Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:37:17 AM

  • nia  investigation  panjwar village

    ਪੰਜਾਬ ਵਿਚ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ...

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ: ਸੁਖਪਾਲ ਖਹਿਰਾ

PUNJAB News Punjabi(ਪੰਜਾਬ)

ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ: ਸੁਖਪਾਲ ਖਹਿਰਾ

  • Edited By Shivani Attri,
  • Updated: 24 Mar, 2026 06:17 PM
Kapurthala-Phagwara
sukhpal khaira exposes aap government s zero tolerance lie towards corruption
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਕਪੂਰਥਲਾ (ਵੈੱਬ ਡੈਸਕ)-ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਦਿਆਂ ਉਸ ਦੇ ਮਸ਼ਹੂਰ 'ਭ੍ਰਿਸ਼ਟਾਚਾਰ ਵਿਰੋਧੀ ਜ਼ੀਰੋ ਟਾਲਰੈਂਸ' ਨੂੰ ਪੂਰਾ ਝੂਠ ਅਤੇ ਧੋਖਾ ਦੱਸਿਆ। ਸੁਖਪਾਲ ਖਹਿਰਾ ਨੇ ਖ਼ੁਲਾਸਾ ਕੀਤਾ ਕਿ BDPO ਨਡਾਲਾ ਕੁਲਵਿੰਦਰ ਰੰਧਾਵਾ ਵਿਰੁੱਧ 2022 ਵਿਚ BDPO ਢਿੱਲਵਾਂ ਵਜੋਂ ਤਾਇਨਾਤੀ ਦੌਰਾਨ 20 ਲੱਖ ਰੁਪਏ ਦੇ ਭ੍ਰਿਸ਼ਟਾਚਾਰ ਦੀ ਗੰਭੀਰ ਸ਼ਿਕਾਇਤ 4 ਮਾਰਚ 2026 ਨੂੰ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਨੂੰ ਔਪਚਾਰਿਕ ਤੌਰ 'ਤੇ ਦਿੱਤੀ ਗਈ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਅੱਜ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਨੇ ਸਰਕਾਰ ਦੀ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਅਫ਼ਸਰ ਇਕ ਆਦਤੀ ਅਪਰਾਧੀ ਹੈ, ਜਿਸ ਨੂੰ ਪਹਿਲਾਂ BDPO ਅਮਲੋਹ ਅਤੇ ਖੰਨਾ ਵਜੋਂ ਤਾਇਨਾਤੀ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦੋ ਵਾਰ ਮੁਅੱਤਲ ਕੀਤਾ ਗਿਆ ਸੀ ਅਤੇ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ ਕੇਜਰੀਵਾਲ ਤੇ ਭਗਵੰਤ ਮਾਨ

PunjabKesari

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਹੋਰ ਉਜਾਗਰ ਕਰਦਿਆਂ ਖਹਿਰਾ ਨੇ ਇਸ ਗੱਲ 'ਤੇ ਧਿਆਨ ਦਿਵਾਇਆ ਕਿ ਉਕਤ ਭ੍ਰਿਸ਼ਟ BDPO ਕੁਲਵਿੰਦਰ ਰੰਧਾਵਾ ਨੂੰ 2024 'ਚ 40 ਲੱਖ ਰੁਪਏ ਦੇ ਭ੍ਰਿਸ਼ਟਾਚਾਰ ਘਪਲੇ ਵਿਚ ਮੁਅੱਤਲ ਅਤੇ ਗ੍ਰਿਫ਼ਤਾਰ ਕਰਵਾਉਣ ਵਾਲਾ ਕੋਈ ਹੋਰ ਨਹੀਂ ਸਗੋਂ 'ਆਪ' ਵਿਧਾਇਕ ਅਮਲੋਹ ਗੈਰੀ ਵੜਿੰਗ ਸੀ। ਇਸੇ ਤਰ੍ਹਾਂ 'ਆਪ' ਵਿਧਾਇਕ ਖੰਨਾ ਤਰਨਪ੍ਰੀਤ ਸਿੰਘ ਸੋਂਧ ਨੇ 2023 ਵਿਚ ਉਸੇ ਅਫ਼ਸਰ ਵਿਰੁੱਧ 60 ਲੱਖ ਰੁਪਏ ਦਾ ਇਕ ਹੋਰ ਘਪਲਾ ਉਜਾਗਰ ਕੀਤਾ ਸੀ ਅਤੇ ਉਸ ਵੇਲੇ ਉਸ ਨੂੰ ਮੁਅੱਤਲ ਵੀ ਕਰਵਾਇਆ ਸੀ। ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ 2025 ਵਿਚ ਗ੍ਰਾਮੀਣ ਵਿਕਾਸ ਅਤੇ ਪੰਚਾਇਤੀ ਵਿਭਾਗ ਦਾ ਮੰਤਰੀ ਬਣਨ ਤੋਂ ਬਾਅਦ ਉਸੇ ਤਰਨਪ੍ਰੀਤ ਸਿੰਘ ਸੋਂਧ ਨੇ ਇਸ ਦਾਗੀ ਅਫਸਰ ਨੂੰ ਮੁੜ ਬਹਾਲ ਕਰਵਾਉਣ ਵਿਚ ਮਦਦ ਕੀਤੀ, ਜਿਸ ਨੇ ਰਾਜਨੀਤਿਕ ਬੇਈਮਾਨੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਲੜਾਈ ਬਾਰੇ ਸਰਕਾਰ ਦੀ ਅਸਲ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ (ਵੀਡੀਓ)

ਖਹਿਰਾ ਨੇ ਕਿਹਾ ਕਿ ਇਹ ਘਟਨਾ ਭ੍ਰਿਸ਼ਟ ਅਧਿਕਾਰੀਆਂ ਅਤੇ ਰਾਜਨੀਤਿਕ ਸੰਗਠਨ ਵਿਚਾਲੇ ਖ਼ਤਰਨਾਕ ਗਠਜੋੜ ਨੂੰ ਸਾਫ਼ ਉਜਾਗਰ ਕਰਦੀ ਹੈ ਅਤੇ ਇਹ ਸਵਾਲ ਉਠਾਉਂਦੀ ਹੈ ਕਿ ਭ੍ਰਿਸ਼ਟਾਚਾਰ ਦੇ ਸਾਬਤ ਇਲਜ਼ਾਮਾਂ ਵਾਲਾ ਅਫ਼ਸਰ ਕਿਵੇਂ ਬਿਨਾਂ ਸਜ਼ਾ ਤੋਂ ਅਪਣੀ ਕੁਰਸੀ ‘ਤੇ ਬੈਠਾ ਹੋਇਆ ਹੈ। ਖਹਿਰਾ ਨੇ ਟਿੱਪਣੀ ਕਰਦੇ ਕਿਹਾ ਕਿ ਕੀ ਇਹੀ ਉਹ 'ਜ਼ੀਰੋ ਟਾਲਰੈਂਸ' ਹੈ, ਜਿਸ ਦਾ ਭਗਵੰਤ ਮਾਨ ਲਗਾਤਾਰ ਪ੍ਰਚਾਰ ਕਰਦਾ ਰਹਿੰਦਾ ਹੈ? ਜਾਂ ਤਾਂ ਮੁੱਖ ਮੰਤਰੀ ਇਸ ਤੋਂ ਅਣਜਾਣ ਹੈ, ਜੋ ਉਸ ਦੀ ਅਸਮਰੱਥਾ ਨੂੰ ਦਰਸਾਉਂਦਾ ਹੈ, ਜਾਂ ਫਿਰ ਉਹ ਜਾਣ-ਬੁੱਝ ਕੇ ਭ੍ਰਿਸ਼ਟ ਅਧਿਕਾਰੀਆਂ ਨੂੰ ਬਚਾ ਰਿਹਾ ਹੈ। 

ਖਹਿਰਾ ਨੇ ਮੰਗ ਕੀਤੀ ਕਿ ਉਕਤ BDPO ਵਿਰੁੱਧ ਤੁਰੰਤ ਵਿਜੀਲੈਂਸ ਕੇਸ ਦਰਜ ਕੀਤਾ ਜਾਵੇ। ਜਾਂਚ ਲੰਬਿਤ ਰਹਿਣ ਤੱਕ ਉਸ ਨੂੰ ਮੁਅੱਤਲ ਕੀਤਾ ਜਾਵੇ। ਉਸ ਦੀ ਬਹਾਲੀ ਦੀਆਂ ਸਥਿਤੀਆਂ ਦੀ ਪਾਰਦਰਸ਼ੀ ਜਾਂਚ ਕੀਤੀ ਜਾਵੇ। ਗ੍ਰਾਮੀਣ ਵਿਕਾਸ ਅਤੇ ਪੰਚਾਇਤੀ ਵਿਭਾਗ ਤੋਂ ਦਾਗੀ ਅਫਸਰਾਂ ਨੂੰ ਤਰੱਕੀ ਦੇਣ ਲਈ ਜਵਾਬਦੇਹੀ ਲਈ ਜਾਵੇ। ਖਹਿਰਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਕਾਰਵਾਈ ਨਾ ਹੋਈ ਤਾਂ ਇਹ ਇਕ ਵਾਰ ਫਿਰ ਸਾਬਤ ਹੋ ਜਾਵੇਗਾ ਕਿ 'ਆਪ' ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਬਜਾਏ ਉਸ ਦੀ ਰੱਖਿਆ ਕਰਨ ਵਿਚ ਹਿੱਸੇਦਾਰ ਹੈ। ਪੰਜਾਬ ਦੇ ਲੋਕਾਂ ਨੂੰ ਜਵਾਬ ਚਾਹੀਦਾ ਹੈ। ‘ਜ਼ੀਰੋ ਟਾਲਰੈਂਸ’ ਦਾ ਨਾਅਰਾ ਚੋਣਵੀਂ ਕਾਰਵਾਈ ਅਤੇ ਰਾਜਨੀਤਿਕ ਬੇਈਮਾਨੀ ਦਾ ਢੱਕਣ ਨਹੀਂ ਬਣਨਾ ਚਾਹੀਦਾ। ਖਹਿਰਾ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਹਰ ਫੋਰਮ ‘ਤੇ ਉਠਾਉਂਦੇ ਰਹਿਣਗੇ ਜਦ ਤੱਕ ਇਨਸਾਫ਼ ਨਾ ਮਿਲ ਜਾਵੇ ਅਤੇ ਭ੍ਰਿਸ਼ਟ ਤੱਤਾਂ ਨੂੰ ਬੇਨਕਾਬ ਨਾ ਕਰ ਲਿਆ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ IMD ਨੇ ਦਿੱਤੀ ਤਾਜ਼ਾ ਅਪਡੇਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sukhpal Khaira
  • AAP governments zero tolerance
  • ਸੁਖਪਾਲ ਸਿੰਘ ਖਹਿਰਾ
  • ਆਪ ਸਰਕਾਰ
  • ਭ੍ਰਿਸ਼ਟਾਚਾਰ ਜ਼ੀਰੋ ਟਾਲਰੈਂਸ

ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ ਦਲ ਦਾ ਉਮੀਦਵਾਰ

NEXT STORY

Stories You May Like

  • our zero tolerance policy against terrorism continues  jaishankar
    ਸੰਯੁਕਤ ਰਾਸ਼ਟਰ ’ਚ ਬੋਲੇ ਜੈਸ਼ੰਕਰ- ਅੱਤਵਾਦ ਖਿਲਾਫ ਸਾਡੀ ਜ਼ੀਰੋ ਟਾਲਰੈਂਸ ਨੀਤੀ ਜਾਰੀ
  • zero tolerance for terrorism  will continue to give a befitting reply
    'ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ, ਮੂੰਹਤੋੜ ਜਵਾਬ ਦੇਣਾ ਜਾਰੀ ਰੱਖਾਂਗੇ', UNGA 'ਚ ਜੈਸ਼ੰਕਰ ਵੱਲੋਂ ਪਾਕਿਸਤਾਨ ਦੀ...
  • manjinder sirsa targets kejriwal and bhagwant mann
    ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
  • india targets pakistan  s lies and deceit at the united nations
    ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿ ਦੇ ਝੂਠ ਤੇ ਧੋਖੇ ’ਤੇ ਵਿੰਨ੍ਹਿਆ ਨਿਸ਼ਾਨਾ
  • anurag thakur poses 6 questions to bhagwant mann
    ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਚਮਕੌਰ ਸਾਹਿਬ 'ਚ ਅਨੁਰਾਗ ਠਾਕੁਰ ਨੇ ਭਗਵੰਤ ਮਾਨ ਨੂੰ ਪੁੱਛੇ 6 ਸਵਾਲ
  • rahul gandhi  student program  indore  poster
    ਰਾਹੁਲ ਗਾਂਧੀ ਦੇ "ਵਿਦਿਆਰਥੀਆਂ ਦੀ ਗੂੰਜ" ਪ੍ਰੋਗਰਾਮ ਤੋਂ ਪਹਿਲਾਂ ਇੰਦੌਰ 'ਚ ਲੱਗੇ "ਝੂਠ ਦੀ ਗੂੰਜ" ਦੇ ਪੋਸਟਰ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +