Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    7:51:10 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • road accident in punjab sultanpur lodhi car explodes two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ

PUNJAB News Punjabi(ਪੰਜਾਬ)

ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ

  • Edited By Shivani Attri,
  • Updated: 06 Aug, 2026 06:38 PM
Patiala
sukhbir singh badal statement
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ 2027 ’ਚ ਸਰਕਾਰ ਬਣਨ ਉਪਰੰਤ ਪੰਜਾਬ ਦੀਆਂ 100 ਫ਼ੀਸਦੀ ਸਰਕਾਰੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਹ ਪੰਜਾਬੀ ਯੂਨੀਵਰਸਿਟੀ ਦੇ ਬਾਹਰ ਅਕਾਲੀ ਦਲ ਦੇ ਵਿੰਗ 'ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ' (ਐੱਸ. ਓ. ਆਈ.) ਵੱਲੋਂ ਚਲਾਏ ਜਾ ਰਹੇ 'ਭਵਿੱਖ ਬਚਾਓ ਮੋਰਚੇ' ਦੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਇਹ ਧਰਨਾ 10 ਪੇਪਰ ਲੀਕ ਮਾਮਲਿਆਂ ਦੀ ਜਵਾਬਦੇਹੀ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਤੇ ਡਾ. ਬਲਬੀਰ ਸਿੰਘ ਦੇ ਅਸਤੀਫਿਆਂ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ 'ਤੇ ਪੇਪਰ ਲੀਕ ਕਰਨ ਵਾਲਿਆਂ ਲਈ ਉਮਰ ਕੈਦ ਦੀ ਸਜ਼ਾ ਦਾ ਕਾਨੂੰਨ ਲਿਆਂਦਾ ਜਾਵੇਗਾ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਰੋਕਣ ਲਈ ਪੱਕੇ ਪ੍ਰਬੰਧ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ’ਚ ਸਰਕਾਰੀ ਨੌਕਰੀਆਂ ਦਾ ਲੱਗਭਗ ਅੱਧਾ ਹਿੱਸਾ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ, ਜੋ ਰਾਜਸਥਾਨ ਅਤੇ ਹਰਿਆਣਾ ’ਚ ਪਾਰਟੀ ਆਧਾਰ ਵਧਾਉਣ ਲਈ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਸਮੇਤ 10 ਪੇਪਰ ਲੀਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਰਚ 2023 'ਚ ਮੁੱਖ ਮੰਤਰੀ ਨੇ ਖੁਦ ਅਧਿਆਪਕ ਯੋਗਤਾ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੀ ਗੱਲ ਮੰਨੀ ਸੀ, ਜਦੋਂਕਿ ਹੁਣ ਇਸ ਨੂੰ ਸਿਰਫ਼ ਨਕਲ ਦੱਸ ਕੇ ਇਨਕਾਰ ਦੀ ਨੀਤੀ ਅਪਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

ਨਿੱਜੀ ਖੇਤਰ ਬਾਰੇ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਆਈ. ਟੀ. ਸਮੇਤ ਸਾਰੇ ਨਿੱਜੀ ਉਦਯੋਗਾਂ ’ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਲਾਜ਼ਮੀ ਕੀਤੀਆਂ ਜਾਣਗੀਆਂ। ਪਾਲਣਾ ਨਾ ਕਰਨ ਵਾਲੀਆਂ ਕੰਪਨੀਆਂ ਨੂੰ ਸਸਤੀ ਬਿਜਲੀ ਵਰਗੀਆਂ ਸਰਕਾਰੀ ਰਿਆਇਤਾਂ ਨਹੀਂ ਮਿਲਣਗੀਆਂ। ਰੋਜ਼ਗਾਰ ਲਈ ਇਕ ਵਿਸ਼ਵ ਪੱਧਰੀ ‘ਵਰਲਡ ਸਕਿੱਲ ਯੂਨੀਵਰਸਿਟੀ’ ਸਥਾਪਿਤ ਕੀਤੀ ਜਾਵੇਗੀ, ਜਿਸ ਲਈ ਟਾਟਾ, ਇਨਫੋਸਿਸ ਅਤੇ ਮਹਿੰਦਰਾ ਐਂਡ ਮਹਿੰਦਰਾ ਵਰਗੀਆਂ ਕੰਪਨੀਆਂ ਨਾਲ ਗੱਲਬਾਤ ਹੋ ਚੁੱਕੀ ਹੈ। ਨੌਜਵਾਨਾਂ ਨੂੰ ਕਾਰੋਬਾਰ ਲਈ 10 ਲੱਖ ਰੁਪਏ ਤੱਕ ਦੇ ਬਿਨਾਂ ਵਿਆਜ ਕਰਜ਼ੇ ਦਿੱਤੇ ਜਾਣਗੇ।

ਅਕਾਲੀ ਦਲ ਦੇ ਦਿਨਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਚਿਤਕਾਰਾ, ਚੰਡੀਗੜ੍ਹ ਯੂਨੀਵਰਸਿਟੀ, ਸੀ. ਜੀ. ਸੀ., ਐੱਲ. ਪੀ. ਯੂ. ਤੋਂ ਇਲਾਵਾ ਆਈ. ਆਈ. ਟੀ. ਰੋਪੜ, ਆਈ. ਆਈ. ਐੱਮ. ਅੰਮ੍ਰਿਤਸਰ, ਏਮਜ਼ ਬਠਿੰਡਾ, ਬਾਬਾ ਫਰੀਦ ਯੂਨੀਵਰਸਿਟੀ, ਆਈ. ਐੱਸ. ਬੀ. ਮੋਹਾਲੀ, ਆਈ. ਆਈ. ਐੱਸ. ਈ. ਆਰ. ਅਤੇ ਨਾਈਪਰ ਵਰਗੀਆਂ ਸੰਸਥਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਤਿਆਰੀ ਅਕੈਡਮੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਰਾਹੀਂ 500 ਤੋਂ ਵੱਧ ਨੌਜਵਾਨ ਅਫ਼ਸਰ ਬਣੇ।

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੇ ਮੰਨਿਆ ਹੈ ਕਿ 5,686 ਮਨਜ਼ੂਰਸ਼ੁਦਾ ਪ੍ਰੋਫੈਸਰ/ਸਹਾਇਕ ਪ੍ਰੋਫੈਸਰ ਅਸਾਮੀਆਂ ’ਚੋਂ 2,424 ਖਾਲੀ ਹਨ ਅਤੇ ਸਰਕਾਰ ਨੇ 6 ਸਕੂਲ ਬੰਦ ਕਰ ਕੇ ਸਿਰਫ 2 ਨਵੇਂ ਸਕੂਲ ਖੋਲ੍ਹੇ ਹਨ, ਜਿਸ ਕਾਰਨ 6 ਲੱਖ ਵਿਦਿਆਰਥੀਆਂ ਨੇ ਪੜ੍ਹਾਈ ਛੱਡੀ। ਇਸ ਮੌਕੇ ਐੱਨ. ਕੇ. ਸ਼ਰਮਾ, ਜਸਪਾਲ ਸਿੰਘ ਬਿੱਟੂ ਚੱਠਾ, ਜਗਮੀਤ ਸਿੰਘ ਹਰਿਆਊ, ਅਮਰਿੰਦਰ ਸਿੰਘ ਬਜਾਜ, ਐੱਸ. ਓ. ਆਈ. ਪ੍ਰਧਾਨ ਰਣਬੀਰ ਸਿੰਘ ਰਾਣਾ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਕੁਲਦੀਪ ਝਿੰਜਰ, ਹੁਸਨਦੀਪ ਸਿੰਘ, ਰਮਨਜੀਤ ਸਿੰਘ ਸੰਘਾ, ਸਰਬਜੋਤ ਸਿੰਘ ਭੱਟਮਾਜਰਾ ਅਤੇ ਗੁਰਪ੍ਰੀਤ ਸਿੰਘ ਰਾਜੂਖੰਨਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • sukhbir singh badal
  • big statement
  • patiala
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਬਾਦਲ
  • ਨੌਕਰੀਆਂ

48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ

NEXT STORY

Stories You May Like

  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • shiromani akali dal to meet
    ਸੁਖਬੀਰ ਬਾਦਲ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • floods threat sukhbir badal on river embankments
    ਹੜ੍ਹਾਂ ਦਾ ਮੁੜ ਖਤਰਾ : ਸਰਕਾਰ ਸੁਸਤ, ਸੁਖਬੀਰ ਬਾਦਲ ਦਰਿਆਵਾਂ ਦੇ ਬੰਨ੍ਹਾਂ ’ਤੇ
  • akali dal calls emergency meeting today
    ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ ਚਰਚਾ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • a stone fell on the person going to manimahesh  painful death
      ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
    • punjab police case
      ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +