Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:42:08 PM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

  • captain amrinder singh interview

    ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ...

  • punjab haryana high court receives bomb threat

    ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ

  • Edited By Rajwinder Kaur,
  • Updated: 11 Nov, 2021 05:07 PM
Chandigarh
sukhpal khaira arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ E.D ਵਲੋਂ ਗ੍ਰਿਫ਼ਤਾਰ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ 'ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਈ. ਡੀ. ਨੇ ਛਾਪਾ ਮਾਰਿਆ ਸੀ। ਦਿੱਲੀ ਤੋਂ ਆਈ ਈ.ਡੀ. ਦੀ ਟੀਮ ਵਲੋਂ ਉਦੋਂ ਖਹਿਰੇ ਦੀ ਸੈਕਟਰ-5 ਸਥਿਤ ਕੋਠੀ 'ਚ ਛਾਪੇਮਾਰੀ ਕੀਤੀ ਗਈ ਸੀ। ਜਿਸ ਸਮੇਂ ਈ. ਡੀ. ਦੇ ਅਧਿਕਾਰੀ ਛਾਪੇਮਾਰੀ ਕਰਨ ਪਹੁੰਚੇ ਸਨ, ਉਸ ਸਮੇਂ ਸੁਖਪਾਲ ਖਹਿਰਾ ਆਪਣੇ ਘਰ 'ਚ ਹੀ ਮੌਜੂਦ ਸਨ। ਇਸ ਗੱਲ ਦੀ ਜਾਣਕਾਰੀ ਸੁਖਪਾਲ ਖਹਿਰਾ ਨੇ ਖ਼ੁਦ ਮੀਡੀਆ ਨੂੰ ਦਿੱਤੀ ਸੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਜਾਣੋ ਕੀ ਹੈ ਪੂਰਾ ਮਾਮਲਾ
ਪਿਛਲੇ ਸਮੇਂ ਸੁਖਪਾਲ ਸਿੰਘ ਖਹਿਰਾ ਈ. ਡੀ. ਦੀ ਕਾਰਵਾਈ ਨੂੰ ਲੈ ਕੇ ਸੁਰਖ਼ੀਆਂ ’ਚ ਆ ਗਏ ਸਨ। ਈ. ਡੀ. ਵਲੋਂ ਟਾਪ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰੀਤੂ ਕੁਮਾਰ ਨੂੰ ਸੰਮਨ ਭੇਜਿਆ ਗਿਆ ਹੈ। ਇਹ ਸੰਮਨ ਖਹਿਰਾ ਵਲੋਂ ਆਪਣੀ ਧੀ ਦੇ ਵਿਆਹ ’ਤੇ ਕੀਤੀ ਖਰੀਦਦਾਰੀ ਸਬੰਧੀ ਭੇਜਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

ਧੀ ਦੇ ਵਿਆਹ ਲਈ ਬਣਵਾਏ ਸਨ 7-8 ਲੱਖ ਰੁਪਏ ਦੇ ਕੱਪੜੇ
ਈ. ਡੀ. ਵਲੋਂ ਫੈਸ਼ਨ ਡਿਜ਼ਾਈਨਰਾਂ ਨੂੰ ਸੰਮਨ ਭੇਜਣ ’ਤੇ ਉਦੋਂ ਖਹਿਰਾ ਨੇ ਕਿਹਾ ਸੀ ਕਿ ‘ਮੈਂ ਸਾਲ 2016 ਦੇ ਫਰਵਰੀ ਮਹੀਨੇ ’ਚ ਆਪਣੀ ਧੀ ਦਾ ਵਿਆਹ ਕੀਤਾ ਸੀ। ਉਸ ਵਿਆਹ ਨੂੰ ਲੈ ਕੇ ਮੇਰੇ ਪਰਿਵਾਰ ਨੇ ਕੁਝ ਕੱਪੜੇ ਬਣਵਾਏ ਸਨ। ਅਸੀਂ ਉਦੋਂ ਇਨ੍ਹਾਂ ਡਿਜ਼ਾਈਨਰਾਂ ਕੋਲੋਂ ਤਿੰਨ ਕੱਪੜੇ ਬਣਵਾਏ ਸਨ, ਭਾਵ ਤਿੰਨਾਂ ਡਿਜ਼ਾਈਨਰਾਂ ਕੋਲੋਂ ਇਕ-ਇਕ ਡਰੈੱਸ ਬਣਵਾਈ ਸੀ। ਇਹ ਸਾਰੀ ਖਰੀਦ ਲਗਭਗ 7 ਤੋਂ 8 ਲੱਖ ਰੁਪਏ ਦੀ ਸੀ।’ ਖਹਿਰਾ ਨੇ ਕਿਹਾ ਕਿ ਪੰਜਾਬ ਦਾ ਅਜਿਹਾ ਕਿਹੜਾ ਪਰਿਵਾਰ ਹੈ, ਜੋ ਆਪਣੇ ਬੱਚਿਆਂ ਖ਼ਾਸ ਤੌਰ ’ਤੇ ਧੀ ਦੇ ਵਿਆਹ ’ਤੇ ਖਰਚਾ ਨਹੀਂ ਕਰਦਾ। ਅਸੀਂ ਭਾਵੇਂ ਚੁੱਕ ਕੇ ਖਰਚਾ ਕਰੀਏ, ਬੱਚਿਆਂ ਦੇ ਵਿਆਹ ’ਚ ਅਸੀਂ ਕੋਈ ਘਾਟ ਨਹੀਂ ਛੱਡਦੇ।

ਪੜ੍ਹੋ ਇਹ ਵੀ ਖ਼ਬਰ -ਪ੍ਰਤਾਪ ਬਾਜਵਾ ਨੇ CM ਚੰਨੀ ਨੂੰ ਲਿਖਿਆ ਪੱਤਰ, ਕਿਹਾ-'ਗੁਰਪੁਰਬ' ’ਤੇ ਬਟਾਲਾ ਵਾਸੀਆਂ ਨੂੰ ਦਿਓ ਇਹ ਖ਼ਾਸ ਤੋਹਫ਼ਾ

ਉਸ ਸਮੇਂ ਖਹਿਰਾ ਨੇ ਕਿਹਾ ਸੀ ਕਿ ‘ਇਸ ਗੱਲ ਨੂੰ ਇੰਝ ਬਣਾ ਦਿੱਤਾ, ਜਿਵੇਂ ਮੈਂ ਬਹੁਤ ਵੱਡੀ ਮਨੀ ਲਾਂਡਰਿੰਗ ਕੀਤੀ ਹੈ। ਮੈਂ ਉਨ੍ਹਾਂ ਕੋਲੋਂ ਜੋ ਕੱਪੜੇ ਖਰੀਦੇ, ਉਨ੍ਹਾਂ ਦੀ ਪੇਮੈਂਟ ਕੀਤੀ ਹੈ। ਇਹ ਪੈਸਾ ਮੈਂ ਆਪਣੇ ਜਲੰਧਰ ਦੇ ਬੈਂਕ ’ਚੋਂ ਕਢਵਾ ਕੇ ਦਿੱਤਾ ਹੈ, ਜਿਥੇ ਮੇਰੀ ਐਗਰੀਕਲਚਰ ਦੀ ਲਿਮਿਟ ਸੀ। ਉਸ ’ਚੋਂ ਕਢਵਾ ਕੇ ਮੈਂ ਇਹ ਪੈਸੇ ਕੈਸ਼ ਦਿੱਤਾ।’ ਖਹਿਰਾ ਨੇ ਇਹ ਵੀ ਕਿਹਾ ਸੀ ਕਿ, ‘ਮੈਂ ਅਜਿਹੇ ਕਈ ਲੋਕਾਂ ਨੂੰ ਜਾਣਦਾ ਹਾਂ ਜੋ ਆਪਣੀ ਧੀ ਦੇ ਵਿਆਹ ’ਤੇ 50-50 ਲੱਖ ਰੁਪਏ ਦਾ ਲਹਿੰਗਾ ਹੀ ਖਰੀਦਦੇ ਹਨ, ਉਨ੍ਹਾਂ ਨੂੰ ਜਾ ਕੇ ਕੋਈ ਨਹੀਂ ਫੜਦਾ। ਮੈਂ ਜੇ 7-8 ਲੱਖ ਰੁਪਏ ਦੀ ਚੀਜ਼ ਆਪਣੀ ਧੀ ਲਈ ਲੈ ਲਈ, ਉਨ੍ਹਾਂ ਨੂੰ ਬਹੁਤ ਚੁੱਬੀ।’

ਪੜ੍ਹੋ ਇਹ ਵੀ ਖ਼ਬਰ - ਚੰਨੀ ਦਾ ਵੱਡਾ ਬਿਆਨ: ਮਜੀਠੀਏ ਨੇ ਪੰਜਾਬ ਦੀ ਜਵਾਨੀ ਬਰਬਾਦ ਕੀਤੀ, ਸੂਬੇ 'ਚ ਨਹੀਂ ਵਿਕਣ ਦਿਆਂਗਾ ਨਸ਼ਾ

ਨੋਟ - ਮਨੀ ਲਾਂਡਰਿੰਗ ਦੇ ਮਾਮਲੇ ’ਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਨ ’ਤੇ ਕੀ ਹੈ ਤੁਹਾਡੀ ਰਾਏ

  • Money laundering case
  • Sukhpal Khaira
  • arrested
  • ਮਨੀ ਲਾਂਡ੍ਰਿਗ ਮਾਮਲੇ
  • ਸੁਖਪਾਲ ਖਹਿਰਾ
  • ਗ੍ਰਿਫ਼ਤਾਰ

ਵੱਡਾ ਸਵਾਲ? ਜੇ ਕੈਪਟਨ ਪਟਿਆਲਾ ਤੋਂ ਚੋਣ ਲੜੇ ਤਾਂ ਕੌਣ ਹੋਵੇਗਾ ਕਾਂਗਰਸ ਦਾ ਉਮੀਦਵਾਰ

NEXT STORY

Stories You May Like

  • ed to question middleman krishnu in money laundering case
    ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ
  • charges framed  lalu  tejashwi  rabri devi
    IRCTC ਮਨੀ ਲਾਂਡਰਿੰਗ ਮਾਮਲਾ; ਲਾਲੂ, ਤੇਜਸਵੀ, ਰਾਬੜੀ ਦੇਵੀ ਸਮੇਤ 9 ਖਿਲਾਫ ਦੋਸ਼ ਤੈਅ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ ਹੋਵੇਗੀ ਹੈਰਾਨੀ
  • major action by gurdaspur police
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • amitabh jhunjhunwala
    ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ ਮਿਲੀ ਜ਼ਮਾਨਤ
  • heroin  a bullet motorcycle  and drug money
    ਹੈਰੋਇਨ, ਬੁਲੇਟ ਮੋਟਰਸਾਈਕਲ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ
  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +