Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    12:01:13 PM

  • parvinder singh jhota cbi mansa

    ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ...

  • egg sold for 312 crores

    ਪਲਾਂ 'ਚ ਚਮਕੀ ਕਬਾੜੀਏ ਦੀ ਕਿਸਮਤ ! 312 ਕਰੋੜ 'ਚ...

  • jwalamukhi temple navratri 1 14 crore donation

    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...

  • gas connections of 2 lakh consumers cancelled in punjab

    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆਂਦਾ ਗਿਆ, ਭਲਕੇ ਹੋਵੇਗਾ ਅੰਤਿਮ ਸਸਕਾਰ

PUNJAB News Punjabi(ਪੰਜਾਬ)

ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆਂਦਾ ਗਿਆ, ਭਲਕੇ ਹੋਵੇਗਾ ਅੰਤਿਮ ਸਸਕਾਰ

  • Edited By Babita,
  • Updated: 29 May, 2025 03:41 PM
Chandigarh
sukhdev singh dhindsa  s body brought to chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਹੀ ਮ੍ਰਿਤਕ ਦੇਹ ਨੂੰ ਅੱਜ ਚੰਡੀਗੜ੍ਹ ਦੀ ਸੈਕਟਰ-2 ਸਥਿਤ ਰਿਹਾਇਸ਼ ਵਿਖੇ ਲਿਆਂਦਾ ਗਿਆ ਹੈ। ਜਦੋਂ ਐਂਬੂਲੈਂਸ 'ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਗਿਆ ਤਾਂ ਪਰਿਵਾਰ ਅਤੇ ਇਲਾਕੇ ਦੇ ਲੋਕਾਂ 'ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ

ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਖ਼ਾਸ ਤੌਰ 'ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀਆਂ ਅੱਖਾਂ 'ਚੋਂ ਹੰਝੂ ਰੁਕਣ ਦਾ ਨਾਂ ਨਹੀਂ ਲੈ ਰਹੇ ਸਨ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੀ ਚੰਡੀਗੜ੍ਹ 'ਚ ਅੱਜ BLACKOUT ਹੋਵੇਗਾ? ਮੌਕ ਡਰਿੱਲ ਬਾਰੇ ਸਾਹਮਣੇ ਆਈ ਵੱਡੀ ਅਪਡੇਟ

ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਸੰਗਰੂਰ ਲਿਜਾਈ ਜਾਵੇਗੀ ਅਤੇ ਦੁਪਹਿਰ 2 ਵਜੇ ਤੱਕ ਸੰਗਤ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ ਅਤੇ 3 ਵਜੇ ਸੰਗਰੂਰ ਨੇੜਲੇ ਜੱਦੀ ਪਿੰਡ ਉਭਾਵਾਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Sukhdev Singh Dhindsa
  • Dead Body
  • Chandigarh
  • ਸੁਖਦੇਵ ਸਿੰਘ ਢੀਂਡਸਾ
  • ਮ੍ਰਿਤਕ ਦੇਹ
  • ਚੰਡੀਗੜ੍ਹ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਦਾਖ਼ਲ ਕੀਤੇ ਕਾਗਜ਼

NEXT STORY

Stories You May Like

  • parvinder jhota s last rites will not take place
    ਪਰਵਿੰਦਰ ਝੋਟੇ ਦਾ ਨਹੀਂ ਹੋਵੇਗਾ ਅੰਤਿਮ ਸਸਕਾਰ, ਭਾਵੁਕ ਹੁੰਦਿਆਂ ਪਿਤਾ ਨੇ ਦੇ ਦਿੱਤਾ ਵੱਡਾ ਬਿਆਨ
  • parvinder jhota  wife  hospital
    ਹਸਪਤਾਲ 'ਚ ਪਤੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ ਜੈਕਾਰੇ
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • landlord did not allow dead body to enter house due to navratri
    ਇਨਸਾਨੀਅਤ ਸ਼ਰਮਸਾਰ! ਨਰਾਤਿਆਂ ਕਾਰਨ ਮਕਾਨ ਮਾਲਕ ਨੇ ਘਰ 'ਚ ਨਹੀਂ ਵੜਨ ਦਿੱਤੀ ਮ੍ਰਿਤਕ ਦੇਹ
  • important announcement regarding parvinder jhota s post mortem and cremation
    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
  • father refuses to perform parvinder jhota  s cremation
    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰਾ ਸ਼ਹਿਰ 'ਚ ਤਣਾਅ, ਬਾਜ਼ਾਰ ਤੇ ਸਕੂਲ ਬੰਦ (ਵੀਡੀਓ)
  • prostitution racket busted under the guise of a hotel
    ਹੋਟਲ ਦੀ ਆੜ ਹੇਠ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ 5 ਗ੍ਰਿਫ਼ਤਾਰ
  • fugitive drug smuggler brought to kerala from abu dhabi
    ਅਬੂ ਧਾਬੀ ਤੋਂ ਕੇਰਲ ਲਿਆਂਦਾ ਗਿਆ ਭਗੌੜਾ ਨਸ਼ਾ ਤਸਕਰ, ਜਾਣੋ ਪੂਰਾ ਮਾਮਲਾ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers make a major announcement regarding the jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼...
    • batala quarrel bricks  youth
      ਬਟਾਲਾ 'ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ...
    • drug addicts launch a life threatening attack on a tent house owner
      ਸਿਰਫ਼ 500 ਰੁਪਏ ਦੀ ਖਾਤਰ ਗੁੰਡਾਗਰਦੀ: ਨਸ਼ੇੜੀਆਂ ਨੇ ਟੈਂਟ ਹਾਊਸ ਮਾਲਕ 'ਤੇ...
    • balwant singh remained trapped between life and death
      80 ਫੁੱਟ ਦੀ ਉਚਾਈ ’ਤੇ ਜ਼ਿੰਦਗੀ ਤੇ ਮੌਤ ਵਿਚਾਲੇ ਫਸੇ ਰਹੇ ਬਲਵੰਤ ਸਿੰਘ!, ਨਿਸ਼ਾਨ...
    • amit shah s punjab visit is an attack on the drug mafia  chugh
      ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
    • punjab government buses strike
      ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
    • apneet riyat plays a proactive role in parwinder jhoota case
      ਝੋਟਾ ਕਤਲ ਮਾਮਲੇ ’ਚ ਅਪਨੀਤ ਰਿਆਤ ਦੀ ਸੰਜੀਦਾ ਭੂਮਿਕਾ, ਕਮੇਟੀ ਨਾਲ ਗੱਲਬਾਤ ਰਾਹੀਂ...
    • amit shah parvinder jhota bjp
      ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ...
    • thanks to the prompt action of the phillaur ssf team
      ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
    • parvinder jhota murder case
      ਪਰਵਿੰਦਰ ਝੋਟਾ ਕਤਲਕਾਂਡ: ਅਮਿਤ ਸ਼ਾਹ ਦੇ ਭਰੋਸੇ ਪਿੱਛੋਂ ਐਕਸ਼ਨ 'ਚ CBI, ਮਾਨਸਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +