Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:51:53 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਮੀਤ ਡਿਪਟੀ ਕਤਲ ਮਾਮਲੇ 'ਚ ਕਾਲ ਡਿਟੇਲ ਰਾਹੀਂ ਪੁਲਸ ਹੱਥ ਲੱਗੇ ਅਹਿਮ ਸੁਰਾਗ, ਸਾਹਮਣੇ ਆਈ ਇਹ ਗੱਲ

PUNJAB News Punjabi(ਪੰਜਾਬ)

ਸੁਖਮੀਤ ਡਿਪਟੀ ਕਤਲ ਮਾਮਲੇ 'ਚ ਕਾਲ ਡਿਟੇਲ ਰਾਹੀਂ ਪੁਲਸ ਹੱਥ ਲੱਗੇ ਅਹਿਮ ਸੁਰਾਗ, ਸਾਹਮਣੇ ਆਈ ਇਹ ਗੱਲ

  • Edited By Shivani Attri,
  • Updated: 26 Jun, 2021 06:43 PM
Jalandhar
sukhmeet singh deputy murder important clues investigation jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ)- ਗੋਪਾਲ ਨਗਰ ਸਥਿਤ ਨਵੀਂ ਦਾਣਾ ਮੰਡੀ ਨੇੜੇ ਮਿੱਕੀ ਅਗਵਾਕਾਂਡ ’ਚ ਨਾਮਜ਼ਦ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੀ ਸੜਕ ਵਿਚਾਲੇ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਲਗਭਗ 6 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਨਾਕਾਮ ਰਹੀ ਹੈ, ਜਦੋਂਕਿ ਦੂਜੇ ਪਾਸੇ ਕਮਿਸ਼ਨਰੇਟ ਪੁਲਸ ਮੁਲਜ਼ਮਾਂ ਦਾ ਸੁਰਾਗ ਮਿਲਣ ਦਾ ਦਾਅਵਾ ਕਰਦਿਆਂ ਮਾਮਲੇ ਦਾ ਜਲਦ ਖ਼ੁਲਾਸਾ ਕਰਨ ਦੀ ਗੱਲ ਕਹਿ ਰਹੀ ਹੈ।

ਇਹ ਵੀ ਪੜ੍ਹੋ:  ਜਲੰਧਰ 'ਚ ਹੋਏ ਸੁਖਮੀਤ ਸਿੰਘ ਡਿਪਟੀ ਕਤਲ ਦੇ ਮਾਮਲੇ 'ਚ ਕਪੂਰਥਲਾ ਜੇਲ੍ਹ ਦਾ ਕੁਨੈਕਸ਼ਨ ਆਇਆ ਸਾਹਮਣੇ

ਪੁਲਸ ਨੇ ਹੱਤਿਆ ਕਾਂਡ ਵਿਚ ਡਿਪਟੀ ਦੇ ਨਜ਼ਦੀਕੀਆਂ ਅਤੇ ਉਸ ਦੀ ਕਾਲ ਡਿਟੇਲ ਦੇ ਆਧਾਰ ’ਤੇ ਕੁਝ ਲੋਕਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਹੈ, ਜਿਸ ਦੇ ਆਧਾਰ ’ਤੇ ਪੁਲਸ ਨੂੰ ਕਤਲ ਕਾਂਡ ਬਾਰੇ ਅਹਿਮ ਸੁਰਾਗ ਮਿਲੇ ਹਨ। ਪੁਲਸ ਕਤਲ ਕਾਂਡ ਦੇ ਤਾਰ ਕਪੂਰਥਲਾ ਦੀ ਜੇਲ੍ਹ ਨਾਲ ਜੋੜ ਕੇ ਚੱਲ ਰਹੀ ਹੈ। ਦੂਜੇ ਪਾਸੇ ਪੁਲਸ ਨੇ ਜੇਲ੍ਹ ਵਿਚ ਬੰਦ ਕੁਝ ਗੈਂਗਸਟਰਾਂ ਅਤੇ ਹੋਰ ਮੁਲਜ਼ਮਾਂ ਦੀ ਸੂਚੀ ਤਿਆਰ ਕਰ ਲਈ ਹੈ, ਜਿਸ ਦੇ ਆਧਾਰ ’ਤੇ ਪੁਲਸ ਆਉਣ ਵਾਲੇ ਦਿਨਾਂ ਵਿਚ ਜੇਲ੍ਹ ਵਿਚੋਂ ਪ੍ਰੋਡਕਸ਼ਨ ਵਾਰੰਟ ’ਤੇ ਮੁਲਜ਼ਮਂ ਨੂੰ ਲਿਆ ਕੇ ਮਾਮਲੇ ਸਬੰਧੀ ਪੁੱਛਗਿੱਛ ਕਰੇਗੀ। ਡੀ. ਸੀ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਆਸ ਪ੍ਰਗਟਾਈ ਜਾ ਰਹੀ ਹੈ ਕਿ ਜੇਲ੍ਹ ਵਿਚੋਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਲਿਆਉਣ ’ਤੇ ਕਤਲ ਕਾਂਡ ਦਾ ਜਲਦ ਖ਼ੁਲਾਸਾ ਹੋ ਸਕਦਾ ਹੈ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਲ ਡਿਟੇਲ ਵਿਚੋਂ ਪੁਲਸ ਨੂੰ ਕੁਝ ਅਹਿਮ ਨੰਬਰ ਅਤੇ ਡਾਟਾ ਮਿਲਿਆ ਹੈ, ਜੋ ਪੁਲਸ ਨੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਫਿਲੌਰ: ਨਾਜਾਇਜ਼ ਮਾਈਨਿੰਗ ਤੋਂ ਖਫ਼ਾ ਕਿਸਾਨਾਂ ਨੇ ਕੈਪਟਨ ਨੂੰ ਲਿਖੀ ਚਿੱਠੀ, ਦਿੱਤੀ ਖ਼ੁਦਕੁਸ਼ੀ ਕਰਨ ਦੀ ਧਮਕੀ

PunjabKesari

ਦੱਸਿਆ ਜਾ ਰਿਹਾ ਹੈ ਕਿ ਡਿਪਟੀ ਵਧੇਰੇ ਆਪਣੇ ਕੁਝ ਜਾਣਕਾਰਾਂ ਨਾਲ ਇੰਟਰਨੈੱਟ ਕਾਲਿੰਗ ਜ਼ਰੀਏ ਗੱਲਬਾਤ ਕਰਦਾ ਸੀ। ਪੁਲਸ ਨੇ ਡਿਪਟੀ ਦੇ ਮੋਬਾਇਲ ਨੂੰ ਫੋਰੈਂਸਿਕ ਲੈਬ ਵਿਚ ਜਾਂਚ ਲਈ ਭੇਜ ਦਿੱਤਾ ਹੈ। ਪੁਲਸ ਡਿਪਟੀ ਦੇ ਇੰਟਰਨੈੱਟ ਕਾਲਿੰਗ ਦੀ ਡਿਟੇਲ ਦੀ ਜਾਂਚ ਲਈ ਸਾਈਬਰ ਸੈੱਲ ਦੀ ਮਦਦ ਲੈ ਰਹੀ ਹੈ, ਜਿਸ ਦੇ ਆਧਾਰ ’ਤੇ ਪੁਲਸ ਨੂੰ ਕੁਝ ਅਹਿਮ ਨੰਬਰ ਵੀ ਮਿਲੇ ਹਨ। ਪੁਲਸ ਜਾਂਚ ਕਰ ਰਹੀ ਹੈ ਕਿ ਡਿਪਟੀ ਆਖ਼ਿਰ ਇਨ੍ਹਾਂ ਲੋਕਾਂ ਨਾਲ ਗੱਲ ਲਈ ਇੰਟਰਨੈੱਟ ਕਾਲਿੰਗ ਦੀ ਵਰਤੋਂ ਕਿਉਂ ਕਰਦਾ ਸੀ? ਕਮਿਸ਼ਨਰੇਟ ਪੁਲਸ ਡਿਪਟੀ ਦੇ ਪਰਿਵਾਰਕ ਮੈਂਬਰਾਂ ਕੋਲੋਂ ਵੀ ਉਸ ਦੇ ਨਜ਼ਦੀਕੀਆਂ ਬਾਰੇ ਜਾਣਕਾਰੀ ਹਾਸਲ ਕਰ ਰਹੀ ਹੈ। ਪੁਲਸ ਇਸ ਕਤਲ ਕਾਂਡ ਨੂੰ ਕਿਸੇ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਮੰਨ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਦੇ ਤਾਰ ਜੇਲ੍ਹ ਨਾਲ ਹੀ ਜੁੜੇ ਦੱਸੇ ਜਾ ਰਹੇ ਹਨ। ਪੁਲਸ ਵਾਰਦਾਤ ਵਿਚ ਵਰਤੀ ਗਈ ਕਾਰ ਦੀ ਵੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ: ਖਣਨ ਮਾਫ਼ੀਆ ਵਾਲਿਆਂ ਦੀ ਹੁਣ ਖੈਰ ਨਹੀਂ, ਕੈਪਟਨ ਅਮਰਿੰਦਰ ਸਿੰਘ ਲੈ ਸਕਦੇ ਨੇ ਵੱਡਾ ਐਕਸ਼ਨ

PunjabKesari

ਦੱਸਿਆ ਜਾ ਰਿਹਾ ਹੈ ਕਿ ਪੁਲਸ ਦੇ ਹੱਥ ਪੰਜਾਬ ਅਤੇ ਹੋਰ ਸੂਬਿਆਂ ਵਿਚ ਕੁਝ ਸ਼ੱਕੀ ਮੁਲਜ਼ਮਾਂ ਬਾਰੇ ਸੁਰਾਗ ਲੱਗੇ ਸਨ, ਜਿਸ ਦੇ ਆਧਾਰ ’ਤੇ ਕਮਿਸ਼ਨਰੇਟ ਪੁਲਸ ਸ਼ੱਕੀ ਮੁਲਜ਼ਮਾਂ ਦੀ ਭਾਲ ਵਿਚ ਪੰਜਾਬ ਤੇ ਹੋਰ ਸੂਬਿਆਂ ਵਿਚ ਛਾਪੇਮਾਰੀ ਕਰ ਰਹੀ ਹੈ। ਪੁੱਛਗਿੱਛ ਲਈ ਕੁਝ ਲੋਕਾਂ ਨੂੰ ਰਾਊਂਡਅਪ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਕੁਝ ਦਿਨ ਪਹਿਲਾਂ ਕਾਂਗਰਸ ਦਾ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਜਿਉਂ ਹੀ ਆਪਣੇ ਘਰੋਂ ਮੋਟਰਸਾਈਕਲ ’ਤੇ ਬਾਹਰ ਨਿਕਲਿਆ ਤਾਂ ਨਵੀਂ ਦਾਣਾ ਮੰਡੀ ਨੇੜੇ ਸਵਿਫਟ ਕਾਰ ਸਵਾਰ ਹੱਤਿਆਰਿਆਂ ਨੇ ਉਸ ’ਤੇ ਗੋਲੀਆਂ ਵਰ੍ਹਾਅ ਕੇ ਉਸਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ:  ਰੂਪਨਗਰ ਦੇ ਇਸ ਪਿੰਡ ਦੀ ਸਿਆਸੀ ਆਗੂਆਂ ਨੂੰ ਚਿਤਾਵਨੀ, ਸੋਚ ਸਮਝ ਕੇ ਪਿੰਡ ਦਾਖ਼ਲ ਹੋਣ 'ਲੀਡਰ'

ਗੁਲਾਬ ਬਰਾੜ ਦੇ ਹਤਿਆਰਿਆਂ ’ਤੇ ਵੀ ਸ਼ੱਕ
ਚੰਡੀਗਡ਼੍ਹ ਵਿਚ ਮਾਰੇ ਗਏ ਗੁਲਾਬ ਬਰਾੜ ਦੇ ਹਤਿਆਰਿਆਂ ’ਤੇ ਪੁਲਸ ਨੂੰ ਸ਼ੱਕ ਹੈ। ਸ਼ੱਕ ਦਾ ਕਾਰਨ ਇਹ ਹੈ ਕਿ ਉਕਤ ਮੁਲਜ਼ਮਾਂ ਦਾ ਕਿਤੇ ਨਾ ਕਿਤੇ ਰੋਪੜ ਨਾਲ ਲਿੰਕ ਹੈ ਅਤੇ ਉਹ ਲੋਕ ਕ੍ਰਿਮੀਨਲ ਵੀ ਹਨ। ਪੁਲਸ ਦੀਆਂ ਵੱਖ-ਵੱਖ ਟੀਮਾਂ ਸ਼ਹਿਰ ਤੋਂ ਬਾਹਰ ਰੇਡ ਕਰ ਰਹੀਆਂ ਹਨ ਤਾਂ ਕਿ ਹਤਿਆਰਿਆਂ ਨੂੰ ਫੜਿਆ ਜਾ ਸਕੇ। ਪੁਲਸ ਡਿਪਟੀ ਦੇ ਪ੍ਰਾਪਰਟੀ ਝਗੜੇ ਵੀ ਖੰਗਾਲ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਪਿੰਡ ’ਚ ਹੋਏ ਝਗੜੇ ਦੌਰਾਨ ਪਤੀ ਨੂੰ ਛੁਡਾਉਣਾ ਪਤਨੀ ਨੂੰ ਪਿਆ ਮਹਿੰਗਾ, ਮਿਲੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Sukhmeet Singh Deputy Murder
  • Important Clues
  • Investigation. jalandhar
  • ਸੁਖਮੀਤ ਡਿਪਟੀ ਕਤਲ
  • ਕਾਲ ਡਿਟੇਲ
  • ਅਹਿਮ ਸੁਰਾਗ

ਸਰਕਾਰ ਖ਼ਿਲਾਫ਼ ਡਾਕਟਰਾਂ ਦਾ ਗੁੱਸਾ ਮਰੀਜ਼ਾਂ ’ਤੇ ਪਿਆ ਭਾਰੀ, ਸਿਹਤ ਸੇਵਾਵਾਂ ਦਾ ਨਿਕਲਿਆ ਜਨਾਜਾ

NEXT STORY

Stories You May Like

  • punjab police officer transfers police transfers
    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
  • police  accused  encounter  murder  hospital
    ਕਤਲ ਮਾਮਲੇ 'ਚ ਲੋੜੀਂਦੇ 2 ਦੋਸ਼ੀਆਂ ਨੂੰ ਦਾ ਪੁਲਸ ਨੇ ਕੀਤਾ ਐਨਕਾਊਂਟਰ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ ਮੁਆਫ਼ੀ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
  • indian truck drivers arrested in us
    ਅਮਰੀਕਾ 'ਚ  30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ !  MEA ਦਾ ਅਹਿਮ ਬਿਆਨ ਆਇਆ ਸਾਹਮਣੇ
  • four accused arrested in murder case of sarpanch in anandgarh village
    ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
  • murder case
    ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • rainy season  advisory issued  civil surgeon
      ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
    • challans issued to those violating traffic rules
      ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
    • raja warring statement
      ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
    • fir case
      23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • kewal singh dhillon
      ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ...
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • vikramjit sahney vice chairman
      ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ...
    • nepali citizen arrested with opium
      ਸਵਾ ਕਿੱਲੋ ਅਫ਼ੀਮ ਸਮੇਤ ਨੇਪਾਲੀ ਨਾਗਰਿਕ ਗ੍ਰਿਫ਼ਤਾਰ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +