Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    11:34:33 PM

  • rr vs lsg ipl 2026 josh and marsh played a brilliant innings

    RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਕਪੂਰਥਲਾ ਚੌਂਕ ਨੇੜੇ 2 ਸਾਲ ਪਹਿਲਾਂ ਹੋਏ ਮਰਡਰ ਕੇਸ ਨਾਲ ਜੁੜੇ ਸੁਖਮੀਤ ਡਿਪਟੀ ਕਤਲ ਕਾਂਡ ਦੇ ਤਾਰ

PUNJAB News Punjabi(ਪੰਜਾਬ)

ਜਲੰਧਰ: ਕਪੂਰਥਲਾ ਚੌਂਕ ਨੇੜੇ 2 ਸਾਲ ਪਹਿਲਾਂ ਹੋਏ ਮਰਡਰ ਕੇਸ ਨਾਲ ਜੁੜੇ ਸੁਖਮੀਤ ਡਿਪਟੀ ਕਤਲ ਕਾਂਡ ਦੇ ਤਾਰ

  • Edited By Shivani Attri,
  • Updated: 28 Jun, 2021 01:21 PM
Jalandhar
sukhmeet singh deputy murder jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ)– ਸਥਾਨਕ ਗੋਪਾਲ ਨਗਰ ਸਥਿਤ ਨਵੀਂ ਦਾਣਾ ਮੰਡੀ ਨੇੜੇ ਮਿੱਕੀ ਅਗਵਾ ਕਾਂਡ ’ਚ ਨਾਮਜ਼ਦ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਹੱਤਿਆ ਕਾਂਡ ’ਚ ਪੁਲਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ। ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ’ਚ ਕਮਿਸ਼ਨਰੇਟ ਪੁਲਸ ਇਸ ਕੇਸ ਸਬੰਧੀ ਜਲਦ ਖ਼ੁਲਾਸਾ ਕਰ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡਿਪਟੀ ਕਤਲ ਕਾਂਡ ਦੇ ਤਾਰ ਕਪੂਰਥਲਾ ਚੌਕ ਨੇੜੇ ਹੋਏ ਇਕ ਹੋਰ ਮਰਡਰ ਕੇਸ ਨਾਲ ਜੁੜ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਗਭਗ 2 ਸਾਲ ਪਹਿਲਾਂ ਕਪੂਰਥਲਾ ਚੌਂਕ  ਨੇੜੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਮਾਮਲੇ ’ਚ ਡਿਪਟੀ ਪੀੜਤ ਪਰਿਵਾਰ ਨਾਲ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਪੈਰਵੀ ਕਰ ਰਿਹਾ ਸੀ, ਜਿਸ ਕਾਰਨ ਉਸ ਨੂੰ ਕਥਿਤ ਤੌਰ ’ਤੇ ਧਮਕੀਆਂ ਵੀ ਮਿਲ ਰਹੀਆਂ ਸਨ।

ਸੁਖਮੀਤ ਕਤਲ ਕਾਂਡ: ਪੁਲਸ ਦਾ ਵੱਡਾ ਸਵਾਲ, ਬਰਥਡੇ ਦਾ ਕੇਕ ਕੱਟਣ ਲਈ ਆਖ਼ਿਰ ਕਿਉਂ ਕੀਤੀ ਗਈ ਵ੍ਹਟਸਐਪ ਕਾਲ

PunjabKesari

ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਕਮਿਸ਼ਨਰੇਟ ਪੁਲਸ ਹੱਥ ਇਸ ਮਾਮਲੇ ’ਚ ਅਹਿਮ ਸੁਰਾਗ ਲੱਗੇ ਤਾਂ ਪੁਲਸ ਨੇ ਡਿਪਟੀ ਦੇ ਮੋਬਾਇਲ ਦੀ ਕਾਲ ਡਿਟੇਲ ਦੀ ਗੰਭੀਰਤਾ ਨਾਲ ਜਾਂਚ ਕੀਤੀ। ਪੁਲਸ ਨੂੰ ਡਿਪਟੀ ਦੀ ਕਾਲ ਡਿਟੇਲ ਦੇ ਆਧਾਰ ’ਤੇ ਕੁਝ ਸ਼ੱਕੀ ਨੰਬਰ ਵੀ ਮਿਲੇ। ਪੁਲਸ ਨੇ ਜਦੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਕਤ ਕਤਲ ਕਾਂਡ ਦੇ ਦੋਸ਼ੀ ਵੀ ਡਿਪਟੀ ਦੇ ਨਾਲ ਕਪੂਰਥਲਾ ਜੇਲ੍ਹ ’ਚ ਬੰਦ ਸਨ। ਦੋਵਾਂ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਵੀ ਹੋਈ ਸੀ। ਇਸ ਤੋਂ ਬਾਅਦ ਦੂਜੀ ਧਿਰ ਦੇ ਲੋਕਾਂ ਨੂੰ ਨਾਭਾ ਜੇਲ੍ਹ ’ਚ ਸ਼ਿਫਟ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, ਟੋਏ 'ਚ ਡਿੱਗਣ ਕਾਰਨ 9 ਮਹੀਨਿਆਂ ਦੇ ਬੱਚੇ ਦੀ ਦਰਦਨਾਕ ਮੌਤ

PunjabKesari

ਮਾਮਲੇ ਦੀ ਜਾਂਚ ’ਚ ਅਹਿਮ ਸੁਰਾਗ ਮਿਲਣ ਤੋਂ ਬਾਅਦ ਕਮਿਸ਼ਨਰੇਟ ਪੁਲਸ ਨਾਭਾ ਜੇਲ੍ਹ ਵਿਚੋਂ 2-3 ਲੋਕਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਲਿਆ ਰਹੀ ਹੈ। ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਕੁਝ ਦਿਨਾਂ ’ਚ ਕਮਿਸ਼ਨਰੇਟ ਪੁਲਸ ਇਸ ਮਾਮਲੇ ’ਚ ਵੱਡਾ ਖੁਲਾਸਾ ਕਰ ਸਕਦੀ ਹੈ ਪਰ ਇਸ ਗੱਲ ਦੀ ਫਿਲਹਾਲ ਪੁਲਸ ਅਧਿਕਾਰੀਆਂ ਨੇ ਅਧਿਕਾਰਿਕ ਤੌਰ ’ਤੇ ਪੁਸ਼ਟੀ ਨਹੀਂ ਕੀਤੀ।

ਜ਼ਿਕਰਯੋਗ ਹੈ ਕਿ ਲਗਭਗ 2 ਹਫ਼ਤਾ ਪਹਿਲਾਂ ਸੁਖਮੀਤ ਸਿੰਘ ਡਿਪਟੀ ਆਪਣੇ ਘਰੋਂ ਜਿਵੇਂ ਹੀ ਬੁਲੇਟ ਮੋਟਰਸਾਈਕਲ ’ਤੇ ਨਿਕਲਿਆ ਤਾਂ ਨਵੀਂ ਦਾਣਾ ਮੰਡੀ ਨੇੜੇ ਸਵਿਫਟ ਕਾਰ ਸਵਾਰ ਨੌਜਵਾਨਾਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਜ਼ਮੀਨ ’ਤੇ ਡੇਗ ਦਿੱਤਾ ਅਤੇ ਨਾਲ ਹੀ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਕੇ ਉਸ ਦੀ ਬੇਰਹਿਮੀ ਕਰ ਦਿੱਤੀ ਸੀ। ਘਟਨਾ ਨੂੰ 7 ਦਿਨ ਬੀਤ ਜਾਣ ਤੋਂ ਬਾਅਦ ਵੀ ਕਮਿਸ਼ਨਰੇਟ ਪੁਲਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਨਾਕਾਮ ਰਹੀ।

ਇਹ ਵੀ ਪੜ੍ਹੋ: ਜਲੰਧਰ ’ਚ ਭਿਆਨਕ ਹਾਦਸਾ: ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਝੁਲਸਿਆ 13 ਸਾਲਾ ਮੁੰਡਾ, ਲੱਗੀ ਅੱਗ

ਦੂਜੇ ਪਾਸੇ ਪੁਲਸ ਨੇ ਡਿਪਟੀ ਦੇ ਮੋਬਾਇਲ ’ਤੇ ਆਖਰੀ ਫੋਨ ਕਰਨ ਵਾਲੇ ਨੌਜਵਾਨ ਅਤੇ ਡਿਪਟੀ ਦੇ ਮੋਬਾਇਲ ਫੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਹੋਇਆ ਹੈ, ਜਿਥੋਂ ਪੁਲਸ ਕਈ ਹੋਰ ਅਹਿਮ ਸੁਰਾਗ ਮਿਲਣ ਦੀ ਆਸ ਪ੍ਰਗਟਾ ਰਹੀ ਹੈ। ਪੁਲਸ ਡਿਪਟੀ ਦੇ ਮੋਬਾਇਲ ’ਤੇ ਆਖਰੀ ਫੋਨ ਕਰਨ ਵਾਲੇ ਨੌਜਵਾਨ ਕੋਲੋਂ ਵੀ ਇਸ ਮਾਮਲੇ ਸਬੰਧੀ ਅਤੇ ਡਿਪਟੀ ਦੇ ਸਾਥੀਆਂ ਬਾਰੇ ਅਹਿਮ ਜਾਣਕਾਰੀ ਲੈ ਰਹੀ ਹੈ ਕਿ ਆਖਿਰਕਾਰ ਡਿਪਟੀ ਨੂੰ ਘਰੋਂ ਬਾਹਰ ਬੁਲਾਉਣ ਲਈ ਵ੍ਹਟਸਐਪ ਕਾਲ ਦੀ ਵਰਤੋਂ ਕਿਉਂ ਕੀਤੀ ਗਈ? ਇਸ ਦੇ ਨਾਲ ਹੀ ਪੁਲਸ ਨੇ ਕਈ ਥਾਵਾਂ ਤੋਂ ਸੀ. ਸੀ. ਟੀ. ਵੀ. ਫੁਟੇਜ ਅਤੇ ਡੰਪ ਡਾਟਾ ਕਢਵਾ ਕੇ ਇਸ ਮਾਮਲੇ ’ਚ ਕਈ ਲੋਕਾਂ ਕੋਲੋਂ ਪੁੱਛਗਿੱਛ ਕੀਤੀ, ਜਿਸ ਦੇ ਆਧਾਰ ’ਤੇ ਪੁਲਸ ਹੱਥ ਡਿਪਟੀ ਹੱਤਿਆ ਕਾਂਡ ’ਚ ਹੁਣ ਨਵੇਂ ਸੁਰਾਗ ਲੱਗੇ ਹਨ। ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਕਮਿਸ਼ਨਰੇਟ ਪੁਲਸ ਇਸ ਹੱਤਿਆ ਕਾਂਡ ਦਾ ਜਲਦੀ ਖ਼ੁਲਾਸਾ ਕਰ ਸਕਦੀ ਹੈ।

ਇਹ ਵੀ ਪੜ੍ਹੋ: ਬੱਸਾਂ ’ਚ ਸਫ਼ਰ ਕਰਨ ਵਾਲਿਆਂ ਨੂੰ ਝੱਲਣੀ ਪਵੇਗੀ ਪ੍ਰੇਸ਼ਾਨੀ, ਅੱਜ ਤੋਂ 3 ਰੋਜ਼ਾ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Sukhmeet Singh Deputy Murder
  • jalandhar
  • ਕਪੂਰਥਲਾ ਚੌਕ
  • ਸੁਖਮੀਤ ਸਿੰਘ ਡਿਪਟੀ
  • ਕਤਲ ਕਾਂਡ
  • ਤਾਰ

ਭੇਡਾਂ ਨਹੀਂ ਸ਼ੇਰ ਬਣਕੇ ਸਰਕਾਰ ਦੀਆਂ ਗ਼ਲਤ ਨੀਤੀਆਂ ਖਿਲਾਫ਼ ਆਵਾਜ਼ ਉਠਾਓ : ਡਾ.ਨਿੱਜਰ

NEXT STORY

Stories You May Like

  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
  • 3 accused arrested for throwing hand grenade in gurdaspur
    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ
  • new twist in the murder case of harmol singh in nurpur bedi
    ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ ਲਿਆ'
  • 2 youths die while crossing river near pakistan border
    ਪਾਕਿਸਤਾਨ ਸਰਹੱਦ ਨੇੜੇ ਦਰਿਆ ਪਾਰ ਕਰਦਿਆਂ 2 ਨੌਜਵਾਨਾਂ ਦੀ ਮੌਤ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • amritsar police arrests accused with 4 pistols and heroin
    ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ
  • 2 more accused arrested in harmol shooting death case
    ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3 ਦਿਨ ਦਾ ਮਿਲਿਆ ਪੁਲਸ ਰਿਮਾਂਡ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • police arrest 2 accused with heroin
      ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • bharat band these shops remain close in punjab
      ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • fir case
      ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਸਮੇਂ ਹੋਈ ਲੜਾਈ, 13 ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +