Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    12:28:57 PM

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • social media

    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ...

  • rohit shetty receives death threat again

    '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ...

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ

PUNJAB News Punjabi(ਪੰਜਾਬ)

ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ

  • Edited By Gurminder Singh,
  • Updated: 23 Feb, 2026 11:58 AM
Kapurthala-Phagwara
sukhpal khaira sukhpal khaira s residence
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ :  AAP ਸਰਕਾਰ ਦੇ ਹੁਕਮਾਂ 'ਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਦੀ ਕੰਧ ਦਾ ਪਿੱਲਰ ਢਾਅ ਦਿੱਤਾ ਗਿਆ। ਪੰਜਾਬ ਦੇ ਪੁਲਸ ਵੱਡੇ ਅਧਿਕਾਰੀ ਭਾਰੀ ਪੁਲਸ ਅਮਲੇ ਨਾਲ ਅੱਜ ਭੁਲੱਥ ਸਥਿਤ ਰਾਮਗੜ੍ਹ ਰਿਹਾਇਸ਼ 'ਤੇ ਪਹੁੰਚੇ। ਇਸ ਦੌਰਾਨ ਸੁਖਪਾਲ ਖਹਿਰਾ ਡਿੱਚ ਮਸ਼ੀਨ ਦੇ ਸਾਹਮਣੇ ਹੀ ਧਰਨੇ ਉਪਰ ਬੈਠ ਗਏ। ਭਾਰੀ ਪੁਲਸ ਫੋਰਸ ਨਾਲ ਪਹੁੰਚੇ ਵੱਡੇ ਅਫਸਰਾਂ ਨੇ ਨਾ ਸਿਰਫ ਧਰਨੇ ਉਪਰ ਬੈਠੇ ਸੁਖਪਾਲ ਖਹਿਰਾ ਨੂੰ ਜ਼ਬਰਨ ਉਠਾ ਕੇ ਵਿਰੋਧ ਪ੍ਰਦਰਸ਼ਨ ਤੋਂ ਰੋਕ ਦਿੱਤਾ। ਸਗੋਂ ਵਿਰੋਧ ਦੇ ਬਾਵਜੂਦ ਡਿੱਚ ਮਸ਼ੀਨ ਚਲਾਈ ਗਈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ

ਇਸ ਦੌਰਾਨ ਦੰਗਾ ਰੋਕੂ ਫੋਰਸ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤਾਇਨਾਤ ਕੀਤੀ ਗਈ। ਖਹਿਰਾ ਦੇ ਸਮਰਥਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਇਸ ਕਾਰਵਾਈ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਪਰ ਦੰਗਾ ਰੋਕੂ ਫੋਰਸ ਅਤੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਜ਼ਬਰਨ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ ਅਤੇ ਧੱਕੇ ਨਾਲ ਖਹਿਰਾ ਦੀ ਰਿਹਾਇਸ਼ 'ਤੇ ਪੀਲਾ ਪੰਜਾ ਚਲਵਾਇਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sukhpal Khaira
  • Sukhpal Khairas residence
  • Aam Aadmi Party government
  • ਸੁਖਪਾਲ ਖਹਿਰਾ
  • ਸੁਖਪਾਲ ਖਹਿਰਾ ਦੀ ਰਿਹਾਇਸ਼
  • ਆਮ ਆਦਮੀ ਪਾਰਟੀ ਦੀ ਸਰਕਾਰ

ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ ਮਗਰੋਂ ਹੁਣ 5 ਵਿਅਕਤੀਆਂ ਦੀ cctv ਹੋ ਰਹੀ ਵਾਇਰਲ

NEXT STORY

Stories You May Like

  • hungama regarding bid for land of gurdwara ghanta ghar alamgir
    ਗੁਰਦੁਆਰਾ ਘੰਟਾ ਘਰ ਆਲਮਗੀਰ 'ਚ ਭਖਿਆ ਮਾਹੌਲ, ਬਣੀ ਤਣਾਅਪੂਰਨ ਸਥਿਤੀ
  • ludhiana police takes major action
    ਲੁਧਿਆਣਾ ਪੁਲਸ ਦਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀ 20 ਲੱਖ ਦੀ ਕੋਠੀ 'ਤੇ ਚੱਲਿਆ ਪੀਲਾ ਪੰਜਾ
  • action in khanna
    ਨਸ਼ੇੜੀਆਂ ਦਾ ਅੱਡਾ ਬਣੇ ਖੰਡਰ 'ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ
  • iranian football team arrives in us
    FIFA 2026: ਤਣਾਅਪੂਰਨ ਮਾਹੌਲ 'ਚ ਅਮਰੀਕਾ ਪਹੁੰਚੀ ਈਰਾਨੀ ਫੁੱਟਬਾਲ ਟੀਮ
  • gurugram police action confirms congress claims khaira
    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
  • punjabi people danger for punjab rainy season
    ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
  • home robbery in phagwara
    ਬੰਦ ਘਰ ’ਚੋਂ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ
  • nifty  s   banking sector becomes new market force
    ‘Nifty ਦੀ ਅਗਨੀਪ੍ਰੀਖਿਆ, ਬੈਂਕਿੰਗ ਸੈਕਟਰ ਬਣਿਆ ਬਾਜ਼ਾਰ ਦੀ ਨਵੀਂ ਤਾਕਤ’
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +