Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    9:27:36 AM

  • trump orders release of files on aliens  ufos

    ਜੰਗ ਦੇ ਮਾਹੌਲ ਵਿਚਾਲੇ ਟਰੰਪ ਦਾ ਵੱਡਾ ਧਮਾਕਾ ! ਹੁਣ...

  • big news for central government employees and pensioners

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਕੇਂਦਰ...

  • himachal pradesh increases entry fee

    ਹੁਣ ਪਹਾੜਾਂ ਦੀ ਸੈਰ ਪਵੇਗੀ ਮਹਿੰਗੀ; ਹਿਮਾਚਲ ਸਰਕਾਰ...

  • bjp leader sheetal angural statement

    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ropar-Nawanshahar News
  • SGPC ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਭੌਰ ਨੂੰ ਭੇਜਿਆ ਗਿਆ ਜੇਲ

ROPAR-NAWANSHAHAR News Punjabi(ਰੂਪਨਗਰ-ਨਵਾਂਸ਼ਹਿਰ)

SGPC ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਭੌਰ ਨੂੰ ਭੇਜਿਆ ਗਿਆ ਜੇਲ

  • Updated: 08 Sep, 2018 04:06 PM
Ropar-Nawanshahar
sukhdev singh bhaur
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਮਨੋਰੰਜਨ)— ਬਰਗਾੜੀ ਇਨਸਾਫ ਮੋਰਚੇ ਦੌਰਾਨ ਸੰਤ ਰਾਮਾਨੰਦ ਬਾਰੇ ਕਥਿਤ ਤੌਰ 'ਤੇ ਕੀਤੀ ਗਈ ਗਲਤ ਟਿੱਪਣੀ ਦੇ ਮਾਮਲੇ 'ਚ ਗ੍ਰਿਫਤਾਰ ਐੱਸ. ਜੀ. ਪੀ. ਸੀ. ਦੇ ਸਾਬਕਾ ਜਨਰਲ ਸਕੱਤਰ ਅਤੇ ਪੰਥਕ ਫਰੰਟ ਕਨਵੀਨਰ ਸੁਖਦੇਵ ਸਿੰਘ ਭੌਰ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨਿਆਂਇਕ ਹਿਰਾਸਤ 'ਚ ਜੇਲ ਭੇਜ ਦਿੱਤਾ ਹੈ। ਦੂਜੇ ਪਾਸੇ ਜਥੇਦਾਰ ਸੁਖਦੇਵ ਸਿੰਘ ਨੇ ਉਨ੍ਹਾਂ 'ਤੇ ਦਰਜ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। 

ਦੱਸ ਦੇਈਏ ਕਿ ਸੁਖਦੇਵ ਸਿੰਘ ਭੌਰ ਵੱਲੋਂ ਕੀਤੀ ਗਈ ਟਿੱਪਣੀ ਦੀ ਵੀਡੀਓ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਬੰਗਾ 'ਚ ਸ਼ੁੱਕਰਵਾਰ ਨੂੰ ਸਥਿਤੀ ਤਣਾਅਪੂਰਨ ਹੋ ਗਈ ਸੀ। ਇਥੇ ਸੰਤ ਰਾਮਾਨੰਦ ਦੇ ਚੇਲਿਆਂ ਨੇ ਇਕੱਠੇ ਹੋ ਕੇ ਸੁਖਦੇਵ ਖਿਲਾਫ ਪ੍ਰਦਰਸ਼ਨ ਕੀਤਾ ਸੀ। ਥਾਣਾ ਸਦਰ ਨਵਾਂਸ਼ਹਿਰ ਪੁਲਸ ਨੇ ਸਮਾਜਿਕ ਵਰਕਰਾਂ ਸਤਪਾਲ ਸਾਹਲੋ, ਬਸਪਾ ਨੇਤਾ ਡਾ. ਨਛੱਤਰਪਾਲ, ਸਤਪਾਲ ਜੱਸੀ ਆਦਿ ਦੀ ਸ਼ਿਕਾਇਤ 'ਤੇ ਸੁਖਦੇਵ ਸਿੰਘ ਡੌਰ ਖਿਲਾਫ ਧਾਰਮਿਕ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਸੀ। ਇਸ ਦੇ ਕੁਝ ਸਮੇਂ ਬਾਅਦ ਹੀ ਪੁਲਸ ਨੇ ਭੌਰ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਸੀ। 

ਮੇਰੇ 'ਤੇ ਦਰਜ ਮਾਮਲਾ ਰਾਜਨੀਤੀ ਨਾਲ ਪ੍ਰੇਰਿਤ: ਸੁਖਦੇਵ ਸਿੰਘ ਭੌਰ 
ਸੁਖਦੇਵ ਸਿੰਘ ਭੌਰ ਨੇ ਅਦਾਲਤ ਨੂੰ ਪੇਸ਼ ਹੋਣ ਜਾਂਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ 'ਤੇ ਦਰਜ ਮਾਮਲਾ ਰਾਜਨੀਤੀ ਨਾਲ ਪ੍ਰੇਰਿਤ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਵੀ ਜਾਤੀ ਅਤੇ ਧਰਮ ਖਿਲਾਫ ਨਹੀਂ ਹਨ। ਉਨ੍ਹਾਂ ਦਾ ਕਿਸੇ ਦੇ ਨਾਲ ਕੋਈ ਕਲੇਸ਼ ਨਹੀਂ ਹੈ। ਉਹ ਦੂਜੇ ਭਾਈਚਾਰੇ ਨਾਲ ਪਿਆਰ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਆਪਣੇ ਇਲਾਕੇ ਦਾ ਮਾਹੌਲ ਖਰਾਬ ਨਹੀਂ ਹੋਣ ਦੇਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਭਾਸ਼ਣ 'ਚ ਕੀਤੀ ਗਈ ਟਿੱਪਣੀ ਲਈ ਫੇਸਬੁੱਕ 'ਤੇ ਮੁਆਫੀ ਮੰਗ ਚੁੱਕ ਹਨ।

  • sukhdev singh bhaur
  • jail
  • ਸੁਖਦੇਵ ਸਿੰਘ ਭੌਰ
  • ਜੇਲ

'ਆਪ' ਤੋਂ ਬਾਗੀ ਹੋਏ ਮੇਜਰ ਜਰਨੈਲ ਸਿੰਘ ਨੂੰ 'ਘਰ' ਮੋੜ ਲਿਆਏ ਖਹਿਰਾ

NEXT STORY

Stories You May Like

  • important meeting of sgpc  s interim committee to be held on february 19
    19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
  • dhadi sukhvir singh announced establishment of begampura
    ਪ੍ਰਕਾਸ਼ ਪੁਰਬ ਸਮਾਗਮ ਮੌਕੇ ਢਾਡੀ ਸੁਖਵੀਰ ਸਿੰਘ ਭੌਰ ਨੇ ਸਤਿਗੁਰਾਂ ਦੇ ਬੇਗਮਪੁਰੇ ਨੂੰ ਵਸਾਉਣ ਦਾ ਦਿੱਤਾ ਹੋਕਾ
  • iraq executes former senior officer
    ਸੱਦਾਮ ਹੁਸੈਨ ਦੇ ਸਾਬਕਾ ਜਨਰਲ ਨੂੰ 1980 'ਚ ਸ਼ੀਆ ਧਰਮ ਗੁਰੂ ਦੀ ਹੱਤਿਆ ਦੇ ਦੋਸ਼ 'ਚ ਫਾਂਸੀ
  • delhi  assembly  atishi  punjab  home secretary  deadline
    ਆਤਿਸ਼ੀ ਮਾਮਲੇ 'ਚ ਦਿੱਲੀ ਵਿਧਾਨ ਸਭਾ ਦਾ ਸਖ਼ਤ ਰੁਖ਼ ! ਪੰਜਾਬ ਦੇ ਗ੍ਰਹਿ ਸਕੱਤਰ ਨੂੰ ਦਿੱਤੀ ਡੈੱਡਲਾਈਨ
  • imran khan jailed case gains international traction
    ਸਾਬਕਾ ਕ੍ਰਿਕਟ ਕਪਤਾਨਾਂ ਦੀ ਅਪੀਲ ਨਾਲ ਜੇਲ ’ਚ ਬੰਦ ਇਮਰਾਨ ਖਾਨ ਦੇ ਮਾਮਲੇ ਨੇ ਫੜਿਆ ਅੰਤਰਰਾਸ਼ਟਰੀ ਤੂਲ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • kurukshetra hsgmc general session
    ਕੁਰਕੂਸ਼ੇਤਰ 'ਚ HSGMC ਦਾ ਜਨਰਲ ਇਜਲਾਸ ਅੱਜ, ਦੁਪਹਿਰ 12 ਵਜੇ ਹੋਵੇਗਾ ਸ਼ੁਰੂ
  • pargat singh sharp statement on moga rally
    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ ਸਿੰਘ
  • punjab government hoardings in delhi
    ਦਿੱਲੀ 'ਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ, ਲੋਕ ਬੋਲੇ-'ਨਾ ਕਰੋ ਪੰਜਾਬੀਆਂ ਦੇ...
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ...
  • police action shameful attack on farmers democratic rights sukhpal khaira
    ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ...
  • statement of congress leader gulshan sodhi
    ਜਲੰਧਰ ਦੇ ਵਪਾਰੀਆਂ 'ਚ 'ਆਪ' ਵਿਰੁੱਧ ਭਾਰੀ ਰੋਸ: ਗੁਲਸ਼ਨ ਸੋਢੀ
Trending
Ek Nazar
heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੂਪਨਗਰ-ਨਵਾਂਸ਼ਹਿਰ ਦੀਆਂ ਖਬਰਾਂ
    • crowds gather for government rally
      ਸਰਕਾਰੀ ਰੈਲੀ ਲਈ 'ਭੀੜ' ਦਾ ਜੁਗਾੜ, ਆਮ ਜਨਤਾ ਲਈ ਬਣਿਆ 'ਖੱਜਲ-ਖੁਆਰੀ' ਦਾ...
    • punjab power cut
      6-7 ਘੰਟੇ ਲੰਬਾ Power Cut! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • sc commission notice
      SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
    • sugarcane trolley overturns in the middle of the national highway
      ਗੰਨੇ ਦੀ ਭਰੀ ਟਰਾਲੀ ਨੈਸ਼ਨਲ ਹਾਈਵੇਅ ਵਿਚਕਾਰ ਪਲਟੀ
    • 3 people arrested with drug pills and 6 drug syringes
      ਨਸ਼ੀਲੀਆਂ ਗੋਲ਼ੀਆਂ ਤੇ 6 ਨਸ਼ੀਲੇ ਟੀਕਿਆਂ ਸਮੇਤ 3 ਵਿਅਕਤੀ ਗ੍ਰਿਫ਼ਤਾਰ
    • bsp held a protest
      ਦੇਰ ਸ਼ਾਮ ਬਸਪਾ ਨੇ ਕੀਤਾ ਰੋਸ ਪ੍ਰਦਰਸ਼ਨ, ਮਾਮਲਾ ਜਾਤੀਸੂਚਕ ਸ਼ਬਦ ਲਿਖਣ ਦਾ
    • punjab government unique feat of writing caste defining words government boards
      ਪੰਜਾਬ ਸਰਕਾਰ ਦਾ ਅਨੋਖਾ ਕਾਰਨਾਮਾ! ਆਪਣੇ ਸਰਕਾਰੀ ਬੋਰਡਾਂ 'ਤੇ ਜਾਤੀ ਸੂਚਕ ਸ਼ਬਦ...
    • akali dal new halka incharge
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਦੋਆਬੇ ਦੀ ਇਕ ਹੋਰ ਸੀਟ ਤੋਂ ਥਾਪਿਆ ਨਵਾਂ...
    • new instructions issued regarding hola mohalla
      ਹੋਲਾ-ਮਹੱਲਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ! ਸ਼ਰਧਾਲੂਆਂ ਲਈ ਹੋਣਗੇ ਇਹ...
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +