Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:09:59 PM

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • back to childhood pinkoo tv video

    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ'...

  • big warning of rain thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਹੋਵੇਗਾ ਵਰਦਾਨ ਸਾਬਤ : ਸੁਖਜਿੰਦਰ ਰੰਧਾਵਾ

PUNJAB News Punjabi(ਪੰਜਾਬ)

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਹੋਵੇਗਾ ਵਰਦਾਨ ਸਾਬਤ : ਸੁਖਜਿੰਦਰ ਰੰਧਾਵਾ

  • Updated: 17 Nov, 2020 10:36 PM
Chandigarh
sukhjinder randhawa  sugarcane research
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ, ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ ਰਿਕਵਰੀ ਵਿੱਚ ਵਾਧਾ ਹੋਵੇਗਾ। ਇਹ ਕੇਂਦਰ ਕਿਸਾਨਾਂ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲਾ ਸਿੱਧ ਹੋਵੇਗਾ।

ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ (ਜ਼ਿਲਾ ਗੁਰਦਾਸਪੁਰ) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਕਿਉਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚ ਬਾਹਰ ਕੱਢ ਸਕਣ ਲਈ ਸਭ ਤੋਂ ਵੱਧਾ ਸੰਭਾਵਨਾਵਾਂ ਰੱਖਦੀ ਹੈ। ਰੰਧਾਵਾ ਨੇ ਅੱਗੇ ਕਿਹਾ ਕਿ ਗੰਨੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਜਿਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਸ ਕੇਂਦਰ ਨੂੰ ਮਨਜ਼ੂਰੀ ਦਿੱਤੀ ਗਈ, ਨਾਲ ਗੰਨੇ ਦੀ ਕਾਸ਼ਤ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨੂੰ ਉਤਸ਼ਾਹਤ ਕੀਤਾ ਜਾਵੇਗਾ। ਇਹ ਕਦਮ ਫਸਲੀ ਵਿਭਿੰਨਤਾ ਲਈ ਮੀਲ ਪੱਥਰ ਸਾਬਤ ਹੋਵੇਗਾ ਕਿਉ ਜੋ ਇਸ ਨਾਲ ਕਿਸਾਨ ਗੰਨੇ ਦੀ ਕਾਸ਼ਤ ਵੱਲ ਮੋੜਾ ਪਾਉਣਗੇ। ਇਸ ਨਾਲ ਸਹਿਕਾਰੀ ਖੰਡ ਮਿੱਲਾਂ ਨੂੰ ਵੀ ਵਧੀਆ ਕਿਸਮ ਦਾ ਗੰਨਾ ਮਿਲੇਗਾ।

ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਬੀਜ ਦੀ ਸ਼ੁੱਧਤਾ ਦੀ ਜਾਂਚ ਵਾਸਤੇ ਸ਼ੂਗਰਫੈਡ ਨੇ ਗੰਨਾ ਬੀਜ ਕੇਂਦਰ ਕੋਇੰਬਟੂਰ ਕੋਲੋਂ ਪਿਛਲੇ ਸਾਲ ਗੁਰਦਾਸਪੁਰ, ਬਟਾਲਾ ਤੇ ਅਜਨਾਲਾ ਖੇਤਰ ਵਿੱਚ ਗੰਨਾ ਕਾਸ਼ਤਕਾਰਾਂ ਵੱਲੋਂ ਬੀਜੇ ਸੀਓ-0238 ਕਿਸਮ ਦੇ ਗੰਨੇ ਦਾ ਡੀ.ਐਨ.ਏ. ਟੈਸਟ ਕਰਵਾਇਆ ਸੀ। ਡੀ.ਐਨ.ਏ. ਰਿਪੋਰਟਾਂ ਤੋਂ ਪਤਾ ਚੱਲਿਆ ਕਿ ਕਿਸਾਨਾਂ ਵੱਲੋਂ ਵਰਤਿਆ ਗਿਆ ਬੀਜ ਸ਼ੁੱਧ ਨਹੀਂ ਸੀ ਬਲਕਿ ਮਿਸ਼ਰਤ ਕਿਸਮਾਂ ਸਨ ਜਿਸ ਕਾਰਨ ਇਸ ਕਿਸਮ ਦਾ ਸੂਬੇ ਵਿੱਚ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ। ਇਸੇ ਦੌਰਾਨ ਮੀਟਿੰਗ ਵਿੱਚ ਗਵਰਨਿੰਗ ਕੌਂਸਲ ਨੇ ਇਸ ਕੇਂਦਰ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਸਹਿਕਾਰਤਾ ਮੰਤਰੀ ਜੋ ਕੌਂਸਲ ਦੇ ਚੇਅਰਮੈਨ ਵੀ ਹਨ, ਨੂੰ ਅਧਿਕਾਰਤ ਕੀਤਾ। ਕੌਂਸਲ ਨੇ ਇਹ ਵੀ ਫੈਸਲਾ ਕੀਤਾ ਕਿ ਖੇਤੀਬਾੜੀ ਮਾਹਿਰ ਤੋਂ ਇਲਾਵਾ ਸੂਬੇ ਦੇ ਦੋ ਪ੍ਰਸਿੱਧ ਅਗਾਂਹਵਧੂ ਗੰਨਾ ਕਿਸਾਨਾਂ ਨੂੰ ਗਵਰਨਿੰਗ ਕੌਂਸਲ ਲਈ ਨਾਮਜ਼ਦ ਕੀਤਾ ਜਾਵੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਵਸੰਤਾਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦੇ ਡਾਇਰੈਕਟਰ ਜਨਰਲ ਸ਼ਿਵਾਜੀ ਰਾਓ ਦੇਸ਼ਮੁੱਖ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਦੇ ਮੁੱਖ ਗੰਨਾ ਸਲਾਹਕਾਰ ਡਾ.ਰਾਓਸਾਹਿਬ ਡੋਲੇ, ਸ਼ੂਗਰਫੈਡ ਪੰਜਾਬ ਦੇ ਐਮ.ਡੀ. ਪੁਨੀਤ ਗੋਇਲ, ਪੰਜਾਬ ਦੇ ਗੰਨਾ ਕਮਿਸ਼ਨਰ ਗੁਰਵਿੰਦਰ ਸਿੰਘ, ਵਧੀਕ ਸਕੱਤਰ ਵਿੱਤ ਸੁਰਿੰਦਰ ਕੌਰ ਵੜੈਚ, ਸਹਿਕਾਰੀ ਖੰਡ ਮਿੱਲ ਅਜਨਾਲਾ ਦੇ ਜਨਰਲ ਮੈਨੇਜਰ ਕਮ ਕੇਂਦਰ ਦੇ ਕਾਰਜਕਾਰੀ ਡਾਇਰੈਕਟਰ ਸ਼ਿਵਰਾਜਪਾਲ ਸਿੰਘ ਤੇ ਸ਼ੂਗਰਫੈਡ ਦੇ ਜਨਰਲ ਮੈਨੇਜਰ (ਹੈਡ ਕੁਆਰਟਰ) ਕੰਵਲਜੀਤ ਸਿੰਘ ਹਾਜ਼ਰ ਸਨ।
 

  • Sukhjinder Randhawa
  • Sugarcane Research and Development Center
  • Kalanaur
  • ਸੁਖਜਿੰਦਰ ਰੰਧਾਵਾ
  • ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • kalanaur youth dies after being shot outside gurdwara in italy
    ਇਟਲੀ 'ਚ ਗੁਰਦੁਆਰੇ ਬਾਹਰ ਗੋਲ਼ੀ ਲੱਗਣ ਨਾਲ ਕਲਾਨੌਰ ਦੇ ਨੌਜਵਾਨ ਦੀ ਮੌਤ
  • 75 bags of wheat stolen from kalanaur grain market
    ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • order regarding petrol and diesel price hikes is fake  government
    ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਸੰਦੇਸ਼ ਦਾ ਕੀਤਾ ਖੰਡਨ
  • benefits of applying onion juice to hair
    ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ ਅਸਰ
  • green jersey unlucky for rcb
    RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ
  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • commercial gas cylinders become more expensive
      ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ...
    • punjab bjp governor
      ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ
    • big incident in chandigarh watchman brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • farmers are getting worried about sowing kharif crops
      ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +