ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਇਕ ਵਾਰ ਫ਼ਿਰ ਮੁਸੀਬਤਾਂ ਵਿਚ ਘਿਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ ਮਾਣਹਾਨੀ ਦਾ Legal Notice ਭੇਜਿਆ ਹੈ। ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ 72 ਘੰਟਿਆਂ ਦੇ ਅੰਦਰ ਜਨਤਕ ਤੌਰ 'ਤੇ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨੇ ਜੇਲ੍ਹ 'ਚੋਂ ਭੇਜਿਆ ਸੰਦੇਸ਼, ਆਖ਼ੀਆਂ ਇਹ ਗੱਲਾਂ
ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਝੂਠੇ, ਬੇਬੁਨਿਆਦ ਤੇ ਮਨਘੜੰਤ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਨਾਲ ਉਨ੍ਹਾਂ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਨੇ Legal Notice ਰਾਹੀਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੋਮਵਾਰ ਤਕ ਖਹਿਰਾ ਨੇ ਮੁਆਫ਼ੀ ਨਾ ਮੰਗੀ ਤਾਂ ਉਹ ਕਾਨੂੰਨੀ ਕਾਰਵਾਈ ਵੀ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਿੰਤਪੂਰਨੀ ਮੰਦਰ 'ਚ ਦਰਸ਼ਨਾਂ ਲਈ ਆਏ ਪੰਜਾਬ ਦੇ ਸ਼ਰਧਾਲੂ ਦੀ ਮੌਤ
NEXT STORY