Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    7:45:22 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਛੇ ਸਾਲ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਅਕਾਲੀ ਦਲ ’ਚ ਵਾਪਸੀ

PUNJAB News Punjabi(ਪੰਜਾਬ)

ਛੇ ਸਾਲ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਅਕਾਲੀ ਦਲ ’ਚ ਵਾਪਸੀ

  • Edited By Gurminder Singh,
  • Updated: 05 Mar, 2024 06:40 PM
Chandigarh
sukhdev singh dhindsa returned to akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਣ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਛੇ ਸਾਲ ਬਾਅਦ ਘਰ ਵਾਪਸੀ ਕਰ ਲਈ ਹੈ। ਅਕਾਲੀ ਵਿਚ ਵਾਪਸੀ ਕਰਦਿਆਂ ਢੀਂਡਸਾ ਨੇ ਅਕਾਲੀ ਦਲ ਵਿਚ ਆਪਣੀ ਪਾਰਟੀ ਦਾ ਰਲੇਵਾਂ ਕਰ ਦਿੱਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਜੋ ਹਾਲਾਤ ਬਣ ਗਏ ਹਨ, ਅਜਿਹੇ ’ਚ ਇੱਕੋ ਮੰਗ ਹੈ ਕਿ ਪੰਥ ਨੂੰ ਮਜ਼ਬੂਤ ਕੀਤਾ ਜਾਵੇ। ਇਹ ਤਾਂ ਹੀ ਹੋਵੇਗਾ ਕਿ ਜੇ ਅਸੀਂ ਇਕੱਠੇ ਹੋਵਾਂਗੇ। ਸ਼੍ਰੋਮਣੀ ਅਕਾਲੀ ਦਲ ਪੰਥ ਦਾ ਸਿਆਸੀ ਵਿੰਗ ਹੈ, ਜੇ ਸ਼੍ਰੋਮਣੀ ਅਕਾਲੀ ਦਲ ਤਗੜਾ ਹੋਵੇਗਾ ਤਾਂ ਇਸ ਨਾਲ ਪੰਥ ਤਗੜਾ ਹੋਵੇਗਾ। ਅੱਜ ਜੋ ਪੰਜਾਬ ਦਾ ਹਾਲ ਹੈ ਇਸ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਮੇਰਾ ਪੁੱਤਰ ਵਰਗਾ ਹੈ, ਮੈਂ ਹੀ ਇਨ੍ਹਾਂ ਨੂੰ ਪ੍ਰਮੋਟ ਕੀਤਾ ਸੀ, ਉਨ੍ਹਾਂ ਦੀ ਸੁਖਬੀਰ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ, ਜਿਹੜੇ ਵੀ ਮਸਲੇ ਹਨ ਉਨ੍ਹਾਂ ਨੂੰ ਬੈਠ ਕੇ ਹੱਲ ਕਰ ਲਿਆ ਜਾਵੇਗਾ।ਪੰਥ ਨੂੰ ਨੀਂਹਾਂ ’ਤੇ ਲੈ ਕੇ ਆਉਣਾ ਇਹੋ ਮਕਸਦ ਹੈ।

ਇਹ ਵੀ ਪੜ੍ਹੋ : ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਲਈ ਬਜਟ ’ਚ ਵੱਡਾ ਐਲਾਨ

ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਕੱਲ੍ਹ ਪੰਜਾਬ ਦੀ ਅਸੈਂਬਲੀ ਵਿਚ ਦੇਖ ਲਏ ਹਨ। ਰੋਜ਼ਾਨਾ ਪੰਜਾਬ ਵਿਚ ਵਾਰਦਾਤਾਂ ਹੋ ਰਹੀਆਂ ਹਨ। ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ। ਮੁੱਖ ਪਾਰਟੀ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਕੱਠੇ ਹੋਈਏ ਅਤੇ ਪੰਜਾਬ ਦੇ ਭਲੇ ਲਈ ਕੰਮ ਕਰੀਏ। ਢੀਂਡਸਾ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਪਾਰਟੀ ਢਾਂਚੇ ਦਾ ਮੁੜ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੁਆਫ਼ੀ ਮੰਗੀ ਸੀ, ਉਸ ਸਮੇਂ ਅਸੀਂ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਬਣਾਈ, ਜਿਸ ਨੇ ਸਾਰੇ ਪੰਜਾਬ ਵਿਚ ਜਾ ਕੇ ਵਰਕਰਾਂ ਦੀ ਫੀਡ ਬੈਕ ਲਈ, ਜਿਸ ਵਿਚ ਬਹੁਗਿਣਤੀ ਵਰਕਰਾਂ ਨੇ ਇਹੋ ਕਿਹਾ ਕਿ ਜਦੋਂ ਤੱਕ ਦੋਵੇਂ ਧੜੇ ਇਕੱਠੇ ਨਹੀਂ ਹੁੰਦੇ ਉਦੋਂ ਤਕ ਕੁੱਝ ਨਹੀਂ ਹੋ ਸਕਦਾ। ਇਸ ਤੋਂ ਬਾਅਦ ਮੀਟਿੰਗ ਬੁਲਾ ਕੇ ਸਾਰਿਆਂ ਨਾਲ ਮਸ਼ਵਰਾ ਕੀਤਾ ਗਿਆ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ’ਚ ਖੜਕਾ-ਦੜਕਾ, ਮੁੱਖ ਮੰਤਰੀ ਬੋਲੇ, ਓ ਬਾਜਵਾ ਅੱਖਾਂ ’ਚ ਅੱਖਾਂ ਪਾ ਕੇ ਗੱਲ ਕਰ

ਪਾਰਟੀ ਛੱਡਣ ਵਾਲਿਆਂ ਨੂੰ ਹੱਥ ਜੋੜ ਕੇ ਬੇਨਤੀ ਵਾਪਸ ਆ ਜਾਓ : ਸੁਖਬੀਰ ਬਾਦਲ

ਢੀਂਡਸਾ ਪਰਿਵਾਰ ਦੀ ਪਾਰਟੀ ’ਚ ਵਾਪਸੀ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਛੱਡ ਕੇ ਗਏ ਸਾਰੇ ਆਗੂਆਂ ਨੂੰ ਉਹ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਉਹ ਗਿਲੇ ਸ਼ਿਕਵੇ ਭੁਲਾ ਕੇ ਵਾਪਸ ਆ ਜਾਣ। ਸੁਖਬੀਰ ਨੇ ਕਿਹਾ ਕਿ ਸਿਰਫ ਅਕਾਲੀ ਦਲ ਦਲ ਹੀ ਖੇਤਰੀ ਪਾਰਟੀ ਹੈ, ਬਾਕੀ ਸਾਰੀਆਂ ਪਾਰਟੀਆਂ ਪੰਜਾਬ ਤੋਂ ਬਾਹਰੀ ਹਨ। ਸ਼੍ਰੋਮਣੀ ਅਕਾਲੀ ਨੇ ਪੰਜਾਬ ਲਈ ਵੱਡੀਆਂ ਲੜਾਈਆਂ ਲੜੀਆਂ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਲਗਭਗ 40-50 ਸਾਲ ਤੱਕ ਅਗਵਾਈ ਕੀਤੀ। ਇਸ ਸੰਘਰਸ਼ ਭਰੇ ਸਫਰ ਵਿਚ ਢੀਂਡਸਾ ਸਾਹਿਬ, ਭੂੰਦੜ ਸਾਹਿਬ, ਬ੍ਰਹਮਪੁਰਾ ਵਰਗੇ ਭਰਾਵਾਂ ਨੇ ਡੱਟਵਾਂ ਸਾਥ ਦਿੱਤਾ ਅਤੇ ਆਪਣੀ ਸਖ਼ਤ ਮਿਹਨਤ ਸਦਕਾ ਤਿਨਕਾ ਤਿਨਕਾ ਕਰਕੇ ਪਾਰਟੀ ਇਕੱਠੀ ਕੀਤੀ। ਇਨ੍ਹਾਂ ਬਜ਼ੁਰਗਾਂ ਦੀ ਮਿਹਨਤ ਕਰਕੇ ਹੀ ਅਕਾਲੀ ਦਲ ਬਣਿਆ ਸੀ। ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪਰਿਵਾਰ ਦਾ ਅਕਾਲੀ ਦਲ ਨੂੰ ਖੜ੍ਹਾ ਕਰਨ ਵਿਚ ਵੱਡਾ ਯੋਗਦਾਨ ਹੈ। ਬਾਦਲ ਸਾਹਿਬ ਤੋਂ ਬਾਅਦ ਸੁਖਦੇਵ ਢੀਂਡਸਾ ਸਭ ਤੋਂ ਸੀਨੀਅਰ ਹਨ। ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਸਨ, ਹੁਣ ਢੀਂਡਸਾ ਸਾਹਿਬ ਅਕਾਲੀ ਦਲ ਦੇ ਸਰਪ੍ਰਸਤ ਦੀ ਸੇਵਾ ਸੰਭਾਲ ਕੇ ਪਾਰਟੀ ਨੂੰ ਮਾਰਗ ਦਰਸ਼ਕ ਕਰਦੇ ਰਹਿਣ।

ਇਹ ਵੀ ਪੜ੍ਹੋ : ਪੰਜਾਬ ਦਾ ਬਜਟ ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ, ਵਿੱਤ ਮੰਤਰੀ ਨੇ ਸੂਬੇ ਦੇ ਸਕੂਲਾਂ ਲਈ ਕੀਤੇ ਵੱਡੇ ਐਲਾਨ

ਸੁਖਬੀਰ ਨੇ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਤਗੜਾ ਕਰਨਾ ਪਵੇਗਾ। 

ਉਨ੍ਹਾਂ ਕਿਹਾ ਕਿ ਪਾਰਟੀ ਛੱਡ ਕੇ ਗਏ ਆਗੂਆਂ ਤੋਂ ਉਹ ਹੱਥ ਜੋੜ ਕੇ ਮੁਆਫੀ ਮੰਗਦੇ ਹਨ। ਉਹ ਗੁੱਸੇ ਗਿਲੇ ਭੁਲਾ ਕੇ ਪੰਜਾਬ ਤੇ ਕੌਮ ਨੂੰ ਬਚਾਉਣ ਲਈ ਅੱਗੇ ਆਉਣ। ਜੇ ਇਕੱਠੇ ਹੋਵਾਂਗੇ ਤਾਂ ਹੀ ਮੁਕਾਬਲਾ ਕਰ ਸਕਾਂਗੇ। ਇਕੱਠੇ ਹੋ ਕੇ ਵੱਡੀ ਤਾਕਤ ਬਣ ਕੇ ਮੈਦਾਨ ਵਿਚ ਆਵਾਂਗੇ। ਇਸ ਦੌਰਾਨ ਸੁਖਬੀਰ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੀ ਵੱਡੇ ਸ਼ਬਦੀ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਇਹੋ ਜਿਹਾ ਨਿਕੰਮਾ ਮੁੱਖ ਮੰਤਰੀ ਪੰਜਾਬ ਨਹੀਂ ਸਗੋਂ ਹਿੰਦੁਸਤਾਨ ਦੇ ਇਤਿਹਾਸ ਵਿਚ ਨਹੀਂ ਹੋਇਆ ਹੈ। ਮੁੱਖ ਮੰਤਰੀ ਨੂੰ ਨਾ ਅਸੈਂਬਲੀ ਦੀ ਮਰਿਆਦਾ ਦਾ ਪਤਾ ਹੈ ਤੇ ਨਾ ਹੀ ਪਰੋਟੋਕੋਲ ਦਾ, ਜੇ ਉਨ੍ਹਾਂ ਨੂੰ ਸਿਸਟਮ ਦਾ ਨਹੀਂ ਪਤਾ ਤਾਂ 25 ਸਾਲ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਪੁਰਾਣੀਆਂ ਵੀਡੀਓ ਦੇਖ ਲੈਣ ਕਿ ਕਿਵੇਂ ਮੁੱਖ ਮੰਤਰੀ ਦਾ ਲਹਿਜ਼ਾ ਹੁੰਦਾ ਹੈ। ਪੰਜਾਬ ਸਰਕਾਰ ਨੇ ਅੱਜ ਦੋ ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਪਰ ਇਸ ਬਜਟ ਵਿਚ ਵੀ ਔਰਤਾਂ ਨੂੰ 1000 ਰੁਪਏ ਨਹੀਂ ਦਿੱਤਾ ਗਿਆ। ਨੌਜਵਾਨਾਂ ਲਈ ਬਜਟ ਵਿਚ ਕੁੱਝ ਨਹੀਂ, ਇਸ ਬਜਟ ਨੇ ਸੂਬਾ ਤਬਾਹ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਪੁਲਸ ਨੇ ਹਿਰਾਸਤ ’ਚ ਲਿਆ

  • Sukhdev Singh Dhindsa
  • Akali Dal
  • Sukhbir Singh Badal
  • ਸੁਖਦੇਵ ਸਿੰਘ ਢੀਂਡਸਾ
  • ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ

ਗਮ 'ਚ ਬਦਲਿਆ ਖੁਸ਼ੀ ਦਾ ਮਾਹੌਲ, ਪੁੱਤ ਦੇ ਵਿਆਹ ਤੋਂ ਬਾਅਦ ਪਿਓ ਦੀ ਉੱਠੀ ਅਰਥੀ

NEXT STORY

Stories You May Like

  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  • babar azam returns to domestic cricket after seven years
    ਬਾਬਰ ਆਜ਼ਮ ਦੀ ਸੱਤ ਸਾਲਾਂ ਬਾਅਦ ਘਰੇਲੂ ਕ੍ਰਿਕਟ 'ਚ ਵਾਪਸੀ
  • sukhbir singh badal rally
    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ ਸਿੰਘ ਬਾਦਲ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +