Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:26:50 PM

  • punjab weather changes heatwave alert

    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ...

  • punjab  murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • major incident in punjab

    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ...

  • a bid of rs 75 crore was made to have lunch with warren buffett and curry

    ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੜ੍ਹਾਂ 'ਤੇ ਖਹਿਰਾ ਦਾ ਖੁਲਾਸਾ, ਕਸ਼ਮੀਰ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ

PUNJAB News Punjabi(ਪੰਜਾਬ)

ਹੜ੍ਹਾਂ 'ਤੇ ਖਹਿਰਾ ਦਾ ਖੁਲਾਸਾ, ਕਸ਼ਮੀਰ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ

  • Edited By Gurminder Singh,
  • Updated: 26 Aug, 2019 02:28 PM
Chandigarh
sukhpal khaira  floods  jammu and kashmir
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ ਵਿਚ ਆਏ ਹੜ੍ਹਾਂ ਨੂੰ ਸੁਖਪਾਲ ਖਹਿਰਾ ਨੇ ਕੁਦਰਤੀ ਨਹੀਂ ਸਗੋਂ ਯੋਜਨਾਬੱਧ ਤਰੀਕੇ ਨਾਲ ਲਿਆਂਦੀ ਗਈ ਆਪਦਾ ਕਰਾਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਜੰਮੂ ਕਸ਼ਮੀਰ ਵਿਚ ਧਾਰਾ 370 ਹਟਾ ਕੇ ਕਸ਼ਮੀਰੀਆਂ ਦੇ ਹੱਕ 'ਤੇ ਡਾਕਾ ਮਾਰਿਆ ਗਿਆ ਹੈ, ਹੁਣ ਅਗਲੀ ਵਾਰੀ ਪੰਜਾਬ ਦੀ ਹੈ। ਖੁਲਾਸਾ ਕਰਦਿਆਂ ਖਹਿਰਾ ਨੇ ਕਿਹਾ ਕਿ ਸਤੰਬਰ ਵਿਚ ਤੈਅ ਯੋਜਨਾ ਮੁਤਾਬਕ ਸੁਪਰੀਮ ਕੋਰਟ ਪੰਜਾਬ ਦੇ ਪਾਣੀਆਂ ਦੇ ਖਿਲਾਫ ਫੈਸਲਾ ਲਵੇਗਾ ਅਤੇ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਤਿਆਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਲੋਕ ਸਭਾ 'ਚ ਇੰਟਰ ਸਟੇਟ ਵਾਟਰ ਡਿਸਟਰੀਬਿਊਟ ਬਿੱਲ ਪਾਸ ਕੀਤਾ ਗਿਆ ਸੀ ਅਤੇ ਯੋਜਨਾ ਅਨੁਸਾਰ ਇਸ ਦਾ ਨਾ ਤਾਂ ਅਖੌਤੀ ਅਕਾਲੀ ਅਤੇ ਨਾ ਹੀ ਪੰਜਾਬ ਦੇ 13 ਐੱਮ.ਪੀਜ਼ 'ਚੋਂ ਕਿਸੇ ਨਾ ਵੀ ਇਸ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਬਿੱਲ ਤਹਿਤ ਕਿਸੇ ਵੀ ਸੂਬੇ ਦੇ ਪਾਣੀਆਂ 'ਤੇ ਫੈਸਲਾ ਕੇਂਦਰ ਹੀ ਲੈ ਸਕਦਾ ਹੈ ਅਤੇ ਇਸੇ ਦੇ ਤਹਿਤ ਪੰਜਾਬ ਦਾ ਪਾਣੀ ਖੋਹਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਭਵਿੱਖ 'ਚ ਜਦੋਂ ਸੁਪਰੀਮ ਕੋਰਟ ਵਿਚ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਬਹਿਸ ਹੋਵੇਗੀ ਤਾਂ ਇਹ ਆਖਿਆ ਜਾਵੇਗਾ ਕਿ ਪੰਜਾਬ ਕੋਲ ਪਹਿਲਾਂ ਹੀ ਨਹੀਂ ਇੰਨਾ ਪਾਣੀ ਹੈ ਕਿ ਉਥੇ ਹੜ੍ਹ ਆ ਰਹੇ ਹਨ ਇਸ ਲਈ ਐੱਸ. ਵਾਈ. ਐੱਲ. ਨਹਿਰ ਕੱਢਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਬੀ. ਬੀ. ਐੱਮ. ਬੀ.ਦੇ ਚੇਅਰਮੈਨ ਡੀ. ਕੇ. ਸ਼ਰਮਾ ਆਖ ਰਹੇ ਹਨ ਕਿ ਇਹ ਕੁਦਰਤੀ ਆਫਤ ਹੈ ਅਤੇ ਭਾਖੜਾ ਡੈਮ ਦੇ ਪੱਧਰ ਨੂੰ ਠੀਕ ਰੱਖਣ ਲਈ ਉਨ੍ਹਾਂ ਨੂੰ ਪਾਣੀ ਛੱਡਣਾ ਪਿਆ ਹੈ ਅਤੇ ਉਨ੍ਹਾਂ ਵਲੋਂ ਭਾਖੜਾ 'ਚੋਂ ਬਹੁਤ ਘੱਟ ਪਾਣੀ ਛੱਡਿਆ ਗਿਆ ਹੈ ਜਦਕਿ ਕਈ ਹੋਰ ਨਦੀਆਂ ਹਨ ਜਿਹੜੀਆਂ ਪਹਾੜਾਂ 'ਚੋਂ ਸਿੱਧੀਆਂ ਸਤਲੁਜ ਵਿਚ ਮਿਲਦੀਆਂ ਹਨ ਉਨ੍ਹਾਂ ਦੇ ਵਹਾਅ ਕਾਰਨ ਪੰਜਾਬ ਵਿਚ ਹੜ੍ਹ ਆਏ ਹਨ। ਖਹਿਰਾ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਬਿਆਸ ਦਰਿਆ ਵਿਚ ਹੜ੍ਹ ਕਿਉਂ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕਾ ਭੁਲੱਥ ਦਾ ਲਗਭਗ 40 ਕਿਲੋਮੀਟਰ ਇਲਾਕਾ ਬਿਆਸ ਦੇ ਅਧੀਨ ਆਉਂਦਾ ਹੈ ਜਦਕਿ ਉਥੇ ਅਜਿਹਾ ਕੁਝ ਨਹੀਂ ਹੋਇਆ। ਖਹਿਰਾ ਨੇ ਕਿਹਾ ਕਿ ਇਕ ਸਾਜ਼ਿਸ਼ ਦੇ ਤਹਿਤ ਭਾਖੜਾ 'ਚੋਂ ਪਾਣੀ ਛੱਡਿਆ ਗਿਆ ਹੈ। 

ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਆਇਆ ਹੜ੍ਹ ਕੁਦਰਤੀ ਨਹੀਂ ਸਗੋਂ ਖੁਦ ਯੋਜਨਾਬੱਧ ਤਰੀਕੇ ਨਾਲ ਲਿਆਂਦਾ ਗਿਆ ਹੈ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਯੋਜਨਾ ਮੁਤਾਬਕ ਹੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਵੱਡੀ ਸਾਜ਼ਿਸ਼ ਪੰਜਾਬ ਖਿਲਾਫ ਲਾਮਬੰਦ ਕੀਤੀ ਜਾ ਰਹੀ ਹੈ, ਜਿਸ ਤੋਂ ਬਚਣ ਦੀ ਜ਼ਰੂਰਤ ਹੈ, ਜੇਕਰ ਸਮਾਂ ਰਹਿੰਦੇ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕਾਂ ਦੇ ਮੁੱਢਲੇ ਹੱਕਾਂ 'ਤੇ ਵੀ ਕੇਂਦਰ ਡਾਕਾ ਮਾਰ ਲਵੇਗਾ।

  • Sukhpal Khaira
  • Floods
  • Jammu and Kashmir
  • ਸੁਖਪਾਲ ਖਹਿਰਾ
  • ਹੜ੍ਹ
  • ਜੰਮੂ ਕਸ਼ਮੀਰ

ਪੰਜਾਬ 'ਚ ਆਏ ਹੜ੍ਹਾਂ ਨਾਲ ਹੋਈ ਬਰਬਾਦੀ ਕਾਰਨ ਕੈਪਟਨ 'ਤੇ ਵਰ੍ਹੇ ਬੈਂਸ (ਵੀਡੀਓ)

NEXT STORY

Stories You May Like

  • chants of bole so nihal were heard at the bjp headquarters
    'ਬੰਗਾਲ ਜਿੱਤਿਆ, ਹੁਣ ਪੰਜਾਬ ਦੀ ਵਾਰੀ...', ਭਾਜਪਾ ਹੈੱਡਕੁਆਰਟਰ 'ਤੇ ਲੱਗੇ ਬੋਲੇ ਸੋ ਨਿਹਾਲ ਦੇ ਜੈਕਾਰੇ
  • punjab bjp  constituency incharge
    ਬੰਗਾਲ ਜਿੱਤਿਆ ਹੁਣ ਪੰਜਾਬ ਦੀ ਵਾਰੀ, ਤੱਕੜੇ ਹੋ ਜਾਣ ਭਾਜਪਾ ਵਰਕਰ : ਨਿਮਿਸ਼ਾ ਮਹਿਤਾ
  • after bengal  now pm  s vision is blowing in punjab too  tarun chugh
    ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਪੀਐੱਮ ਦੇ ਵਿਜ਼ਨ ਦੀ ਹਨੇਰੀ : ਤਰੁਣ ਚੁੱਘ
  • kaif raises questions after punjab  s defeat to gt
    'ਪੰਜਾਬ ਨੂੰ ਉਸ 'ਤੇ ਹੋਰ ਭਰੋਸਾ ਕਰਨ ਦੀ ਲੋੜ ਹੈ', GT ਤੋਂ ਹਾਰ ਦੇ ਬਾਅਦ ਕੈਫ ਨੇ ਚੁੱਕੇ ਸਵਾਲ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • american woman  guru nagari amritsar
    ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
  • bjp government will be formed in punjab  amanjot
    ਬੰਗਾਲ, ਅਸਾਮ ਤੇ ਪੁਡੁਚੇਰੀ ਤੋਂ ਬਾਅਦ ਪੰਜਾਬ 'ਚ ਬਣੇਗੀ ਭਾਜਪਾ ਸਰਕਾਰ : ਅਮਨਜੋਤ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲ!
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man commits suicide after being upset with his wife
      ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • family makes big statement after snehdeep s arrest
      ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ...
    • dispute between two parties in kapurthala
      ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
    • power outage in punjab tomorrow
      ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
    • another arrested in murder with intent to rob case
      ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
    • prisoner dies after being shot outside hospital in hoshiarpur
      ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • election observers appointed in the district for fair and peaceful elections
      ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
    • fire in jagraon
      ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ: 2 ਕਿੱਲੋਮੀਟਰ ਦੂਰ ਤੱਕ ਦਿਖਿਆ ਧੂੰਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +