Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    2:23:20 PM

  • punjab politics bjp

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ...

  • public holiday announced in punjab for tuesday

    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • an interesting interview with satwinder bitti

    ਹਾਕੀ ਦੇ ਮੈਦਾਨ ਤੋਂ ਗਾਇਕੀ ਦੇ ਮੰਚ ਤੇ ਸਿਆਸੀ...

  • online shopping

    ਕੀਮਤਾਂ ਘਟਦਿਆਂ ਹੀ ਤੁਹਾਡੇ ਲਈ ਖ਼ੁਦ ਸ਼ਾਪਿੰਗ ਕਰੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'ਜਾਖੜ ਸਾਬ੍ਹ! ਜਦੋਂ ਜੰਗ ਲੱਗੀ ਹੋਵੇ ਤਾਂ ਪਿੱਠ ਨਹੀਂ ਵਿਖਾਈਦੀ...', ਸੁਖਮਿੰਦਰਪਾਲ ਗਰੇਵਾਲ ਦਾ ਵੱਡਾ ਹਮਲਾ

PUNJAB News Punjabi(ਪੰਜਾਬ)

'ਜਾਖੜ ਸਾਬ੍ਹ! ਜਦੋਂ ਜੰਗ ਲੱਗੀ ਹੋਵੇ ਤਾਂ ਪਿੱਠ ਨਹੀਂ ਵਿਖਾਈਦੀ...', ਸੁਖਮਿੰਦਰਪਾਲ ਗਰੇਵਾਲ ਦਾ ਵੱਡਾ ਹਮਲਾ

  • Edited By Rakesh,
  • Updated: 14 Nov, 2024 08:25 PM
Punjab
sukhminderpal singh grewal statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਸਤੀਫੇ ਦੀ ਗੱਲ ਕਬੂਲ ਕਰਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਜਾਖੜ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪਾਰਟੀ ਹਾਈਕਮਾਂਡ ਕੋਲ ਹੈ ਅਤੇ ਉਹ ਜਦੋਂ ਚਾਹੁਣ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਸਕਦੇ ਹਨ।

जाखड़ साहब @sunilkjakhar जब कभी जंग लगी हो तो सेना के जरनैल पीठ दिखाकर नहीं दौड़ते। पंजाब में भारतीय जनता पार्टी @BJP4India ने आपको सम्मानित पद दिया लेकिन आपने इस ज़िम्मेदारी को निभाने की जगह शायद गुप्त तरीके से दूसरे लोगों को मदद करने की कोशिश की।
जो बात आप पंजाब #Punjab में 4… pic.twitter.com/FOBj7crOfu

— Sukhminderpal Singh Grewal (Bhukhari Kalan, Ldh) (@sukhgrewalbjp) November 14, 2024

ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, "ਸੁਨੀਲ ਜਾਖੜ ਸਾਹਿਬ, ਜਦੋਂ ਕਦੇ ਜੰਗ ਲੱਗੀ ਹੋਵੇ ਤਾਂ ਫੌਜ ਦੇ ਜਰਨੈਲ ਆਪਣੀ ਪਿੱਠ ਦਿਖਾ ਕੇ ਨਹੀਂ ਭੱਜਦੇ। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਤੁਹਾਨੂੰ ਇੱਕ ਸਨਮਾਨਜਨਕ ਅਹੁਦਾ ਦਿੱਤਾ ਪਰ ਤੁਸੀਂ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਬਜਾਏ ਸ਼ਾਇਦ ਦੂਜੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ। ਜਿਹੜੀ ਗੱਲ ਤੁਸੀਂ ਕਹਿ ਰਹੇ ਹੋ ਕਿ ਤੁਸੀਂ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਤੋਂ 6 ਦਿਨ ਪਹਿਲਾਂ ਅਸਤੀਫਾ ਦੇ ਦਿੱਤਾ ਹੈ, ਉਹ ਗੱਲ ਤੁਸੀਂ ਅੱਜ ਤੋਂ 4 ਦਿਨ ਬਾਅਦ ਜਾਂ 2 ਮਹੀਨੇ ਪਹਿਲਾਂ ਵੀ ਕਹਿ ਸਕਦੇ ਸੀ। ਕੀ ਤੁਸੀਂ ਅਜਿਹੇ ਕਦਮ ਚੁੱਕ ਕੇ ਕਿਸੇ ਹੋਰ ਪਾਰਟੀ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹੋ? ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਜੀ ਅਤੇ ਜੇ.ਪੀ. ਨੱਢਾ ਨੇ ਤੁਹਾਡੇ 'ਤੇ ਭਰੋਸਾ ਜਤਾਇਆ ਸੀ ਪਰ ਤੁਸੀਂ ਮੈਦਾਨ ਤੋਂ ਹਟ ਕੇ ਇੱਕ ਤਰ੍ਹਾਂ ਨਾਲ ਭਾਜਪਾ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜੋ ਹਰ ਵਰਕਰ ਦੀ ਮਾਂ ਹੈ। ਜੇਕਰ ਤੁਸੀਂ ਪਹਿਲਾਂ ਸਭ ਕੁਝ ਸਪੱਸ਼ਟ ਕਰ ਦਿੱਤਾ ਹੁੰਦਾ ਤਾਂ ਹੁਣ ਤੱਕ ਪਾਰਟੀ ਕਿਸੇ ਯੋਗ ਆਗੂ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਲਈ ਨਿਯੁਕਤ ਕਰ ਚੁੱਕੀ ਹੁੰਦੀ ਅਤੇ ਪਾਰਟੀ ਆਪਣੇ ਟੀਚੇ ਵੱਲ ਵਧ ਰਹੀ ਹੁੰਦੀ ਪਰ ਤੁਸੀਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਹੀ ਨਹੀਂ ਸਗੋਂ ਪਾਰਟੀ ਦੇ ਹਰ ਵਰਕਰ ਨਾਲ ਵੀ ਧੋਖਾ ਕੀਤਾ ਹੈ।

ਦੱਸ ਦੇਈਏ ਕਿ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਕਾਫੀ ਸਮੇਂ ਤੋਂ ਆ ਰਹੀਆਂ ਸਨ। ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਸੀ। ਜਿੱਥੇ ਭਾਜਪਾ ਦੇ ਕਈ ਆਗੂ ਇਸ ਗੱਲ ਤੋਂ ਇਨਕਾਰ ਕਰ ਰਹੇ ਸਨ, ਉੱਥੇ ਹੀ ਹੁਣ ਸੁਨੀਲ ਜਾਖੜ ਨੇ ਖ਼ੁਦ ਅਸਤੀਫ਼ੇ ਦੀ ਗੱਲ ਮੰਨ ਲਈ ਹੈ। ਸੁਨੀਲ ਜਾਖੜ ਵੀ ਪੰਜਾਬ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਪ੍ਰਚਾਰ ਨਹੀਂ ਕਰ ਰਹੇ ਹਨ।

  • sunil jakhar
  • akali dal
  • BJP
  • Sukhminderpal Singh Grewal
  • Punjab

ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਪਰਦਾਫਾਸ਼; 7 ਪਿਸਤੌਲਾਂ ਸਣੇ 10 ਕਾਬੂ

NEXT STORY

Stories You May Like

  • punjab politics bjp
    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਭਾਜਪਾ ਦਾ ਵੱਡਾ ਫ਼ੈਸਲਾ, ਕੇਵਲ ਢਿੱਲੋਂ ਨੇ ਖ਼ੁਦ ਕੀਤਾ...
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • fir case
    ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਕਤਲ ਦਾ ਖ਼ਦਸ਼ਾ
  • drivers of old vehicles beware
    ਪੁਰਾਣੇ ਵਾਹਨ ਚਲਾਉਣ ਵਾਲੇ ਸਾਵਧਾਨ, ਪੰਜਾਬ 'ਚ ਵੀ ਲਾਗੂ ਹੋਵੇਗਾ ਨਵਾਂ ਫ਼ਰਮਾਨ, ਹਰ 3 ਮਹੀਨੇ ਬਾਅਦ...
  • punjab police transfers
    ਦੀਨਾਨਗਰ ਦੇ ਡੀਐੱਸਪੀ ਵਜੋਂ ਜ਼ਿੰਮੇਵਾਰੀ ਸੰਭਾਲਣਗੇ ਸਮੀਰ ਸਿੰਘ, ਪਠਾਨਕੋਟ ਦਿਹਾਤੀ ਦੀ ਕਮਾਨ ਰਜਿੰਦਰ ਮਿਨਹਾਸ ਕੋਲ
  • man deadbody found near railway station
    ਪੰਜਾਬ: ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼, ਹਾਲਤ ਵੇਖ ਪੁਲਸ ਵੀ ਰਹਿ ਗਈ ਹੈਰਾਨ
  • historic verdict by amritsar court in a snatching case
    ਸਨੈਚਿੰਗ ਮਾਮਲੇ 'ਚ ਅੰਮ੍ਰਿਤਸਰ ਅਦਾਲਤ ਦਾ ਇਤਿਹਾਸਕ ਫ਼ੈਸਲਾ, ਦੋ ਦੋਸ਼ੀਆਂ ਨੂੰ 10-10 ਸਾਲ ਦੀ ਕੈਦ
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਕਤਲ...
  • two groups clash over land possession in chak chela  three injured
    ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ...
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
  • tractor trolley loaded with potatoes overturns on goraya highway
    ਗੋਰਾਇਆ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਵੱਡਾ ਹਾਦਸਾ ਹੋਣੋਂ...
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
Trending
Ek Nazar
a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਵਰਕ ਵੀਜ਼ਾ ਦੇ ਨਾਂ ’ਤੇ 45 ਲੱਖ ਦੀ ਠੱਗੀ, 4 ਖ਼ਿਲਾਫ਼ ਕੇਸ
    • major action taken in the case of indiscriminate firing in tarntaran
      ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ...
    • mp amritpal singh reached dibrugarh jail
      ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ...
    • heroin recoverd
      ਸਰਹੱਦ ਨੇੜੇ ਖੇਤਾਂ 'ਚੋਂ ਇੱਕ ਕਿੱਲੋ ਹੈਰੋਇਨ ਬਰਾਮਦ, BSF ਤੇ ਪੁਲਸ ਵੱਲੋਂ ਸਰਚ...
    • major incident occurs during a wedding ceremony in punjab
      ਪੰਜਾਬ 'ਚ ਵਿਆਹ ਸਮਾਗਮ ਦੌਰਾਨ ਵਾਪਰੀ ਵੱਡੀ ਵਾਰਦਾਤ! ਚੱਲ ਗਈ ਗੋਲ਼ੀ, ਮੌਕੇ 'ਤੇ...
    • families joins akali dal
      ਮਲੂਕਾ ’ਚ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
    • fire case
      ਵਿਅਕਤੀ ਦੇ ਘਰ ਨੂੰ ਲਾਈ ਅੱਗ, ਲੱਖਾਂ ਰੁਪਏ ਦਾ ਸਾੜਿਆ ਸਮਾਨ
    • punjab orders issued to withhold the salaries of these teachers
      ਪੰਜਾਬ : ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ! ਦੋਹਰੀ ਡਿਊਟੀ ਦਾ ਪੇਚ...
    • large scale transfers have taken place in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
    • akali dal rally
      8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +