Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:55:02 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਈ. ਡੀ. ਵਲੋਂ ਮਾਰੇ ਗਏ ਛਾਪਿਆਂ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਈ. ਡੀ. ਵਲੋਂ ਮਾਰੇ ਗਏ ਛਾਪਿਆਂ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਐਲਾਨ

  • Edited By Gurminder Singh,
  • Updated: 10 Mar, 2021 01:09 PM
Chandigarh
sukhpal khaira  ed  farmer movement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਈ. ਡੀ. ਦੀ ਕਾਰਵਾਈ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ-ਦੋ ਦਿਨਾਂ ਵਿਚ ਕਿਸਾਨ ਅੰਦੋਲਨ ਵਿਚ ਜਾਣ ਦਾ ਐਲਾਨ ਕੀਤਾ ਹੈ। ਇਕ ਵੀਡੀਓ ਜਾਰੀ ਕਰਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਇਹ ਸਮਝਦੀ ਹੈ ਕਿ ਪਰਚੇ ਦਰਜ ਕਰਕੇ ਜਾਂ ਛਾਪੇਮਾਰੀ ਕਰਵਾ ਕੇ ਮੈਨੂੰ ਡਰਾਇਆ ਜਾ ਸਕਾਦਾ ਹੈ ਤਾਂ ਇਹ ਗਲਤ-ਫਹਿਮੀ ਹੈ। ਉਨ੍ਹਾਂ ਆਖਿਆ ਕਿ ਅਗਲੇ ਦਿਨਾਂ ਵਿਚ ਉਹ ਅੰਦੋਲਨ ਵਿਚ ਜਾਣ ਦੀ ਕਾਲ ਦੇਣਗੇ ਅਤੇ ਜਿਹੜਾ ਵੀ ਕੇਂਦਰ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਹੈ ਅਤੇ ਕਿਸਾਨ ਅੰਦੋਲਨ ਦੀ ਹਿਮਾਇਤ ਕਰਦਾ ਹੈ ਉਹ ਮੇਰੇ ਨਾਲ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਜਾ ਸਕਦਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਸਿਆਸਤ 'ਚ ਵੱਡਾ ਧਮਾਕਾ, ਵਲਟੋਹਾ ਦਾ ਪਿਆ ਬਾਦਲ ਦੇ ਜਵਾਈ ਨਾਲ ਪੇਚਾ

ਈ. ਡੀ. ਵੱਲੋਂ ਲਾਏ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦਸਦਿਆਂ ਉਨ੍ਹਾਂ ਕਿਹਾ ਕਿ ਈ. ਡੀ. ਦੀ ਟੀਮ ਨੂੰ ਉਨ੍ਹਾਂ ਦੇ ਘਰ ਵਿਚੋਂ ਕੋਈ ਫ਼ਰਜ਼ੀ ਪਾਸਪੋਰਟ ਨਹੀਂ ਮਿਲਿਆ ਹੈ ਅਤੇ ਨਾ ਹੀ ਕੋਈ ਹੋਰ ਦਸਤਾਵੇਜ਼ ਮਿਲੇ ਹਨ। ਖਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਦੀ ਹਮਾਇਤ ਵਿਚ ਕਿਸਾਨੀ ਘੋਲ ਵਿਚ ਹਿੱਸਾ ਲੈਂਦੇ ਆ ਰਹੇ ਹਨ ਤੇ ਉਨ੍ਹਾਂ 26 ਜਨਵਰੀ ਨੂੰ ਨਵੀਂ ਦਿੱਲੀ ’ਚ ਉੱਤਰਾਖੰਡ ਨਾਲ ਸਬੰਧਤ ਨੌਜਵਾਨ ਕਿਸਾਨ ਨਵਰੀਤ ਦੀ ਹੱਤਿਆ ਮਾਮਲੇ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਵੀ ਉਹ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੂੰ ਦਬਾਉਣ ਲਈ ਅਕਸਰ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਇਸ ਤੋਂ ਪਹਿਲਾਂ ਵੀ ਕਈ ਗਾਇਕਾਂ ਅਤੇ ਕਿਸਾਨ ਹਮਾਇਤੀਆਂ ਦੇ ਘਰ ਵੀ ਕੇਂਦਰੀ ਜਾਂਚ ਏਜੰਸੀਆਂ ਨੇ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਬੀਬੀਆਂ, ਬੱਚਿਆਂ ਅਤੇ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ

ਖਹਿਰਾ ਨੇ ਕਿਹਾ ਕਿ ਇਹ ਛਾਪਾ ਉਨ੍ਹਾਂ ਦੇ ਘਰ ਵਿਚ ਨਹੀਂ ਸਗੋਂ ਮੇਰੇ ਹੱਕਾਂ 'ਤੇ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਸੀ ਅਤੇ ਮੈਂ ਆਖਿਆ ਕਿ ਮੈਂ ਸਾਬਕਾ ਵਿਰੋਧੀ ਧਿਰਾ ਦਾ ਆਗੂ ਅਤੇ ਮੌਜੂਦਾ ਵਿਧਾਇਕ ਲਿਹਾਜ਼ਾ ਮੇਰਾ ਸੈਸ਼ਨ ਵਿਚ ਜਾਣਾ ਜ਼ਰੂਰੀ ਹੈ, ਉਨ੍ਹਾਂ ਇਥੋਂ ਤਕ ਆਖਿਆ ਕਿ ਤੁਸੀਂ ਘਰ ਦੀ ਜਿਵੇਂ ਮਰਜ਼ੀ ਤਲਾਸ਼ੀ ਲੈ ਸਕਦੇ ਹੋ ਪਰ ਫਿਰ ਵੀ ਮੈਨੂੰ ਵਿਧਾਨ ਸਭਾ ਵਿਚ ਨਹੀਂ ਜਾਣ ਦਿੱਤਾ ਗਿਆ। ਖਹਿਰਾ ਨੇ ਕਿਹਾ ਕਿ ਜਿਨ੍ਹਾਂ ਨੇ ਵਿਧਾਨ ਸਭਾ ਵਿਚ ਮੇਰੇ ਲਈ ਆਵਾਜ਼ ਚੁੱਕੀ ਅਤੇ ਈ. ਡੀ. ਦੀ ਕਾਰਵਾਈ ਖ਼ਿਲਾਫ਼ ਨਿੰਦਾ ਪ੍ਰਸਤਾਅ ਪਾਸ ਕੀਤਾ ਇਸ ਲਈ ਉਹ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਸਪੀਕਰ ਦਾ ਧੰਨਵਾਦ ਕਰਦੇ ਹਨ।

ਇਹ ਵੀ ਪੜ੍ਹੋ : ਭੁਲੱਥ 'ਚ ਸੁਖਪਾਲ ਖਹਿਰਾ ਦੀ ਰਿਹਾਇਸ਼ 'ਤੇ ਈ. ਡੀ. ਵੱਲੋਂ ਛਾਪੇਮਾਰੀ (ਤਸਵੀਰਾਂ)

ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਵਰਗੇ ਮਾਮਲਿਆਂ ਨਾਲ ਮੇਰਾ ਦੂਰ-ਦੂਰ ਤਕ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਲਗਭਗ ਦੋ ਢਾਈ ਕਰੋੜ ਰੁਪਏ ਦਾ ਕਰਜ਼। ਮੈਂ ਆਪਣੀ ਜ਼ਮੀਨ ਬੈਂਕਾਂ ਕੋਲ ਗਹਿਣੇ ਰੱਖ ਕੇ ਖੇਤੀ ਲਿਮਿਟ ਬਣਾਈਆਂ ਹੋਈਆਂ ਹਨ, ਜਿਸ ਦਾ ਹਰ ਸਾਲ 10 ਫ਼ੀਸਦੀ ਵਿਆਜ਼ ਲੱਗਦਾ ਹੈ ਜੋ 20-25 ਲੱਖ ਰੁਪਏ ਬਣਦਾ ਹੈ ਅਤੇ ਕਈ ਵਾਰ ਵਿਆਜ਼ ਦੀ ਰਕਮ ਦੇਣ ਲਈ ਮੇਰੇ ਕੋਲ ਪੈਸੇ ਨਹੀਂ ਹੁੰਦੇ ਜੋ ਮੈਂ ਆਪਣੇ ਦੋਸਤਾ ਅਤੇ ਰਿਸ਼ਤੇਦਾਰਾਂ ਤੋਂ ਉਧਾਰ ਲੈ ਕੇ ਅਦਾ ਕਰਦਾ ਹਾਂ। ਖਹਿਰਾ ਨੇ ਕਿਹਾ ਕਿ ਮੈਂ ਜਦੋਂ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਆਵਾਜ਼ ਉਠਾਈ ਸੀ ਤਾਂ ਉਦੋਂ ਵੀ ਸਰਕਾਰ ਨੇ ਮੇਰੇ 'ਤੇ ਡਰੱਗ ਦਾ ਕੇਸ ਪਾ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਉਸ 'ਤੇ ਸਟੇਅ ਲਗਾ ਦਿੱਤੀ। ਜਦਕਿ ਹੁਣ ਈ. ਡੀ. ਉਸੇ ਮਾਮਲੇ 'ਤੇ ਮੇਰੇ ਘਰਾਂ ਅਤੇ ਮੇਰੇ ਪਰਿਵਾਰਕ ਮੈਂਬਰਾਂ 'ਤੇ ਰੇਡ ਕਰ ਰਿਹਾ ਹੈ।

ਇਹ ਵੀ ਪੜ੍ਹੋ : ਮੋਗਾ 'ਚ ਵੱਡੀ ਵਾਰਦਾਤ, ਅਦਾਲਤ ਆਈ ਸਾਲ਼ੀ ਦਾ ਜੀਜੇ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ

ਈ. ਡੀ. ਆਖ ਰਿਹਾ ਕਿ ਮੇਰੇ ਘਰੋਂ ਦਾ ਡਾਅਰਿਆਂ ਮਿਲੀਆਂ। ਜਿਨ੍ਹਾਂ ਡਾਅਰੀਆਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਮੇਰੀ ਪਤਨੀ ਨੇ ਬਣਾਈਆਂ ਹਨ, ਜਿਸ ਵਿਚ ਮੇਰੇ ਪੁੱਤਰ ਅਤੇ ਧੀ ਦੇ ਵਿਆਹ ਦੇ ਖਰਚੇ ਦੀ ਡਿਟੇਲ ਲਿਖੀ ਗਈ ਸੀ। ਉਨ੍ਹਾਂ ਡਾਅਰਿਆਂ ਨੂੰ ਈ. ਡੀ. ਨੇ ਕਬਜ਼ੇ ਵਿਚ ਲੈ ਲਿਆ। ਇਸ ਤੋਂ ਇਲਾਵਾ ਮੇਰੀ ਬੇਟੀ ਨਾਲ ਵਟਸਐਪ ਚੈਟ ਸੀ ਜਿਸ ਵਿਚ ਬੇਟੀ ਨੇ 3 ਕੈਂਸਰ ਮਰੀਜ਼ਾਂ ਦੀ 25-25 ਹਜ਼ਾਰ ਰੁਪਏ ਦੀ ਮਦਦ ਕੀਤੀ ਨੂੰ ਵੀ ਈ. ਡੀ. ਨੇ ਕਬਜ਼ੇ ਵਿਚ ਲੈ ਲਿਆ ਅਤੇ ਇਸ ਨੂੰ ਮਨੀ ਲਾਂਡਰਿੰਗ ਆਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਗੁਰਲਾਲ ਭਲਵਾਨ ਕਤਲ ਕਾਂਡ ਵਿਚ ਪੁਲਸ ਨੇ ਸਾਹਮਣੇ ਲਿਆਂਦੇ ਹੈਰਾਨ ਕਰਨ ਵਾਲੇ ਤੱਥ

ਨੋਟ - ਸੁਖਪਾਲ ਖਹਿਰਾ ਦੇ ਬਿਆਨ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Sukhpal Khaira
  • ED
  • Farmer Movement
  • ਸੁਖਪਾਲ ਖਹਿਰਾ
  • ਈਡੀ
  • ਕਿਸਾਨ ਅੰਦੋਲਨ

ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋਵੇਗਾ ਬਾਦਲ ਦਾ ਜਵਾਈ!

NEXT STORY

Stories You May Like

  • 7500 students receive e scooters
    7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
  • high court withholds salaries
    ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ ਅਧਿਕਾਰੀਆਂ ਦੀ ਰੋਕੀ ਤਨਖ਼ਾਹ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • pakistani army convoy incident
    ਪਾਕਿਸਤਾਨੀ ਫੌਜ ਦੇ ਕਾਫਲੇ 'ਤੇ ਵੱਡਾ ਹਮਲਾ, 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ ਦਾ ਖਦਸ਼ਾ
  • family of deepak  killed in an encounter  comes forward
    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
  • asi  dgp gaurav yadav  punjab government
    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
  • bjp s major action against drugs in punjab
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ
  • smuggling of the drug etomidate from china via ecigarettes
    ਚੀਨ ਤੋਂ ਈ-ਸਿਗਰਟ ਰਾਹੀਂ ਏਟੋਮਿਡੇਟ ਨਸ਼ੇ ਦੀ ਸਮਗਲਿੰਗ! ਇੰਡੋਨੇਸ਼ੀਆਈ ਪੁਲਸ ਨੇ ਫੜਿਆ ਵੱਡਾ ਗਿਰੋਹ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +