Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    7:04:23 PM

  • parvinder jhota case

    ਪਰਵਿੰਦਰ ਝੋਟਾ ਦੇ ਪਰਿਵਾਰ ਤੇ ਕਮੇਟੀ ਵੱਲੋਂ ਸਰਕਾਰ...

  • the magic of   ramayana   has come to people  s in pakistan too

    Pakistan 'ਚ ਵੀ ਲੋਕਾਂ ਦੇ ਸਿਰ ਚੜ੍ਹਿਆ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • accused who intercepted a vehicle and opened indiscriminate fire arrested

    ਖੇਮਕਰਨ: ਗੱਡੀ ਘੇਰ ਕੇ ਅੰਨ੍ਹੇਵਾਹ ਫਾਇਰਿੰਗ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ 'ਚ ਗੂੰਜਿਆ 'ਸੁਖਪਾਲ ਖਹਿਰਾ' ਦਾ ਮੁੱਦਾ, ਜਾਣੋ ਕਿਸ ਆਗੂ ਨੇ ਕੀ ਬਿਆਨ ਦਿੱਤਾ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ 'ਚ ਗੂੰਜਿਆ 'ਸੁਖਪਾਲ ਖਹਿਰਾ' ਦਾ ਮੁੱਦਾ, ਜਾਣੋ ਕਿਸ ਆਗੂ ਨੇ ਕੀ ਬਿਆਨ ਦਿੱਤਾ

  • Edited By Babita,
  • Updated: 09 Mar, 2021 12:07 PM
Chandigarh
sukhpal khaira case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਮੰਗਲਵਾਰ ਤੜਕੇ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕੀਤੀ ਗਈ ਛਾਪੇਮਾਰੀ 'ਤੇ ਸੂਬੇ ਦਾ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਇਸ ਮੁੱਦੇ 'ਤੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਕੋਈ ਗਲਤ ਕੰਮ ਕੀਤਾ ਹੈ ਤਾਂ ਅਸੀਂ ਉਨ੍ਹਾਂ ਦੀ ਮਦਦ ਕਿਉਂ ਕਰਾਂਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ 'ਚ 'ਸੁਖਪਾਲ ਖਹਿਰਾ' ਦੇ ਘਰ ED ਵੱਲੋਂ ਛਾਪੇਮਾਰੀ

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸੱਚਾਈ ਸਾਹਮਣੇ ਆ ਲੈਣ ਦਿਓ, ਉਸ ਤੋਂ ਬਾਅਦ ਜੇਕਰ ਸੁਖਪਾਲ ਖਹਿਰਾ ਨਾਲ ਨਾਜਾਇਜ਼ ਹੋਵੇਗੀ ਤਾਂ ਫਿਰ ਉਹ ਦੇਖਣਗੇ ਕਿ ਉਨ੍ਹਾਂ ਦੀ ਮਦਦ ਕਰਨੀ ਹੈ ਜਾਂ ਨਹੀਂ। ਇਹ ਮੁੱਦਾ ਅੱਜ ਪੰਜਾਬ ਵਿਧਾਨ ਸਭਾ ਅੰਦਰ ਵੀ ਗੂੰਜਿਆ। ਪੰਜਾਬ ਵਿਧਾਨ ਸਭਾ ਅੰਦਰ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਦੇ ਘਰ ਹੋਈ ਈ. ਡੀ. ਦੀ ਛਾਪੇਮਾਰੀ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਖ਼ਿਲਾਫ਼ ਈ. ਡੀ. ਨੂੰ ਹਥਿਆਰ ਵੱਜੋਂ ਵਰਤਿਆ ਜਾ ਰਿਹਾ ਹੈ, ਜਿਸ ਦਾ ਸਾਨੂੰ ਵਿਰੋਧ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦਰਦਨਾਕ : ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਮਾਂ ਕੋਲ ਜਾ ਰਹੀ ਮਾਸੂਮ ਬੱਚੀ, ਮੌਤ

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੋਲਦਿਆਂ ਕਿਹਾ ਕਿ ਗਲਤ ਤਰੀਕੇ ਨਾਲ ਲੋਕ ਨੁਮਾਇੰਦਿਆਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਸਾਨੂੰ ਇਸ ਦੇ ਖ਼ਿਲਾਫ਼ ਮਤਾ ਲਿਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਖੇਮਕਰਨ 'ਚ ਵੱਡੀ ਵਾਰਦਾਤ, ਗੁੱਸੇ 'ਚ ਆਏ ਜਵਾਈ ਨੇ ਬੇਰਹਿਮੀ ਨਾਲ ਕਤਲ ਕੀਤਾ ਸਹੁਰਾ

ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ ਸੁਖਪਾਲ ਖਹਿਰਾ ਦੇ ਘਰ ਦਿੱਲੀ ਤੋਂ ਆਈ ਈ. ਡੀ. ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਉਨ੍ਹਾਂ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ। ਸੁਖਪਾਲ ਖਹਿਰਾ 'ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗ ਰਹੇ ਹਨ, ਜਦੋਂ ਕਿ ਇਸ ਮੁੱਦੇ ਨੂੰ ਕਿਸਾਨੀ ਅੰਦੋਲਨ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਨੋਟ : ਸੁਖਪਾਲ ਖਹਿਰਾ ਮਾਮਲੇ 'ਤੇ ਉਪਰੋਕਤ ਆਗੂਆਂ ਵੱਲੋਂ ਦਿੱਤੇ ਬਿਆਨਾਂ ਬਾਰੇ ਦਿਓ ਆਪਣੀ ਰਾਏ


 

  • Punjab Vidhan Sabha
  • Sukhpal Khaira
  • Leaders
  • Statements
  • ਪੰਜਾਬ ਵਿਧਾਨ ਸਭਾ
  • ਸੁਖਪਾਲ ਖਹਿਰਾ
  • ਸਿਆਸੀ ਆਗੂ
  • ਬਿਆਨਬਾਜ਼ੀ

ਜਲੰਧਰ ਦੇ ਗਾਂਧੀ ਵਿਨੀਤਾ ਆਸ਼ਰਮ 'ਚੋਂ ਭੱਜੀਆਂ ਲਗਭਗ 40 ਕੁੜੀਆਂ, ਮਚੀ ਹਫ਼ੜਾ-ਦਫੜੀ

NEXT STORY

Stories You May Like

  • sukhpal khaira suspended from punjab vidhan sabha
    ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ, ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼
  • punjab vidhan sabha
    ਪੰਜਾਬ ਵਿਧਾਨ ਸਭਾ ਦੇ ਆਖ਼ਰੀ ਦਿਨ ਸੁਖਪਾਲ ਖਹਿਰਾ ਅਤੇ ਸਰਵਜੀਤ ਮਾਣੂੰਕੇ ਵਿਚਾਲੇ ਖੜਕੀ
  • manpreet ayali statement
    ਮਨਪ੍ਰੀਤ ਇਆਲੀ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰਜਿਸਟ੍ਰੇਸ਼ਨ 'ਚ ਦੇਰੀ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ
  • partap singh bajwa s big statement regarding parvinder jhota in the vidhan sabha
    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • resolution against sir presented in punjab vidhan sabha
    ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪੇਸ਼, ਪੜ੍ਹੋ ਸਦਨ 'ਚ ਹਰਪਾਲ ਚੀਮਾ ਨੇ ਕੀ ਕਿਹਾ
  • cm  s major statement in the legislative assembly
    'SIR ਖ਼ਿਲਾਫ਼ ਮਤਾ ਪੇਸ਼ ਕਰਨ ਵਾਲਾ ਪੰਜਾਬ ਪਹਿਲਾ ਸੂਬਾ', ਵਿਧਾਨ ਸਭਾ 'ਚ CM ਦਾ ਵੱਡਾ ਬਿਆਨ (ਵੀਡੀਓ)
  • legislative assembly congress aam aadmi party
    ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ
  • partap singh bajwa
    ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar  governor  letter
      ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ
    • 21 lakh prize won on a 50 rupee ticket punjab state dear lottery
      ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
    • pargat singh press conference
      ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ
    • mp charanjit channi  s major statement regarding rahul gandhi  s visit to punjab
      ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
    • akali dal bjp alliance
      ਬਰਨਾਲਾ 'ਚ ਬਦਲੇ ਸਿਆਸੀ ਸਮੀਕਰਨ: ਸੁਖਬੀਰ ਨੇ ਲੀਡਰਾਂ ਦਾ ਨਾਂ ਲਿਆ ਪਰ ਵੋਟਾਂ...
    • manpreet badal daughter marriage
      ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ...
    • road accident youth death
      ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ, 1 ਜ਼ਖ਼ਮੀ
    • major incident in punjab amritdhari sikh shot outside a restaurant
      ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ...
    • joy over the birth of a nephew turns into mourning
      ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਚਾਚੇ ਦੀ ਮੌਤ ਦੀ ਖਬਰ ਨੇ ਘਰ...
    • horrifying incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +