Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    11:33:05 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ ਮਿਲਦੇ CM ਮਾਨ: ਸੁਖਬੀਰ ਬਾਦਲ

PUNJAB News Punjabi(ਪੰਜਾਬ)

ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ ਮਿਲਦੇ CM ਮਾਨ: ਸੁਖਬੀਰ ਬਾਦਲ

  • Edited By Shivani Attri,
  • Updated: 16 Mar, 2026 07:15 PM
Faridkot-Muktsar
sukhbir singh badal statement
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ/ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਫਰੀਦਕੋਟ ਵਿਚ 'ਪੰਜਾਬ ਬਚਾਓ ਰੈਲੀ' ਕੀਤੀ ਗਈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਵਿਰੋਧੀ ਧਿਰਾਂ 'ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪੰਜਾਬ ਵਿਚ ਮੋਟਰਸਾਈਕਲਾਂ 'ਤੇ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ।  

ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਹਮਲੇ ਬੋਲਦੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਵਿਚ ਰਾਜ ਕਰਨ ਆਉਂਦੀਆਂ ਹਨ, ਪੰਜਾਬ ਦੀ ਸੇਵਾ ਕਰਨ ਲਈ ਨਹੀਂ ਆਉਂਦੀਆਂ। ਸਿਰਫ਼ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਹੀ ਅਜਿਹੀ ਪਾਰਟੀ, ਜੋ ਗ਼ਰੀਬਾਂ ਦਾ ਦਰਦ ਸਮਝਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਂਦੀ ਹੈ ਤਾਂ ਉਦੋਂ ਤੋਂ ਹੀ ਪਾਰਟੀ ਜਨਤਾ ਦੇ ਦੁੱਖ਼-ਤਕਲੀਫ਼ਾਂ ਨੂੰ ਹਲ ਕਰਨ ਵਿਚ ਲੱਗੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ ਹੁਕਮ ਜਾਰੀ

PunjabKesari

ਸੁਖਬੀਰ ਬਾਦਲ ਨੇ ਕਿਹਾ ਕਿ ਵੱਡੇ ਬਾਦਲ ਸਾਬ੍ਹ ਮੁੱਖ ਮੰਤਰੀ ਸਨ ਤਾਂ ਹਰ ਪਿੰਡਾਂ ਵਿਚ ਸੰਗਤ ਦਰਸ਼ਨ ਹੁੰਦੇ ਸਨ। ਤੁਸੀਂ ਜੋ ਵੀ ਕਹਿੰਦੇ ਸੀ ਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ-ਨਾਲ ਫ਼ੈਸਲਾ ਕਰਕੇ ਹਰ ਸਮੱਸਿਆ ਦਾ ਹੱਲ ਕੱਢਦੇ ਸਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਦੀਆਂ ਚਲਾਈਆਂ ਸਕੀਮਾਂ ਨੂੰ ਪੰਜਾਬ ਵਿਚ ਬੰਦ ਕਰ ਦਿੱਤਾ ਗਿਆ। ਅਕਾਲੀ ਦਲ ਕੋਈ ਮੇਰੀ ਪਾਰਟੀ ਨਹੀਂ ਸਗੋਂ ਕੌਮ ਦੀ ਪਾਰਟੀ ਹੈ। ਦੇਸ਼ ਦੀ ਸਭ ਤੋਂ ਵੱਡੀ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵਧ ਕੁਰਬਾਨੀਆਂ ਅਕਾਲੀ ਦਲ ਨੇ ਦਿੱਤੀਆਂ ਹਨ। 

ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਧਰਨੇ ਦੇ ਰਹੇ ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਡਾਂਗਾਂ ਤੱਕ ਵਰ੍ਹਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਤਾਂ ਆਪਣੇ ਵਿਧਾਇਕਾਂ ਨੂੰ ਨਹੀਂ ਮਿਲਦਾ। ਸਹੀ ਮਾਇਨੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਹੈ ਹੀ ਨਹੀਂ, ਸਾਰੇ ਫ਼ੈਸਲੇ ਦਿੱਲੀ ਵਾਲੇ ਅਰਵਿੰਦ ਕੇਜਰੀਵਾਲ ਕਰ ਰਹੇ ਹਨ। ਦਿੱਲੀ ਵਾਲੀਆਂ ਪਾਰਟੀਆਂ ਨੇ ਤਾਂ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਪੰਜਾਬ ਨੂੰ ਬਚਾ ਲਿਆ ਜਾਵੇ। ਦਿੱਲੀ ਦੀਆਂ ਪਾਰਟੀਆਂ ਦਾ ਇਕੋ-ਇਕ ਮਕਸਦ ਹੈ ਕਿ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ। ਉਨ੍ਹਾਂ ਕਿਹਾ ਕਿ ਜਿੰਨੀਆਂ ਮਰਜ਼ੀ ਦਿੱਲੀ ਦੀਆਂ ਪਾਰਟੀਆਂ ਜ਼ੋਰ ਲਗਾ ਲੈਣ, ਇਸ ਵਾਰ ਪੰਜਾਬ ਵਿਚ ਝੰਡਾ ਪੰਜਾਬ ਦੀ ਖੇਤਰੀ ਪਾਰਟੀ ਦਾ ਝੂਲੇਗਾ।

PunjabKesari

ਇਹ ਵੀ ਪੜ੍ਹੋ:  ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ ਖ਼ਿਲਾਫ਼ ਕੂੜ ਪ੍ਰਚਾਰ: ਸੁਖਪਾਲ ਖਹਿਰਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਨਾ ਹੁੰਦਾ ਤਾਂ ਪੰਜਾਬ ਦਾ ਰਾਜਸਥਾਨ ਵਰਗਾ ਹਾਲ ਹੋ ਜਾਣਾ ਸੀ। ਪੰਜਾਬ ਵਿਚ 600 ਫੁੱਟ ਪਾਣੀ, 2000 ਫੁੱਟ ਹੇਠਾਂ ਚਲਾ ਜਾਣਾ ਸੀ। ਅਕਾਲੀ ਦਲ ਹੀ ਪੰਜਾਬ ਦਾ ਦਰਦ ਜਾਣਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪਾਣੀ ਦੀ ਇਕ ਵੀ ਬੂੰਦ ਰਾਜਸਥਾਨ ਨੂੰ ਨਹੀਂ ਜਾਣ ਦਿੱਤੀ ਜਾਵੇਗੀ। ਰਾਜਸਥਾਨ ਕਨਾਲ ਵਿਚੋਂ ਨਹਿਰਾਂ ਕੱਢ ਕੇ ਪੰਜਾਬ ਵਿਚ ਸਾਰਾ ਪਾਣੀ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਕੋਈ ਵੀ ਟਿਊਬਵੈੱਲ ਕੁਨੈਕਸ਼ਨ ਨਹੀਂ ਹੈ, ਉਨ੍ਹਾਂ ਨੂੰ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਇਕ-ਦੋ ਮਹੀਨਿਆਂ ਵਿਚ ਹੀ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। 

ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਪੰਜਾਬ ਵਿਚ ਕਿਸੇ ਵੀ ਗ਼ਰੀਬ ਕੋਲ ਵੀ ਕੱਚਾ ਘਰ ਨਹੀਂ ਹੋਵੇਗਾ। ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ ਵਿਚ ਸੀਮੇਂਟ ਦੀਆਂ ਗਲੀਆਂ ਨਾਲੀਆਂ ਬਣਾਈਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ। ਸਾਡੀ ਸਰਕਾਰ ਆਉਣ 'ਤੇ ਵੱਡੇ ਬਾਦਲ ਦੇ ਨਾਂ 'ਤੇ ਇਕ 10 ਲੱਖ ਰੁਪਏ ਦੀ ਸਕੀਮ ਲਿਆਂਦੀ ਜਾਵੇਗੀ, ਜਿਸ ਵਿਚ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਲੋਨ ਦਿੱਤਾ ਜਾਵੇਗਾ, ਜਿਸ ਦਾ ਕੋਈ ਵੀ ਵਿਆਜ ਨਹੀਂ ਮੋੜਨਾ ਪਵੇਗਾ। ਜਿਸ ਕਿਸੇ ਨੇ ਵੀ ਕੋਈ ਕੰਮ ਆਪਣਾ ਖੋਲ੍ਹਣਾ ਹੋਵੇਗਾ, ਉਸ ਨੂੰ ਪੰਜਾਬ ਸਰਕਾਰ ਬਿਨ੍ਹਾਂ ਵਿਆਜ ਦੇ 10 ਲੱਖ ਰੁਪਏ ਦੇਵੇਗੀ ਅਤੇ ਇਸ ਦਾ ਕੋਈ ਕਰਜ਼ਾ ਨਹੀਂ ਦੇਣਾ ਪਵੇਗਾ। ਲੋਨ ਲੈਣ ਵਾਲਾ ਵਿਅਕਤੀ ਬਿਨ੍ਹਾਂ ਵਿਆਜ਼ ਦੇ 10 ਸਾਲਾਂ ਵਿਚ ਵਾਪਸ ਕਰ ਸਕੇਗਾ। 

ਇਹ ਵੀ ਪੜ੍ਹੋ: ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ

ਵਿਕਾਸ ਅਤੇ ਰੋਜ਼ਗਾਰ ਦੇ ਵਾਅਦੇ 
ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗ਼ਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ। ਪਾਰਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਦੇ ਪਹਿਲੇ ਹਫ਼ਤੇ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਮਿਲੇਗੀ। ਇਸ ਤੋਂ ਇਲਾਵਾ ਗ਼ਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਕਿਸਾਨ ਨੂੰ ਇਕ ਟਿਊਬਲ ਕੁਨੈਕਸ਼ਨ ਦੇਣ ਦੀ ਗਰੰਟੀ ਵੀ ਦਿੱਤੀ ਗਈ। 

ਇਹ ਵੀ ਪੜ੍ਹੋ: ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ ਨਿਸ਼ਾਨੇ' ਫੁੰਡਣ ਦੀ ਕੀਤੀ ਕੋਸ਼ਿਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • sukhbir singh badal statement
  • punjab bachao rally
  • ਸੁਖਬੀਰ ਸਿੰਘ ਬਾਦਲ
  • ਪੰਜਾਬ ਬਚਾਓ ਰੈਲੀ

ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ ਵਿਵਸਥਾ ਤੇ ਨਸ਼ਿਆਂ' ਦੇ ਮੁੱਦੇ 'ਤੇ ਬਹਿਸ ਲਈ ਵਧਾਇਆ ਜਾਵੇ ਸਮਾਂ

NEXT STORY

Stories You May Like

  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • punjab bjp cm face
    ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • sukhbir singh badal meets mla harmeet singh pathanmajra
    ਸੁਖਬੀਰ ਬਾਦਲ ਨੇ ਪਠਾਣਮਾਜਰਾ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ
  • former cm vijayan  daughter  ed  summons
    ਮਨੀ ਲਾਂਡਰਿੰਗ ਮਾਮਲਾ: ਸਾਬਕਾ CM ਵਿਜਯਨ ਦੀ ਧੀ ਨੂੰ ED ਨੇ ਮੁੜ ਜਾਰੀ ਕੀਤਾ ਸੰਮਨ
  • sukhbir badal exempted from appearance in 9 year old defamation case
    9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ ਸੁਣਵਾਈ 13 ਜੁਲਾਈ ਨੂੰ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ 'ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wife kills husband in connivance with lover
      ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ...
    • government job  fraud with youth
      ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 1,70,000 ਦੀ ਠੱਗੀ
    • barnala police action
      ਬਰਨਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ 2 ਮੈਂਬਰ...
    • ashish negi  jathedar tek singh  sikh community
      ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ :...
    • foreign connection behind petrol bomb attack in bathinda
      ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ...
    • sgpc president dhami opposes amendment to hazur sahib act
      SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ
    • property registration noc
      ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!
    • demand for recruitment of ayurvedic doctors is increasing
      ਆਯੁਰਵੈਦਿਕ ਡਾਕਟਰਾਂ ਦੀ ਭਰਤੀ ਦੀ ਮੰਗ ਤੇਜ਼, ਨੌਜਵਾਨਾਂ ਲਈ ਰੁਜ਼ਗਾਰ ਦੀ ਮੰਗ ਵਧੀ
    • will there be an akali bjp alliance in punjab or not
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ...
    • fir case
      5 ਤੋਲ ਸੋਨਾ ਤੇ 20 ਤੋਲੇ ਚਾਂਦੀ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +