Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:34:31 PM

  • devastation after heavy rain in chandigarh

    ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ...

  • water level rises in ravi river  crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

  • ban on entry of indian aircraft

    ਭਾਰਤੀ ਜਹਾਜ਼ਾਂ ਦੀ ਐਂਟਰੀ 'ਤੇ Ban ! ਪਾਕਿਸਤਾਨ...

  • now all private universities in punjab under the purview of rti

    ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਲਟੋਹਾ ਤੇ ਅਕਾਲੀ ਪ੍ਰਧਾਨ 'ਤੇ ਕਰੋ FIR! ਜੱਥੇਦਾਰ ਦੇ ਵਿਵਾਦ 'ਤੇ ਕਾਂਗਰਸ ਦੀ ਐਂਟਰੀ (ਵੀਡੀਓ)

PUNJAB News Punjabi(ਪੰਜਾਬ)

ਵਲਟੋਹਾ ਤੇ ਅਕਾਲੀ ਪ੍ਰਧਾਨ 'ਤੇ ਕਰੋ FIR! ਜੱਥੇਦਾਰ ਦੇ ਵਿਵਾਦ 'ਤੇ ਕਾਂਗਰਸ ਦੀ ਐਂਟਰੀ (ਵੀਡੀਓ)

  • Edited By Babita,
  • Updated: 17 Oct, 2024 01:25 PM
Chandigarh
sukhjinder singh randhawa wrote letter to dgp punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਵਜੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ। ਹੁਣ ਇਸ ਵਿਵਾਦ 'ਚ ਕਾਂਗਰਸ ਦੀ ਵੀ ਐਂਟਰੀ ਹੋ ਗਈ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਵਿਵਾਦ ਬਾਰੇ ਪੰਜਾਬ ਦੇ ਡੀ ਜੀ. ਪੀ. ਗੌਰਵ ਯਾਦਵ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਸ ਚਿੱਠੀ 'ਚ ਵਿਰਸਾ ਸਿੰਘ ਵਲਟੋਹਾ, ਅਕਾਲੀ ਦਲ ਦੀ ਆਈ. ਟੀ. ਵਿੰਗ ਅਤੇ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਡੀ. ਜੀ. ਪੀ. ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬਣਦੀ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ RDX ਨਾਲ ਲੋਡਿਡ ਵਿਸਫੋਟਕ ਸਮੱਗਰੀ ਬਰਾਮਦ, ਡਰੋਨ ਜ਼ਰੀਏ ਭੇਜੀ ਗਈ

ਰੰਧਾਵਾ ਨੇ ਚਿੱਠੀ 'ਚ ਲਿਖਿਆ ਕਿ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਿਹੜੀ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ, ਉਸ ਨਾਲ ਸਮੁੱਚੀ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ। ਰੰਧਾਵਾ ਨੇ ਲਿਖਿਆ ਕਿ ਮੇਰੇ ਕੋਲੋਂ ਕੱਲ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵਲੋਂ ਬੋਲੇ ਭਾਵੁਕ ਲਫ਼ਜ ਸਹਿਣ ਨਹੀਂ ਹੋ ਅਤੇ ਸਾਰੀ ਰਾਤ ਬੇਚੈਨੀ ਨਾਲ ਲੰਘੀ। ਇਸ ਲਈ ਮੈਂ ਭਰੇ ਮਨ ਨਾਲ ਡੀ. ਜੀ. ਪੀ. ਨੂੰ ਅਪੀਲ ਕਰਦਾ ਹਾਂ ਕਿ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਬਿਆਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਧਿਆਨ ਦੇਣ ਲੋਕ

ਉਨ੍ਹਾਂ ਨੇ ਡੀ. ਜੀ. ਪੀ. ਨੂੰ ਅਪੀਲ ਕੀਤੀ ਕਿ ਇਸ ਬਹੁਤ ਹੀ ਸੰਵੇਦਨਸ਼ੀਲ ਮੁੱਦੇ ਨੂੰ ਸਿਆਸਤ ਤੋਂ ਪਰ੍ਹੇ ਰੱਖ ਕੇ ਸਹੀ ਅਤੇ ਉਚਿਤ ਕਾਰਵਾਈ ਕੀਤੀ ਜਾਵੇ। ਰੰਧਾਵਾ ਨੇ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਡੀ. ਜੀ. ਪੀ. ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਸਾਰੇ ਛੋਟੇ ਅਤੇ ਵੱਡੇ ਆਗੂਆਂ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਤੁਹਾਡੇ ਵੱਲ ਦੇਖ ਰਹੀ ਹੈ ਕਿ ਤੁਸੀਂ ਸੋਸ਼ਲ ਮੀਡੀਆ ਆਕਾ ਅਤੇ ਵੱਡੇ ਅਕਾਲੀ ਆਗੂਆਂ 'ਤੇ ਕੀ ਕਾਰਵਾਈ ਕਰਦੇ ਹੋਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 

  • Sukhjinder Singh Randhawa
  • DGP Punjab
  • Letter
  • Giani Harpreet Singh
  • ਸੁਖਜਿੰਦਰ ਸਿੰਘ ਰੰਧਾਵਾ
  • ਡੀਜੀਪੀ ਪੰਜਾਬ
  • ਚਿੱਠੀ
  • ਗਿਆਨੀ ਹਰਪ੍ਰੀਤ ਸਿੰਘ

ਪੰਜਾਬ 'ਚ ਖ਼ੌਫਨਾਕ ਵਾਰਦਾਤ, ਜਿਸ ਮਾਂ ਨੇ ਜੰਮਿਆ ਪੁੱਤ ਨੇ ਉਸੇ ਦਾ ਕਰ 'ਤਾ ਕਤਲ

NEXT STORY

Stories You May Like

  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70 ਦਿਨਾਂ 'ਚ ਵਾਪਸੀ ਦੀ ਲਟਕੀ ਤਲਵਾਰ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • fir case
    23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • entry of heavy vehicles banned on sutlej bridge
    ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ, ਪੜ੍ਹੋ ਪੂਰੀ ਖ਼ਬਰ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • there will be a big discussion in delhi today on the punjab congress conflict
      ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ ਹੋਵੇਗੀ ਵੱਡੀ ਚਰਚਾ, ਮੀਟਿੰਗ ’ਤੇ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • dhillon brothers suicide case new update
      ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +