Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:32:19 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਪੁਲਸ ਸੂਬੇ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਸਮਰੱਥ: ਸੁਖਜਿੰਦਰ ਸਿੰਘ ਰੰਧਾਵਾ

PUNJAB News Punjabi(ਪੰਜਾਬ)

ਪੰਜਾਬ ਪੁਲਸ ਸੂਬੇ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਸਮਰੱਥ: ਸੁਖਜਿੰਦਰ ਸਿੰਘ ਰੰਧਾਵਾ

  • Edited By Shivani Attri,
  • Updated: 21 Oct, 2021 03:29 PM
Jalandhar
sukhjinder singh randhawa police commemoration day jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇਥੇ ਪੰਜਾਬ ਆਰਮਡ ਪੁਲਸ (ਪੀਏਪੀ) ਦੇ ਹੈੱਡਕੁਆਰਟਰ ਵਿਖੇ 62ਵਾਂ ਰਾਜ ਪੱਧਰੀ ਪੁਲਸ ਯਾਦਗਾਰੀ ਦਿਵਸ ਮਨਾਇਆ ਗਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਕਿ ਬੇਮਿਸਾਲ ਫੋਰਸ ਹੈ, ਜਿਸ ਨੇ ਸਾਂਤੀ ਅਤੇ ਅਸ਼ਾਂਤੀ ਦੇ ਸਮੇਂ ਦੇਸ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਅੱਤਵਾਦ ਨਾਲ ਲੜਦੇ ਹੋਏ ਆਪਣੇ 1604 ਅਧਿਕਾਰੀਆਂ ਅਤੇ ਸਿਪਾਹੀਆਂ ਦਾ ਬਲਿਦਾਨ ਦਿੱਤਾ ਗਿਆ ।

ਪੀ. ਏ. ਪੀ. ਕੈਂਪਸ ਦੇ ਅੰਦਰ ਉਸਾਰੇ ਗਏ ਪੁਲਸ ਸ਼ਹੀਦ ਸਮਾਰਕ ਵਿਖੇ ਸੁਚੱਜੇ ਢੰਗ ਨਾਲ ਪਰੇਡ ਦਾ ਆਯੋਜਨ ਕੀਤਾ ਗਿਆ। ਉੱਪ ਮੁੱਖ ਮੰਤਰੀ ਨੂੰ ਸਲਾਮੀ ਦੇਣ ਤੋਂ ਬਾਅਦ, ਕਮਾਂਡੈਂਟ ਰਾਜਪਾਲ ਸਿੰਘ ਸੰਧੂ ਵੱਲੋਂ ਪੰਜਾਬ ਪੁਲਸ ਦੇ ਏ. ਐੱਸ. ਆਈ. ਭਗਵਾਨ ਸਿੰਘ ਅਤੇ ਏ. ਐੱਸ. ਆਈ. ਦਲਵਿੰਦਰਜੀਤ ਸਿੰਘ ਸਮੇਤ ਇਸ ਸਾਲ ਦੇ ਸਮੁੱਚੇ 377 ਪੁਲਸ ਸਹੀਦਾਂ ਦੇ ਨਾਮ ਪੜ੍ਹੇ ਗਏ। ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਰੰਧਾਵਾ ਨੇ ਸੰਬੋਧਨ ਕਰਦੇ ਕਿਹਾ ਕਿ ਇਨ੍ਹਾਂ ਸਹੀਦਾਂ ਦੀ ਬਦੌਲਤ ਹੀ ਅਸੀਂ ਦੇਸ਼ ਵਿੱਚ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ, “ਮੈਂ ਉਨ੍ਹਾਂ ਬਹਾਦਰ ਜਵਾਨਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਮਾਣ ਮਹਿਸੂਸ ਕਰਦਾ ਹਾਂ, ਜਿਨ੍ਹਾਂ ਨੇ ਮਾਤ ਭੂਮੀ ਦੀ ਸੇਵਾ ’ਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।”

ਇਹ ਵੀ ਪੜ੍ਹੋ: ਮਾਛੀਵਾੜਾ ਸਾਹਿਬ ਵਿਖੇ ਗੈਂਗਰੇਪ ਦੀ ਸ਼ਿਕਾਰ ਹੋਈ ਕੁੜੀ ਨੇ ਹਸਪਤਾਲ ’ਚ ਤੋੜਿਆ ਦਮ

PunjabKesari

ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ਦੇ ਅੰਦਰ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਉਣ ਦੇ ਫੈਸਲੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ, ਜੋਕਿ ਸਾਰੀਆਂ ਲੜਾਈਆਂ ਦੌਰਾਨ ਹਮੇਸ਼ਾ ਮੋਹਰੀ ਰਿਹਾ ਹੈ, ਨੂੰ ਆਪਣੀ ਸੁਰੱਖਿਆ ਲਈ ਕਿਸੇ ਹੋਰ ਤਾਕਤ ਦੀ ਜ਼ਰੂਰਤ ਨਹੀਂ ਹੈ। ਉਪ ਮੁੱਖ ਮੰਤਰੀ ਨੇ ਕਿਹਾ, “ਸਾਡੀ ਪੁਲਸ ਫੋਰਸ ਪੰਜਾਬ ਦੀ ਸੁਰੱਖਿਆ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ।
ਰੰਧਾਵਾ ਨੇ ਐਲਾਨ ਕੀਤਾ ਕਿ ਜ਼ਿਲ੍ਹਿਆਂ ’ਚ ਸਥਿਤ ਪੁਲਸ ਲਾਈਨਾਂ ਦੀਆਂ ਡਿਸਪੈਂਸਰੀਆਂ ਵਿੱਚ ਲੈਬ ਸਥਾਪਤ ਕੀਤੀਆਂ ਜਾਣਗੀਆਂ, ਜਿੱਥੇ ਪੁਲਸ ਕਰਮੀਆਂ ਦੇ ਪਰਿਵਾਰਾਂ ਨੂੰ ਟੈਸਟਿੰਗ ਦੀ ਸਹੂਲਤ ਹੋਵੇਗੀ। ਇਨ੍ਹਾਂ ਲੈਬਜ ਉੱਪਰ ਕੁੱਲ ਸਵਾ ਕਰੋੜ ਦੇ ਕਰੀਬ ਲਾਗਤ ਆਵੇਗੀ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਯਾਦਗਾਰੀ ਦਿਵਸ ’ਤੇ PAP ਪੁੱਜੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

PunjabKesari

ਸ਼ਹੀਦਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਹਿਕਮਾ ਵੀ ਹੈ, ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਨਵੀਆਂ ਭਲਾਈ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਦੇ ਕਦੇ ਨਾ ਖ਼ਤਮ ਹੋਣ ਵਾਲੇ ਸਮਰਥਨ ਸਦਕਾ ਹੀ ਹੈ ਕਿ ਪੁਲਸ ਆਪਣੀ ਡਿਊਟੀ ਪੂਰੀ ਲਗਨ ਅਤੇ ਸਨਮਾਨ ਨਾਲ ਨਿਭਾਉਣ ਦੇ ਸਮਰੱਥ ਹੋਈ ਹੈ । ਡੀ. ਜੀ. ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਇਸ ਮੌਕੇ ਬੋਲਦਿਆਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਸਹੀਦਾਂ ਦੇ ਪਰਿਵਾਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਸ ਪੂਰੀ ਲਗਨ ਅਤੇ ਬਹਾਦਰੀ ਨਾਲ ਸਰਹੱਦੀ ਸੂਬੇ ਦੀ ਸੇਵਾ ਕਰਦੀ ਰਹੇਗੀ।

ਇਹ ਵੀ ਪੜ੍ਹੋ: ਕੈਪਟਨ ਬੋਲੇ, ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਅਟਲ, ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ

PunjabKesari

ਪੁਲਸ ਯਾਦਗਾਰੀ ਦਿਵਸ ਦਾ ਇਤਿਹਾਸ
21 ਅਕਤੂਬਰ 1959 ਨੂੰ ਸੀ. ਆਰ. ਪੀ. ਐੱਫ. ਦੀ ਗਸ਼ਤ ਕਰ ਰਹੀ ਪਾਰਟੀ, ਜਿਸ ਦੀ ਅਗਵਾਈ ਐੱਸ. ਆਈ. ਕਰਮ ਸਿੰਘ ਕਰ ਰਹੇ ਸਨ, ਉਤੇ ਚੀਨੀ ਫੌਜਾਂ ਵੱਲੋਂ ਲੱਦਾਖ ਦੇ ਹੌਟ ਸਪਰਿੰਗਜ ’ਚ ਘਾਤ ਲਗਾ ਕੇ ਹਮਲਾ ਕਰ ਦਿੱਤਾ ਗਿਆ ਅਤੇ 10 ਜਵਾਨ ਸ਼ਹੀਦ ਹੋ ਗਏ। 16,000 ਫੁੱਟ ਦੀ ਉਚਾਈ ‘ਤੇ ਬੇਹੱਦ ਠੰਡੇ ਮੌਸਮ ’ਚ ਸਾਰੀਆਂ ਮੁਸ਼ਕਿਲਾਂ ਨਾਲ ਲੜਦੇ ਹੋਏ ਜਵਾਨਾਂ ਦੀ ਬਹਾਦਰੀ ਅਤੇ ਬਲਿਦਾਨ ਦੁਰਲੱਭ ਦਲੇਰੀ ਦਾ ਪ੍ਰਤੀਕ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਸ ਵੱਲੋਂ ਦੇਸ਼ ਦੇ ਸਾਰੇ ਪੁਲਸ ਬਲਾਂ ਦੀ ਪ੍ਰਤੀਨਿਧੀ ਪਾਰਟੀ ਹਰ ਸਾਲ ਲੱਦਾਖ ਦੇ ਹੌਟ ਸਪਰਿੰਗਜ ਵਿਖੇ ਉਨ੍ਹਾਂ ਸਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭੇਜੀ ਜਾਂਦੀ ਹੈ, ਜਿਨ੍ਹਾਂ 21 ਅਕਤੂਬਰ, 1959 ਨੂੰ ਕੌਮੀ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ।

PunjabKesari
ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ ਸਮੂਹ ਪੁਲਸ ਯੂਨਿਟਾਂ ਵਿੱਚ ਬਹਾਦਰ ਪੁਲਸ ਸ਼ਹੀਦਾਂ ਦੇ ਸਤਿਕਾਰ ਵਜੋਂ ਯਾਦਗਾਰੀ ਪਰੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਨ੍ਹਾਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਸੂਬਿਆਂ, ਪੁਲਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਸ ਸ਼ਹੀਦਾਂ ਦੇ ਨਾਮ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਮਾਨਤਾ ਦੇਣ ਲਈ ਪੜ੍ਹੇ ਜਾਂਦੇ ਹਨ।

ਇਹ ਵੀ ਪੜ੍ਹੋ: ਨਵਾਂਸ਼ਹਿਰ: ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਜ਼ਹਿਰੀਲੀ ਚੀਜ਼ ਖਾ ਕੇ ਲਾਇਆ ਮੌਤ ਨੂੰ ਗਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • sukhjinder singh randhawa
  • jalandhar pap
  • police commemoration day
  • ਪੰਜਾਬ ਪੁਲਸ
  • ਸੁਖਜਿੰਦਰ ਸਿੰਘ ਰੰਧਾਵਾ
  • ਸੁਰੱਖਿਆ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਹਰੀਸ਼ ਰਾਵਤ ਨੇ ਖੜ੍ਹੇ ਕੀਤੇ ਹੱਥ, ਕਿਹਾ- ਸਿੱਧੂ ਦਾ ਅਸਤੀਫ਼ਾ ਹੋਣਾ ਚਾਹੀਦਾ ਸੀ ਮਨਜ਼ੂਰ

NEXT STORY

Stories You May Like

  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • terrorist organization claims responsibility for attack on police post
    ਪੁਲਸ ਚੌਕੀ ਹੋਏ ਹਮਲੇ ਦੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ ਪਰ ਪੁਲਸ ਕਰ ਰਹੀ ਇਨਕਾਰ: ਸੁਖਜਿੰਦਰ ਰੰਧਾਵਾ
  • amritpal singh s supporters enter chandigarh
    ਚੰਡੀਗੜ੍ਹ 'ਚ ਦਾਖ਼ਲ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • punjab congress  sher singh ghubaya
    ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ : ਘੁਬਾਇਆ
  • punjab congress rift
    ਪੰਜਾਬ ਕਾਂਗਰਸ ਬੁਰੀ ਤਰ੍ਹਾਂ ਖਿੰਡਾਅ ਦੀ ਸ਼ਿਕਾਰ
  • giani harpreet singh on sant sichewal latter
    VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +