ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਇਕ ਵਫ਼ਦ ਨਾਲ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਪਾਰਲੀਮੈਂਟ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਖਹਿਰਾ ਨੇ ਭਾਰਤ-ਅਮਰੀਕਾ ਖੇਤੀਬਾੜੀ ਸੰਧੀ ਦੇ ਮੁੱਦੇ 'ਤੇ ਵਿਸਥਾਰ ਪੂਰਵਕ ਚਰਚਾ ਕੀਤੀ।

ਇਹ ਵੀ ਪੜ੍ਹੋ: Punjab: ਵਿਆਹ ਵਾਲੇ ਘਰ 'ਚ ਪੈ ਗਏ ਵੈਣ! ਸ਼ਗਨ ਦੇ ਦਿਨ ਵਿਆਹ ਵਾਲੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ

ਖਹਿਰਾ ਨੇ ਇਸ ਸੰਧੀ ਨੂੰ ਸਖ਼ਤ ਸ਼ਬਦਾਂ ਵਿੱਚ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮਝੌਤਾ ਭਾਰਤੀ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਿਹਾ ਹੈ ਅਤੇ ਇਹ ਅਮਰੀਕੀਆਂ ਅੱਗੇ ਪੂਰਨ ਤੌਰ 'ਤੇ ਸਰੈਂਡਰ (ਆਤਮਸਮਰਪਣ) ਕਰਨ ਦੇ ਬਰਾਬਰ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਵੀ ਆਪਣੇ ਖਦਸ਼ੇ ਜ਼ਾਹਰ ਕੀਤੇ ਅਤੇ ਰਾਹੁਲ ਗਾਂਧੀ ਨੂੰ ਇਸ ਮੁੱਦੇ 'ਤੇ ਦਖ਼ਲ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟ-ਖੋਹ ਕਰਨ ਵਾਲਾ ਕਾਬੂ, 6 ਮੋਬਾਈਲ ਅਤੇ ਦਾਤਰ ਬਰਾਮਦ
NEXT STORY