Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    3:06:50 PM

  • new wage code 2026 rules have become stricter

    ਨਵੇਂ ਵੇਜ ਕੋਡ 2026 ਦੇ ਨਿਯਮ ਹੋਏ ਸਖ਼ਤ; ਹੁਣ...

  • government holiday in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ,...

  • us offers 10 million reward

    ਅਮਰੀਕਾ ਦਾ ਵੱਡਾ ਕਦਮ, ਇਰਾਕੀ ਅੱਤਵਾਦੀ ਸਰਗਨਾ 'ਤੇ...

  • father rapes daughter in nawanshahr

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵੱਡੇ ਢੀਂਡਸਾ ਦੇ ਨਿਸ਼ਾਨੇ 'ਤੇ ਛੋਟੇ ਬਾਦਲ, ਦੇਖੋ ਕੀ ਦਿੱਤਾ ਬਿਆਨ

PUNJAB News Punjabi(ਪੰਜਾਬ)

ਵੱਡੇ ਢੀਂਡਸਾ ਦੇ ਨਿਸ਼ਾਨੇ 'ਤੇ ਛੋਟੇ ਬਾਦਲ, ਦੇਖੋ ਕੀ ਦਿੱਤਾ ਬਿਆਨ

  • Edited By Gurminder Singh,
  • Updated: 21 Dec, 2019 04:43 PM
Patiala
sukhdev singh dhindsa  sukhbir badal  akali dal
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਰਾਹੁਲ ਖੁਰਾਣਾ) : ਪਾਰਟੀ ਤੋਂ ਬਾਗੀ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਲਗਾਤਾਰ ਸੁਖਬੀਰ ਬਾਦਲ 'ਤੇ ਹਮਲੇ ਬੋਲੇ ਜਾ ਰਹੇ ਹਨ। ਪਟਿਆਲਾ ਰੈਲੀ 'ਤੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਇਹ ਰੈਲੀ ਸੁਖਬੀਰ ਬਾਦਲ ਵਲੋਂ ਆਪਣੇ ਤੌਰ 'ਤੇ ਕੀਤੀ ਜਾ ਰਹੀ ਇਸ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਢੀਂਡਸਾ ਨੇ ਕਿਹਾ ਕਿ ਮੈਨੂੰ ਇਸ ਰੈਲੀ ਵਿਚ ਨਹੀਂ ਬੁਲਾਈਆ ਗਿਆ ਹੈ। 

PunjabKesari

ਨਾਭਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਢੀਂਡਸਾ ਕੋਲੋਂ ਜਦੋਂ ਪਰਮਿੰਦਰ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਰਮਿੰਦਰ ਅਜੇ ਵਿਦੇਸ਼ ਗਿਆ ਹੋਇਆ ਹੈ ਅਤੇ ਉਥੋਂ ਪਰਤਣ ਤੋ ਬਾਅਦ ਉਹ ਮੇਰੇ ਨਾਲ ਹੀ ਆਵੇਗਾ। ਅਕਾਲੀ ਦਲ ਛੱਡਣ 'ਤੇ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਪਾਰਟੀ ਨਹੀਂ ਛੱਡੀ ਸਗੋਂ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਤਕ ਅਕਾਲੀ ਦਲ ਵਿਚ ਸੁਧਾਰ ਨਹੀਂ ਹੁੰਦਾ ਅਤੇ ਐੱਸ. ਜੀ. ਪੀ. ਸੀ. ਨੂੰ ਸਿਆਸੀ ਹੱਥਾਂ 'ਚੋਂ ਆਜ਼ਾਦ ਨਹੀਂ ਕਰਵਾ ਲਿਆ ਜਾਂਦਾ, ਉਦੋ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

PunjabKesari

ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਨਾਲ ਘੁੰਮਣ ਵਾਲੇ ਲੀਡਰ ਵੀ ਤੰਗ ਹੋਏ ਪਏ ਹਨ। ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਦਲ ਤੋਂ ਰੁੱਸੇ ਹੋਏ ਅਤੇ ਧਾਰਮਿਕ, ਸਮਾਜਿਕ ਆਗੂਆ ਨੂੰ ਨਾਲ ਆਉਣ ਦੀ ਅਪੀਲ ਕਰਦੇ ਹਨ ਤਾਂ ਜੋ ਇਕ ਮੰਚ 'ਤੇ ਕੇ ਅਕਾਲੀ ਦਲ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਨਾਗਰਿਕਤਾ ਸੋਧ ਬਿੱਲ 'ਚ ਮੁਸਲਿਮ ਭਾਈਚਾਰੇ ਨੂੰ ਵੀ ਲੈਣ ਦੀ ਅਪੀਲ ਕੀਤੀ ਹੈ।

  • Sukhdev Singh Dhindsa
  • Sukhbir Badal
  • Akali Dal
  • ਸੁਖਦੇਵ ਸਿੰਘ ਢੀਂਡਸਾ
  • ਸੁਖਬੀਰ ਬਾਦਲ
  • ਅਕਾਲੀ ਦਲ

ਪੰਜਾਬ ਸਰਕਾਰ ਨੂੰ ਦੇਣਾ ਪਵੇਗਾ 'ਐਨਕਾਊਂਟਰਾਂ' ਦਾ ਹਿਸਾਬ!

NEXT STORY

Stories You May Like

  • sukhbir badal expresses grief over mathura incident
    ਮਥੁਰਾ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ, ਪੜ੍ਹੋ ਟਵੀਟ ਕਰਕੇ ਕੀ ਕਿਹਾ
  • dcs transfers  large scale transfers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
  • bhabhi kamal kaur  s mother makes a big revelation after amritpal mehron  s arrest
    ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ, ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ 'ਤੇ ਜਾਣੋ ਕੀ ਕਿਹਾ...
  • austrian federal chancellor in india
    ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ ਵੱਡਾ ਬਿਆਨ
  • khandwa mp  younger brother
    ਖੰਡਵਾ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਸ਼ੱਕੀ ਹਾਲਾਤ 'ਚ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • ipl 2026 mi vs rcb
    IPL 2026: MI ਨੇ ਟਾਸ ਜਿੱਤ ਤੇ RCB ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
  • bobby deol made a statement about his relationship with sisters isha and ahana
    ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • brothers news barnala
    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ ਕਰ'ਤਾ ਵੱਡੇ ਦਾ ਕਤਲ, ਹੈਰਾਨ ਕਰੇਗੀ ਵਜ੍ਹਾ
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
Trending
Ek Nazar
amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • indian government bans documentary series lawrence of punjab
      ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ...
    • ban on capsules in punjab  medicine
      ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ...
    • driving test driving license driving track
      ਪੰਜਾਬ : ਡ੍ਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਝਟਕਾ, ਟ੍ਰੈਕ 'ਤੇ ਆਈ ਨਵੀਂ ਮੁਸੀਬਤ
    • punjab schools energy drinks banned
      PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ...
    • punjab school time change
      ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
    • blackout in punjab
      ਪੰਜਾਬ 'ਚ BLACKOUT ਦੌਰਾਨ 4 ਜ਼ਿਲ੍ਹਿਆਂ 'ਚ ਰੇਲਵੇ ਟ੍ਰੈਕਾਂ ਨੂੰ ਬੰਬ ਨਾਲ...
    • major incident in jalandhar
      ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
    • punjab youth kidnapped and murdered outside gas agency
      ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ...
    • chandigarh zombie video
      ਚੰਡੀਗੜ੍ਹ ਵਿਚ ਮੁੰਡਾ ਬਣ ਗਿਆ 'ਜ਼ੌਂਬੀ', ਵਾਇਰਲ ਵੀਡੀਓ ਨੇ ਫ਼ਿਕਰਾਂ 'ਚ ਪਾਏ...
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +