Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    6:38:36 AM

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • NSA ਲਗਾਉਣ ’ਤੇ ਬੋਲੇ ਸੁਖਦੇਵ ਢੀਂਡਸਾ ਤੇ ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

NSA ਲਗਾਉਣ ’ਤੇ ਬੋਲੇ ਸੁਖਦੇਵ ਢੀਂਡਸਾ ਤੇ ਬੀਬੀ ਜਗੀਰ ਕੌਰ

  • Edited By Anuradha,
  • Updated: 25 Mar, 2023 01:28 PM
Mohali
sukhdev dhindsa and bibi jagir kaur spoke on the installation of nsa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮੋਹਾਲੀ (ਹਰੀਸ਼ਚੰਦਰ, ਪਰਦੀਪ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂ ਦੀ ਇਕ ਵਿਸ਼ੇਸ਼ ਇਕੱਤਰਤਾ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ’ਚ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਰਬ-ਸੰਮਤੀ ਨਾਲ ਇਕ ਮਤੇ ਰਾਹੀਂ ਪੰਜਾਬ ਸਰਕਾਰ ਵਲੋਂ ਸਿੱਖ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਅਤੇ ਉਨ੍ਹਾਂ ’ਤੇ ਬਿਨਾਂ ਕਿਸੇ ਕਾਰਣ ਨੈਸ਼ਨਲ ਸਿਕਿਓਰਿਟੀ ਐਕਟ (ਐੱਨ. ਐੱਸ. ਏ.) ਲਗਾ ਕੇ ਪੰਜਾਬ ਤੋਂ ਦੂਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕਰਨ ਦੀ ਜੋਰਦਾਰ ਸਬਦਾਂ ਵਿਚ ਨਿੰਦਾ ਕੀਤੀ ਗਈ। ਇਸ ਇਕੱਤਰਤਾ ਨੇ ਸਰਬ-ਸੰਮਤੀ ਨਾਲ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਜ਼ੋਰਦਾਰ ਸਬਦਾਂ ਵਿਚ ਨਿੰਦਾ ਕੀਤੀ ਅਤੇ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਇਕ ਵਫ਼ਦ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ ਤਾਂ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਰਿਹਾਈ ਸੰਭਾਵ ਬਣਾਈ ਜਾ ਸਕੇ ਅਤੇ ਆਸਾਮ ਦੀ ਡਿਬਰੂਗੜ੍ਹ ਜੇਲ ਤੋਂ ਪੰਜਾਬ ਵਾਪਸ ਲਿਆਂਦਾ ਜਾਵੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਖਿਲਾਫ਼ ਇਕ ਵਫ਼ਦ ਪੰਜਾਬ ਦੇ ਗਵਰਨਰ ਨੂੰ ਵੀ ਮਿਲੇਗਾ।

ਇਹ ਵੀ ਪੜ੍ਹੋ : 11 ਸਾਲਾ ਧੀ ਨੇ ਰੋਂਦੇ ਹੋਏ ਦੱਸੀ ਪਿਓ ਦੀ ਸ਼ਰਮਨਾਕ ਕਰਤੂਤ, ਪੂਰਾ ਸੱਚ ਸੁਣ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਦੂਜੇ ਮਤੇ ਰਾਹੀਂ ਫੈਸਲਾ ਕੀਤਾ ਗਿਆ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥਕ ਜਥੇਬੰਦੀਆਂ ਦੇ ਕੀਤੇ ਜਾ ਰਿਹੇ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਅੱਜ ਇਹ ਵੀ ਫੈਸਲਾ ਕੀਤਾ ਗਿਆ ਕਿ 1 ਅਪ੍ਰੈਲ, 2023 ਨੂੰ ਜਥੇਦਾਰ ਗੁਰਬਚਨ ਸਿੰਘ ਟੌਹੜਾ ਦੀ 19ਵੀਂ ਬਰਸੀ ਮੌਕੇ ਪਿੰਡ ਟੌਹੜਾ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਤਾਂ ਸਮੇਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ ਕਿਉਂਕਿ ਜਥੇਦਾਰ ਗੁਰਬਚਨ ਸਿੰਘ ਟੌਹੜਾ ਦੀ ਸਿੱਖ ਅਤੇ ਪੰਥ ਲਈ ਗੌਰਵਮਈ ਸੇਵਾ ਹੈ। ਇਸ ਇਕੱਤਰਤਾ ਵਿਚ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਜਗਮੀਤ ਸਿੰਘ ਬਰਾੜ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਕਰਨੈਲ ਸਿੰਘ ਪੰਜੋਲੀ, ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ, ਤੇਜਿੰਦਰਪਾਲ ਸਿੰਘ ਸੰਧੂ, ਨਿਰਮੈਲ ਸਿੰਘ ਜੌਲਾ, ਹਰਵੇਲ ਸਿੰਘ ਮਾਧੋਪੁਰ, ਰਣਧੀਰ ਸਿੰਘ ਰੱਖੜਾ, ਸੁਖਵੰਤ ਸਿੰਘ ਸਰਾਓ, ਸੁਖਵਿੰਦਰ ਸਿੰਘ ਔਲਖ, ਦਵਿੰਦਰ ਸਿੰਘ ਸੋਢੀ ਅਤੇ ਜਸਵਿੰਦਰ ਸਿੰਘ (ਓ. ਐੱਸ. ਡੀ.) ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਬਿਨਾਂ ਇੰਟਰਵਿਊ ਦੇ ਲਓ UK ਦਾ Sure Short Visa, ਜਲਦੀ ਕਰੋ ਅਪਲਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • NSA
  • Shiromani Akali Dal
  • Sukhdev Singh Dhindsa
  • Punjab
  • Bibi Jagir Kaur
  • ਸ਼੍ਰੋਮਣੀ ਅਕਾਲੀ ਦਲ
  • ਸੁਖਦੇਵ ਸਿੰਘ ਢੀਂਡਸਾ
  • ਪੰਜਾਬ
  • ਬੀਬੀ ਜਗੀਰ ਕੌਰ

ਕੇਂਦਰੀ ਜੇਲ੍ਹ ’ਚ 3 ਹਵਾਲਾਤੀਆਂ ਤੋਂ ਮਿਲੇ 2 ਮੋਬਾਇਲ

NEXT STORY

Stories You May Like

  • jagir kaur  mother of two sons who lost their lives in june 1984
    ਜੂਨ 1984 ’ਚ ਜਾਨਾਂ ਗਵਾ ਚੁੱਕੇ ਦੋ ਪੁੱਤਾਂ ਦੀ ਮਾਤਾ ਜਗੀਰ ਕੌਰ ਨੂੰ ਜਥੇਦਾਰ ਗੜਗੱਜ ਨੇ ਕੀਤਾ ਸਨਮਾਨਿਤ
  • bibi kaulan ji public school holds annual thanksgiving ceremony
    ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ ਵੱਲੋਂ ਸਾਲਾਨਾ ਸ਼ੁਕਰਾਨਾ ਸਮਾਗਮ
  • amanjot kaur ramuwalia statement
    ਮੋਦੀ ਸਰਕਾਰ ਦੀਆਂ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ : ਅਮਨਜੋਤ ਕੌਰ ਰਾਮੂਵਾਲੀਆ
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • arms holders should deposit their weapons immediately
    ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਸਲਾਧਾਰਕ ਆਪਣਾ ਅਸਲਾ ਤੁਰੰਤ ਜਮ੍ਹਾ ਕਰਵਾਉਣ : ਐੱਸ. ਐੱਚ. ਓ. ਢੀਂਡਸਾ
  • bill passed in us congress
    ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਲਈ ਬਿੱਲ ਪਾਸ
  • india and canada trade and investment forum launched
    ਭਾਰਤ ਤੇ ਕੈਨੇਡਾ ਵਿਚਾਲੇ ਵਪਾਰਕ ਸਾਂਝ ਹੋਵੇਗੀ ਹੋਰ ਮਜ਼ਬੂਤ: 'ਵਪਾਰ ਤੇ ਨਿਵੇਸ਼ ਮੰਚ' ਦੀ ਹੋਈ ਸ਼ੁਰੂਆਤ
  • attack on person  incident in ferozepur  punjab police
    ਵੱਡੀ ਵਾਰਦਾਤ, ਵਿਅਕਤੀ 'ਤੇ ਕਿਰਚਾਂ ਨਾਲ ਹਮਲਾ
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • plot registries colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +