-ਘਰ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਾਲੇ ਦੋਵੇਂ ਹੱਥਾਂ ਨਾਲ ਪੰਜਾਬ ਨੂੰ ਲੁੱਟਣ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ, ਕਾਂਗਰਸ ਭਾਵੇਂ ਆਮ ਆਦਮੀ ਪਾਰਟੀ ਹੋਵੇ, ਜਿਨ੍ਹਾਂ ਦਰਦ ਲੋਕਾਂ ਦੇ ਪ੍ਰਤੀ ਅਕਾਲੀ ਦਲ ਵਿਚ ਰਿਹਾ ਹੈ, ਉਹ ਕਿਸੇ ਵੀ ਪਾਰਟੀ ਵਿਚ ਨਹੀਂ ਹੈ। ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਵਾਲੇ ਝਾੜੂ ਵਾਲੇ ਹੀ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਮੈਨੂੰ ਨਿਸ਼ਾਨਾ ਬਣਾਇਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸਿਆਸਤ ਵਿਚੋਂ ਕੱਢਿਆ ਜਾਵੇ। ਵਿਰੋਧੀ ਧਿਰਾਂ ਵੱਲੋਂ ਮੇਰੇ 'ਤੇ ਹਮਲੇ ਤੱਕ ਕਰਵਾਏ ਗਏ ਪਰ ਪਰਮਾਤਮਾ ਨੇ ਮੈਨੂੰ ਬਚਾ ਕੇ ਰੱਖਿਆ। 

ਇਹ ਵੀ ਪੜ੍ਹੋ: Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋ-ਤੇਹਰਵੀਂ! ਖਾਰ ਗੱਡੀ ਦੇ ਅੰਦਰਲਾ ਨਜ਼ਾਰਾ ਵੇਖ ਉੱਡੇ ਹੋਸ਼

PunjabKesari

ਇਸ ਦੌਰਾਨ ਉਨ੍ਹਾਂ ਵੱਡੇ ਐਲਾਨ ਕਰਦੇ ਹੋਏ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਰਲਡ ਕੱਪ ਕਬੱਡੀ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਸਾਡੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਪਿੰਡ ਦੀ ਗਲੀ ਸੀਮੇਂਟ ਨਾਲ ਪੱਕਾ ਕਰਕੇ ਬਣਾਇਆ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ 'ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।

ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ

ਲੋਕ ਭਲਾਈ ਸਕੀਮਾਂ ਦਾ ਮੁੜ ਆਗਾਜ਼ 
ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ। ਇਸ ਰੈਲੀ ਵਿੱਚ ਸਿਕੰਦਰ ਸਿੰਘ ਮਲੂਕਾ ਸਮੇਤ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ, ਜਿਨ੍ਹਾਂ ਨੇ ਇਲਾਕੇ ਦੇ ਵਿਕਾਸ ਲਈ ਸੁਖਬੀਰ ਬਾਦਲ ਦੇ ਯੋਗਦਾਨ ਦੀ ਸ਼ਲਾਘਾ ਕੀਤੀ। 

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • sukhbir singh badal statement
  • punjab bachao rally
  • ਸੁਖਬੀਰ ਸਿੰਘ ਬਾਦਲ
  • ਪੰਜਾਬ ਬਚਾਓ ਰੈਲੀ

ਕੈਨੇਡਾ ਭੇਜਣ ਦੇ ਨਾਂ ’ਤੇ 28 ਲੱਖ ਦੀ ਠੱਗੀ, ਮਾਮਲਾ ਦਰਜ

NEXT STORY

Stories You May Like

  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • amit kapoor submits memorandum of traders   demands to sukhbir badal
    ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • student suicides are becoming a serious problem
    ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
  • manpreet badal met pm modi with his daughter s wedding invitation
    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ
  • sukhbir singh badal on parwinder singh jhota
    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +