Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    8:57:24 PM

  • students block sirhind national highway

    ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ,...

  • out of control truck wreaks havoc in tanda udmur

    ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ...

  • thalapathy vijay to take oath as cm tomorrow

    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ,...

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸੁਖਦੇਵ ਸਿੰਘ ਢੀਂਡਸਾ ਪਰਿਵਾਰ ਸਮੇਤ ਵੋਟ ਪਾਉਣ ਪੋਲਿੰਗ ਬੂਥ 'ਤੇ ਪੁੱਜੇ (ਤਸਵੀਰਾਂ)

PUNJAB News Punjabi(ਪੰਜਾਬ)

ਸੁਖਦੇਵ ਸਿੰਘ ਢੀਂਡਸਾ ਪਰਿਵਾਰ ਸਮੇਤ ਵੋਟ ਪਾਉਣ ਪੋਲਿੰਗ ਬੂਥ 'ਤੇ ਪੁੱਜੇ (ਤਸਵੀਰਾਂ)

  • Edited By Babita,
  • Updated: 20 Feb, 2022 02:09 PM
Sangrur
sukhdev singh dhindsa
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ, ਯੂਥ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਤੋਂ ਇਲਾਵਾ ਭੈਣ ਰਮਨਦੀਪ ਕੌਰ ਬਰਾੜ ਵੱਲੋਂ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਵੋਟ ਪਾਉਣ ਤੋਂ ਪਹਿਲਾ ਪਰਿਵਾਰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਇਆ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ

PunjabKesari

ਇਸ ਉਪਰੰਤ ਸੁਖਦੇਵ ਢੀਂਡਸਾ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਵੋਟ ਪਾਉਣ ਲਈ ਪਹੁੰਚੇ। ਵੋਟ ਪਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਵੋਟ ਦਾ ਅਧਿਕਾਰ ਸੰਵਿਧਾਨ ਵੱਲੋਂ ਪ੍ਰਾਪਤ ਇੱਕ ਸ਼ਕਤੀ ਹੈ, ਜੋ ਸਾਨੂੰ ਆਪਣੀ ਮਨਪਸੰਦ ਸਰਕਾਰ ਚੁਣਨ ਦੀ ਤਾਕਤ ਪ੍ਰਦਾਨ ਕਰਦੀ ਹੈ। ਇਸ ਲਈ ਸਭ ਨੂੰ ਆਪਣੇ ਅਧਿਕਾਰ ਦੀ ਵਰਤੋਂ ਆਪਣੇ ਸੁਨਹਿਰੀ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੋਲਿੰਗ ਬੂਥ ਬਾਹਰ ਪੁਲਸ ਨੇ ਕਬਜ਼ੇ 'ਚ ਲਈ ਅਦਾਕਾਰ ਸੋਨੂੰ ਸੂਦ ਦੀ ਗੱਡੀ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਡੀ ਲੋਕ ਲਹਿਰ ਬਣ ਕੇ ਉਭਰਿਆ ਹੈ। ਲੋਕਾਂ ਤੋਂ ਮਿਲ ਰਿਹਾ ਪਿਆਰ ਤੇ ਸਮਰਥਨ ਦਰਸਾਉਂਦਾ ਹੈ ਕਿ ਅਸੀਂ ਵੱਡੀ ਲੀਡ ਨਾਲ ਜਿੱਤਾਂਗੇ।

PunjabKesari

ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਬਿਨਾਂ ਕਿਸੇ ਡਰ ਅਤੇ ਲਾਲਚ ਵਿੱਚ ਆਏ ਲੋਕ ਹਿੱਤਾਂ ਲਈ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਾਵੇ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਲਹਿਰਾ ਹਲਕੇ ਦੇ ਲੋਕਾਂ ਵਿੱਚ ਪਿਛਲੀ ਵਾਰ ਨਾਲੋਂ ਵੀ ਵੱਧ ਜੋਸ਼ ਤੇ ਉਤਸ਼ਾਹ ਵੇਖਣ ਨੂੰ ਮਿਲਿਆ ਹੈ, ਜੋ ਸਾਡੀ ਜਿੱਤ ਦੀ ਨਿਸ਼ਾਨੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Sukhdev Singh Dhindsa
  • Vote
  • Sangrur
  • Punjab Elections
  • ਸੁਖਦੇਵ ਸਿੰਘ ਢੀਂਡਸਾ
  • ਵੋਟ
  • ਸੰਗਰੂਰ
  • ਪੰਜਾਬ ਚੋਣਾਂ

ਕਪੂਰਥਲਾ ਜ਼ਿਲ੍ਹੇ 'ਚ 5 ਵਜੇ ਤੱਕ 62.46 ਫੀਸਦੀ ਹੋਈ ਵੋਟਿੰਗ

NEXT STORY

Stories You May Like

  • bengal elections 15 polling stations re voting
    ਬੰਗਾਲ ਚੋਣਾਂ : 15 ਪੋਲਿੰਗ ਸਟੇਸ਼ਨਾਂ 'ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ, ਲੱਗੀਆਂ ਲੰਮੀਆਂ ਲਾਈਨਾਂ
  • parminder dhindsa in fresno
    ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਰੱਖੇ...
  • vote theft  rahul gandhi  election commission  lok sabha
    ਵੋਟ ਚੋਰੀ ਦੇ ਦੋਸ਼ 'ਤੇ ਗਰਮਾਈ ਸਿਆਸਤ, ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੇ ਸਰਕਾਰ 'ਤੇ ਬੋਲਿਆ ਹਮਲਾ
  • speaker kultar singh sandhwan reaches sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
  • arrested with heroin  moga police
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
  • tamil nadu  assembly elections  1 vote  mla  tvk
    ਸਿਰਫ਼ 1 ਵੋਟ ਨੇ ਬਣਾ'ਤਾ MLA ! ਤਾਮਿਲਨਾਡੂ 'ਚ ਇਸ ਸੀਟ 'ਤੇ ਹੋਇਆ ਸਭ ਤੋਂ ਫਸਵਾਂ ਮੁਕਾਬਲਾ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • two accused arrested with heroin
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • a person committed suicide
      ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
    • death figures in punjab and haryana jails are alarming
      ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +