Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    6:37:47 PM

  • cars will be expensive  trump  s tariff will increase the burden

    ਕਾਰਾਂ ਹੋਣਗੀਆਂ ਮਹਿੰਗੀਆਂ, ਟਰੰਪ ਦਾ ਟੈਰਿਫ...

  • major action can be taken against 3 senior officials

    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3...

  • kidnapped a girl on the pretext of marriage

    ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ...

  • iran launched over 450 ballistic missiles

    'Iran ਨੇ ਇਜ਼ਰਾਈਲ 'ਤੇ ਦਾਗੀਆਂ 450 Ballistic...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਇਕ ਵੱਡੀ ਗਲਤੀ : ਮੰਤਰੀ

PUNJAB News Punjabi(ਪੰਜਾਬ)

ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਇਕ ਵੱਡੀ ਗਲਤੀ : ਮੰਤਰੀ

  • Edited By Anuradha,
  • Updated: 10 Apr, 2019 01:51 PM
Jalandhar
sukhjinder singh randhawa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਨੂੰ ਪੰਜਾਬ ਦੇ ਇਕ ਕੈਬਨਿਟ ਮੰਤਰੀ ਨੇ ਇਕ ਵੱਡੀ ਗਲਤੀ ਕਰਾਰ ਦਿੱਤਾ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ 'ਤੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਇਕ ਨਾਜ਼ੁਕ ਮਸਲੇ ਦੀ ਜਾਂਚ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਨਿਯੁਕਤ ਕੀਤਾ ਗਿਆ ਸੀ। ਇਸ ਤਰ੍ਹਾਂ ਬਦਲੀਆਂ ਹੋਣ ਨਾਲ ਜਾਂਚ ਦੇ ਕੰਮਾਂ 'ਚ ਲੱਗੇ ਹੋਏ ਅਧਿਕਾਰੀਆਂ ਦੇ ਹੌਸਲੇ ਡਿੱਗਣਗੇ ਅਤੇ ਨਾਲ ਹੀ ਜਾਂਚ 'ਤੇ ਵੀ ਮਾੜਾ ਅਸਰ ਪਵੇਗਾ।

ਉਨ੍ਹਾਂ ਕਿਹਾ ਕਿ ਚੋਣਾਂ ਦੀ ਆੜ 'ਚ ਝੂਠੀਆਂ ਸ਼ਿਕਾਇਤਾਂ ਕਰਨ ਵਾਲੇ ਅਕਾਲੀ ਆਪਣੀਆਂ ਇਨ੍ਹਾਂ ਹਰਕਤਾਂ ਕਾਰਨ ਖੁਦ ਹੀ ਲੋਕਾਂ ਦੀਆਂ ਨਜ਼ਰਾਂ 'ਚ ਡਿੱਗ ਜਾਣਗੇ। ਬਾਦਲਾਂ ਨੇ ਜਾਣ-ਬੁੱਝ ਕੇ ਕੁੰਵਰ ਵਿਜੇ ਪ੍ਰਤਾਪ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ, ਜਿਸ ਪਿੱਛੋਂ ਉਨ੍ਹਾਂ ਨੂੰ ਤਬਦੀਲ ਕਰ ਦਿੱਤਾ ਗਿਆ ਤਾਂ ਜੋ ਦੋਵੇਂ ਬਾਦਲ ਜਾਂਚ ਤੋਂ ਲੋਕਾਂ ਦਾ ਧਿਆਨ ਹਟਾ ਸਕਣ। ਉਨ੍ਹਾਂ ਕਿਹਾ ਕਿ  ਨਰੇਸ਼ ਗੁਜਰਾਲ ਦੇ ਮੋਢੇ 'ਤੇ ਹੱਥ ਰੱਖ ਕੇ ਬੰਦੂਕ ਚਲਾਉਣ ਵਾਲੇ ਬਾਦਲ ਪਿਤਾ-ਪੁੱਤਰ ਅਤੇ ਅਕਾਲੀ ਦਲ ਨੂੰ ਲੋਕ ਇਨ੍ਹਾਂ ਚੋਣਾਂ 'ਚੋਂ ਖੁਦ ਹੀ ਸਬਕ ਸਿਖਾ ਦੇਣਗੇ। ਉਨ੍ਹਾਂ ਕੇਂਦਰ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਅਕਾਲੀਆਂ ਵਲੋਂ ਕੀਤੀਆਂ ਜਾ ਰਹੀਆਂ ਝੂਠੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਾ ਲਏ ਅਤੇ ਨਿਰਪੱਖ ਢੰਗ ਨਾਲ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਤਬਦੀਲ ਕਰ ਕੇ ਉਨ੍ਹਾਂ 'ਤੇ ਦਬਾਅ ਨਾ ਪਾਵੇ। ਕਾਨੂੰਨ ਮੁਤਾਬਕ ਕੰਮ ਕਰਨ ਵਾਲੇ ਅਧਿਕਾਰੀਆਂ ਨਾਲ ਉਹ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕੁੰਵਰ ਦੀ ਬਦਲੀ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਾਮਲਾ ਠੰਡਾ ਪੈਣ ਵਾਲਾ ਨਹੀਂ ਹੈ ਸਗੋਂ ਚੋਣਾਂ 'ਚ ਇਹ ਹੋਰ ਵੀ ਉਭਰ ਕੇ ਸਾਹਮਣੇ ਆਏਗਾ। ਸਿੱਖ ਭਾਈਚਾਰੇ ਨੂੰ ਵੀ ਪਤਾ ਲੱਗ ਗਿਆ ਹੈ ਕਿ ਕੁੰਵਰ ਦਾ ਤਬਾਦਲਾ ਕਰਵਾਉਣ ਪਿੱਛੇ ਕਿਹੜੇ ਵਿਅਕਤੀਆਂ ਦਾ ਹੱਥ ਹੈ।
 

  • kunwar vijay pratap singh
  • cabinet minister
  • sukhjinder singh randhawa
  • akali
  • transfer
  • ਕੈਬਨਿਟ ਮੰਤਰੀ
  • ਸੁਖਜਿੰਦਰ ਸਿੰਘ ਰੰਧਾਵਾ

ਕੂਚਾ ਕੌੜਿਆਂਵਾਲ਼ਾ, ਅੱਜ ਤੇ 100 ਸਾਲਾਂ ਸ਼ਹਾਦਤ ਜਲ੍ਹਿਆਂਵਾਲਾ ਬਾਗ

NEXT STORY

Stories You May Like

  • vijay rupani  funeral  ahmedabad plane crash
    ਭਲਕੇ ਰਾਜਕੋਟ 'ਚ ਹੋਵੇਗਾ ਵਿਜੇ ਰੂਪਾਨੀ ਦਾ ਅੰਤਿਮ ਸੰਸਕਾਰ
  • ahmedabad plane crash vijay rupani picture
    Plane Crash ਹੋਣ ਤੋਂ ਪਹਿਲਾਂ ਜਹਾਜ਼ 'ਚ ਸਵਾਰ ਵਿਜੇ ਰੂਪਾਨੀ ਦੀ ਤਸਵੀਰ ਆਈ ਸਾਹਮਣੇ
  • challan will be issued to those who throw garbage in jalandhar
    ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ ਇਹ ਗਲਤੀ ਤਾਂ...
  • vijay mallya spoke on rcb s victory sbi gave reply
    RCB ਦੀ ਜਿੱਤ 'ਤੇ ਬੋਲੇ ਵਿਜੇ ਮਾਲਿਆ,  SBI ਨੇ ਦਿੱਤਾ ਕਰਾਰਾ ਜਵਾਬ
  • england indian selectors
    IND vs ENG : ਟੀਮ ਚੁਣਨ 'ਚ ਭਾਰਤੀ ਸਿਲੈਕਟਰਾਂ ਤੋਂ ਹੋ ਗਈ ਵੱਡੀ ਗਲਤੀ!
  • major incident in punjab bullets fired in flour mill
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
  • pakistan action
    ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ !
  • air india vijay rupani plane crash
    Air India ਦਾ ਪਲੇਨ ਕ੍ਰੈਸ਼; ਸਾਬਕਾ CM ਵਿਜੇ ਰੂਪਾਨੀ ਵੀ ਸਨ ਸਵਾਰ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • monsoon in punjab
      ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
    • war between iran and israel
      ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ...
    • woman consumed poison due to mental stress
      ਮਾਨਸਿਕ ਤਣਾਅ ਕਾਰਨ ਔਰਤ ਨੇ ਜ਼ਹਿਰੀਲਾ ਪਦਾਰਥ ਖਾਧਾ, ਹਾਲਤ ਨਾਜ਼ੁਕ
    • punjab love marriage
      Punjab: Love Marriage ਤੋਂ 15 ਦਿਨ ਬਾਅਦ ਹੀ ਮੁੰਡੇ ਦਾ ਕਤਲ!
    • flood  punjab  farmers  crops
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ, ਲੋਕਾਂ ’ਚ ਹਾਹਾਕਾਰ
    • bye elections
      ਪੰਜਾਬ ਦੇ ਲੁਧਿਆਣਾ ਵੈਸਟ ਸਣੇ ਦੇਸ਼ ਦੇ 5 ਹਲਕਿਆਂ 'ਚ ਹੋ ਰਹੀ ਵੋਟਿੰਗ, ਜਾਣੋ ਹੁਣ...
    • boy took a dangerous step because he could not go abroad
      ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • not 100    petrol for 110 rupees
      100 ਨਹੀਂ... 110 ਰੁਪਏ ਦਾ ਪੈਟਰੋਲ? ਲੋਕਾਂ ਦੀ ਹੁਸ਼ਿਆਰੀ ਜਾਂ ਵਹਿਮ, ਪੜ੍ਹੋ...
    • another audio of councilor husband goes viral
      Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +