Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    1:43:34 PM

  • pinkoo tv rainy day video

    ''ਰੱਬਾ-ਰੱਬਾ ਮੀਂਹ ਵਰਸਾ...'' Pinkoo TV ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ...

  • poet threat trump

    'ਟਰੰਪ ਨੂੰ ਮਾਰ ਦਿਓ..!' ਖਮੇਨੀ ਦੇ ਅੰਤਿਮ ਸੰਸਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰੰਧਾਵਾ ਵਲੋਂ ਕੈਬਨਿਟ ਮੀਟਿੰਗ 'ਚ ਇਕ ਗੈਂਗਸਟਰ ਦੀ ਤਰਫ਼ਦਾਰੀ ਕਰਨਾ ਮੰਦਭਾਗਾ : ਚੀਮਾ

PUNJAB News Punjabi(ਪੰਜਾਬ)

ਰੰਧਾਵਾ ਵਲੋਂ ਕੈਬਨਿਟ ਮੀਟਿੰਗ 'ਚ ਇਕ ਗੈਂਗਸਟਰ ਦੀ ਤਰਫ਼ਦਾਰੀ ਕਰਨਾ ਮੰਦਭਾਗਾ : ਚੀਮਾ

  • Edited By Gurminder Singh,
  • Updated: 06 Dec, 2019 12:16 PM
Chandigarh
sukhjinder randhawa  cabinet meeting  gangster
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਇਕ ਕੈਬਨਿਟ ਮੀਟਿੰਗ ਦੌਰਾਨ ਇਕ ਕਾਂਗਰਸੀ ਗੈਂਗਸਟਰ ਦੀ ਕੀਤੀ ਤਰਫ਼ਦਾਰੀ 'ਤੇ ਹੈਰਾਨੀ ਅਤੇ ਦੁੱਖ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਅਫੀਮ ਖਾਣ ਦੀ ਸ਼ਲਾਘਾ ਕਰਕੇ ਨਸ਼ਿਆਂ ਦੇ ਪੰਜਾਬੀਆਂ 'ਤੇ ਹੋ ਰਹੇ ਮਾਰੂ ਅਸਰ ਪ੍ਰਤੀ ਅਸੰਵੇਦਨਸ਼ੀਲਤਾ ਦਿਖਾਉਣ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਚੀਮਾ ਨੇ ਕਿਹਾ ਕਿ ਲੋਕਤੰਤਰ ਲਈ ਇਹ ਬਹੁਤ ਹੀ ਮੰਦਭਾਗਾ ਦਿਨ ਹੈ, ਜਦੋਂ ਇਕ ਕੈਬਨਿਟ ਮੰਤਰੀ ਕੈਬਨਿਟ ਮੀਟਿੰਗ ਦੌਰਾਨ ਇਕ ਗੈਂਗਸਟਰ ਦੀ ਤਰਫ਼ਦਾਰੀ ਕਰਨੀ ਸ਼ੁਰੂ ਕਰ ਦਿੰਦਾ ਹੈ ਅਤੇ ਕਾਂਗਰਸ ਪਾਰਟੀ ਨਾਲ ਜੁੜੇ ਗੈਂਗਸਟਰਾਂ ਦੇ ਬਚਾਅ ਲਈ ਆਪਣੇ ਕੈਬਨਿਟ ਸਾਥੀਆਂ ਨੂੰ ਦਬਕਾਉਣ ਦੀ ਕੋਸ਼ਿਸ਼ ਕਰਦਾ ਹੈ। ਇਹ ਟਿੱਪਣੀ ਕਰਦਿਆਂ ਕਿ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਬਨਿਟ ਮੀਟਿੰਗ 'ਚ ਕੀਤੇ ਵਿਵਹਾਰ ਦੀ ਖ਼ਬਰ ਜਨਤਕ ਹੋਣ ਮਗਰੋਂ ਸਾਰੇ ਸਮਾਜ ਨੂੰ ਇਕ ਵੱਡਾ ਧੱਕਾ ਲੱਗਿਆ ਹੈ, ਅਕਾਲੀ ਆਗੂ ਨੇ ਕਿਹਾ ਕਿ ਅਜਿਹਾ ਵਿਵਹਾਰ ਮੰਤਰੀ ਦੀ ਤੁਰੰਤ ਬਰਖਾਸਤਗੀ ਅਤੇ ਸਾਡੇ ਸਮਾਜ ਦੀਆਂ ਨੀਹਾਂ ਹਿਲਾ ਰਹੇ ਗੈਂਗਸਟਰ-ਮੰਤਰੀ ਗਠਜੋੜ ਦੀ ਤੁਰੰਤ ਜਾਂਚ ਕਰਵਾਏ ਜਾਣ ਦੀ ਮੰਗ ਕਰਦਾ ਹੈ।

ਡਾ. ਚੀਮਾ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਜੇਲ ਮੰਤਰੀ ਇਕ ਕਾਂਗਰਸੀ ਗੈਂਗਸਟਰ ਦੇ ਹੱਕ 'ਚ ਨਾ ਬੋਲਣ ਲਈ ਨਾ ਸਿਰਫ ਆਪਣੇ ਕੈਬਨਿਟ ਸਾਥੀਆਂ ਦਾ ਨਾ ਸਿਰਫ ਮਜ਼ਾਕ ਉਡਾਇਆ, ਸਗੋਂ ਇਹ ਸੁਆਲ ਵੀ ਕੀਤਾ ਕਿ ਮੁਕਤਸਰ ਦੇ ਐਸ.ਐਸ.ਪੀ. ਨੇ ਮਾਰੇ ਜਾ ਚੁੱਕੇ ਬਦਮਾਸ਼ (ਮਨਪ੍ਰੀਤ ਮੰਨਾ) ਨੂੰ ਇਕ ਗੈਂਗਸਟਰ ਕਿਉਂ ਕਿਹਾ? ਅਕਾਲੀ ਆਗੂ ਨੇ ਕਿਹਾ ਕਿ ਇਸ ਗੈਂਗਸਟਰ ਖ਼ਿਲਾਫ 14 ਅਪਰਾਧਿਕ ਮਾਮਲੇ ਦਰਜ ਸਨ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਪੁਲਸ ਅਧਿਕਾਰੀਆਂ ਦੇ ਕੰਮ 'ਚ ਦਖ਼ਲ ਦਿੰਦੇ ਹਨ ਅਤੇ ਉਨ੍ਹਾਂ ਨੂੰ ਪੇਸ਼ਾਵਰ ਢੰਗ ਨਾਲ ਆਪਣੀ ਡਿਊਟੀ ਕਰਨ ਤੋਂ ਰੋਕਦੇ ਹਨ ਤਾਂ ਅਜਿਹੀ ਸਰਕਾਰ ਕੋਲੋਂ ਆਮ ਲੋਕਾਂ ਨੂੰ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਅਕਾਲੀ ਆਗੂ ਨੇ 2 ਦਸੰਬਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਮੁਕੰਮਲ ਸੰਵੇਦਨਹੀਣਤਾ ਦਿਖਾਉਣ ਅਤੇ ਨਸ਼ਿਆਂ ਦੀ ਸ਼ਲਾਘਾ ਕਰਨ ਲਈ ਕੈਬਨਿਟ ਮੰਤਰੀਆਂ ਨੂੰ ਸਖ਼ਤ ਝਾੜ ਪਾਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਇਹ ਘਟਨਾ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀ ਹੈ, ਫਿਰ ਵੀ ਇਸ ਦੀ ਪੁਸ਼ਟੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਸਿਰਫ ਕਬੂਲ ਹੀ ਨਹੀਂ ਕੀਤਾ ਹੈ ਕਿ ਇਹ ਘਟਨਾ ਵਾਪਰੀ ਸੀ, ਸਗੋਂ ਇਸ ਵੀਡਿਓ ਕਲਿਪ ਨੂੰ ਜਨਤਕ ਤੌਰ ਜਾਰੀ ਕਰਨ ਲਈ ਦੋ ਲੋਕ ਸੰਪਰਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

  • Sukhjinder Randhawa
  • Cabinet Meeting
  • Gangster
  • ਸੁਖਜਿੰਦਰ ਰੰਧਾਵਾ
  • ਕੈਬਨਿਟ ਮੀਟਿੰਗ
  • ਗੈਂਗਸਟਰ

ਮਹੇਸ਼ ਇੰਦਰ ਗਰੇਵਾਲ ਨੇ ਕਾਂਗਰਸ ਸਰਕਾਰ 'ਤੇ ਚੁੱਕੇ ਸਵਾਲ

NEXT STORY

Stories You May Like

  • charanjit channi  sukhjinder singh randhawa  congress
    ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
  • foreign investors continue selling  withdraw rs 49 430 crore
    ਵਿਦੇਸ਼ੀ ਨਿਵੇਸ਼ਕਾਂ ਵਲੋਂ ਵਿਕਰੀ ਜਾਰੀ , ਜੂਨ 'ਚ ਸਟਾਕ ਮਾਰਕੀਟ 'ਚੋਂ 49,430 ਕਰੋੜ ਕੱਢੇ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • firing case
    ਕੈਨੇਡਾ ’ਚ ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਕਨਵੈਨਸ਼ਨ ਸੈਂਟਰ ਦੇ ਬਾਹਰ ਗੋਲੀਬਾਰੀ
  • punjab congress  sukhjinder randhawa  amit shah
    ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
  • another failure in the t20 world cup
    ਟੀ20 ਵਿਸ਼ਵ ਕੱਪ 'ਚ ਇਕ ਹੋਰ ਨਾਕਾਮੀ, ਭਾਰਤੀ ਮਹਿਲਾ ਟੀਮ ਨੂੰ ਕਰਨਾ ਹੋਵੇਗਾ ਆਤਮਮੰਥਨ
  • pinkoo tv rainy day video
    ''ਰੱਬਾ-ਰੱਬਾ ਮੀਂਹ ਵਰਸਾ...'' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
Trending
Ek Nazar
famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man murder with sharp weapons in dasuya
      ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • cyber   fraud network busted  729 arrests in one year
      ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
    • youth death case
      ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
    • creation day of sri akal takht sahib celebrated
      ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ...
    • punjab politics new party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! ਲੜੇਗੀ 2027 ਦੀਆਂ ਚੋਣਾਂ; ਇਸ...
    • akali dal punar surjit launched in chandigarh
      ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ...
    • death of a young man who went abroad for employment
      ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ...
    • 2 storey building collapses in chandigarh 2 people killed
      ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2...
    • voting continues in guruharsahai mamdot and jalalabad
      ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +