Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:31:02 PM

  • amritsar bandh punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • sachin pilot s arrival will give new hope to punjab congress charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰੰਧਾਵਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਕੋਲ ਸਹਿਕਾਰੀ ਬੈਂਕਾਂ ਦੇ ਰਲੇਵੇਂ ਦਾ ਮੁੱਦਾ ਉਠਾਇਆ

PUNJAB News Punjabi(ਪੰਜਾਬ)

ਰੰਧਾਵਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਕੋਲ ਸਹਿਕਾਰੀ ਬੈਂਕਾਂ ਦੇ ਰਲੇਵੇਂ ਦਾ ਮੁੱਦਾ ਉਠਾਇਆ

  • Edited By Anuradha,
  • Updated: 29 Nov, 2019 02:17 PM
Chandigarh
sukhjinder singh randhawa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਦਿਆਂ ਸੂਬੇ ਦੇ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਨਾਲ ਰਲੇਵਾਂ ਜਲਦ ਕਰਨ ਦੀ ਮੰਗ ਉਠਾਈ। ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਨਾਰਥ ਬਲਾਕ ਵਿਖੇ ਮੁਲਾਕਾਤ ਦੌਰਾਨ ਰੰਧਾਵਾ ਨੇ ਕਿਹਾ ਕਿ ਰਲੇਵੇਂ ਦਾ ਮਾਮਲਾ ਰਿਜ਼ਰਵ ਬੈਂਕ ਆਫ ਇੰਡੀਆ ਕੋਲ ਪਹਿਲਾਂ ਹੀ ਭੇਜਿਆ ਹੋਇਆ ਹੈ ਜਿਸ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਵਿੱਤ ਮੰਤਰਾਲਾ ਆਪਣੇ ਪੱਧਰ 'ਤੇ ਚਾਰਾਜੋਈ ਕਰੇ। ਸਰਕਾਰੀ ਬੁਲਾਰੇ ਵਲੋਂ ਇਥੇ ਜਾਰੀ ਪ੍ਰੈੱਸ ਬਿਆਨ 'ਚ ਦੱਸਿਆ ਗਿਆ ਕਿ ਰੰਧਾਵਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਅੱਗੇ ਇਹ ਗੱਲ ਉਠਾਈ ਕਿ ਕਿਸਾਨਾਂ ਦੇ ਭਲੇ ਲਈ ਸਹਿਕਾਰੀ ਕਰਜ਼ਾ ਮੁਹੱਈਆ ਕਰਵਾਉਣ ਦੀ ਪ੍ਰਣਾਲੀ ਨੂੰ ਮੁੜ ਵਿਉਂਤਣਾ ਅਤਿ ਜ਼ਰੂਰੀ ਹੈ ਜਿਸ ਲਈ ਰਲੇਵੇਂ ਦੀ ਪ੍ਰਕਿਰਿਆ ਨੂੰ ਜਲਦੀ ਨੇਪਰੇ ਚਾੜ੍ਹਨ 'ਚ ਵਿੱਤ ਮੰਤਰਾਲਾ ਚਾਰਾਜੋਈ ਕਰੇ। ਉਨ੍ਹਾਂ ਕਿਹਾ ਕਿ ਰਲੇਵੇਂ ਨਾਲ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਮਦਦ ਮਿਲੇਗੀ, ਜਿਸ ਦਾ ਸਿੱਧਾ ਹਾਂ-ਪੱਖੀ ਅਸਰ ਕਿਸਾਨੀ ਉਪਰ ਪਵੇਗਾ।

ਰੰਧਾਵਾ ਨੇ ਵਿੱਤ ਰਾਜ ਮੰਤਰੀ ਕੋਲ ਕਮਰਸ਼ੀਅਲ ਬੈਂਕਾਂ ਵਾਂਗ ਹੀ ਸਹਿਕਾਰੀ ਬੈਂਕਾਂ ਤੇ ਸੋਸਾਇਟੀਆਂ ਨੂੰ ਆਮਦਨ ਕਰ ਵਿਚ ਛੋਟ ਦੇਣ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕ ਸਿੱਧੇ ਤੌਰ 'ਤੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨਾਲ ਜੁੜੇ ਹੋਏ ਹਨ, ਜਿਸ ਕਾਰਣ ਸਹਿਕਾਰੀ ਬੈਂਕਾਂ ਨੂੰ ਇਸ ਰਾਹਤ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਅਦਾਰਿਆਂ ਅਤੇ ਵਪਾਰਕ ਬੈਂਕਾਂ ਨੂੰ ਮਿਲੀ ਆਮਦਨ ਕਰ ਦੀ ਛੋਟ ਦੀ ਤਰਜ਼ ਉਤੇ ਹੀ ਸਹਿਕਾਰੀ ਸੋਸਾਇਟੀਆਂ ਤੇ ਸਹਿਕਾਰੀ ਬੈਂਕਾਂ ਨੂੰ ਵੀ ਛੋਟ ਦਿੱਤੀ ਜਾਵੇ। ਇਸ ਛੋਟ ਤਹਿਤ ਆਮਦਨ ਕਰ 30 ਫੀਸਦੀ ਤੋਂ ਘਟਾ ਕੇ 22 ਫੀਸਦੀ ਕੀਤਾ ਹੋਇਆ ਹੈ ਜੋ ਕਿ ਸਹਿਕਾਰੀ ਬੈਂਕਾਂ ਤੇ ਸੋਸਾਇਟੀਆਂ ਨੂੰ ਵੀ ਮਿਲਣਾ ਚਾਹੀਦਾ ਹੈ, ਜਿਸ 'ਤੇ ਕੇਂਦਰੀ ਮੰਤਰੀ ਨੇ ਹਾਂ-ਪੱਖੀ ਹੁੰਗਾਰਾ ਭਰਿਆ। ਇਸ ਮੌਕੇ ਵਿਧਾਇਕ ਪ੍ਰਗਟ ਸਿੰਘ, ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਹਾ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐੱਮ. ਡੀ. ਡਾ. ਐੱਸ. ਕੇ. ਬਾਤਿਸ਼ ਵੀ ਹਾਜ਼ਰ ਸਨ।
 

  • Sukhjinder Singh Randhawa
  • anurag thakur
  • banks
  • Finance Ministry
  • ਸੁਖਜਿੰਦਰ ਰੰਧਾਵਾ
  • ਅਨੁਰਾਗ ਠਾਕੁਰ
  • ਬੈਂਕਾਂ

ਰਿਮਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਭੜਕਾਹਟ ਦਾ ਡਰ ਪੰਜ ਜ਼ਿਲਿਆਂ ਦੀ ਪੁਲਸ ਤਾਇਨਾਤ

NEXT STORY

Stories You May Like

  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • odhisha minister
    ਓਡਿਸ਼ਾ ’ਚ ਇਕ ਕੇਂਦਰੀ ਮੰਤਰੀ ਕਿਉਂ ਰੋ ਪਏ ?
  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • punjabi origin raj grewal
    ਪੰਜਾਬੀ ਮੂਲ ਦੇ ਸਾਬਕਾ ਕੈਨੇਡੀਅਨ MP ਰਾਜ ਗਰੇਵਾਲ ਦੇ ਮੁਲਾਜ਼ਮ ਦਾ ਕਤਲ ਅਤੇ ਘਰ 'ਤੇ ਗੋਲੀਬਾਰੀ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • fm allows e commerce companies to keep goods only for export
    ਵਿੱਤ ਮੰਤਰਾਲਾ ਨੇ ਈ-ਕਾਮਰਸ ਕੰਪਨੀਆਂ ਨੂੰ ਸਿਰਫ ਬਰਾਮਦ ਲਈ ਮਾਲ ਰੱਖਣ ਦੀ ਦਿੱਤੀ ਇਜਾਜ਼ਤ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • npa
    ਐੱਨ.ਪੀ.ਏ. ਦੀ ਕਹਾਣੀ ਦਾ ਕੋਈ ਅੰਤ ਨਹੀਂ, ਪੇਂਡੂ ਸਹਿਕਾਰੀ ਬੈਂਕ ਸਿਖਰ ’ਤੇ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central jail  mobile  jail prisoner
      ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • drug smuglers arrested
      ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
    • two boys injured on road accident
      ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • beaten case
      ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +