Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    9:13:20 PM

  • us israel attack iranian naval asset hit

    US ਨੇ ਡੋਬ'ਤਾ ਈਰਾਨ ਦਾ ਜੰਗੀ ਬੇੜਾ! 'ਆਪ੍ਰੇਸ਼ਨ...

  • every indian should be brought back safely  pratap bajwa

    ਹਰ ਭਾਰਤੀ ਨੂੰ ਸੁਰੱਖਿਅਤ ਲਿਆਂਦਾ ਜਾਣਾ ਚਾਹੀਦੈ...

  • bathinda principal stuck in dubai amid us iran war

    ਅਮਰੀਕਾ-ਇਰਾਨ ਜੰਗ ਵਿਚਾਲੇ ਦੁਬਈ 'ਚ ਫਸੀ ਬਠਿੰਡਾ...

  • sukhbir badal s big statement on america iran war

    ਅਮਰੀਕਾ-ਇਰਾਨ ਜੰਗ 'ਤੇ ਸੁਖਬੀਰ ਬਾਦਲ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਰਕਾਰੀ ਸਰਪ੍ਰਸਤੀ ਹੇਠ ਮਾਈਨਿੰਗ ਮਾਫੀਆ ਕਰ ਰਿਹੈ ਕਰੋੜਾਂ ਦੀ ਲੁੱਟ:  ਖਹਿਰਾ

PUNJAB News Punjabi(ਪੰਜਾਬਂ)

ਸਰਕਾਰੀ ਸਰਪ੍ਰਸਤੀ ਹੇਠ ਮਾਈਨਿੰਗ ਮਾਫੀਆ ਕਰ ਰਿਹੈ ਕਰੋੜਾਂ ਦੀ ਲੁੱਟ:  ਖਹਿਰਾ

  • Updated: 01 Nov, 2018 09:04 AM
Punjab
sukhpal singh khaira  mining mafia  sutlej river   swan river
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਸ਼ਮਸ਼ੇਰ, ਦਲਜੀਤ)— ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਬੁੱਧਵਾਰ ਨੂੰ ਸਤਲੁਜ ਦਰਿਆ ਅਤੇ ਸਵਾਂ ਨਦੀ 'ਚ ਰੋਜ਼ਾਨਾ ਕਰੋੜਾਂ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮੱਦੇਨਜ਼ਰ ਮਾਈਨਿੰਗ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਤੇ ਗਰਾਊਂਡ ਜ਼ੀਰੋ ਤੱਕ ਵੱਡੇ ਪੈਮਾਨੇ 'ਤੇ ਕੀਤੀ ਗਈ ਨਾਜਾਇਜ਼ ਖੋਦਾਈ ਦਾ ਮੀਡੀਆ ਅੱਗੇ ਪਰਦਾਫਾਸ਼ ਕੀਤਾ।

ਇਸ ਦੌਰਾਨ ਖਹਿਰਾ ਨੇ ਕਿਹਾ ਕਿ ਜਿਸ ਮਾਈਨਿੰਗ ਮਾਫੀਏ ਨੂੰ ਦਹਾਕਾ ਭਰ ਸਿਆਸੀ ਸਰਪ੍ਰਸਤੀ ਦੇ ਕੇ ਅਕਾਲੀ ਸਰਕਾਰ ਨੇ ਕੁਦਰਤੀ ਸ੍ਰੋਤਾਂ ਨੂੰ ਲੁੱਟਣ ਦੀ ਖੁੱਲ੍ਹ ਦਿੱਤੀ  ਹੋਈ ਸੀ ਉਹ ਹੀ ਮਾਈਨਿੰਗ ਮਾਫੀਆ ਅੱਜ ਕਾਂਗਰਸ ਸਰਕਾਰ ਦੀ ਛਤਰ- ਛਾਇਆ ਹੇਠ ਰੋਜ਼ਾਨਾ ਕਰੋੜਾਂ ਦੀ ਲੁੱਟ ਕਰਕੇ ਆਵਾਮ ਦੇ ਜੀਵਨ ਨੂੰ ਖਤਰੇ 'ਚ ਪਾ ਰਿਹਾ ਹੈ। ਅਜਿਹੀ ਸਥਿਤੀ 'ਚ ਰਾਜ ਸਰਕਾਰ ਨੂੰ ਜੋ ਮਾਈਨਿੰਗ ਨੀਤੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਸੁਝਾਅ ਦੇ ਰੂਪ 'ਚ ਪੇਸ਼ ਕੀਤੀ ਗਈ ਸੀ ਉਸ ਨੂੰ ਨਜ਼ਰਅੰਦਾਜ਼ ਕਰ ਕੇ ਕੈਪਟਨ ਸਰਕਾਰ ਜੋ ਨੀਤੀ ਤਿਆਰ ਕਰ ਰਹੀ ਹੈ ਉਹ ਮਹਿਜ਼ ਰਾਣਾ ਗੁਰਜੀਤ ਸਿੰਘ ਦੀ ਤਰਜ਼ 'ਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲ਼ੀ ਹੈ ਜਿਸ  ਨਾਲ਼ ਆਮ ਤੇ ਗਰੀਬ ਵਰਗ ਵੱਡੀ  ਲੁੱਟ ਦਾ ਸ਼ਿਕਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਕੈਪ. ਅਮਰਿੰਦਰ ਸਿੰਘ ਕੋਲ਼ ਜੇਕਰ ਫੁਰਸਤ ਹੋਵੇ ਤਾਂ ਉਹ ਇਸ ਖੇਤਰ ਦਾ ਹਵਾਈ ਸਰਵੇਖਣ ਕਰ ਕੇ ਵੇਖਣ ਤਾਂ ਜੋ ਉਨ੍ਹਾਂ ਨੂੰ ਆਪਣੇ ਨਾਜਾਇਜ਼ ਮਾਈਨਿੰਗ ਰੋਕਣ ਸਬੰਧੀ ਕੀਤੇ ਜਾ ਰਹੇ  ਦਾਅਵਿਆਂ ਦੀ ਅਸਲ ਤਸਵੀਰ ਦਿਸ ਸਕੇ। ਇਹ ਮਾਈਨਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਹਲਕੇ 'ਚ ਹੋ ਰਹੀ ਹੈ। ਰਾਣਾ ਕੇ.ਪੀ. ਸਿੰਘ ਨਾਜਾਇਜ਼ ਮਾਈਨਿੰਗ ਦੇ ਖਿਲਾਫ ਵਿਰੋਧੀ ਧਿਰ 'ਚ ਹੁੰਦਿਆਂ ਖੁਦ ਆਵਾਜ਼ ਉਠਾਉਂਦੇ ਰਹੇ ਹਨ ਪਰ ਅੱਜ ਉਹ ਇਸ ਮਾਈਨਿੰਗ ਦੇ ਖਿਲਾਫ ਖਾਮੋਸ਼ ਹਨ। ਮਾਈਨਿੰਗ ਮਾਫੀਏ 'ਚ ਸ਼ਾਮਲ ਸਰਕਾਰੀ ਅਸਰ ਰਸੂਖ ਰੱਖਣ ਵਾਲ਼ੇ ਹਰ ਵਿਅਕਤੀ ਦੇ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ ਭਾਵੇਂ ਕਿ ਇਸ ਵਿਚ ਮੈਂ (ਖਹਿਰਾ) ਵੀ ਸ਼ਾਮਲ ਕਿਉਂ ਨਾ ਹੋਵਾਂ।

ਪ੍ਰਸ਼ਾਸਨ ਨੇ ਦੇਰ ਰਾਤ ਬੰਦ ਕਰਵਾਈ ਨਾਜਾਇਜ਼ ਮਾਈਨਿੰਗ:
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਸੁਖਪਾਲ ਸਿੰਘ ਖਹਿਰਾ ਦੀ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ  ਵੱਲੋਂ ਸਖਤੀ ਲਾਗੂ ਕਰਦਿਆਂ ਨਾ ਸਿਰਫ ਨਾਜਾਇਜ਼ ਖੋਦਾਈ ਨੂੰ ਰੋਕਿਆ ਗਿਆ ਬਲਕਿ ਮਾਈਨਿੰਗ ਪ੍ਰਭਾਵਿਤ ਖੇਤਰ ਨੂੰ ਜਾਣ ਵਾਲ਼ੇ ਤਮਾਮ ਰਸਤਿਆਂ ਨੂੰ ਵੱਡੇ ਖੱਡੇ ਪੁੱਟ ਕੇ ਬੰਦ ਕਰ  ਦਿੱਤਾ ਗਿਆ। ਸਰਕਾਰੀ ਸੂਤਰਾਂ ਅਨੁਸਾਰ ਇਹ ਕਾਰਵਾਈ ਮਾਈਨਿੰਗ ਰੋਕਣ ਦੀ ਸਥਿਤੀ ਦੇਮੱਦੇਨਜ਼ਰ ਕੀਤੀ ਗਈ ਹੈ ਜਦਕਿ ਸ. ਖਹਿਰਾ ਦੇ ਸਮਰਥਕਾਂ ਅਨੁਸਾਰ ਇਹ ਕੰਮ ਖਹਿਰਾ ਦੀ ਆਮਦ ਤੋਂ ਬੁਖਲਾਹਟ 'ਚ ਆ ਕੇ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ।

8 ਦਿਨਾਂ ਬਾਅਦ ਐਲਾਨਾਂਗੇ ਅਗਲੀ ਰਣਨੀਤੀ:
ਖਹਿਰਾ ਨੇ ਆਪ ਵੱਲੋਂ ਐਲਾਨੇ ਲੋਕ ਸਭਾ ਦੇ ਪੰਜ ਉਮੀਦਵਾਰਾਂ ਸਬੰਧੀ ਕਿਹਾ ਹੈ ਕਿ ਇਹ  ਐਲਾਨ ਸਵਰਾਜ ਦੇ ਉਸ ਵਿਧਾਨ ਅਨੁਸਾਰ ਨਹੀਂ ਕੀਤਾ ਗਿਆ ਜਿਸ ਦਾ ਏਜੰਡਾ ਲੈ ਕੇ ਪਾਰਟੀ  ਹੋਂਦ ਵਿਚ ਆਈ ਸੀ। ਇਸ ਦੇ ਪੁਨਰਵਿਚਾਰ ਲਈ ਅਸੀਂ ਪਾਰਟੀ ਨੂੰ ਅੱਠ ਦਿਨਾਂ ਦਾ ਅਲ਼ਟੀਮੇਟਮ ਦਿੱਤਾ ਹੈ ਜੇਕਰ ਇਨ੍ਹਾਂ ਦਿਨਾਂ 'ਚ ਪਾਰਟੀ ਹਾਈਕਮਾਂਡ ਵੱਲੋਂ ਕੋਈ ਸਾਰਥਕ ਹੁੰਗਾਰਾ ਨਾ ਦਿੱਤਾ ਤਾਂ ਉਹ ਅਗਲੀ ਰੂਪ-ਰੇਖਾ ਉਲੀਕਣਗੇ ਤੇ ਸਮਾਂ ਆਉਣ 'ਤੇ ਸਿਆਸੀ ਭਾਈਵਾਲ ਧਿਰਾਂ ਨਾਲ਼ ਸਾਂਝ ਸਬੰਧੀ ਲਏ ਜਾਣ ਵਾਲ਼ੇ ਫੈਸਲੇ 'ਤੇ ਵਿਚਾਰ ਕਰਨਗੇ।

ਉਨ੍ਹਾਂ  ਕਿਹਾ ਕਿ ਪੰਜਾਬ 'ਚ ਅੱਜ ਤੀਜੇ ਬਦਲ ਦੀ ਲੋਕਾਂ ਨੂੰ ਤਲਾਸ਼ ਹੈ ਤੇ ਉਹ ਤੀਜੇ ਬਦਲ ਨੂੰ ਇਕ ਮਜ਼ਬੂਤ ਧਿਰ ਵਜੋਂ ਸਥਾਪਿਤ ਕਰਨਗੇ। ਪੰਜਾਬ ਅੰਦਰ ਬਾਦਲ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਅਕਾਲੀ ਦਲ ਦਾ ਵਜੂਦ ਖਤਮ ਹੋ ਚੁੱਕਾ ਹੈ। ਅੱਜ ਕਦੇ 1984 ਦੇ ਕਤਲੇਆਮ ਤੇ ਕਦੇ  ਅੰਮ੍ਰਿਤਸਰ ਰੇਲ ਹਾਦਸੇ ਨੂੰ ਜ਼ਰੀਆ ਬਣਾ ਕੇ ਸੌੜੀ ਸਿਆਸਤ ਖੇਡ ਰਿਹਾ ਹੈ ਜਦਕਿ ਅੱਜ ਸਮੁੱਚਾ ਸਿੱਖ ਜਗਤ ਅਕਾਲੀ ਦਲ ਤੋਂ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਪ੍ਰਤੀ ਜੁਆਬ ਮੰਗ  ਰਿਹਾ ਹੈ। ਸ. ਖਹਿਰਾ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਮਾਮਲੇ 'ਚ ਵੀ ਅਗਲੇ ਦਿਨੀਂ ਅਹਿਮ ਐਲਾਨ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨਾਲ਼ ਹੋਰਨਾਂ ਤੋਂ ਇਲਾਵਾ ਜੈ ਕਿਸ਼ਨ ਸਿੰਘ  ਰੌੜੀ ਵਿਧਾਇਕ ਗੜ੍ਹਸ਼ੰਕਰ, ਜਗਦੇਵ ਸਿੰਘ ਕਮਾਲ਼ੂ ਵਿਧਾਇਕ ਮੌੜ ਮੰਡੀ, ਐਡਵੋਕੇਟ ਦਿਨੇਸ਼ ਚੱਢਾ, ਤਰਲੋਚਨ ਸਿੰਘ ਚੱਠਾ, ਹਰਤੇਗਵੀਰ ਸਿੰਘ ਤੇਗੀ, ਗੁਰਮੇਲ ਸਿੰਘ ਬਾੜਾ, ਰਣਬਹਾਦਰ ਰਾਣਾ, ਅਵਤਾਰ ਸਿੰਘ ਕੂਨਰ, ਮਲਕੀਤ ਭੰਗੂ, ਐਡਵੋਕੇਟ ਸਤਨਾਮ ਸਿੰਘ ਤੇ ਮਨਿੰਦਰ ਮਨੀ ਆਦਿ ਸਣੇ ਅਨੇਕਾਂ ਆਗੂ ਮੌਜੂਦ ਸਨ।

  • Sukhpal Singh Khaira
  • Mining Mafia
  • Sutlej River
  • Swan River
  • ਸੁਖਪਾਲ ਸਿੰਘ ਖਹਿਰਾ
  • ਮਾਈਨਿੰਗ ਮਾਫੀਆ
  • ਸਤਲੁਜ ਦਰਿਆ
  • ਸਵਾਂ ਨਦੀ

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਭਿਆਨਕ ਹਾਦਸਾ, 3 ਦੋਸਤਾਂ ਦੀ ਮੌਤ

NEXT STORY

Stories You May Like

  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
  • sukhpal singh khaira said helipad built in mohali for arvind kejriwal s luxury
    ਕੇਜਰੀਵਾਲ ਲਈ ਮੋਹਾਲੀ 'ਚ ਹੈਲੀਪੈਡ ਬਣਾਉਣ ਲਈ ਲੋਕਾਂ ਦੇ ਕਰੋੜਾਂ ਰੁਪਏ ਕਿਉਂ ਕੀਤੇ ਬਰਬਾਦ: ਖਹਿਰਾ
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ ਇੰਤਜ਼ਾਰ: ਖਹਿਰਾ
  • sukhpal singh khaira arvind kejriwal chief guest
    ਮੋਗਾ ਰੈਲੀ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ' ਸਰਕਾਰ, ਕਿਹਾ-ਸਰਕਾਰੀ ਪ੍ਰੋਗਰਾਮ 'ਚ ਕੇਜਰੀਵਾਲ 'ਚੀਫ਼ ਗੈਸਟ' ਕਿਵੇਂ?
  • sukhpal khaira sukhpal khaira s residence
    ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ :ਸੁਖਪਾਲ ਖਹਿਰਾ
  • mining mafia attacked people
    ਨਾਜਾਇਜ਼ ਮਾਈਨਿੰਗ ਰੋਕਣ ਪਹੁੰਚੇ ਲੋਕਾਂ 'ਤੇ ਹਮਲਾ! ਸਰਕਾਰੀ ਅਫ਼ਸਰਾਂ ਮੂਹਰੇ ਗੁੰਡਾਗਰਦੀ ਦਾ ਨੰਗਾ ਨਾਚ
  • sukhpal khaira s house
    ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ ਬਦਲਾਖੋਰੀ'
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
Trending
Ek Nazar
how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • sukhpal singh khaira statement
      ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ! ਤਸਵੀਰਾਂ ਸਾਂਝੀਆਂ ਕਰਕੇ...
    • holidays announced in rupnagar district from tomorrow till 4th march
      ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ ਛੁੱਟੀਆਂ ਦਾ ਐਲਾਨ! ਬੰਦ ਰਹਿਣਗੇ...
    • first phase of hola mohalla completed at sri kiratpur sahib amid applause
      ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ...
    • protest march in bathinda against us attack on iran
      ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
    • power outage will continue in these areas of punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
    • harsimrat badal raises serious questions about the current situation in punjab
      ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ
    • social media star payal param warned by nihangs
      ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
    • paidal sang yatra in tanda
      ਦੋਆਬੇ ਦੀ ਸਭ ਤੋਂ ਵੱਡੀ ਤੇ ਇਤਿਹਾਸਕ ਡੇਰਾ ਬਾਬਾ ਨਾਨਕ ਜਾਣ ਵਾਲੀ ਪੈਦਲ ਸੰਗ...
    • bsf and police arrest drug smuggler with heroin
      BSF ਅਤੇ ਪੁਲਸ ਵੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +